ਸ਼੍ਰੀਨਗਰ : ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ ਵਿਚ ਅੱਤਵਾਦੀਆਂ ਨਾਲ ਮੁਕਾਬਲੇ ਵਿਚ ਇਕ ਜੇਸੀਓ ਸਣੇ ਫੌਜ ਦੇ 5 ਜਵਾਨ ਸ਼ਹੀਦ ਹੋ ਗਏ ਹਨ। ਜਾਣਕਾਰੀ ਮੁਤਾਬਕ ਚਮਰੇਰ…
View More ਜੰਮੂ-ਕਸ਼ਮੀਰ ਦੇ ਪੁੰਛ ‘ਚ ਅੱਤਵਾਦੀਆਂ ਨਾਲ ਮੁਕਾਬਲਾ, JCO ਸਣੇ ਫੌਜ ਦੇ 5 ਜਵਾਨ ਸ਼ਹੀਦnationalnews
ਲਖੀਮਪੁਰ ਹਿੰਸਾ ਮਾਮਲੇ ਨੂੰ ਲੈਕੇ ਕਿਸਾਨਾਂ ਨੇ ਕੀਤੇ ਐਲਾਨ,ਹਰਕਤ ‘ਚ ਆਈ ਯੋਗੀ ਸਰਕਾਰ
ਨਵੀਂ ਦਿੱਲੀ : ਲਖੀਮਪੁਰ ਘਟਨਾ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਹੁਣ ਕਿਸਾਨ ਸੰਗਠਨ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ…
View More ਲਖੀਮਪੁਰ ਹਿੰਸਾ ਮਾਮਲੇ ਨੂੰ ਲੈਕੇ ਕਿਸਾਨਾਂ ਨੇ ਕੀਤੇ ਐਲਾਨ,ਹਰਕਤ ‘ਚ ਆਈ ਯੋਗੀ ਸਰਕਾਰਲਖੀਮਪੁਰ ਹਿੰਸਾ ਦੇ ਵਿਰੋਧ ‘ਚ ਅੱਜ ਮਹਾਰਾਸ਼ਟਰ ਬੰਦ, 8 ਬੱਸਾਂ ਦਾ ਹੋਇਆ ਨੁਕਸਾਨ
ਮੁੰਬਈ : ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ‘ਚ ਕਿਸਾਨਾਂ ਦੀ ਹੋਈ ਮੌਤ ‘ਤੇ ਵਿਰੋਧ ‘ਚ ਅੱਜ ਮਹਾਰਾਸ਼ਟਰ ਸਰਕਾਰ ਨੇ ਰਾਜ ਵਿਆਪੀ ਬੰਦ ਦਾ ਸੱਦਾ ਦਿੱਤਾ…
View More ਲਖੀਮਪੁਰ ਹਿੰਸਾ ਦੇ ਵਿਰੋਧ ‘ਚ ਅੱਜ ਮਹਾਰਾਸ਼ਟਰ ਬੰਦ, 8 ਬੱਸਾਂ ਦਾ ਹੋਇਆ ਨੁਕਸਾਨKashmir Encounter: ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਅਨੰਤਨਾਗ ਤੇ ਬਾਂਦੀਪੋਰਾ ‘ਚ 2 ਅੱਤਵਾਦੀ ਢੇਰ
ਸ਼੍ਰੀਨਗਰ : ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਬਲਾਂ ਨੇ 2 ਵੱਖ -ਵੱਖ ਥਾਵਾਂ ‘ਤੇ ਹੋਏ ਮੁਕਾਬਲੇ ਵਿੱਚ 2 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਇਸ ਦੌਰਾਨ ਇਲਾਕੇ ਵਿੱਚ…
View More Kashmir Encounter: ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਅਨੰਤਨਾਗ ਤੇ ਬਾਂਦੀਪੋਰਾ ‘ਚ 2 ਅੱਤਵਾਦੀ ਢੇਰਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ 18 ਹਜ਼ਾਰ 132 ਕੇਸ ਹੋਏ ਦਰਜ, 193 ਲੋਕਾਂ ਦੀ ਮੌਤ
ਨਵੀਂ ਦਿੱਲੀ: ਦੇਸ਼ ਵਿੱਚ ਜਾਨਲੇਵਾ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਵਧਣ ਤੋਂ ਬਾਅਦ ਹੁਣ ਇਹ ਘੱਟਣਾ ਸ਼ੁਰੂ ਹੋ ਗਏ ਹਨ। ਅੱਜ, ਲਗਾਤਾਰ ਦੂਜੀ ਵਾਰ ਦੇਸ਼…
View More ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ 18 ਹਜ਼ਾਰ 132 ਕੇਸ ਹੋਏ ਦਰਜ, 193 ਲੋਕਾਂ ਦੀ ਮੌਤਲਖੀਮਪੁਰ ਹਿੰਸਾ: ਪੁਲਿਸ ਨੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਤੋਂ ਪੁੱਛਗਿੱਛ ਲਈ ਮੰਗੀ ਕਸਟਡੀ
