ਮੁੰਬਈ- ਮੁੰਬਈ ਪੁਲਿਸ ਨੇ ਕਾਮੇਡੀਅਨ ਕਪਿਲ ਸ਼ਰਮਾ ਦੀ ਸ਼ਿਕਾਇਤ ਦੇ ਆਧਾਰ ਉੱਤੇ ਦਰਜ ਧੋਖਾਧੜੀ ਦੇ ਮਾਮਲੇ ਵਿਚ ਕਾਰ ਡਿਜ਼ਾਇਨਰ ਦਿਲੀਪ ਛਾਬੜੀਆ ਦੇ ਬੇਟੇ ਬੇਨਿਟੋ ਛਾਬੜੀਆ…
View More ਕਪਿਲ ਸ਼ਰਮਾ ਦੀ ਸ਼ਿਕਾਇਤ ‘ਤੇ ਕਾਰ ਡਿਜ਼ਾਇਨਰ ਦਿਲੀਪ ਛਾਬੜੀਆ ਦਾ ਬੇਟਾ ਧੋਖਾਧੜੀ ਮਾਮਲੇ ‘ਚ ਗ੍ਰਿਫਤਾਰnationalnews
ਜੀਂਦ ‘ਚ ਇਨੇਲੋ ਦੀ ਸਨਮਾਨ ਦਿਵਸ ਰੈਲੀ, ਲੱਖਾਂ ਦੀ ਗਿਣਤੀ ‘ਚ ਲੋਕਾਂ ਦੇ ਇਕੱਠੇ ਹੋਣ ਦੀ ਉਮੀਦ
ਜੀਂਦ: ਸਾਬਕਾ ਉਪ ਪ੍ਰਧਾਨ ਮੰਤਰੀ ਚੌਧਰੀ ਦੇਵੀਲਾਲ ਦੀ 108ਵੀਂ ਜੈਅੰਤੀ ਉੱਤੇ ਜੀਂਦ ਦੀ ਨਵੀਂ ਅਨਾਜ ਮੰਡੀ ਵਿਚ ਇਨੇਲੋ ਸਨਮਾਨ ਦਿਵਸ ਰੈਲੀ ਕਰ ਰਿਹਾ ਹੈ। ਇਸ…
View More ਜੀਂਦ ‘ਚ ਇਨੇਲੋ ਦੀ ਸਨਮਾਨ ਦਿਵਸ ਰੈਲੀ, ਲੱਖਾਂ ਦੀ ਗਿਣਤੀ ‘ਚ ਲੋਕਾਂ ਦੇ ਇਕੱਠੇ ਹੋਣ ਦੀ ਉਮੀਦਰਾਜਸਥਾਨ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, REET ਦੀ ਪ੍ਰੀਖਿਆ ਦੇਣ ਜਾ ਰਹੇ 6 ਨੌਜਵਾਨਾਂ ਦੀ ਹੋਈ ਮੌਤ
ਰਾਜਸਥਾਨ : ਰਾਜਸਥਾਨ ਦੇ ਚਾਕਸੂ, ਜੈਪੁਰ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਬਾਈਪਾਸ ‘ਤੇ ਇੱਕ ਈਕੋ ਵੈਨ ਟਰਾਲੀ ਨਾਲ ਟਕਰਾ ਗਈ। ਇਸ ਹਾਦਸੇ…
View More ਰਾਜਸਥਾਨ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, REET ਦੀ ਪ੍ਰੀਖਿਆ ਦੇਣ ਜਾ ਰਹੇ 6 ਨੌਜਵਾਨਾਂ ਦੀ ਹੋਈ ਮੌਤਨਿਊਯਾਰਕ ਪਹੁੰਚੇ PM ਮੋਦੀ, ਸੰਯੁਕਤ ਰਾਸ਼ਟਰ ਮਹਾਸਭਾ ਨੂੰ ਕਰਨਗੇ ਸੰਬੋਧਤ
ਨਵੀਂ ਦਿੱਲੀ : ਵਾਸ਼ਿੰਗਟਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਨਿਊਯਾਰਕ ਪਹੁੰਚ ਗਏ ਹਨ। ਪੀਐਮ ਮੋਦੀ ਇਥੇ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਤ ਕਰਨਗੇ। ਇਸ…
View More ਨਿਊਯਾਰਕ ਪਹੁੰਚੇ PM ਮੋਦੀ, ਸੰਯੁਕਤ ਰਾਸ਼ਟਰ ਮਹਾਸਭਾ ਨੂੰ ਕਰਨਗੇ ਸੰਬੋਧਤPM ਮੋਦੀ ਨੇ ਬਿਡੇਨ ਨਾਲ ਕੀਤੀ ਦੁਵੱਲੀ ਮੀਟਿੰਗ,ਇੰਨ੍ਹਾਂ ਖਾਸ ਮੁੱਦਿਆਂ ‘ਤੇ ਹੋਈ ਚਰਚਾ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਮੋਦੀ ਨੇ ਸ਼ੁੱਕਰਵਾਰ ਨੂੰ ਰਾਸ਼ਟਰਪਤੀ ਜੋ ਬਿਡੇਨ ਨਾਲ ਦੁਵੱਲੀ ਮੀਟਿੰਗ ਕੀਤੀ। ਇਸ ਬੈਠਕ ਵਿੱਚ, ਬਿਡੇਨ ਨੇ ਕਿਹਾ ਕਿ ਆਉਣ ਵਾਲੇ…
