ਨਵੀਂ ਦਿੱਲੀ: ਭਾਰਤ ‘ਚ ਕੋਰੋਨਾਵਾਇਰਸ ਦਾ ਕਹਿਰ ਅਜੇ ਜਾਰੀ ਹੈ। ਦੇਸ਼ ਵਿਚ ਕੋਰੋਨਾ ਵਾਇਰਸ ਦੇ ਨਵੇਂ ਕੇਸ ਅਜੇ ਵੀ ਵੱਡੀ ਗਿਣਤੀ ਵਿਚ ਸਾਹਮਣੇ ਆ ਰਹੇ…
View More ਦੇਸ਼ ਵਿਚ ਕੋਰੋਨਾ ਵਾਇਰਸ ਦੇ 25,467 ਨਵੇਂ ਮਾਮਲੇ ਆਏ ਸਾਹਮਣੇ, 354 ਲੋਕਾਂ ਦੀ ਹੋਈ ਮੌਤnationalnews
ਪੂਰੀ ਮਰਿਆਦਾ ਸਹਿਤ ਕਾਬੁਲ ਤੋਂ ਲਿਆਂਦੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ‘ਪਵਿੱਤਰ ਸਰੂਪ’
ਨਵੀਂ ਦਿੱਲੀ- ਅਫ਼ਗਾਨਿਸਤਾਨ ’ਤੇ ਤਾਲਿਬਾਨ ਦੇ ਕਬਜ਼ੇ ਮਗਰੋਂ ਉੱਥੋਂ ਲੋਕਾਂ ਨੂੰ ਬਾਹਰ ਕੱਢਣ ਦੀ ਮੁਹਿੰਮ ਜਾਰੀ ਹੈ। ਭਾਰਤੀ ਹਵਾਈ ਫ਼ੌਜ ਦੇ ਜਵਾਨ ਜਾਨ ਜ਼ੋਖਮ ਵਿਚ…
View More ਪੂਰੀ ਮਰਿਆਦਾ ਸਹਿਤ ਕਾਬੁਲ ਤੋਂ ਲਿਆਂਦੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ‘ਪਵਿੱਤਰ ਸਰੂਪ’ਨਾਜਾਇਜ਼ ਸਬੰਧਾਂ ਦੇ ਸ਼ੱਕ ‘ਚ 2 ਬੱਚਿਆਂ ਸਣੇ 5 ਲੋਕਾਂ ਦਾ ਬੇਰਹਿਮੀ ਨਾਲ ਕਤਲ
ਗੁਰੂਗ੍ਰਾਮ- ਹਰਿਆਣਾ ਦੇ ਗੁਰੂਗ੍ਰਾਮ ਵਿਚ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਨਾਜਾਇਜ਼ ਸਬੰਧਾਂ ਦੇ ਸ਼ੱਕ ਵਿਚ 5 ਲੋਕਾਂ ਦਾ ਇਕ ਵਿਅਕਤੀ…
View More ਨਾਜਾਇਜ਼ ਸਬੰਧਾਂ ਦੇ ਸ਼ੱਕ ‘ਚ 2 ਬੱਚਿਆਂ ਸਣੇ 5 ਲੋਕਾਂ ਦਾ ਬੇਰਹਿਮੀ ਨਾਲ ਕਤਲਆਮ ਲੋਕਾਂ ਨੂੰ ਰਾਹਤ, ਪੈਟਰੋਲ ਅਤੇ ਡੀਜ਼ਲ ਹੋਇਆ ਸਸਤਾ, ਦੇਖੋ IOCL ਨੇ ਅੱਜ ਕਿੰਨੀ ਦਿੱਤੀ ਰਾਹਤ?
