ਨਵੀਂ ਦਿੱਲੀ- ਯੂ.ਪੀ. ਦਾ ਬੁੰਦੇਲਖੰਡ ਖੇਤਰ ਹੁਣ ਵਿਕਾਸ ਦੀ ਨਵੀਂ ਰਫਤਾਰ ਫੜਣ ਲਈ ਤਿਆਰ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੰਦੇਲਖੰਡ ਐਕਸਪ੍ਰੈਸਵੇਅ ਦਾ ਉਦਘਾਟਨ ਕੀਤਾ।…
View More ਪੀ.ਐੱਮ. ਮੋਦੀ ਨੇ ਕੀਤਾ ਬੁੰਦੇਲਖੰਡ ਐਕਸਪ੍ਰੈਸ-ਵੇ ਦਾ ਉਦਘਾਟਨ, ਬੋਲੇ ਯੋਗੀ ਦੀ ਅਗਵਾਈ ਵਿਚ ਯੂ.ਪੀ. ਦੀ ਤਸਵੀਰ ਬਦਲ ਗਈnationalnews
ਹੁਣ 18 ਤੋਂ ਵਧੇਰੇ ਉਮਰ ਵਾਲਿਆਂ ਨੂੰ ਮੁਫਤ ‘ਚ ਲੱਗੇਗੀ ਬੂਸਟਰ ਡੋਜ਼,
ਨਵੀਂ ਦਿੱਲੀ- ਮੋਦੀ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ ਹੁਣ ਕੋਰੋਨਾ ਵੈਕਸੀਨ ਦੀ ਬੂਸਟਰ ਡੋਜ਼ ਨੂੰ ਸਾਰਿਆਂ ਲਈ ਮੁਫਤ ਕਰ ਦਿੱਤਾ ਹੈ। 18 ਸਾਲ ਤੋਂ…
View More ਹੁਣ 18 ਤੋਂ ਵਧੇਰੇ ਉਮਰ ਵਾਲਿਆਂ ਨੂੰ ਮੁਫਤ ‘ਚ ਲੱਗੇਗੀ ਬੂਸਟਰ ਡੋਜ਼,ਪੈਸੇ ਚੋਰੀ ਕਰਨ ਦੇ ਸ਼ੱਕ ‘ਚ ਮਾਲਕ ਮਕਾਨ ਨੇ ਕਿਰਾਏਦਾਰ ਨਾਲ ਕੀਤਾ ਦਰਿੰਦਿਆਂ ਵਾਲਾ ਸਲੂਕ
ਇੰਦੌਰ– ਮੱਧ ਪ੍ਰਦੇਸ਼ ਦੇ ਇੰਦੌਰ ‘ਚ ਇਕ ਮਕਾਨ ਮਾਲਕ ਦਾ ਬੇਰਹਿਮ ਚਿਹਰਾ ਸਾਹਮਣੇ ਆਇਆ ਹੈ। 50 ਹਜ਼ਾਰ ਰੁਪਏ ਚੋਰੀ ਕਰਨ ਦੇ ਸ਼ੱਕ ‘ਚ ਮਕਾਨ ਮਾਲਕ…
View More ਪੈਸੇ ਚੋਰੀ ਕਰਨ ਦੇ ਸ਼ੱਕ ‘ਚ ਮਾਲਕ ਮਕਾਨ ਨੇ ਕਿਰਾਏਦਾਰ ਨਾਲ ਕੀਤਾ ਦਰਿੰਦਿਆਂ ਵਾਲਾ ਸਲੂਕਕੀ ਤੁਸੀਂ ਵੀ ਇਸੇ ਤਰ੍ਹਾਂ ਪਾਉਂਦੇ ਹੋ ਖਾਣੇ ‘ਚ ਨਮਕ? ਸਮੇਂ ਤੋਂ ਪਹਿਲਾਂ ਮੌਤ ਦਾ ਵਧੇਰੇ ਖਤਰਾ
ਨਿਊਯਾਰਕ– ਦੁਨੀਆ ਵਿਚ ਬਹੁਤ ਸਾਰੇ ਲੋਕ ਆਪਣੇ ਖਾਣੇ ਵਿਚ ਵਧੇਰੇ ਨਮਕ ਪਾ ਕੇ ਖਾਂਦੇ ਹਨ। ਜੇਕਰ ਤੁਸੀਂ ਵੀਂ ਅਜਿਹਾ ਕਰਦੇ ਹੋ ਤਾਂ ਸਾਵਧਾਨ ਹੋ ਜਾਓ।…
