ਮਲੋਟ: ਪਿੰਡ ਅਬੁਲ ਖੁਰਾਣਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੀ ਸਥਾਨਕ ਕਮੇਟੀ ਦੇ ਪ੍ਰਧਾਨ ਅਤੇ ਬੀ.ਡੀ.ਸੀ. ਮੈਂਬਰ ਮੰਗਲਦੀਪ ਸਿੰਘ ਉੱਤੇ ਨਸ਼ਾ ਤਸਕਰਾਂ ਵੱਲੋਂ ਜਾਨਲੇਵਾ…
View More ਨਸ਼ਾ ਵਿਰੋਧੀ ਕਮੇਟੀ ਦੇ ਪ੍ਰਧਾਨ ‘ਤੇ ਜਾਨਲੇਵਾ ਹਮਲਾ: ਤਿੰਨ ਮੁਲਜ਼ਮ ਗ੍ਰਿਫ਼ਤਾਰ, ਪੁਲਿਸ ਵੱਲੋਂ ਮਾਮਲਾ ਦਰਜnear
ਪਟਿਆਲਾ ਦੇ ਸਨੌਰੀ ਅੱਡਾ ਨੇੜੇ ਏ.ਸੀ. ਅਤੇ ਫਰਿੱਜ ਰਿਪੇਅਰ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
ਪਟਿਆਲਾ : ਪਟਿਆਲਾ ਦੇ ਵਿਅਸਤ ਇਲਾਕੇ ਸਨੌਰੀ ਅੱਡਾ ਨੇੜੇ ਭੂਤਨਾਥ ਮੰਦਰ ਦੇ ਕੋਲ ਇੱਕ ਏ.ਸੀ. ਅਤੇ ਫਰਿੱਜ ਰਿਪੇਅਰ ਕਰਨ ਵਾਲੀ ਦੁਕਾਨ ਵਿੱਚ ਅਚਾਨਕ ਭਿਆਨਕ ਅੱਗ…
View More ਪਟਿਆਲਾ ਦੇ ਸਨੌਰੀ ਅੱਡਾ ਨੇੜੇ ਏ.ਸੀ. ਅਤੇ ਫਰਿੱਜ ਰਿਪੇਅਰ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹਮਾਰਕਫੈੱਡ ਨੇੜੇ ਲਾਵਾਰਸ ਕੁੱਤੇ ਦਾ ਅੱਤਵਾਕ; 6 ਬੱਚਿਆਂ ਸਮੇਤ 15 ਵਿਅਕਤੀਆਂ ਨੂੰ ਵੱਢ ਕੇ ਕੀਤਾ ਜ਼ਖ਼ਮੀ
ਕਪੂਰਥਲਾ : ਸ਼ਹਿਰ ਦੇ ਮਾਰਕਫੈੱਡ ਇਲਾਕੇ ਵਿੱਚ ਇੱਕ ਅਵਾਰਾ ਕੁੱਤੇ ਨੇ ਵੱਡਾ ਹੜਕੰਪ ਮਚਾ ਦਿੱਤਾ ਹੈ। ਇੱਕ ਕਾਲੇ ਰੰਗ ਦੇ ਖੂੰਖਾਰ ਲਾਵਾਰਸ ਕੁੱਤੇ ਨੇ 6…
View More ਮਾਰਕਫੈੱਡ ਨੇੜੇ ਲਾਵਾਰਸ ਕੁੱਤੇ ਦਾ ਅੱਤਵਾਕ; 6 ਬੱਚਿਆਂ ਸਮੇਤ 15 ਵਿਅਕਤੀਆਂ ਨੂੰ ਵੱਢ ਕੇ ਕੀਤਾ ਜ਼ਖ਼ਮੀਗੁਰਦਾਸਪੁਰ ਨੇੜੇ ਨਾਕਾਬੰਦੀ ਦੌਰਾਨ ਭਾਰੀ ਮਾਤਰਾ ਵਿੱਚ ਨਜਾਇਜ਼ ਸ਼ਰਾਬ ਬਰਾਮਦ, ਚਾਲਕ ਗ੍ਰਿਫ਼ਤਾਰ
ਗੁਰਦਾਸਪੁਰ: ਗੁਰਦਾਸਪੁਰ ਜ਼ਿਲ੍ਹੇ ਦੇ ਥਾਣਾ ਤਿੱਬੜ ਪੁਲਿਸ ਨੂੰ ਅਪਰਾਧਿਕ ਅਨਸਰਾਂ ਅਤੇ ਨਜਾਇਜ਼ ਧੰਦੇ ਕਰਨ ਵਾਲਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਉਸ ਸਮੇਂ ਵੱਡੀ ਸਫ਼ਲਤਾ…
