ਮੁੰਬਈ : ਅਜੰਤਾ-ਏਲੋਰਾ ਫਿਲਮ ਫੈਸਟੀਵਲ (ਏਆਈਐਫਐਫ 2024) ਦਾ 9ਵਾਂ ਸਾਲਾਨਾ ਸਮਾਰੋਹ 3 ਤੋਂ 7 ਜਨਵਰੀ, 2024 ਤੱਕ ਪ੍ਰੋਜ਼ੋਨ ਮਾਲ, ਆਈਨੌਕਸ, ਛਤਰਪਤੀ ਸੰਭਾਜੀਨਗਰ ਵਿਖੇ ਆਯੋਜਿਤ ਕੀਤਾ ਜਾਵੇਗਾ।ਇਸ…
View More Cinema : 3 ਤੋਂ 7 ਜਨਵਰੀ ਤੱਕ ਕਰਵਾਇਆ ਜਾਵੇਗਾ 9ਵਾਂ ਅਜੰਤਾ-ਇਲੋਰਾ ਅੰਤਰਰਾਸ਼ਟਰੀ ਫਿਲਮ ਫੈਸਟੀਵਲother
ਮੈਂ ਗ੍ਰਿਫਤਾਰੀ ਤੋਂ ਨਹੀਂ ਡਰਦਾ : ਬਿਕਰਮ ਸਿੰਘ ਮਜੀਠੀਆ
ਪਟਿਆਲਾ : ਅੱਜ ਸੋਮਵਾਰ ਨੂੰ ਬਿਕਰਮ ਸਿੰਘ ਮਜੀਠੀਆ ਪਟਿਆਲਾ ਵਿਖੇ ਸਿੱਟ ਦੇ ਦਫਤਰ ਵਿੱਚ ਪੇਸ਼ ਹੋਏ । ਦੱਸ ਦੇਈਏ ਕਿ ਉਹਨਾਂ ਨੂੰ ਕੁਝ ਦਿਨ ਪਹਿਲਾਂ…
View More ਮੈਂ ਗ੍ਰਿਫਤਾਰੀ ਤੋਂ ਨਹੀਂ ਡਰਦਾ : ਬਿਕਰਮ ਸਿੰਘ ਮਜੀਠੀਆਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫ਼ਾ, ਡੀਏ ਵਿੱਚ 4 ਫੀਸਦ ਵਾਧਾ
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਨਵੇਂ ਸਾਲ ਮੌਕੇ ਮੁਲਾਜ਼ਮਾਂ ਨੂੰ ਤੋਹਫਾ ਦਿੱਤਾ ਹੈ। ਸਰਕਾਰ ਵੱਲੋਂ ਡੀਏ ਵਿੱਚ 4 ਫੀਸਦ ਵਾਧਾ ਕੀਤਾ ਹੈ। ਇਸ ਦੀ ਜਾਣਕਾਰੀ ਪੰਜਾਬ…
View More ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫ਼ਾ, ਡੀਏ ਵਿੱਚ 4 ਫੀਸਦ ਵਾਧਾCanada Big news: ਹੁਣ ਕੈਨੇਡਾ ਵਿਚ ਕਮਾਓ 3 ਲੱਖ ਪ੍ਰਤੀ ਮਹੀਨਾ, ਨਹੀਂ ਹੋਵੇਗੀ IELTS ਦੀ ਲੋੜ
ਟੋਰਾਂਟੋ: ਕੈਨੇਡਾ ਵਿਚ ਨੌਕਰੀ ਕਰਨ ਦੇ ਚਾਹਵਾਨਾਂ ਲਈ ਖ਼ੁਸ਼ਖ਼ਬਰੀ ਹੈ। ਹੁਣ ਤੁਸੀ ਕੈਨੇਡਾ ਵਿਚ ਨੌਕਰੀ ਕਰ ਕੇ 3 ਲੱਖ ਤਕ ਕਮਾਈ ਕਰ ਸਕਦੇ ਹੋ। ਇਸ…
View More Canada Big news: ਹੁਣ ਕੈਨੇਡਾ ਵਿਚ ਕਮਾਓ 3 ਲੱਖ ਪ੍ਰਤੀ ਮਹੀਨਾ, ਨਹੀਂ ਹੋਵੇਗੀ IELTS ਦੀ ਲੋੜਭਲਕੇ ਬਠਿੰਡਾ ਵਿਖੇ ਹੋਵੇਗੀ ਆਮ ਆਦਮੀ ਪਾਰਟੀ ਦੀ ‘ਵਿਕਾਸ ਕ੍ਰਾਂਤੀ ਰੈਲੀ’
ਚੰਡੀਗੜ੍ਹ: ਭਲਕੇ 17 ਦਸੰਬਰ ਬਠਿੰਡਾ ਵਿੱਚ ਆਮ ਆਦਮੀ ਪਾਰਟੀ ਦੀ ‘ਵਿਕਾਸ ਕ੍ਰਾਂਤੀ ਰੈਲੀ’ ਹੋਵੇਗੀ। ਇਸ ਰੈਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’…
