ਫ਼ਰੀਦਕੋਟ: ਜ਼ਿਲ੍ਹਾ ਫ਼ਰੀਦਕੋਟ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਮੁੱਚੇ ਵਿਕਾਸ ਨੂੰ ਹੁਲਾਰਾ ਦਿੰਦਿਆਂ…
View More CM ਦਾ ਫ਼ਰੀਦਕੋਟ ਵਾਸੀਆਂ ਨੂੰ ਤੋਹਫ਼ਾ, 55.80 ਕਰੋੜ ਰੁਪਏ ਦੇ ਪ੍ਰਾਜੈਕਟ ਲੋਕਾਂ ਨੂੰ ਸਮਰਪਿਤother
ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਨੂੰ ਝਟਕਾ, ਸਰਕਾਰ ਨੇ ਦੁੱਗਣੀ ਕੀਤੀ GIC
ਕੈਨੇਡਾ : ਕੈਨੇਡਾ ਜਾਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਵੱਡਾ ਝਟਕਾ ਲੱਗਾ ਹੈ। ਕੈਨੇਡਾ ਸਰਕਾਰ ਨੇ ਗ੍ਰੰਟਿਡ ਇਨਵੈਸਟਮੈਂਟ ਸਰਟੀਫਿਕੇਟ (GIC) ਦੁੱਗਣੀ ਕਰ ਦਿੱਤੀ ਹੈ। ਕੈਨੇਡਾ ਜਾਣ…
View More ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਨੂੰ ਝਟਕਾ, ਸਰਕਾਰ ਨੇ ਦੁੱਗਣੀ ਕੀਤੀ GICਲੋਕਾਂ ਨੂੰ 10 ਦਸੰਬਰ ਤੋਂ ਘਰੇ ਬੈਠਿਆਂ ਮਿਲਣਗੀਆਂ 43 ਨਾਗਰਿਕ ਸੇਵਾਵਾਂ: ਮੁੱਖ ਮੰਤਰੀ
ਸ੍ਰੀ ਫਤਹਿਗੜ੍ਹ ਸਾਹਿਬ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਆਖਿਆ ਕਿ ਲੋਕਾਂ ਨੂੰ ਘਰੇ ਬੈਠਿਆਂ ਨਾਗਰਿਕ ਸੇਵਾਵਾਂ ਮੁਹੱਈਆ ਕਰਨ ਲਈ ਸੂਬਾ…
View More ਲੋਕਾਂ ਨੂੰ 10 ਦਸੰਬਰ ਤੋਂ ਘਰੇ ਬੈਠਿਆਂ ਮਿਲਣਗੀਆਂ 43 ਨਾਗਰਿਕ ਸੇਵਾਵਾਂ: ਮੁੱਖ ਮੰਤਰੀਪੰਜਾਬ ਪੁਲਿਸ ਨੇ ਏਅਰ ਇੰਡੀਆ ਦਾ ਬਾਈਕਾਟ ਵਾਲੇ ਨਾਅਰੇ ਲਿਖਣ ਵਾਲੇ SFJ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ
ਚੰਡੀਗੜ੍ਹ/ਬਠਿੰਡਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਸਿੱਖਸ…
View More ਪੰਜਾਬ ਪੁਲਿਸ ਨੇ ਏਅਰ ਇੰਡੀਆ ਦਾ ਬਾਈਕਾਟ ਵਾਲੇ ਨਾਅਰੇ ਲਿਖਣ ਵਾਲੇ SFJ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰਬਠਿੰਡਾ ‘ਚ ਨੌਜਵਾਨ ਕਾਂਸਟੇਬਲ ਅਤੇ ਪਤਨੀ ਦਾ ਕਤਲ, ਕੁੜੀ ਦੇ ਭਰ ਤੇ ਲੱਗਿਆ ਇਲਜ਼ਾਮ
ਬਠਿੰਡਾ : ਬਠਿੰਡਾ ‘ਚ ਆਨਰ ਕਿਲਿੰਗ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਭਰਾ ਤੇ ਦੋਸ਼ ਲੱਗਿਆ ਹੈ ਉਸ ਨੇ ਨੇ ਖੇਤ ਵਿੱਚ ਭੈਣ ਅਤੇ…
View More ਬਠਿੰਡਾ ‘ਚ ਨੌਜਵਾਨ ਕਾਂਸਟੇਬਲ ਅਤੇ ਪਤਨੀ ਦਾ ਕਤਲ, ਕੁੜੀ ਦੇ ਭਰ ਤੇ ਲੱਗਿਆ ਇਲਜ਼ਾਮਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਗੈਂਗਸਟਰਾਂ ਨੂੰ ਲੈ ਕੇ ਕੀਤੇ ਵੱਡੇ ਖੁਲਾਸੇ
