ਨਵੀਂ ਦਿੱਲੀ: ਕ੍ਰਿਕਟ ਨੂੰ ਲਾਸ ਏਂਜਲਸ ਵਿੱਚ 2028 ਖੇਡਾਂ ਦੇ ਪ੍ਰੋਗਰਾਮ ਵਿੱਚ ਸ਼ਾਮਲ ਕਰਨ ਲਈ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਨੇ ਮਨਜ਼ੂਰੀ ਦੇ ਦਿੱਤੀ ਗਈ ਹੈ, ਇਸਦਾ…
View More Cricket in Olympic: ਅੰਤਰਰਾਸ਼ਟਰੀ ਓਲੰਪਿਕ ਕਮੇਟੀ ਨੇ 2028 ਲਾਸ ਏਂਜਲਸ ਖੇਡਾਂ ਵਿੱਚ ਕ੍ਰਿਕਟ ਨੂੰ ਸ਼ਾਮਲ ਕਰਨ ਦੀ ਦਿੱਤੀ ਮਨਜ਼ੂਰੀother
ਵਿਜੀਲੈਂਸ ਨੇ ਸਾਬਕਾ ਸੀਐੱਮ ਚੰਨੀ ’ਤੇ ਕਾਰਵਾਈ ਲਈ ਸਰਕਾਰ ਤੋਂ ਮੰਗੀ ਪ੍ਰਵਾਨਗੀ
ਚੰਡੀਗੜ੍ਹ : ਵਿਜੀਲੈੱਸ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਵਿਰੁੱਧ ਕਾਰਵਾਈ ਕਰਨ ਲਈ ਸੂਬਾ ਸਰਕਾਰ ਤੋਂ ਪ੍ਰਵਾਨਗੀ ਮੰਗੀ ਹੈ।…
View More ਵਿਜੀਲੈਂਸ ਨੇ ਸਾਬਕਾ ਸੀਐੱਮ ਚੰਨੀ ’ਤੇ ਕਾਰਵਾਈ ਲਈ ਸਰਕਾਰ ਤੋਂ ਮੰਗੀ ਪ੍ਰਵਾਨਗੀਰਾਜ ਕੁਮਾਰ ਵੇਰਕਾ ਨੇ ਭਾਜਪਾ ਨੂੰ ਛੱਡਿਆ, ਇਸ ਪਾਰਟੀ ‘ਚ ਸ਼ਾਮਲ ਹੋਣ ਦਾ ਕੀਤਾ ਐਲਾਨ
ਅੰਮ੍ਰਿਤਸਰ : ਸਾਬਕਾ ਕੈਬਨਿਟ ਮੰਤਰੀ ਅਤੇ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ.ਰਾਜਕੁਮਾਰ ਵੇਰਕਾ ਨੇ ਭਾਜਪਾ ਨੂੰ ਅਲਵਿਦਾ ਕਹਿ ਦਿੱਤਾ ਹੈ। ਡਾ. ਰਾਜਕੁਮਾਰ ਮੁੜ ਕਾਂਗਰਸ ਪਾਰਟੀ ਵਿੱਚ…
View More ਰਾਜ ਕੁਮਾਰ ਵੇਰਕਾ ਨੇ ਭਾਜਪਾ ਨੂੰ ਛੱਡਿਆ, ਇਸ ਪਾਰਟੀ ‘ਚ ਸ਼ਾਮਲ ਹੋਣ ਦਾ ਕੀਤਾ ਐਲਾਨਸਬ-ਇੰਸਪੈਕਟਰ ਖਾਤਰ 70,000 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਇੱਕ ਪ੍ਰਾਈਵੇਟ ਵਿਅਕਤੀ ਵਿਜੇ ਕੁਮਾਰ ਉਰਫ ਡੀ.ਸੀ. ਨੂੰ 70,000 ਰੁਪਏ ਦੀ…