View More ਗੁਰਦਾਸਪੁਰ ਨੇੜੇ ਨਾਕਾਬੰਦੀ ਦੌਰਾਨ ਭਾਰੀ ਮਾਤਰਾ ਵਿੱਚ ਨਜਾਇਜ਼ ਸ਼ਰਾਬ ਬਰਾਮਦ, ਚਾਲਕ ਗ੍ਰਿਫ਼ਤਾਰPolice crack down on snatchers in Chandigarh:3 घंटे में पकड़े दोनों आरोपी, बाइक जब्त,ISBT-43 के पास हुई थी वारदात
चंडीगढ़, 19 सितंबर चंडीगढ सेक्टर-43 ISBT के पास देर शाम एक युवती से पर्स छीनकर दो युवक बाइक पर मौके से फरार हो गए। वारदात…
View More Police crack down on snatchers in Chandigarh:3 घंटे में पकड़े दोनों आरोपी, बाइक जब्त,ISBT-43 के पास हुई थी वारदातਬਠਿੰਡਾ ਬੱਸ ਸਟੈਂਡ ਨੇੜੇ ਡਿਵਾਈਡਰ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਜਾਣੋ ਕੀ ਰਿਹਾ ਕਾਰਨ
ਬਠਿੰਡਾ : ਬਠਿੰਡਾ ਬੱਸ ਸਟੈਂਡ ਦੇ ਐਂਟਰੀ ਗੇਟ ਦੇ ਸਾਹਮਣੇ ਇੱਕ ਦਰਦਨਾਕ ਹਾਦਸਾ ਸਾਹਮਣੇ ਆਇਆ ਹੈ, ਜਿੱਥੇ ਬੱਸ ਸਟੈਂਡ ਦੇ ਡਿਵਾਈਡਰ ਵਿੱਚ ਪਏ ਇੱਕ ਵਿਅਕਤੀ…
View More ਬਠਿੰਡਾ ਬੱਸ ਸਟੈਂਡ ਨੇੜੇ ਡਿਵਾਈਡਰ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਜਾਣੋ ਕੀ ਰਿਹਾ ਕਾਰਨਲੁਧਿਆਣਾ ‘ਚ ਵੱਡੀ ਵਾਰਦਾਤ ਟਾਲੀ: ਆਤਮਾ ਪਾਰਕ ਕੋਲ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ, ਦੋਵੇਂ ਗੈਂਗਸਟਰ ਹਲਾਕ
ਲੁਧਿਆਣਾ : ਲੁਧਿਆਣਾ ਦੇ ਆਤਮਾ ਪਾਰਕ ਦੇ ਬਾਹਰ ਪੁਲਿਸ ਅਤੇ ਗੈਂਗਸਟਰਾਂ ਦੇ ਵਿਚਕਾਰ ਇੱਕ ਭਿਆਨਕ ਮੁਕਾਬਲਾ ਦੇਖਣ ਨੂੰ ਮਿਲਿਆ। ਮਿਲੀ ਜਾਣਕਾਰੀ ਦੇ ਅਨੁਸਾਰ, ਇਹ ਗੈਂਗਸਟਰ…
