ਨਵੀਂ ਦਿੱਲੀ : ਕੋਵਿਡ ਮਹਾਮਾਰੀ ਦੌਰਾਨ ਸਰਕਾਰੀ ਕਰਮਚਾਰੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਹੁਣ ਖਤਮ ਕੀਤਾ ਜਾ ਰਿਹਾ ਹੈ। ਇਹ ਰਿਆਇਤਾਂ 8 ਨਵੰਬਰ ਤੋਂ…
View More ਭਲਕੇ ਤੋਂ ਬੰਦ ਹੋ ਜਾਵੇਗੀ ਸਰਕਾਰੀ ਅਧਿਕਾਰੀਆਂ ਨੂੰ ਮਿਲਣ ਵਾਲੀ ਇਹ ਸੁਵਿਧਾ, ਜਾਣੋ ਨਵੀਂ ਗਾਈਡਲਾਈਨਜ਼nationalnews
BJP ਦੀ ਕਾਰਜਕਾਰਨੀ ਬੈਠਕ ਹੋਈ ਸ਼ੁਰੂ, ਵਿਧਾਨਸਭਾ ਚੋਣਾਂ ‘ਤੇ ਹੋਵੇਗਾ ਮੰਥਨ
ਨਵੀਂ ਦਿੱਲੀ : ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਦੀ ਬੈਠਕ ਰਾਜਧਾਨੀ ਦਿੱਲੀ ‘ਚ ਹੋ ਰਹੀ ਹੈ। ਮੀਟਿੰਗ ਵਿੱਚ ਪੰਜ ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ…
View More BJP ਦੀ ਕਾਰਜਕਾਰਨੀ ਬੈਠਕ ਹੋਈ ਸ਼ੁਰੂ, ਵਿਧਾਨਸਭਾ ਚੋਣਾਂ ‘ਤੇ ਹੋਵੇਗਾ ਮੰਥਨਚੰਨੀ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਪੰਜਾਬ ਵਾਸੀਆਂ ਨੂੰ ਮਿਲ ਸਕਦੀ ਹੈ ਵੱਡੀ ਰਾਹਤ !
ਚੰਡੀਗੜ੍ਹ : ਹਰ ਰੋਜ਼ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੇ ਆਮ ਆਦਮੀ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਇਸ ਦੇ ਨਾਲ ਹੀ ਪਿਛਲੇ…
View More ਚੰਨੀ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਪੰਜਾਬ ਵਾਸੀਆਂ ਨੂੰ ਮਿਲ ਸਕਦੀ ਹੈ ਵੱਡੀ ਰਾਹਤ !ਕੋਰੋਨਾ ਮਾਮਲਿਆਂ ‘ਚ ਆਈ ਗਿਰਾਵਟ, ਬੀਤੇ 24 ਘੰਟਿਆ ‘ਚ ਸਾਹਮਣੇ ਆਏ 10 ਹਜ਼ਾਰ ਤੋਂ ਵਧੇਰੇ ਮਾਮਲੇ
ਨਵੀਂ ਦਿੱਲੀ : ਦੇਸ਼ ਵਿੱਚ ਜਾਨਲੇਵਾ ਕੋਰੋਨਾ ਵਾਇਰਸ (Covid-19) ਦਾ ਪ੍ਰਕੋਪ ਅਜੇ ਵੀ ਜਾਰੀ ਹੈ। ਹਾਲਾਂਕਿ, ਹੁਣ ਨਵੇਂ ਮਾਮਲਿਆਂ ਵਿੱਚ ਕੁਝ ਗਿਰਾਵਟ ਦੇਖੀ ਜਾ ਰਹੀ…
View More ਕੋਰੋਨਾ ਮਾਮਲਿਆਂ ‘ਚ ਆਈ ਗਿਰਾਵਟ, ਬੀਤੇ 24 ਘੰਟਿਆ ‘ਚ ਸਾਹਮਣੇ ਆਏ 10 ਹਜ਼ਾਰ ਤੋਂ ਵਧੇਰੇ ਮਾਮਲੇਡਰੱਗ ਮਾਫਿਆ ਨੂੰ ਲੈਕੇ CM ਚੰਨੀ ਨੇ ਕੀਤਾ ਟਵੀਟ, ਕਿਹਾ- ‘ਜਲਦ ਹੀ ਹੋਵੇਗਾ ਵੱਡਾ ਖੁਲਾਸਾ’
ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰਕੇ ਕਿਹਾ ਕਿ ਬੇਅਦਬੀ ਦੇ ਦੋਸ਼ੀਆਂ ਅਤੇ ਨਸ਼ਾ ਤਸਕਰਾਂ ਖਿਲਾਫ ਜਲਦ ਹੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ…
View More ਡਰੱਗ ਮਾਫਿਆ ਨੂੰ ਲੈਕੇ CM ਚੰਨੀ ਨੇ ਕੀਤਾ ਟਵੀਟ, ਕਿਹਾ- ‘ਜਲਦ ਹੀ ਹੋਵੇਗਾ ਵੱਡਾ ਖੁਲਾਸਾ’ਗੁਜਰਾਤ : ਪੁਲਿਸ ਸਟੇਸ਼ਨ ‘ਚ ਲੱਗੀ ਅੱਗ, 25 ਗੱਡੀਆਂ ਸੜ੍ਹ ਕੇ ਸੁਆਹ
