ਨਵੀਂ ਦਿੱਲੀ (ਇੰਟ.)- ਭਾਰਤ ਵਿਚ ਕੋਰੋਨਾ ਦਾ ਖ਼ਤਰਾ ਇਕ ਵਾਰ ਫਿਰ ਵਧਦਾ ਹੋਇਆ ਵਿਖਾਈ ਦੇ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਪ੍ਰਾਪਤ ਹੋਈਆਂ ਕੋਰੋਨਾ ਰਿਪੋਰਟਾਂ…
View More ਭਾਰਤ ਵਿਚ ਲੰਘੇ 24 ਘੰਟਿਆਂ ਦੌਰਾਨ 45,000 ਤੋਂ ਵਧੇਰੇ ਆਏ ਕੋਰੋਨਾ ਮਾਮਲੇ, 460 ਹੋਈਆਂ ਮੌਤਾਂnationalnews
1 ਸਤੰਬਰ ਤੋਂ ਹੋ ਰਹੇ ਵੱਡੇ ਬਦਲਾਅ, ਜਾਣੋ ਤੁਹਾਡੀ ਜੇਬ ‘ਤੇ ਕਿੰਨਾ ਪਵੇਗਾ ਅਸਰ
ਨਵੀਂ ਦਿੱਲੀ (ਇੰਟ.)- 1 ਸਤੰਬਰ ਆਉਣ ਵਾਲੀ ਹੈ। ਇਸ ਦੇ ਨਾਲ ਹੀ ਐੱਫ.ਵਾਈ 22 ਦੀ ਦੂਜੀ ਤਿਮਾਹੀ ਵੀ ਸ਼ੁਰੂ ਹੋ ਜਾਵੇਗੀ। ਇਸ ਤਰੀਕ ਨੂੰ ਬੈਂਕ…
View More 1 ਸਤੰਬਰ ਤੋਂ ਹੋ ਰਹੇ ਵੱਡੇ ਬਦਲਾਅ, ਜਾਣੋ ਤੁਹਾਡੀ ਜੇਬ ‘ਤੇ ਕਿੰਨਾ ਪਵੇਗਾ ਅਸਰਮਨ ਕੀ ਬਾਤ ਵਿਚ ਮੋਦੀ ਨੇ ਭਾਰਤੀ ਹਾਕੀ ਟੀਮ ਦੀ ਕੀਤੀ ਸ਼ਲਾਘਾ, ਕਿਹਾ-ਧਿਆਨਚੰਦ ਵੀ ਹੋਣਗੇ ਖੁਸ਼
ਨਵੀਂ ਦਿੱਲੀ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 11 ਵਜੇ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ਮਨ ਕੀ ਬਾਤ ਰਾਹੀਂ ਰਾਸ਼ਟਰ ਨੂੰ ਸੰਬੋਧਿਤ ਕਰ ਰਹੇ ਹਨ।…
View More ਮਨ ਕੀ ਬਾਤ ਵਿਚ ਮੋਦੀ ਨੇ ਭਾਰਤੀ ਹਾਕੀ ਟੀਮ ਦੀ ਕੀਤੀ ਸ਼ਲਾਘਾ, ਕਿਹਾ-ਧਿਆਨਚੰਦ ਵੀ ਹੋਣਗੇ ਖੁਸ਼ਜੰਮੂ-ਕਸ਼ਮੀਰ ‘ਚ ਹੋ ਸਕਦਾ ਹੈ ਅੱਤਵਾਦੀ ਹਮਲਾ, ਖੂਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਨਵੀਂ ਦਿੱਲੀ: ਤਾਲਿਬਾਨ ਦੇ ਅਫਗਾਨਿਸਤਾਨ ਦੀ ਸੱਤਾ ਉੱਤੇ ਜ਼ਬਰੀ ਕਬਜ਼ਾ ਜਮਾਉਣ ਦੇ ਬਾਅਦ ਸਰਹੱਦ ਪਾਰ ਅੱਤਵਾਦੀਆਂ ਦੀ ਹਲਚਲ ਵਧ ਗਈ ਹੈ। ਖੂਫੀਆ ਏਜੰਸੀਆਂ ਇਸ ਨੂੰ…