View More ਕੀ ਤੁਸੀਂ ਵੀ ਇਸੇ ਤਰ੍ਹਾਂ ਪਾਉਂਦੇ ਹੋ ਖਾਣੇ ‘ਚ ਨਮਕ? ਸਮੇਂ ਤੋਂ ਪਹਿਲਾਂ ਮੌਤ ਦਾ ਵਧੇਰੇ ਖਤਰਾਸਿੱਧੂ ਮੂਸੇਵਾਲਾ ਕਤਲ ਕੇਸ ਦੀ ਨਹੀਂ ਹੋਵੇਗੀ CBI ਜਾਂਚ, ਸੁਪਰੀਮ ਕੋਰਟ ਵਲੋਂ ਕੇਸ ਨੂੰ ਸਿਆਸੀ ਰੰਗ ਨਾ ਦੇਣ ਦੀ ਸਲਾਹ
ਨਵੀਂ ਦਿੱਲੀ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਤੋਂ ਜਾਂਚ ਨਹੀਂ ਹੋਵੇਗੀ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਦਾਇਰ ਪਟੀਸ਼ਨ…
View More ਸਿੱਧੂ ਮੂਸੇਵਾਲਾ ਕਤਲ ਕੇਸ ਦੀ ਨਹੀਂ ਹੋਵੇਗੀ CBI ਜਾਂਚ, ਸੁਪਰੀਮ ਕੋਰਟ ਵਲੋਂ ਕੇਸ ਨੂੰ ਸਿਆਸੀ ਰੰਗ ਨਾ ਦੇਣ ਦੀ ਸਲਾਹ12ਵੀਂ ਪਾਸ ਨੌਜਵਾਨਾਂ ਲਈ ਰੇਲਵੇ ‘ਚ ਨੌਕਰੀ ਦਾ ਮੌਕਾ, ਮਿਲੇਗੀ ਇੰਨੀ ਤਨਖਾਹ
ਨਵੀਂ ਦਿੱਲੀ- ਰੇਲਵੇ ‘ਚ ਸਰਕਾਰੀ ਨੌਕਰੀ ਦੀ ਤਲਾਸ਼ ਕਰ ਰਹੇ ਉਮੀਦਵਾਰਾਂ ਲਈ ਖੁਸ਼ਖਬਰੀ ਹੈ। ਪੱਛਮੀ ਮੱਧ ਰੇਲਵੇ ਨੇ ਵੱਖ-ਵੱਖ ਅਹੁਦਿਆਂ ‘ਤੇ ਭਰਤੀ ਲਈ ਅਰਜ਼ੀਆਂ ਮੰਗੀਆਂ…
View More 12ਵੀਂ ਪਾਸ ਨੌਜਵਾਨਾਂ ਲਈ ਰੇਲਵੇ ‘ਚ ਨੌਕਰੀ ਦਾ ਮੌਕਾ, ਮਿਲੇਗੀ ਇੰਨੀ ਤਨਖਾਹਕੀ ਏਲੀਅਨਜ਼ ਨਾਲ ਕਿਸੇ ਤਰੀਕੇ ਕੀਤੀ ਜਾ ਸਕਦੀ ਹੈ ਗੱਲ? ਵਿਗਿਆਨੀਆਂ ਕੀਤਾ ਇਹ ਦਾਅਵਾ
ਨਵੀਂ ਦਿੱਲੀ– ਏਲੀਅਨ ਨਾਲ ਸੰਪਰਕ ਕਰਨ ਦੀਆਂ ਕੋਸ਼ਿਸ਼ਾਂ ਸਾਲਾਂ ਤੋਂ ਜਾਰੀ ਹਨ, ਹਾਲਾਂਕਿ ਸਾਨੂੰ ਅਜੇ ਤੱਕ ਏਲੀਅਨ ਜੀਵਨ ਦਾ ਕੋਈ ਸਬੂਤ ਨਹੀਂ ਮਿਲਿਆ ਹੈ। ਪਰ…
