ਇਸਲਾਮਾਬਾਦ: ਪਾਕਿਸਤਾਨ ਵਿੱਚ ਮਹਿੰਗਾਈ ਦਿਨੋਂ-ਦਿਨ ਵੱਧਦੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਿਕ ਪਾਕਿਸਤਾਨ ਦੀ ਦੇਖਭਾਲ ਕਰਨ ਵਾਲੀ ਸਰਕਾਰ ਨੇ ਪੈਟਰੋਲ ਦੀ ਕੀਮਤ ਵਿੱਚ 14.91 ਰੁਪਏ…
View More ਪਾਕਿਸਤਾਨ ਮਹਿੰਗਾਈ ਦੀ ਵੱਡੀ ਮਾਰ, ਪੈਟਰੋਲ ਤੇ ਡੀਜ਼ਲ ਮੁੜ ਹੋਇਆ ਮਹਿੰਗਾ, ਪਹਿਲੀ ਵਾਰ ਕੀਮਤ 300 ਰੁਪਏ ਤੋਂ ਪਾਰother
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਹੜ੍ਹ ਪੀੜਤਾਂ ਨੂੰ ਰਾਹਤ ਰਾਸ਼ੀ ਵੰਡਣ ਦੀ ਪ੍ਰਕਿਰਿਆ ਤੇਜ਼: ਜਿੰਪਾ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਹੜ੍ਹ ਪੀੜਤਾਂ ਨੂੰ ਰਾਹਤ ਰਾਸ਼ੀ ਵੰਡਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਗਈ ਹੈ। ਮਾਲ,…
View More ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਹੜ੍ਹ ਪੀੜਤਾਂ ਨੂੰ ਰਾਹਤ ਰਾਸ਼ੀ ਵੰਡਣ ਦੀ ਪ੍ਰਕਿਰਿਆ ਤੇਜ਼: ਜਿੰਪਾPunjab weather update: ਪੰਜਾਬ ਦੇ 10 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ, ਤਰਨਤਾਰਨ ਦੇ 19 ਪਿੰਡਾਂ ‘ਚ ਅਜੇ ਵੀ ਹੜ੍ਹ
Punjab weather update: ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਇਲਾਕਿਆਂ ‘ਚ ਤੇਜ਼ ਹਵਾਵਾਂ ਨਾਲ ਮੀਂਹ…
View More Punjab weather update: ਪੰਜਾਬ ਦੇ 10 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ, ਤਰਨਤਾਰਨ ਦੇ 19 ਪਿੰਡਾਂ ‘ਚ ਅਜੇ ਵੀ ਹੜ੍ਹਸੀਐੱਮ ਮਾਨ ਅਤੇ ਗਵਰਨਰ ਆਹਮੋ-ਸਾਹਮਣੇ, ਰਾਸਟਰਪਤੀ ਨੂੰ ਲਿਖਾਂਗਾ-ਤੁਸੀਂ ਸੰਵਿਧਾਨ ਮੁਤਾਬਕ ਕੰਮ ਨਹੀਂ ਕਰ ਰਹੇ: ਬਨਵਾਰੀ ਲਾਲ ਪੁਰੋਹਿਤ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵਿਚਕਾਰ ਚੱਲ ਰਹੀ ਜ਼ੁਬਾਨੀ ਜੰਗ ਅੱਜ ਇਕ ਵਾਰ ਫਿਰ ਵੱਧ ਗਈ ਹੈ। ਰਾਜਪਾਲ ਨੇ ਮੁੱਖ ਮੰਤਰੀ…