ਨਵੀਂ ਦਿੱਲੀ: ਸਰਕਾਰੀ ਤੇਲ ਕੰਪਨੀਆਂ ਨੇ ਅੱਜ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਆਮ ਲੋਕਾਂ ਨੂੰ ਰਾਹਤ ਦਿੱਤੀ ਹੈ। ਇਕ ਦਿਨ ਦੀ ਸਥਿਰਤਾ ਤੋਂ ਬਾਅਦ ਅੱਜ ਦੇਸ਼…
View More ਆਮ ਲੋਕਾਂ ਨੂੰ ਰਾਹਤ, ਪੈਟਰੋਲ ਅਤੇ ਡੀਜ਼ਲ ਹੋਇਆ ਸਸਤਾ, ਦੇਖੋ IOCL ਨੇ ਅੱਜ ਕਿੰਨੀ ਦਿੱਤੀ ਰਾਹਤ?ਦੇਸ਼ ਦੇ ਇਨ੍ਹਾਂ ਹਿੱਸਿਆਂ ‘ਚ 27 ਅਗਸਤ ਤੱਕ ਜਾਰੀ ਰਹੇਗਾ ਮੀਂਹ ਦਾ ਦੌਰ, ਜਾਣੋ ਆਪਣੇ ਇਲਾਕੇ ਦਾ ਹਾਲ
ਨਵੀਂ ਦਿੱਲੀ- ਪਿਛਲੇ ਕਈ ਦਿਨਾਂ ਤੋਂ ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਕਈ ਹੋਰ ਰਾਜਾਂ ਵਿਚ ਭਾਰੀ ਮੀਂਹ ਪੈ ਰਿਹਾ ਹੈ। ਪਹਾੜੀ ਇਲਾਕਿਆਂ ਵਿਚ ਜ਼ਮੀਨ ਖਿਸਕਣ…
View More ਦੇਸ਼ ਦੇ ਇਨ੍ਹਾਂ ਹਿੱਸਿਆਂ ‘ਚ 27 ਅਗਸਤ ਤੱਕ ਜਾਰੀ ਰਹੇਗਾ ਮੀਂਹ ਦਾ ਦੌਰ, ਜਾਣੋ ਆਪਣੇ ਇਲਾਕੇ ਦਾ ਹਾਲਖੇਤੀਬਾੜੀ ਕਾਨੂੰਨ ਦੇ ਵਿਰੋਧ ‘ਤੇ ਸੁਪਰੀਮ ਕੋਰਟ ਦੀ ਟਿੱਪਣੀ, ਕਿਹਾ-‘ਦੋ ਹਫਤਿਆਂ ‘ਚ ਹੱਲ ਕੱਢੇ ਸਰਕਾਰ’
ਨਵੀਂ ਦਿੱਲੀ- ਕਿਸਾਨਾਂ ਦੇ ਧਰਨੇ ਕਾਰਨ ਦਿੱਲੀ-ਯੂਪੀ ਸਰਹੱਦ ‘ਤੇ ਸੜਕ ਨੂੰ ਬੰਦ ਕਰਨ ਦੇ ਵਿਰੁੱਧ ਪਟੀਸ਼ਨ ‘ਤੇ ਸੋਮਵਾਰ ਨੂੰ ਸੁਪਰੀਮ ਕੋਰਟ ਵਿਚ ਇੱਕ ਮਹੱਤਵਪੂਰਨ ਸੁਣਵਾਈ…
View More ਖੇਤੀਬਾੜੀ ਕਾਨੂੰਨ ਦੇ ਵਿਰੋਧ ‘ਤੇ ਸੁਪਰੀਮ ਕੋਰਟ ਦੀ ਟਿੱਪਣੀ, ਕਿਹਾ-‘ਦੋ ਹਫਤਿਆਂ ‘ਚ ਹੱਲ ਕੱਢੇ ਸਰਕਾਰ’ਅਫ਼ਗਾਨਿਸਤਾਨ ਤੋਂ ਭਾਰਤ ਪਰਤੇ ਲੋਕਾਂ ‘ਤੇ ਕੋਰੋਨਾ ਵਾਇਰਸ ਦਾ ਸਾਇਆ, 2 ਲੋਕ ਨਿਕਲੇ ਕੋਰੋਨਾ ਪਾਜ਼ੇਟਿਵ