ਲਖਨਊ: ਉੱਤਰ ਪ੍ਰਦੇਸ਼ ਦੀ ਲਖੀਮਪੁਰ ਖੇੜੀ ਹਿੰਸਾ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਹਿਰਾਸਤ ਮੰਗਣ ਵਾਲੀ ਪੁਲਿਸ ਦੀ ਪਟੀਸ਼ਨ ‘ਤੇ ਅੱਜ ਸੁਣਵਾਈ ਹੋਵੇਗੀ। ਯੂਪੀ ਪੁਲਿਸ…
View More ਲਖੀਮਪੁਰ ਹਿੰਸਾ: ਪੁਲਿਸ ਨੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਤੋਂ ਪੁੱਛਗਿੱਛ ਲਈ ਮੰਗੀ ਕਸਟਡੀਆਮ ਜਨਤਾ ਨੂੰ ਝਟਕਾ, 10 ਦਿਨਾਂ ‘ਚ ਪੈਟਰੋਲ ਦੀਆਂ ਕੀਮਤਾਂ 2.80 ਰੁਪਏ ਵਧੀਆਂ
ਨਵੀਂ ਦਿੱਲੀ: ਆਮ ਆਦਮੀ ਉੱਤੇ ਮਹਿੰਗਾਈ ਦਾ ਪ੍ਰਭਾਵ ਵਧ ਰਿਹਾ ਹੈ। ਸਰਕਾਰੀ ਤੇਲ ਕੰਪਨੀਆਂ ਨੇ ਅੱਜ ਫਿਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਦੇਸ਼ ਦੀ…
View More ਆਮ ਜਨਤਾ ਨੂੰ ਝਟਕਾ, 10 ਦਿਨਾਂ ‘ਚ ਪੈਟਰੋਲ ਦੀਆਂ ਕੀਮਤਾਂ 2.80 ਰੁਪਏ ਵਧੀਆਂਰਣਜੀਤ ਸਿੰਘ ਕਤਲ ਮਾਮਲੇ ‘ਚ ਸਜ਼ਾ ਤੋਂ ਪਹਿਲਾਂ ਰਾਮ ਰਹੀਮ ਨੇ ਜਤਾਈ ਮਾਂ ਤੇ ਹਨੀਪ੍ਰੀਤ ਨਾਲ ਮਿਲਣ ਦੀ ਇੱਛਾ
ਰੋਹਤਕ: ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਸੁਨਾਰੀਆ ਜੇਲ੍ਹ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਹੁਣ ਡੇਰਾ ਦੇ ਸਾਬਕਾ…
View More ਰਣਜੀਤ ਸਿੰਘ ਕਤਲ ਮਾਮਲੇ ‘ਚ ਸਜ਼ਾ ਤੋਂ ਪਹਿਲਾਂ ਰਾਮ ਰਹੀਮ ਨੇ ਜਤਾਈ ਮਾਂ ਤੇ ਹਨੀਪ੍ਰੀਤ ਨਾਲ ਮਿਲਣ ਦੀ ਇੱਛਾਲਖੀਮਪੁਰ ਮਾਮਲਾ: ਰਾਹੁਲ ਗਾਂਧੀ ਦੀ ਅਗਵਾਈ ‘ਚ ਕਾਂਗਰਸੀ ਨੇਤਾਵਾਂ ਨੇ ਰਾਸ਼ਟਰਪਤੀ ਨੂੰ ਮਿਲਣ ਲਈ ਮੰਗਿਆ ਸਮਾਂ
ਨਵੀਂ ਦਿੱਲੀ- ਲਖੀਮਪੁਰ ਖੇੜੀ ਮਾਮਲੇ ਨੂੰ ਲੈ ਕੇ ਕਾਂਗਰਸ ਹੁਣ ਬਹੁਤ ਹਮਲਾਵਰ ਹੋ ਗਈ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਵਾਲੇ ਕਾਂਗਰਸ ਦੇ ਵਫ਼ਦ…
View More ਲਖੀਮਪੁਰ ਮਾਮਲਾ: ਰਾਹੁਲ ਗਾਂਧੀ ਦੀ ਅਗਵਾਈ ‘ਚ ਕਾਂਗਰਸੀ ਨੇਤਾਵਾਂ ਨੇ ਰਾਸ਼ਟਰਪਤੀ ਨੂੰ ਮਿਲਣ ਲਈ ਮੰਗਿਆ ਸਮਾਂਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਦਾ ਮੁੜ ਝਟਕਾ! ਜਾਣੋ ਅੱਜ ਦਾ ਭਾਅ
ਨਵੀਂ ਦਿੱਲੀ: ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ। ਅੱਜ ਫਿਰ ਤੇਲ ਕੰਪਨੀਆਂ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ।…
View More ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਦਾ ਮੁੜ ਝਟਕਾ! ਜਾਣੋ ਅੱਜ ਦਾ ਭਾਅ