View More ਸਬ-ਇੰਸਪੈਕਟਰ ਖਾਤਰ 70,000 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂਖਰੜ ‘ਚ ਵੱਡੀ ਵਾਰਦਾਤ, ਛੋਟੇ ਭਰਾ ਵੱਲੋਂ ਭਰਾ-ਭਰਜਾਈ ਤੇ ਭਤੀਜੇ ਦਾ ਕਤਲ, ਪੁਲਿਸ ਜਾਂਚ ‘ਚ ਜੁਟੀ
ਮੁਹਾਲੀ: ਮੋਹਾਲੀ ਦੇ ਪਿੰਡ ਹਰਲਾਲਪੁਰ ਗਲੋਬਲ ਸਿਟੀ ਕਾਲੋਨੀ ਵਿੱਚ ਇੱਕ ਭਰਾ ਨੇ ਆਪਣੇ ਭਤੀਜੇ ਅਤੇ ਭਰਾ ਦਾ ਕਤਲ ਕਰ ਦਿੱਤਾ। ਸਭ ਤੋਂ ਪਹਿਲਾਂ ਉਸ ਨੇ…
View More ਖਰੜ ‘ਚ ਵੱਡੀ ਵਾਰਦਾਤ, ਛੋਟੇ ਭਰਾ ਵੱਲੋਂ ਭਰਾ-ਭਰਜਾਈ ਤੇ ਭਤੀਜੇ ਦਾ ਕਤਲ, ਪੁਲਿਸ ਜਾਂਚ ‘ਚ ਜੁਟੀਮੁੱਖ ਮੰਤਰੀ ਵੱਲੋਂ 1 ਨਵੰਬਰ ਨੂੰ ਬੁਲਾਈ ਗਈ ਮੀਟਿੰਗ ਵਿੱਚ ਨਹੀਂ ਜਾਵਾਂਗਾ: ਸੁਨੀਲ ਜਾਖੜ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਰੋਧੀ ਧਿਰਾਂ ਨਾਲ ਬੁਲਾਈ ਮੀਟਿੰਗ ਨੂੰ ਲੈ ਕੇ ਪੰਜਾਬ ਬੀਜੇਪੀ ਪ੍ਰਧਾਨ ਸੁਨੀਲ ਜਾਖੜ ਦਾ ਕਹਿਣਾ ਹੈ…
View More ਮੁੱਖ ਮੰਤਰੀ ਵੱਲੋਂ 1 ਨਵੰਬਰ ਨੂੰ ਬੁਲਾਈ ਗਈ ਮੀਟਿੰਗ ਵਿੱਚ ਨਹੀਂ ਜਾਵਾਂਗਾ: ਸੁਨੀਲ ਜਾਖੜIsrael Hamas war: ਇਜ਼ਰਾਈਲੀ ਹਵਾਈ ਸੈਨਾ ਨੇ ਗਾਜ਼ਾ ਦੀ ਇਸਲਾਮਿਕ ਯੂਨੀਵਰਸਿਟੀ ‘ਤੇ ਕੀਤੀ ਬੰਬਾਰੀ, ਦੱਸਿਆ-ਹਮਾਸ ਦਾ ਅੱਡਾ
ਇਜ਼ਰਾਈਲ : ਗਾਜ਼ਾ ਪੱਟੀ ਵਿੱਚ ਇਜ਼ਰਾਈਲ ਦੀ ਬੰਬਾਰੀ ਪੂਰੇ ਜ਼ੋਰਾਂ ਨਾਲ ਜਾਰੀ ਹੈ। ਇਜ਼ਰਾਇਲੀ ਹਵਾਈ ਸੈਨਾ ਨੇ ਤਾਜ਼ਾ ਜਾਣਕਾਰੀ ‘ਚ ਕਿਹਾ ਹੈ ਕਿ ਉਸ ਦੇ…
View More Israel Hamas war: ਇਜ਼ਰਾਈਲੀ ਹਵਾਈ ਸੈਨਾ ਨੇ ਗਾਜ਼ਾ ਦੀ ਇਸਲਾਮਿਕ ਯੂਨੀਵਰਸਿਟੀ ‘ਤੇ ਕੀਤੀ ਬੰਬਾਰੀ, ਦੱਸਿਆ-ਹਮਾਸ ਦਾ ਅੱਡਾਹਮਾਸ ਦੇ ਅੱਤਵਾਦੀਆਂ ਨੇ ਮੇਰੀ ਭੈਣ ਨੂੰ ਮਾਰਿਆ, ਪੁਲਿਸ ਦੇ ਕੋਲ ਹਨ ਉਨ੍ਹਾਂ ਦੀਆਂ ਬੇਟੀਆ, ਅਦਾਕਾਰਾ ਦਾ ਦਾਅਵਾ
