ਚੰਡੀਗੜ੍ਹ: ਪੰਜਾਬ ਪੁਲਿਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਤੀਜੀ ਚਾਰਜਸ਼ੀਟ ਪੇਸ਼ ਕੀਤੀ ਹੈ। ਇਸ ਵਿੱਚ ਕਤਲ ਵਿੱਚ ਸ਼ਾਮਲ ਨਵੇਂ ਮੁਲਜ਼ਮਾਂ ਦਾ…
View More ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਵੱਡਾ ਖੁਲਾਸਾ, ਹਰਿਆਣਾ ਦੇ ਜੋਗਾ ਨੇ ਦਿੱਤੀ ਸੀ ਸ਼ੂਟਰਾਂ ਨੂੰ ਪਨਾਹ, ਪੜ੍ਹੋ ਪੂਰੀ ਰਿਪੋਰਟother
ਚੰਡੀਗੜ੍ਹ ‘ਚ ਸਿਰਫ਼ 2 ਘੰਟੇ ਹੀ ਚਲਾਏ ਜਾ ਸਕਣਗੇ ਪਟਾਕੇ, ਰਾਤ 8 ਤੋਂ 10 ਵਜੇ ਤੱਕ ਇਜਾਜ਼ਤ
ਚੰਡੀਗੜ੍ਹ: ਚੰਡੀਗੜ੍ਹ ਪ੍ਰਸ਼ਾਸਨ ਨੇ ਦੀਵਾਲੀ ਮੌਕੇ ਪਟਾਕਿਆਂ ਨੂੰ ਲੈ ਕੇ ਲੋਕਾਂ ਨੂੰ ਵੱਡਾ ਝਟਕਾ ਦਿੱਤਾ ਹੈ। ਸਿਟੀ ਬਿਊਟੀਫੁੱਲ ਦੇ ਲੋਕ ਦੀਵਾਲੀ ‘ਤੇ ਸਿਰਫ 2 ਘੰਟੇ…
View More ਚੰਡੀਗੜ੍ਹ ‘ਚ ਸਿਰਫ਼ 2 ਘੰਟੇ ਹੀ ਚਲਾਏ ਜਾ ਸਕਣਗੇ ਪਟਾਕੇ, ਰਾਤ 8 ਤੋਂ 10 ਵਜੇ ਤੱਕ ਇਜਾਜ਼ਤED ਨੇ ਕਪਿਲ ਸ਼ਰਮਾ, ਹੁਮਾ ਕੁਰੈਸ਼ੀ ਅਤੇ ਹਿਨਾ ਖਾਨ ਨੂੰ ਕੀਤਾ ਤਲਬ
ਮੁੰਬਈ: ਅਦਾਕਾਰ ਰਣਬੀਰ ਕਪੂਰ ਨੂੰ ਕੱਲ੍ਹ ਸੰਮਨ ਭੇਜਣ ਤੋਂ ਬਾਅਦ ਈਡੀ ਨੇ ਤਿੰਨ ਹੋਰ ਸਿਤਾਰਿਆਂ ਨੂੰ ਸੰਮਨ ਭੇਜੇ ਹਨ। ਇਹ ਸਿਤਾਰੇ ਕੋਈ ਹੋਰ ਨਹੀਂ ਸਗੋਂ…
View More ED ਨੇ ਕਪਿਲ ਸ਼ਰਮਾ, ਹੁਮਾ ਕੁਰੈਸ਼ੀ ਅਤੇ ਹਿਨਾ ਖਾਨ ਨੂੰ ਕੀਤਾ ਤਲਬਅੰਮ੍ਰਿਤਸਰ ਵਿੱਚ ਦਵਾਈਆਂ ਦੀ ਫੈਕਟਰੀ ਨੂੰ ਅੱਗ ਲੱਗਣ ਨਾਲ 7 ਲੋਕਾਂ ਦੀ ਮੌਤ, ਕਈ ਜ਼ਖ਼ਮੀ
ਅੰਮ੍ਰਿਤਸਰ: ਅੰਮ੍ਰਿਤਸਰ ਦੇ ਮਜੀਠਾ ਰੋਡ ’ਤੇ ਪਿੰਡ ਨਾਗ ਕਲਾਂ ਵਿਚ ਸਥਿਤ ਕਵਾਲਟੀ ਫਾਰਮਾਸੂਟਿਕਲ ਕੰਪਨੀ ਨਾਂ ਦੀ ਦਵਾਈਆਂ ਦੀ ਫੈਕਟਰੀ ਵਿਚ ਅੱਗ ਲੱਗਣ ਨਾਲ 7 ਲੋਕਾਂ…
