ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਸੂਬੇ ਦੇ ਨਾਗਰਿਕਾਂ ਨੂੰ ਉਨ੍ਹਾਂ ਦੇ ਦਰਾਂ ‘ਤੇ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਦੇ ਟੀਚੇ ਦੀ ਪੂਰਤੀ…
View More ਅਮਨ ਅਰੋੜਾ ਵੱਲੋਂ ਸੂਬੇ ਵਿੱਚ ਡੋਰ-ਸਟੈੱਪ ਸਰਵਿਸ ਡਿਲੀਵਰੀ ਦੀ ਸ਼ੁਰੂਆਤ ਤੋਂ ਪਹਿਲਾਂ ਤਿਆਰੀਆਂ ਦਾ ਜਾਇਜ਼ਾother
ਵਿਜੀਲੈਂਸ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ BDPO ਰੰਗੇ ਹੱਥੀਂ ਕਾਬੂ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ‘ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਵਿਖੇ ਤਾਇਨਾਤ ਬਲਾਕ ਵਿਕਾਸ ਤੇ…
View More ਵਿਜੀਲੈਂਸ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ BDPO ਰੰਗੇ ਹੱਥੀਂ ਕਾਬੂਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਸਾਰੇ ਰਾਜਾਂ ਦੀਆਂ ਰਾਜਧਾਨੀਆਂ ਵਿੱਚ ਹੋਣਗੇ ਤਿੰਨ ਰੋਜ਼ਾ ਪ੍ਰਦਰਸ਼ਨ
ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ ਪੰਜਾਬ ਵਿੱਚ ਸ਼ਾਮਲ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਹਰਿੰਦਰ ਸਿੰਘ ਲੱਖੋਵਾਲ, ਜੁਗਿੰਦਰ ਸਿੰਘ ਉਗਰਾਹਾਂ ਅਤੇ ਬੂਟਾ…
View More ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਸਾਰੇ ਰਾਜਾਂ ਦੀਆਂ ਰਾਜਧਾਨੀਆਂ ਵਿੱਚ ਹੋਣਗੇ ਤਿੰਨ ਰੋਜ਼ਾ ਪ੍ਰਦਰਸ਼ਨਪੰਜਾਬ ਪੁਲਿਸ ਵੱਲੋਂ ISI ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਤਿੰਨ ਮੈਂਬਰ 8 ਪਿਸਤੌਲਾਂ ਸਮੇਤ ਕਾਬੂ
ਚੰਡੀਗੜ੍ਹ/ਬਠਿੰਡਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਵਿੱਢੀ ਮੁਹਿੰਮ ਤਹਿਤ ਪੰਜਾਬ ’ਚ ਸੰਗਠਿਤ ਅਪਰਾਧਾਂ ਨੂੰ ਵੱਡਾ…
View More ਪੰਜਾਬ ਪੁਲਿਸ ਵੱਲੋਂ ISI ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਤਿੰਨ ਮੈਂਬਰ 8 ਪਿਸਤੌਲਾਂ ਸਮੇਤ ਕਾਬੂICC ਵੱਲੋਂ ਟਰਾਂਸਜੈਂਡਰ ਕ੍ਰਿਕਟਰਾਂ ‘ਤੇ ਪਾਬੰਦੀ ਲਗਾਉਣ ਤੋਂ ਬਾਅਦ ਪਹਿਲੇ ਅੰਤਰਰਾਸ਼ਟਰੀ ਟਰਾਂਸਜੈਂਡਰ ਕ੍ਰਿਕਟਰ ਨੇ ਲਿਆ ਸੰਨਿਆਸ, ਕਹੀ ਇਹ ਵੱਡੀ ਗੱਲ
ਨਵੀਂ ਦਿੱਲੀ: ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ICC) ਨੇ ਮੰਗਲਵਾਰ ਨੂੰ ਟਰਾਂਸਜੈਂਡਰ ਕ੍ਰਿਕਟਰਾਂ ‘ਤੇ ਪਾਬੰਦੀ ਲਗਾ ਦਿੱਤੀ, ਜਿਸ ਤੋਂ ਬਾਅਦ ਕੈਨੇਡੀਅਨ ਕ੍ਰਿਕਟਰ ਡੇਨੀਅਲ ਮੈਕਗੀ ਨੇ ਅੰਤਰਰਾਸ਼ਟਰੀ ਕ੍ਰਿਕਟ…
View More ICC ਵੱਲੋਂ ਟਰਾਂਸਜੈਂਡਰ ਕ੍ਰਿਕਟਰਾਂ ‘ਤੇ ਪਾਬੰਦੀ ਲਗਾਉਣ ਤੋਂ ਬਾਅਦ ਪਹਿਲੇ ਅੰਤਰਰਾਸ਼ਟਰੀ ਟਰਾਂਸਜੈਂਡਰ ਕ੍ਰਿਕਟਰ ਨੇ ਲਿਆ ਸੰਨਿਆਸ, ਕਹੀ ਇਹ ਵੱਡੀ ਗੱਲPGI ‘ਚ ਸਟਾਫ ਨਰਸ ਬਣ ਕੇ ਮਹਿਲਾ ਮਰੀਜ਼ ਨੂੰ ਜ਼ਹਿਰੀਲਾ ਟੀਕਾ ਲਗਾਉਣ ਵਾਲੇ ਮਾਮਲੇ ਦੀ ਗੁੱਥੀ ਸੁਲਝੀ