View More PM ਮੋਦੀ ਨੇ ਬਿਡੇਨ ਨਾਲ ਕੀਤੀ ਦੁਵੱਲੀ ਮੀਟਿੰਗ,ਇੰਨ੍ਹਾਂ ਖਾਸ ਮੁੱਦਿਆਂ ‘ਤੇ ਹੋਈ ਚਰਚਾUPSC ਦਾ ਨਤੀਜਾ ਐਲਾਨ, ਸ਼ੁਭਮ ਨੇ ਕੀਤਾ ਟਾਪ
ਨਵੀਂ ਦਿੱਲੀ- ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਨੇ ਸਿਵਲ ਸੇਵਾਵਾਂ ਪ੍ਰੀਖਿਆ 2020 (Civil Services Main 2020 Result) ਦਾ ਅੰਤਮ ਨਤੀਜਾ ਐਲਾਨ ਦਿੱਤਾ ਹੈ। ਕਮਿਸ਼ਨ ਨੇ…
View More UPSC ਦਾ ਨਤੀਜਾ ਐਲਾਨ, ਸ਼ੁਭਮ ਨੇ ਕੀਤਾ ਟਾਪਵੱਡੀ ਭੈਣ ਨੇ ਛੋਟੀ ਭੈਣ ਦਾ ਬੇਰਹਿਮੀ ਨਾਲ ਕੀਤਾ ਕਤਲ, ਕਮਰੇ ’ਚ ਦਫ਼ਨਾਈ ਲਾਸ਼
ਬਾਰਾਬੰਕੀ- ਉੱਤਰ ਪ੍ਰਦੇਸ਼ ’ਚ ਬਾਰਾਬੰਕੀ ਜ਼ਿਲ੍ਹੇ ਦੇ ਫਤਿਹਪੁਰ ਇਲਾਕੇ ’ਚ ਮਾਮੂਲੀ ਗੱਲ ’ਤੇ ਵਿਆਹੁਤਾ ਭੈਣ ਨੇ ਆਪਣੀ ਛੋਟੀ ਭੈਣ ਦਾ ਕਤਲ ਕਰ ਕੇ ਲਾਸ਼ ਘਰ…
View More ਵੱਡੀ ਭੈਣ ਨੇ ਛੋਟੀ ਭੈਣ ਦਾ ਬੇਰਹਿਮੀ ਨਾਲ ਕੀਤਾ ਕਤਲ, ਕਮਰੇ ’ਚ ਦਫ਼ਨਾਈ ਲਾਸ਼ਅਕਤੂਬਰ ਮਹੀਨੇ 14 ਦਿਨ ਬੈਂਕ ਰਹਿਣਗੇ ਬੰਦ, ਦੇਖੋ ਛੁੱਟੀਆਂ ਦੀ ਸੂਚੀ
ਨਵੀਂ ਦਿੱਲੀ : ਤਿਉਹਾਰੀ ਸੀਜ਼ਨ ਹੋਣ ਕਾਰਨ ਇਸ ਵਾਰ ਅਕਤੂਬਰ ਮਹੀਨੇ ‘ਚ ਬੈਂਕਾਂ ‘ਚ ਬੰਪਰ ਛੁੱਟੀਆਂ ਰਹਿਣ ਵਾਲੀਆਂ ਹਨ। ਰਿਜ਼ਰਵ ਬੈਂਕ ਵੱਲੋਂ ਦਿੱਤੀ ਗਈ ਜਾਣਕਾਰੀ…
View More ਅਕਤੂਬਰ ਮਹੀਨੇ 14 ਦਿਨ ਬੈਂਕ ਰਹਿਣਗੇ ਬੰਦ, ਦੇਖੋ ਛੁੱਟੀਆਂ ਦੀ ਸੂਚੀਦਿੱਲੀ ਦੀ ਰੋਹਿਣੀ ਕੋਰਟ ‘ਚ ਗੈਂਗਵਾਰ, ਗੋਲੀਬਾਰੀ ‘ਚ ਤਿੰਨ ਲੋਕਾਂ ਦੀ ਮੌਤ
ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਦੀ ਰੋਹਿਣੀ ਕੋਰਟ ਵਿਚ ਗੈਂਗਵਾਰ ਹੋਇਆ ਹੈ। ਸ਼ੁੱਕਰਵਾਰ ਦੁਪਹਿਰੇ ਇਥੇ ਮੋਸਟ ਵਾਂਟਡ ਗੈਂਗਸਟਰ ਜਿਤੇਂਦਰ ਉਰਫ ਗੋਗੀ ਦੀ ਗੋਲੀਮਾਰ ਕੇ…
View More ਦਿੱਲੀ ਦੀ ਰੋਹਿਣੀ ਕੋਰਟ ‘ਚ ਗੈਂਗਵਾਰ, ਗੋਲੀਬਾਰੀ ‘ਚ ਤਿੰਨ ਲੋਕਾਂ ਦੀ ਮੌਤਹਿਮਾਚਲ ਪ੍ਰਦੇਸ਼ ‘ਚ ਮੀਂਹ ਦਾ ਕਹਿਰ, ਬੀਤੇ 24 ਘੰਟਿਆਂ ਦੌਰਾਨ 10 ਲੋਕਾਂ ਦੀ ਮੌਤ
ਸ਼ਿਮਲਾ: ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ। ਸੂਬੇ ਵਿਚ ਭਾਰੀ ਮੀਂਹ ਦੇ ਕਾਰਨ ਘੱਟ ਤੋਂ ਘੱਟ 10 ਲੋਕਾਂ ਦੀ…
View More ਹਿਮਾਚਲ ਪ੍ਰਦੇਸ਼ ‘ਚ ਮੀਂਹ ਦਾ ਕਹਿਰ, ਬੀਤੇ 24 ਘੰਟਿਆਂ ਦੌਰਾਨ 10 ਲੋਕਾਂ ਦੀ ਮੌਤ