View More ਅੰਮ੍ਰਿਤਸਰ ਵਿੱਚ ਦਵਾਈਆਂ ਦੀ ਫੈਕਟਰੀ ਨੂੰ ਅੱਗ ਲੱਗਣ ਨਾਲ 7 ਲੋਕਾਂ ਦੀ ਮੌਤ, ਕਈ ਜ਼ਖ਼ਮੀPunjab News: ਪੰਜਾਬ ‘ਚ ਪਰਾਲੀ ਸਾੜੇ ਜਾਣ ਦਾ ਸਿਲਸਿਲਾ ਜਾਰੀ, ਪਹਿਲੇ ਨੰਬਰ ‘ਤੇ ਅੰਮ੍ਰਿਤਸਰ, 20 ਦਿਨਾਂ ’ਚ 754 ਥਾਈਂ ਲਾਈ ਅੱਗ
ਚੰਡੀਗੜ੍ਹ : ਝੋਨੇ ਦੇ ਸੀਜ਼ਨ ਨਾਲ ਪਰਾਲੀ ਨੂੰ ਅੱਗ ਲਗਾਉਣ ਦਾ ਸਿਲਸਿਲਾ ਸ਼ੁਰੂ ਹੋ ਜਾਂਦਾ ਹੈ। 15 ਸਤੰਬਰ ਤੋਂ 05 ਅਕਤੂਬਰ ਤਕ ਸੂਬੇ ਵਿਚ 754…
View More Punjab News: ਪੰਜਾਬ ‘ਚ ਪਰਾਲੀ ਸਾੜੇ ਜਾਣ ਦਾ ਸਿਲਸਿਲਾ ਜਾਰੀ, ਪਹਿਲੇ ਨੰਬਰ ‘ਤੇ ਅੰਮ੍ਰਿਤਸਰ, 20 ਦਿਨਾਂ ’ਚ 754 ਥਾਈਂ ਲਾਈ ਅੱਗPSEB ਵੱਲੋਂ ਅੱਜ ਐਲਾਨਿਆ ਜਾਵੇਗਾ ਦਸਵੀਂ ਜਮਾਤ ਦੀ ਅਨੁਪੂਰਕ ਪ੍ਰੀਖਿਆ ਦਾ ਨਤੀਜਾ, ਕਰੋ ਚੈੱਕ
ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦੀ ਅਗਸਤ 2023 ਵਿਚ ਹੋਈ ਅਨੁਪੂਰਕ ਪ੍ਰੀਖਿਆ ਦਾ ਨਤੀਜਾ ਅੱਜ 6 ਅਕਤੂਬਰ ਨੂੰ ਐਲਾਨਿਆ ਜਾਵੇਗਾ। ਪੰਜਾਬ…
View More PSEB ਵੱਲੋਂ ਅੱਜ ਐਲਾਨਿਆ ਜਾਵੇਗਾ ਦਸਵੀਂ ਜਮਾਤ ਦੀ ਅਨੁਪੂਰਕ ਪ੍ਰੀਖਿਆ ਦਾ ਨਤੀਜਾ, ਕਰੋ ਚੈੱਕਸੰਜੇ ਸਿੰਘ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ‘ਆਪ’ ਵੱਲੋਂ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ
ਚੰਡੀਗੜ੍ਹ: ਸ਼ਰਾਬ ਘੁਟਾਲੇ ਮਾਮਲੇ ਵਿੱਚ ਈਡੀ ਵੱਲੋਂ ਦਿੱਲੀ ਵਿੱਚ ਸੰਜੇ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਉਸ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਭਾਜਪਾ ਦੇ…