View More ਲੁਧਿਆਣਾ ‘ਚ ਵੱਡੀ ਵਾਰਦਾਤ ਟਾਲੀ: ਆਤਮਾ ਪਾਰਕ ਕੋਲ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ, ਦੋਵੇਂ ਗੈਂਗਸਟਰ ਹਲਾਕਸਰਹਿੰਦ ਹਾਈਵੇਅ ‘ਤੇ ਵੱਡਾ ਹਾਦਸਾ: ਤਰਖਾਣ ਮਾਜਰਾ ਟੀ-ਪੁਆਇੰਟ ਕੋਲ ਕਾਰ ਪਲਟਣ ਕਾਰਨ ਦੋ ਨੌਜਵਾਨਾਂ ਦੀ ਮੌਤ, ਤਿੰਨ ਜ਼ਖ਼ਮੀ
ਸਰਹਿੰਦ : ਸਰਹਿੰਦ ਨੈਸ਼ਨਲ ਹਾਈਵੇਅ ‘ਤੇ ਇੱਕ ਦਰਦਨਾਕ ਸੜਕ ਹਾਦਸੇ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪਿੰਡ ਤਰਖਾਣ ਮਾਜਰਾ ਟੀ-ਪੁਆਇੰਟ ਨੇੜੇ ਤੇਜ਼ ਰਫ਼ਤਾਰ ਕਾਰ ਦੇ…
View More ਸਰਹਿੰਦ ਹਾਈਵੇਅ ‘ਤੇ ਵੱਡਾ ਹਾਦਸਾ: ਤਰਖਾਣ ਮਾਜਰਾ ਟੀ-ਪੁਆਇੰਟ ਕੋਲ ਕਾਰ ਪਲਟਣ ਕਾਰਨ ਦੋ ਨੌਜਵਾਨਾਂ ਦੀ ਮੌਤ, ਤਿੰਨ ਜ਼ਖ਼ਮੀਸਮਰਾਲਾ ਨੇੜਲੇ ਪਿੰਡ ਵਿੱਚ ਦਹਿਸ਼ਤ: ਨਸ਼ੇੜੀ ਪੁੱਤਰ ਨੇ ਨਸ਼ੇ ਦੀ ਪੂਰਤੀ ਲਈ ਪਿਤਾ ’ਤੇ ਕੀਤਾ ਤੇਜ਼ਧਾਰ ਹਥਿਆਰ ਨਾਲ ਜਾਨਲੇਵਾ ਹਮਲਾ
ਸਮਰਾਲਾ : ਸਮਰਾਲਾ ਦੇ ਨਾਲ ਲੱਗਦੇ ਪਿੰਡ ਤੋਂ ਇੱਕ ਬੇਹੱਦ ਦੁਖਦਾਈ ਅਤੇ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਨਸ਼ੇ ਦੇ ਆਦੀ ਨੌਜਵਾਨ…
View More ਸਮਰਾਲਾ ਨੇੜਲੇ ਪਿੰਡ ਵਿੱਚ ਦਹਿਸ਼ਤ: ਨਸ਼ੇੜੀ ਪੁੱਤਰ ਨੇ ਨਸ਼ੇ ਦੀ ਪੂਰਤੀ ਲਈ ਪਿਤਾ ’ਤੇ ਕੀਤਾ ਤੇਜ਼ਧਾਰ ਹਥਿਆਰ ਨਾਲ ਜਾਨਲੇਵਾ ਹਮਲਾBig success of Amritsar Rural Police: ਰਾਵੀ ਦਰਿਆ ਨੇੜਿਓਂ 1 ਕਿਲੋ 310 ਗ੍ਰਾਮ ਆਈਸ ਡਰੱਗ ਅਤੇ ਤਿੰਨ ਪਿਸਤੌਲ ਬਰਾਮਦ
ਅੰਮ੍ਰਿਤਸਰ : ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕੇ ਵਿੱਚ ਅੰਮ੍ਰਿਤਸਰ ਦਿਹਾਤੀ ਦੀ ਥਾਣਾ ਰਮਦਾਸ ਪੁਲਿਸ ਨੇ ਇੱਕ ਵੱਡੀ ਕਾਰਵਾਈ ਨੂੰ ਅੰਜਾਮ ਦਿੰਦਿਆਂ ਰਾਵੀ ਦਰਿਆ ਦੇ ਕੰਢੇ…
View More Big success of Amritsar Rural Police: ਰਾਵੀ ਦਰਿਆ ਨੇੜਿਓਂ 1 ਕਿਲੋ 310 ਗ੍ਰਾਮ ਆਈਸ ਡਰੱਗ ਅਤੇ ਤਿੰਨ ਪਿਸਤੌਲ ਬਰਾਮਦ