ਗੁਜਰਾਤ : ਬੀਤੀ ਰਾਤ ਗੁਜਰਾਤ ਵਿਚ ਖੇੜਾ ਜ਼ਿਲ੍ਹੇ ਦੇ ਖੇੜਾ ਟਾਊਨ ਪੁਲਿਸ ਸਟੇਸ਼ਨ ਦੀ ਹਦੂਦ ਵਿੱਚ ਅੱਗ ਲੱਗਣ ਕਾਰਨ ਬਾਈਕ, ਆਟੋਰਿਕਸ਼ਾ ਅਤੇ ਕਾਰਾਂ ਸਮੇਤ 25 ਤੋਂ…
View More ਗੁਜਰਾਤ : ਪੁਲਿਸ ਸਟੇਸ਼ਨ ‘ਚ ਲੱਗੀ ਅੱਗ, 25 ਗੱਡੀਆਂ ਸੜ੍ਹ ਕੇ ਸੁਆਹਪਾਕਿ ਦੀ ਜਿੱਤ ‘ਤੇ ਚਲਾਏ ਪਟਾਕੇ ਤਾਂ ਪਤੀ ਨੇ ਪਤਨੀ ਅਤੇ ਸੁਹਰਿਆਂ ਖਿਲਾਫ ਦਰਜ ਕਰਵਾਈ FIR
ਯੂਪੀ : ਟੀ-20 ਵਿਸ਼ਵ ਕੱਪ ਮੈਚ ‘ਚ ਭਾਰਤ ਖਿਲਾਫ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਵਾਲੇ ਵਿਅਕਤੀ ਦੀ ਪਤਨੀ ਅਤੇ ਸਹੁਰੇ ਖਿਲਾਫ ਐੱਫ.ਆਈ.ਆਰ. ਮਾਮਲਾ ਉੱਤਰ…
View More ਪਾਕਿ ਦੀ ਜਿੱਤ ‘ਤੇ ਚਲਾਏ ਪਟਾਕੇ ਤਾਂ ਪਤੀ ਨੇ ਪਤਨੀ ਅਤੇ ਸੁਹਰਿਆਂ ਖਿਲਾਫ ਦਰਜ ਕਰਵਾਈ FIRਰਾਹੁਲ ਗਾਂਧੀ ਨੇ ਮੋਦੀ ਸਰਕਾਰ ‘ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ- ‘ਵਿਕਾਸ ਦੀ ਗੱਡੀ ਦੀਆਂ ਬਰੇਕਾਂ ਫੇਲ੍ਹ ਹੋ ਗਈਆਂ ਹਨ’
ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਰਸੋਈ ਗੈਸ ਦੀਆਂ ਕੀਮਤਾਂ ‘ਚ ਵਾਧੇ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ…
View More ਰਾਹੁਲ ਗਾਂਧੀ ਨੇ ਮੋਦੀ ਸਰਕਾਰ ‘ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ- ‘ਵਿਕਾਸ ਦੀ ਗੱਡੀ ਦੀਆਂ ਬਰੇਕਾਂ ਫੇਲ੍ਹ ਹੋ ਗਈਆਂ ਹਨ’ਮਨੀ ਲਾਂਡਰਿੰਗ ਕੇਸ : ਅਨਿਲ ਦੇਸ਼ਮੁੱਖ ਨੂੰ ਕੋਰਟ ਨੇ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜਿਆ
ਮੁੰਬਈ : ਕਰੋੜਾਂ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ਮੁੰਬਈ ਦੀ ਵਿਸ਼ੇਸ਼ ਪੀਐਮਐਲਏ ਅਦਾਲਤ ਨੇ 14…
View More ਮਨੀ ਲਾਂਡਰਿੰਗ ਕੇਸ : ਅਨਿਲ ਦੇਸ਼ਮੁੱਖ ਨੂੰ ਕੋਰਟ ਨੇ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜਿਆਮਹਾਰਾਸ਼ਟਰ : ਜ਼ਿਲਾ ਹਸਪਤਾਲ ‘ਚ ਲੱਗੀ ਭਿਆਨਕ ਅੱਗ, ਹੁਣ ਤੱਕ 10 ਦੀ ਮੌਤ
ਮਹਾਰਾਸ਼ਟਰ : ਮਹਾਰਾਸ਼ਟਰ ਦੇ ਅਹਿਮਦਨਗਰ ‘ਚ ਅੱਜ ਇਕ ਵੱਡਾ ਹਾਦਸਾ ਵਾਪਰਿਆ ਹੈ। ਇੱਥੋਂ ਦੇ ਅਹਿਮਦਨਗਰ ਜ਼ਿਲ੍ਹਾ ਹਸਪਤਾਲ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਕੁੱਲ 10…
View More ਮਹਾਰਾਸ਼ਟਰ : ਜ਼ਿਲਾ ਹਸਪਤਾਲ ‘ਚ ਲੱਗੀ ਭਿਆਨਕ ਅੱਗ, ਹੁਣ ਤੱਕ 10 ਦੀ ਮੌਤ