View More ਕੀ ਏਲੀਅਨਜ਼ ਨਾਲ ਕਿਸੇ ਤਰੀਕੇ ਕੀਤੀ ਜਾ ਸਕਦੀ ਹੈ ਗੱਲ? ਵਿਗਿਆਨੀਆਂ ਕੀਤਾ ਇਹ ਦਾਅਵਾਵਿਜੇ ਮਾਲਿਆ ਨੂੰ 4 ਮਹੀਨੇ ਦੀ ਸਜ਼ਾ ਤੇ 2000 ਰੁਪਏ ਜੁਰਮਾਨਾ, ਸੁਪਰੀਮ ਕੋਰਟ ਨੇ ਸੁਣਾਇਆ ਫੈਸਲਾ
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਵਿਜੇ ਮਾਲਿਆ ਨੂੰ ਮਾਣਹਾਨੀ ਮਾਮਲੇ ‘ਚ 4 ਮਹੀਨੇ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਮਾਲਿਆ ‘ਤੇ 2000 ਰੁਪਏ ਦਾ ਜੁਰਮਾਨਾ…
View More ਵਿਜੇ ਮਾਲਿਆ ਨੂੰ 4 ਮਹੀਨੇ ਦੀ ਸਜ਼ਾ ਤੇ 2000 ਰੁਪਏ ਜੁਰਮਾਨਾ, ਸੁਪਰੀਮ ਕੋਰਟ ਨੇ ਸੁਣਾਇਆ ਫੈਸਲਾਦਿੱਲੀ ਵਾਲਿਆਂ ਨੂੰ ਹੁਣ ਲੱਗੇਗਾ ਵੱਧ ਬਿਜਲੀ ਦੇ ਬਿੱਲ ਦਾ ਝਟਕਾ, ਜਾਣੋ PPAC ਨੂੰ ਲੈ ਕੇ ਕੀ ਹੋਇਆ ਫੈਸਲਾ
ਨਵੀਂ ਦਿੱਲੀ– ਦੇਸ਼ ਭਰ ਵਿਚ ਐੱਲ.ਪੀ.ਜੀ. ਸਿਲੰਡਰ ਦੀਆਂ ਕੀਮਤਾਂ ਵਿਚ 50 ਰੁਪਏ ਦੇ ਵਾਧੇ ਤੋਂ ਬਾਅਦ ਹੁਣ ਦਿੱਲੀ ਵਿਚ ਬਿਜਲੀ ਮਹਿੰਗੀ ਹੋ ਗਈ ਹੈ। ਦਿੱਲੀ…
View More ਦਿੱਲੀ ਵਾਲਿਆਂ ਨੂੰ ਹੁਣ ਲੱਗੇਗਾ ਵੱਧ ਬਿਜਲੀ ਦੇ ਬਿੱਲ ਦਾ ਝਟਕਾ, ਜਾਣੋ PPAC ਨੂੰ ਲੈ ਕੇ ਕੀ ਹੋਇਆ ਫੈਸਲਾNokia ਨਾਲ ਪੰਗਾ ਚੀਨੀ ਕੰਪਨੀਆਂ ਨੂੰ ਪਿਆ ਮਹਿੰਗਾ, ਇਸ ਦੇਸ਼ ‘ਚ Oppo and Oneplus ‘ਤੇ ਲੱਗੀ ਪਾਬੰਦੀ
ਨਵੀਂ ਦਿੱਲੀ- ਚੀਨੀ ਸਮਾਰਟਫੋਨ ਕੰਪਨੀ Oppo ਅਤੇ Oneplus ਨੂੰ ਵੱਡਾ ਝਟਕਾ ਲੱਗਾ ਹੈ। ਇਹ ਝਟਕਾ ਨੋਕੀਆ ਦੇ ਕਾਰਨ ਲੱਗਾ ਹੈ। Nokiamob.net ਦੀ ਇੱਕ ਰਿਪੋਰਟ ਦੇ…
View More Nokia ਨਾਲ ਪੰਗਾ ਚੀਨੀ ਕੰਪਨੀਆਂ ਨੂੰ ਪਿਆ ਮਹਿੰਗਾ, ਇਸ ਦੇਸ਼ ‘ਚ Oppo and Oneplus ‘ਤੇ ਲੱਗੀ ਪਾਬੰਦੀ