View More ਜੰਮੂ-ਕਸ਼ਮੀਰ ‘ਚ ਹੋ ਸਕਦਾ ਹੈ ਅੱਤਵਾਦੀ ਹਮਲਾ, ਖੂਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟਲਾਠੀਚਾਰਜ ਮਗਰੋਂ ਗੁਰਨਾਮ ਸਿੰਘ ਚਢੂਨੀ ਦੀ ਅਪੀਲ, ਕਿਹਾ- ‘ਟੋਲ ਪਲਾਜ਼ਾ ਤੇ ਰੋਡ ਕਰ ਦਿਓ ਜਾਮ’
ਕਰਨਾਲ- ਹਰਿਆਣਾ ਦੇ ਕਰਨਾਲ ’ਚ ਪੁਲਸ ਵਲੋਂ ਕਿਸਾਨਾਂ ਉੱਤੇ ਲਾਠੀਚਾਰਜ ਕੀਤਾ ਗਿਆ ਹੈ। ਇਸ ਘਟਨਾ ਦਾ ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਨੇ ਵਿਰੋਧ ਕੀਤਾ ਹੈ।…
View More ਲਾਠੀਚਾਰਜ ਮਗਰੋਂ ਗੁਰਨਾਮ ਸਿੰਘ ਚਢੂਨੀ ਦੀ ਅਪੀਲ, ਕਿਹਾ- ‘ਟੋਲ ਪਲਾਜ਼ਾ ਤੇ ਰੋਡ ਕਰ ਦਿਓ ਜਾਮ’ਭਾਜਪਾ ਦੀ ਬੈਠਕ ‘ਚ ਪਹੁੰਚੇ ਹਰਿਆਣਾ ਮੁੱਖ ਮੰਤਰੀ ਖੱਟੜ, ਵਿਰੋਧ ਕਰ ਰਹੇ ਕਿਸਾਨਾਂ ‘ਤੇ ਲਾਠੀਚਾਰਜ, ਕਈ ਜ਼ਖਮੀ
ਚੰਡੀਗੜ੍ਹ: ਨਿਗਮ ਤੇ ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਸ਼ਨੀਵਾਰ ਨੂੰ ਕਰਨਾਲ ਵਿਚ ਭਾਜਪਾ ਦੀ ਪ੍ਰਦੇਸ਼ ਪੱਧਰੀ ਬੈਠਕ ਦਾ ਆਯੋਜਨ ਕੀਤਾ ਗਿਆ। ਇਸ ਬੈਠਕ…
View More ਭਾਜਪਾ ਦੀ ਬੈਠਕ ‘ਚ ਪਹੁੰਚੇ ਹਰਿਆਣਾ ਮੁੱਖ ਮੰਤਰੀ ਖੱਟੜ, ਵਿਰੋਧ ਕਰ ਰਹੇ ਕਿਸਾਨਾਂ ‘ਤੇ ਲਾਠੀਚਾਰਜ, ਕਈ ਜ਼ਖਮੀਹਰੀਸ਼ ਰਾਵਤ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ, ਪੰਜਾਬ ਕਾਂਗਰਸ ਕਲੇਸ਼ ਉੱਤੇ ਸੌਂਪੀ ਰਿਪੋਰਟ
ਨਵੀਂ ਦਿੱਲੀ- ਪੰਜਾਬ ਵਿਚ ਕਾਂਗਰਸ ਦਾ ਕਲੇਸ਼ ਅਜੇ ਰੁਕਿਆ ਨਹੀਂ ਹੈ। ਇਸ ਵਿਚਾਲੇ ਅੱਜ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ।…