ਇਜ਼ਰਾਈਲ: ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ ਨੇ ਦੁਨੀਆ ਭਰ ਦੇ ਲੋਕਾਂ ਦੇ ਦਿਲਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਦੌਰਾਨ ਟੀਵੀ ਅਦਾਕਾਰਾ…
View More ਹਮਾਸ ਦੇ ਅੱਤਵਾਦੀਆਂ ਨੇ ਮੇਰੀ ਭੈਣ ਨੂੰ ਮਾਰਿਆ, ਪੁਲਿਸ ਦੇ ਕੋਲ ਹਨ ਉਨ੍ਹਾਂ ਦੀਆਂ ਬੇਟੀਆ, ਅਦਾਕਾਰਾ ਦਾ ਦਾਅਵਾIsrael Hamas War: ਇਜ਼ਰਾਈਲ ਦੇ ਸਮਰਥਨ ਵਿੱਚ ਆਏ PM ਮੋਦੀ, ਕਾਂਗਰਸ ਹੋਈ ਖਫ਼ਾ, ਜਾਣੋ ਕੀ ਕਹਿ ਰਹੇ ਹਨ ਡਿਪਲੋਮੈਟ
ਨਵੀਂ ਦਿੱਲੀ: ਸ਼ਨੀਵਾਰ ਤੜਕੇ ਜਦੋਂ ਹਮਾਸ ਨੇ ਇਜ਼ਰਾਈਲ ‘ਤੇ ਹਮਲਾ ਕੀਤਾ ਤਾਂ ਇਸ ਦੇ ਕੁਝ ਘੰਟਿਆਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਹਮਾਸ ਦੇ ਹਮਲੇ ਨੂੰ…
View More Israel Hamas War: ਇਜ਼ਰਾਈਲ ਦੇ ਸਮਰਥਨ ਵਿੱਚ ਆਏ PM ਮੋਦੀ, ਕਾਂਗਰਸ ਹੋਈ ਖਫ਼ਾ, ਜਾਣੋ ਕੀ ਕਹਿ ਰਹੇ ਹਨ ਡਿਪਲੋਮੈਟਅੰਤਰ-ਰਾਜੀ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਦਾ ਪਰਦਾਫਾਸ਼, 4.94 ਕਰੋੜ ਰੁਪਏ ਦੀ ਨਕਦੀ, 38 ਜਾਅਲੀ ਨੰਬਰ ਪਲੇਟਾਂ ਨਾਲ ਨਸ਼ਾ ਤਸਕਰ ਕਾਬੂ
ਚੰਡੀਗੜ੍ਹ: ਜੰਮੂ ਕਸ਼ਮੀਰ ਪੁਲਿਸ ਤੇ ਪੰਜਾਬ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਮੁੱਲਾਂਪੁਰ ਦਾਖਾ ਤੋਂ ਇੱਕ ਨਸ਼ਾ ਤਸਕਰ ਨੂੰ 38 ਜਾਅਲੀ ਵਾਹਨ ਨੰਬਰ ਪਲੇਟਾਂ ਅਤੇ 1…
View More ਅੰਤਰ-ਰਾਜੀ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਦਾ ਪਰਦਾਫਾਸ਼, 4.94 ਕਰੋੜ ਰੁਪਏ ਦੀ ਨਕਦੀ, 38 ਜਾਅਲੀ ਨੰਬਰ ਪਲੇਟਾਂ ਨਾਲ ਨਸ਼ਾ ਤਸਕਰ ਕਾਬੂ