ਮਾਨਸਾ : ਪੰਜਾਬ ‘ਚ ਅਮਨ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ। ਗੈਂਗਸਟਰਾਂ ਦੇ ਹੌਸਲੇ ਵੱਧ ਰਹੇ ਹਨ ਤੇ ਜ਼ੇਲ੍ਹਾਂ ’ਚੋਂ ਬਦਮਾਸ਼ ਆਪਣੇ ਕਾਰੋਬਾਰ ਚਲਾ ਕੇ…
View More ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਗੈਂਗਸਟਰਾਂ ਨੂੰ ਲੈ ਕੇ ਕੀਤੇ ਵੱਡੇ ਖੁਲਾਸੇਸਪੀਕਰ ਸੰਧਵਾਂ ਵੱਲੋਂ ਜੁੱਤੀ ਬਣਾਉਣ ‘ਤੇ 12 ਫ਼ੀਸਦ ਟੈਕਸ ਲਗਾਉਣ ਲਈ ਕੇਂਦਰ ਸਰਕਾਰ ਦੀ ਆਲੋਚਨਾ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਵੱਲੋਂ ਜੁੱਤੀ ਬਣਾਉਣ/ ਸ਼ੂਮੇਕਿੰਗ (ਪੰਜਾਬੀ ਜੁੱਤੀ) ਇੰਡਸਟਰੀ ‘ਤੇ ਟੈਕਸ ਵਧਾਉਣ ਦੇ ਫ਼ੈਸਲੇ ਨੂੰ…
View More ਸਪੀਕਰ ਸੰਧਵਾਂ ਵੱਲੋਂ ਜੁੱਤੀ ਬਣਾਉਣ ‘ਤੇ 12 ਫ਼ੀਸਦ ਟੈਕਸ ਲਗਾਉਣ ਲਈ ਕੇਂਦਰ ਸਰਕਾਰ ਦੀ ਆਲੋਚਨਾSangrur News : ਮੈਰੀਟੋਰੀਅਸ ਸਕੂਲ ਦੇ 40 ਦੇ ਕਰੀਬ ਵਿਦਿਆਰਥੀਆਂ ਦੀ ਵਿਗੜੀ ਸਿਹਤ, ਜਾਣੋ ਵਜ੍ਹਾ
ਸੰਗਰੂਰ : ਸੰਗਰੂਰ ਦੇ ਸਰਕਾਰੀ ਮੈਰੀਟੋਰੀਅਸ ਸਕੂਲ ‘ਚ ਦੂਸ਼ਿਤ ਭੋਜਨ ਖਾਣ ਨਾਲ 40 ਦੇ ਕਰੀਬ ਬੱਚੇ ਗੰਭੀਰ ਰੂਪ ‘ਚ ਬਿਮਾਰ ਹੋ ਗਏ। ਬਿਮਾਰ ਬੱਚਿਆਂ ਨੂੰ ਸਰਕਾਰੀ…
View More Sangrur News : ਮੈਰੀਟੋਰੀਅਸ ਸਕੂਲ ਦੇ 40 ਦੇ ਕਰੀਬ ਵਿਦਿਆਰਥੀਆਂ ਦੀ ਵਿਗੜੀ ਸਿਹਤ, ਜਾਣੋ ਵਜ੍ਹਾRelationship Tips: ਰਿਲੇਸ਼ਨਸ਼ਿਪ ਨੂੰ ਬੋਰਿੰਗ ਹੋਣ ਤੋਂ ਬਚਾਉਣ ਲਈ ਅਪਣਾਓ ਇਹ ਟਿੱਪਸ
Relationship Tips: ਅੱਜ ਦੀ ਰੁਝੇਵਿਆਂ ਭਰੀ ਜ਼ਿੰਦਗੀ ਵਿੱਚ ਲੋਕ ਸਵੇਰੇ ਕੰਮ ਲਈ ਨਿਕਲਦੇ ਹਨ ਅਤੇ ਰਾਤ ਨੂੰ ਘਰ ਪਰਤਦੇ ਹਨ। ਦੱਸ ਦੇਈਏ ਕਿ ਜੀਵਨ ਸ਼ੈਲੀ…
View More Relationship Tips: ਰਿਲੇਸ਼ਨਸ਼ਿਪ ਨੂੰ ਬੋਰਿੰਗ ਹੋਣ ਤੋਂ ਬਚਾਉਣ ਲਈ ਅਪਣਾਓ ਇਹ ਟਿੱਪਸਦੱਖਣੀ ਕੋਰੀਆ ਨੇ ਆਪਣਾ ਪਹਿਲਾ ਜਾਸੂਸੀ ਉਪਗ੍ਰਹਿ ਕੀਤਾ ਲਾਂਚ
ਵੈਂਡੇਨਬਰਗ ਸਪੇਸ ਫੋਰਸ ਬੇਸ: ਦੱਖਣੀ ਕੋਰੀਆ ਨੇ ਸ਼ੁੱਕਰਵਾਰ ਨੂੰ ਆਪਣਾ ਪਹਿਲਾ ਫੌਜੀ ਜਾਸੂਸੀ ਉਪਗ੍ਰਹਿ ਲਾਂਚ ਕੀਤਾ। ਇਸ ਤੋਂ ਇੱਕ ਹਫ਼ਤਾ ਪਹਿਲਾਂ ਹੀ ਉੱਤਰੀ ਕੋਰੀਆ ਨੇ…
View More ਦੱਖਣੀ ਕੋਰੀਆ ਨੇ ਆਪਣਾ ਪਹਿਲਾ ਜਾਸੂਸੀ ਉਪਗ੍ਰਹਿ ਕੀਤਾ ਲਾਂਚ