ਨਵੀਂ ਦਿੱਲੀ- ਅਫ਼ਗਾਨਿਸਤਾਨ ’ਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਉੱਥੇ ਫਸੇ ਭਾਰਤੀਆਂ ਨੂੰ ਕੱਢਣ ਦਾ ਕੰਮ ਜਾਰੀ ਹੈ। ਹੋਰ ਦੇਸ਼ਾਂ ਦੀ ਤਰ੍ਹਾਂ ਅਫ਼ਗਾਨਿਸਤਾਨ ’ਚ ਫਸੇ…
View More ਅਫ਼ਗਾਨਿਸਤਾਨ ਤੋਂ ਭਾਰਤ ਪਰਤੇ ਲੋਕਾਂ ‘ਤੇ ਕੋਰੋਨਾ ਵਾਇਰਸ ਦਾ ਸਾਇਆ, 2 ਲੋਕ ਨਿਕਲੇ ਕੋਰੋਨਾ ਪਾਜ਼ੇਟਿਵਭਾਰਤ ‘ਚ ਅਕਤੂਬਰ ਮਹੀਨੇ ਸਿਖਰ ‘ਤੇ ਹੋਵੇਗੀ ਕੋਰੋਨਾ ਦੀ ਤੀਜੀ ਲਹਿਰ! ਮਾਹਰਾਂ ਦਿੱਤੀ ਚਿਤਾਵਨੀ
ਨਵੀਂ ਦਿੱਲੀ : ਗ੍ਰਹਿ ਮੰਤਰਾਲੇ (MHA) ਦੀ ਨੈਸ਼ਨਲ ਇੰਸਟੀਚਿਟ ਆਫ ਡਿਜ਼ਾਸਟਰ ਮੈਨੇਜਮੈਂਟ ਕਮੇਟੀ (National Institute Of Disaster Management Committee) ਨੇ ਕੋਰੋਨਾ ਵਾਇਰਸ ਦੀ ਤੀਜੀ ਲਹਿਰ…
View More ਭਾਰਤ ‘ਚ ਅਕਤੂਬਰ ਮਹੀਨੇ ਸਿਖਰ ‘ਤੇ ਹੋਵੇਗੀ ਕੋਰੋਨਾ ਦੀ ਤੀਜੀ ਲਹਿਰ! ਮਾਹਰਾਂ ਦਿੱਤੀ ਚਿਤਾਵਨੀਕੋਰੋਨਾ ਵਾਇਰਸ ਦੇ ਮੱਦੇਨਜ਼ਰ ਹਰਿਆਣਾ ’ਚ 6 ਸਤੰਬਰ ਤੱਕ ਵਧਾਈ ਗਈ ਤਾਲਾਬੰਦੀ
ਚੰਡੀਗੜ੍ਹ- ਹਰਿਆਣਾ ਸਰਕਾਰ ਨੇ ਐਤਵਾਰ ਨੂੰ ਕੋਵਿਡ-19 ਤਾਲਾਬੰਦੀ ਦਾ ਸਮਾਂ 15 ਦਿਨ ਲਈ ਵਧਾਉਣ ਦਾ ਫ਼ੈਸਲਾ ਲਿਆ ਹੈ ਅਤੇ ਪਹਿਲਾਂ ਤੋਂ ਦਿੱਤੀ ਗਈ ਢਿੱਲ ਜਾਰੀ…
View More ਕੋਰੋਨਾ ਵਾਇਰਸ ਦੇ ਮੱਦੇਨਜ਼ਰ ਹਰਿਆਣਾ ’ਚ 6 ਸਤੰਬਰ ਤੱਕ ਵਧਾਈ ਗਈ ਤਾਲਾਬੰਦੀਤੁਹਾਡਾ ਵੀ ਹੈ ਇਨ੍ਹਾਂ ਬੈਂਕਾਂ ਵਿਚ ਖਾਤਾ ਤਾਂ ਜਾਣ ਲਓ ਨਿਕਾਸੀ ਹੱਦ
ਨਵੀਂ ਦਿੱਲੀ : ਕਿਸੇ ਵੀ ਬੈਂਕ ‘ਚ ਬਚਤ ਖਾਤਾ ਖੋਲ੍ਹਣ ਸਮੇਂ ਗਾਹਕਾਂ ਵੱਲੋਂ ਵਿਆਜ ਦਰ, ਖਾਤਾ ਖੋਲ੍ਹਣ ਸਬੰਧੀ ਫੀਸ ਤੇ ਲਿਕਵਿਡਿਟੀ ਨੂੰ ਹੀ ਦੇਖਿਆ ਜਾਂਦਾ…
View More ਤੁਹਾਡਾ ਵੀ ਹੈ ਇਨ੍ਹਾਂ ਬੈਂਕਾਂ ਵਿਚ ਖਾਤਾ ਤਾਂ ਜਾਣ ਲਓ ਨਿਕਾਸੀ ਹੱਦ