View More ਸੰਜੇ ਸਿੰਘ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ‘ਆਪ’ ਵੱਲੋਂ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨਸੰਜੇ ਸਿੰਘ ਨੂੰ ਅੱਜ ਅਦਾਲਤ ‘ਚ ਪੇਸ਼ ਕਰੇਗੀ ED, ‘ਆਪ’ ਵੱਲੋਂ ਭਾਜਪਾ ਹੈੱਡਕੁਆਰਟਰ ‘ਤੇ ਪ੍ਰਦਰਸ਼ਨ
ਨਵੀਂ ਦਿੱਲੀ: ਰਾਜ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਸੰਜੇ ਸਿੰਘ ਨੂੰ 11 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ…
View More ਸੰਜੇ ਸਿੰਘ ਨੂੰ ਅੱਜ ਅਦਾਲਤ ‘ਚ ਪੇਸ਼ ਕਰੇਗੀ ED, ‘ਆਪ’ ਵੱਲੋਂ ਭਾਜਪਾ ਹੈੱਡਕੁਆਰਟਰ ‘ਤੇ ਪ੍ਰਦਰਸ਼ਨਪੰਜਾਬ ਸਰਕਾਰ ਨੇ ਕਿਸਾਨਾਂ ਨੂੰ 5 ਅਕਤੂਬਰ ਤੱਕ ਰੇਤ ਦੀ ਨਿਕਾਸੀ ਦੀ ਦਿੱਤੀ ਆਗਿਆ
ਫਿਰੋਜ਼ਪੁਰ: ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਆਏ ਹੜ੍ਹਾਂ ਵਿੱਚ ਦਰਿਆਵਾਂ ਦੇ ਰੁਖ ਵਿੱਚ ਤਬਦੀਲੀ ਦੌਰਾਨ ਰੇਤ ਦੇ ਫੈਲਾਅ ਕਾਰਨ ਆਪਣੀ ਬਰਬਾਦ ਹੋਈ ਜ਼ਮੀਨ ਨੂੰ…
View More ਪੰਜਾਬ ਸਰਕਾਰ ਨੇ ਕਿਸਾਨਾਂ ਨੂੰ 5 ਅਕਤੂਬਰ ਤੱਕ ਰੇਤ ਦੀ ਨਿਕਾਸੀ ਦੀ ਦਿੱਤੀ ਆਗਿਆਜਲੰਧਰ ਦੇ ਥਾਣੇ ਵਿੱਚ ਡਰੈੱਸ ਕੋਡ ਲਾਗੂ, ਕੈਪਰੀ-ਨਿੱਕਰ ਪਾ ਕੇ ਆਉਣ ਵਾਲਿਆਂ ਨੂੰ ਨਹੀ ਮਿਲੇਗੀ ਐਂਟਰੀ
ਜਲੰਧਰ: ਜੇਕਰ ਤੁਸੀਂ ਕੈਪਰੀ ਜਾਂ ਸ਼ਾਰਟਸ ਪਾ ਕੇ ਜਲੰਧਰ ਦੇ ਥਾਣਾ ਡਵੀਜ਼ਨ ਨੰਬਰ 4 ਵਿੱਚ ਜਾ ਰਹੇ ਹੋ ਤਾਂ ਸਾਵਧਾਨ ਰਹੋ। ਥਾਣੇ ਦੇ ਬਾਹਰ ਖੜ੍ਹੇ…
View More ਜਲੰਧਰ ਦੇ ਥਾਣੇ ਵਿੱਚ ਡਰੈੱਸ ਕੋਡ ਲਾਗੂ, ਕੈਪਰੀ-ਨਿੱਕਰ ਪਾ ਕੇ ਆਉਣ ਵਾਲਿਆਂ ਨੂੰ ਨਹੀ ਮਿਲੇਗੀ ਐਂਟਰੀ