ਚੰਡੀਗੜ੍ਹ: ਚੰਡੀਗੜ੍ਹ ਪੀਜੀਆਈ ਦੇ ਨਹਿਰੂ ਹਸਪਤਾਲ ਵਿੱਚ ਸਟਾਫ਼ ਨਰਸ ਦੱਸ ਕੇ ਮਹਿਲਾ ਮਰੀਜ਼ ਨੂੰ ਜ਼ਹਿਰੀਲਾ ਟੀਕਾ ਲਗਾਉਣ ਦੇ ਮਾਮਲੇ ਦੀ ਗੁੱਥੀ ਸੁਲਝਾਉਂਦੇ ਹੋਏ ਪੁਲੀਸ ਨੇ…
View More PGI ‘ਚ ਸਟਾਫ ਨਰਸ ਬਣ ਕੇ ਮਹਿਲਾ ਮਰੀਜ਼ ਨੂੰ ਜ਼ਹਿਰੀਲਾ ਟੀਕਾ ਲਗਾਉਣ ਵਾਲੇ ਮਾਮਲੇ ਦੀ ਗੁੱਥੀ ਸੁਲਝੀCanada E-visa service: ਭਾਰਤ ਨੇ 2 ਮਹੀਨਿਆਂ ਬਾਅਦ ਕੈਨੇਡਾਂ ਦੇ ਨਾਗਰਿਕਾਂ ਲਈ ਈ-ਵੀਜ਼ਾ ਸੇਵਾਵਾਂ ਕੀਤੀਆਂ ਮੁੜ ਸ਼ੁਰੂ
Canada E-visa service: ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਹੁਣ ਮੁੜ ਤੋਂ ਸੁਖਾਵੇਂ ਨਜ਼ਰ ਆ ਰਹੇ ਹਨ। ਕੈਨੇਡਾ ‘ਚ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਮਾਰੇ ਜਾਣ…
View More Canada E-visa service: ਭਾਰਤ ਨੇ 2 ਮਹੀਨਿਆਂ ਬਾਅਦ ਕੈਨੇਡਾਂ ਦੇ ਨਾਗਰਿਕਾਂ ਲਈ ਈ-ਵੀਜ਼ਾ ਸੇਵਾਵਾਂ ਕੀਤੀਆਂ ਮੁੜ ਸ਼ੁਰੂKisan News: ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇ ‘ਤੇ ਗੰਨਾ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ
ਜਲੰਧਰ : ਗੰਨੇ ਦੇ ਭਾਅ ਵਧਾਉਣ ਤੇ ਬਕਾਇਆ ਰਾਸ਼ੀ ਅਦਾ ਕਰਨ ਦੀ ਮੰਗ ਲੈ ਕੇ ਮੰਗਲਵਾਰ ਨੂੰ ਜਲੰਧਰ-ਲੁਧਿਆਣਾ ਕੌਮੀ ਮਾਰਗ ’ਤੇ ਪੈਂਦੇ ਪਿੰਡ ਧੰਨੋਵਾਲੀ ਵਿਖੇ ਕਿਸਾਨਾਂ…
View More Kisan News: ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇ ‘ਤੇ ਗੰਨਾ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀChandigarh News : ਪ੍ਰਾਈਵੇਟ ਸਕੂਲ ਨੇੜੇ ਗੈਸ ਪਾਈਪ ਲਾਈਨ ਲੀਕ, ਬੱਚਿਆਂ ਨੂੰ ਸੁਰੱਖਿਅਤ ਕੱਢਿਆ ਬਾਹਰ
ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ 40 ਵਿੱਚ ਇੱਕ ਪ੍ਰਾਈਵੇਟ ਸਕੂਲ ਦੇ ਨਾਲ ਲੱਗਦੀ ਜ਼ਮੀਨ ਵਿੱਚ ਅਚਾਨਕ ਗੈਸ ਪਾਈਪ ਲਾਈਨ ਲੀਕ ਹੋ ਗਈ। ਇਹ ਘਟਨਾ ਸਵੇਰੇ ਵਾਪਰੀ…
View More Chandigarh News : ਪ੍ਰਾਈਵੇਟ ਸਕੂਲ ਨੇੜੇ ਗੈਸ ਪਾਈਪ ਲਾਈਨ ਲੀਕ, ਬੱਚਿਆਂ ਨੂੰ ਸੁਰੱਖਿਅਤ ਕੱਢਿਆ ਬਾਹਰਪੇਡਾ ਵੱਲੋਂ ਪੰਜਾਬ ਵਿੱਚ 10 ਸੀ.ਬੀ.ਜੀ. ਪਲਾਂਟ ਸਥਾਪਤ ਕਰਨ ਲਈ ਗੇਲ (ਇੰਡੀਆ) ਨਾਲ ਸਮਝੌਤਾ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੁਚਾਰੂ ਵਰਤੋਂ ਅਤੇ ਪਰਾਲੀ ਸਾੜਨ ਤੋਂ ਰੋਕਣ ਦੀ ਦਿਸ਼ਾ ਵੱਲ ਕਦਮ ਚੁੱਕਦਿਆਂ…
View More ਪੇਡਾ ਵੱਲੋਂ ਪੰਜਾਬ ਵਿੱਚ 10 ਸੀ.ਬੀ.ਜੀ. ਪਲਾਂਟ ਸਥਾਪਤ ਕਰਨ ਲਈ ਗੇਲ (ਇੰਡੀਆ) ਨਾਲ ਸਮਝੌਤਾ