View More ਹਰੀਸ਼ ਰਾਵਤ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ, ਪੰਜਾਬ ਕਾਂਗਰਸ ਕਲੇਸ਼ ਉੱਤੇ ਸੌਂਪੀ ਰਿਪੋਰਟਭਾਰਤ ’ਚ ਮੁੜ ਵਧੀ ਕੋਰੋਨਾ ਵਾਇਰਸ ਦੀ ਰਫਤਾਰ, ਰੋਜ਼ਾਨਾ ਦੇ ਮਾਮਲਿਆਂ ‘ਚ ਹੋ ਰਿਹਾ ਵਾਧਾ
ਨਵੀਂ ਦਿੱਲੀ: ਭਾਰਤ ਵਿਚ ਕੋਵਿਡ-19 ਯਾਨੀ ਕਿ ਕੋਰੋਨਾ ਵਾਇਰਸ ਦਾ ਕਹਿਰ ਮੁੜ ਵੱਧ ਗਿਆ ਹੈ। ਪਿਛਲੇ 24 ਘੰਟਿਆਂ ਵਿਚ ਕੋਵਿਡ-19 ਦੇ 46,759 ਨਵੇਂ ਮਾਮਲੇ ਸਾਹਮਣੇ…
View More ਭਾਰਤ ’ਚ ਮੁੜ ਵਧੀ ਕੋਰੋਨਾ ਵਾਇਰਸ ਦੀ ਰਫਤਾਰ, ਰੋਜ਼ਾਨਾ ਦੇ ਮਾਮਲਿਆਂ ‘ਚ ਹੋ ਰਿਹਾ ਵਾਧਾਜੇਕਰ ਇਨ੍ਹਾਂ ਬੈਂਕਾਂ ‘ਚ ਹੈ ਤੁਹਾਡਾ ਵੀ ਬਚਤ ਖਾਤਾ ਤਾਂ ਪੜੋ ਇਹ ਖਬਰ! ਵਿਆਜ ਦਰਾਂ ‘ਚ ਹੋਈ ਕਟੌਤੀ
ਨਵੀਂ ਦਿੱਲੀ: ਦੇਸ਼ ਦੇ 2 ਸਭ ਤੋਂ ਵੱਡੇ ਬੈਂਕਾਂ ਨੇ ਸੇਵਿੰਗ ਅਕਾਊਂਟ ਦੀਆਂ ਵਿਆਜ ਦਰਾਂ ‘ਚ ਕਟੌਤੀ ਕੀਤੀ ਹੈ। ਹੁਣ ਪੰਜਾਬ ਨੈਸ਼ਨਲ ਬੈਂਕ ਤੇ ਸਟੇਟ…
View More ਜੇਕਰ ਇਨ੍ਹਾਂ ਬੈਂਕਾਂ ‘ਚ ਹੈ ਤੁਹਾਡਾ ਵੀ ਬਚਤ ਖਾਤਾ ਤਾਂ ਪੜੋ ਇਹ ਖਬਰ! ਵਿਆਜ ਦਰਾਂ ‘ਚ ਹੋਈ ਕਟੌਤੀਸੋਨੀਆ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਹਰੀਸ਼ ਰਾਵਤ, ‘ਸਭ ਕੁਝ ਕੰਟਰੋਲ ‘ਚ’
ਨਵੀਂ ਦਿੱਲੀ: ਪੰਜਾਬ ਕਾਂਗਰਸ ਵਿਚ ਸਿਆਸੀ ਭੂਚਾਲ ਵਿਚਾਲੇ ਸੂਬਾ ਕਾਂਗਰਸ ਇੰਚਾਰਜ ਹਰੀਸ਼ ਰਾਵਤ ਕਾਂਗਰਸ ਸੁਪਰੀਮੋ ਸੋਨੀਆ ਗਾਂਧੀ ਨਾਲ ਮੁਲਾਕਾਤ ਲਈ ਦਿੱਲੀ ਪਹੁੰਚ ਸਨ। ਇਸ ਮੁਲਾਕਾਤ…
View More ਸੋਨੀਆ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਹਰੀਸ਼ ਰਾਵਤ, ‘ਸਭ ਕੁਝ ਕੰਟਰੋਲ ‘ਚ’