View More ਭਲਕੇ ਬਠਿੰਡਾ ਵਿਖੇ ਹੋਵੇਗੀ ਆਮ ਆਦਮੀ ਪਾਰਟੀ ਦੀ ‘ਵਿਕਾਸ ਕ੍ਰਾਂਤੀ ਰੈਲੀ’20 ਦਸੰਬਰ ਦਾ ਬੰਦੀ ਸਿੰਘਾਂ ਦੀ ਰਿਹਾਈ ਲਈ ਰੱਖਿਆ ਪ੍ਰੋਗਰਾਮ ਮੁਲਤਵੀ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਲੀ ਦੇ…
View More 20 ਦਸੰਬਰ ਦਾ ਬੰਦੀ ਸਿੰਘਾਂ ਦੀ ਰਿਹਾਈ ਲਈ ਰੱਖਿਆ ਪ੍ਰੋਗਰਾਮ ਮੁਲਤਵੀਪੰਜਾਬ ਦੇ 19109 ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ
ਚੰਡੀਗੜ੍ਹ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਇਕ ਵੋਆਇਸ ਮੈਸੇਜ਼ ਜਾਰੀ ਕਰਦਿਆਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਦੇ…
View More ਪੰਜਾਬ ਦੇ 19109 ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀDiya Kumari:ਹੀਰਾ, ਸੋਨਾ, ਰੂਬੀ, ਮੀਨਾ ਪਾਉਂਦੀ ਹੈ ਉਪ ਮੁੱਖ ਮੰਤਰੀ Diya Kumari, ਪਰ ਉਨ੍ਹਾਂ ਕੋਲ ਨਹੀਂ ਹੈ ਘਰ, ਜ਼ਮੀਨ ਅਤੇ ਕਾਰ
Rajasthan Deputy CM Diya Kumari: ਰਾਜਸਥਾਨ ਵਿੱਚ ਨਵੀਂ ਸਰਕਾਰ ਬਣੀ ਹੈ। ਸ਼ੁੱਕਰਵਾਰ ਨੂੰ ਭਜਨ ਲਾਲ ਸ਼ਰਮਾ ਨੇ ਸੂਬੇ ਦੇ 26ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।…
View More Diya Kumari:ਹੀਰਾ, ਸੋਨਾ, ਰੂਬੀ, ਮੀਨਾ ਪਾਉਂਦੀ ਹੈ ਉਪ ਮੁੱਖ ਮੰਤਰੀ Diya Kumari, ਪਰ ਉਨ੍ਹਾਂ ਕੋਲ ਨਹੀਂ ਹੈ ਘਰ, ਜ਼ਮੀਨ ਅਤੇ ਕਾਰਖ਼ਾਲਸਾ ਪੰਥ ਤੋਂ ਮੁਆਫ਼ੀ ਮੰਗ ਕੇ ਅਕਾਲੀ ਦਲ ਦੇ ਪ੍ਰਧਾਨ ਨੇ ਪੰਥ ਪ੍ਰਤੀ ਗੰਭੀਰਤਾ ਦਿਖਾਈ : ਜ਼ਾਹਿਦਾ ਸੁਲੇਮਾਨ
ਮਾਲੇਰਕੋਟਲਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੀ ਸਰਕਾਰ ਦੌਰਾਨ ਹੋਈਆਂ ਬੇਅਦਬੀਆਂ ਦੇ ਦੋਸ਼ੀਆਂ ਨੂੰ ਫੜਨ ਵਿਚ ਨਾਕਾਮ…
View More ਖ਼ਾਲਸਾ ਪੰਥ ਤੋਂ ਮੁਆਫ਼ੀ ਮੰਗ ਕੇ ਅਕਾਲੀ ਦਲ ਦੇ ਪ੍ਰਧਾਨ ਨੇ ਪੰਥ ਪ੍ਰਤੀ ਗੰਭੀਰਤਾ ਦਿਖਾਈ : ਜ਼ਾਹਿਦਾ ਸੁਲੇਮਾਨਜਗਦੀਪ ਧਨਖੜ ਰਾਜ ਸਭਾ ਵਿੱਚ ਰਾਘਵ ਚੱਢਾ ਉੱਤੇ ਭੜਕੇ, ਕਹੀ ਇਹ ਵੱਡੀ ਗੱਲ
Raghav Chadha News: ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਰਾਘਵ ਚੱਢਾ ਨੂੰ ਬੁੱਧਵਾਰ ਨੂੰ ਲੋਕ…
View More ਜਗਦੀਪ ਧਨਖੜ ਰਾਜ ਸਭਾ ਵਿੱਚ ਰਾਘਵ ਚੱਢਾ ਉੱਤੇ ਭੜਕੇ, ਕਹੀ ਇਹ ਵੱਡੀ ਗੱਲ