View More ਸੀਐੱਮ ਮਾਨ ਅਤੇ ਗਵਰਨਰ ਆਹਮੋ-ਸਾਹਮਣੇ, ਰਾਸਟਰਪਤੀ ਨੂੰ ਲਿਖਾਂਗਾ-ਤੁਸੀਂ ਸੰਵਿਧਾਨ ਮੁਤਾਬਕ ਕੰਮ ਨਹੀਂ ਕਰ ਰਹੇ: ਬਨਵਾਰੀ ਲਾਲ ਪੁਰੋਹਿਤਮੀਤ ਹੇਅਰ ਨੇ ਵਿਸ਼ਵ ਚੈਂਪੀਅਨ ਬਣੇ ਨਿਸ਼ਾਨੇਬਾਜ਼ ਅਮਨਪ੍ਰੀਤ ਸਿੰਘ ਨੂੰ ਦਿੱਤੀ ਮੁਬਾਰਕਬਾਦ
ਚੰਡੀਗੜ੍ਹ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵਿਸ਼ਵ ਚੈਂਪੀਅਨ ਬਣੇ ਅਮਨਪ੍ਰੀਤ ਸਿੰਘ ਨੂੰ ਮੁਬਾਰਕਬਾਦ ਦਿੱਤੀ ਹੈ।ਪਟਿਆਲਾ ਦੇ ਉੱਭਰਦੇ ਨਿਸ਼ਾਨੇਬਾਜ਼ ਅਮਨਪ੍ਰੀਤ ਸਿੰਘ ਨੇ…
View More ਮੀਤ ਹੇਅਰ ਨੇ ਵਿਸ਼ਵ ਚੈਂਪੀਅਨ ਬਣੇ ਨਿਸ਼ਾਨੇਬਾਜ਼ ਅਮਨਪ੍ਰੀਤ ਸਿੰਘ ਨੂੰ ਦਿੱਤੀ ਮੁਬਾਰਕਬਾਦਡਾਕਟਰ ਵਿਜੇ ਸਤਬੀਰ ਸਿੰਘ ਤਖ਼ਤ ਹਜ਼ੂਰ ਸਾਹਿਬ ਸਚਖੰਡ ਬੋਰਡ ਦੇ ਨਵੇਂ ਪ੍ਰਬੰਧਕ
ਮਹਾਰਾਸ਼ਟਰ : ਮਹਾਰਾਸ਼ਟਰ ਵਿੱਚ ਸਰਕਾਰ ਨੇ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕ ਵਜੋਂ ਇੱਕ ਗੈਰ-ਸਿੱਖ ਵਿਅਕਤੀ ਦੀ ਨਿਯੁਕਤੀ ਦੇ ਆਪਣੇ ਫੈਸਲੇ ਨੂੰ ਪਲਟ ਦਿੱਤਾ ਹੈ।…
View More ਡਾਕਟਰ ਵਿਜੇ ਸਤਬੀਰ ਸਿੰਘ ਤਖ਼ਤ ਹਜ਼ੂਰ ਸਾਹਿਬ ਸਚਖੰਡ ਬੋਰਡ ਦੇ ਨਵੇਂ ਪ੍ਰਬੰਧਕਅਸ਼ੀਰਵਾਦ ਸਕੀਮ ਤਹਿਤ ਪਿਛਲੇ 10 ਸਾਲਾਂ ਤੋਂ ਪੈਡਿੰਗ 372 ਕੇਸਾ ਲਈ 75.48 ਲੱਖ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ, ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ ਪਿਛਲੇ 10 ਸਾਲਾਂ ਤੋਂ ਪੈਡਿੰਗ 372…
View More ਅਸ਼ੀਰਵਾਦ ਸਕੀਮ ਤਹਿਤ ਪਿਛਲੇ 10 ਸਾਲਾਂ ਤੋਂ ਪੈਡਿੰਗ 372 ਕੇਸਾ ਲਈ 75.48 ਲੱਖ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰਜਲੰਧਰ ‘ਚ ਔਰਤ ‘ਤੇ ਚਾਕੂ ਨਾਲ ਹਮਲਾ, ਸੌਂਦੇ ਸਮੇਂ ਕੀਤੀ ਅਸ਼ਲੀਲ ਹਰਕਤਾਂ
ਜਲੰਧਰ: ਜਲੰਧਰ ਦੇ ਨਕੋਦਰ ‘ਚ ਘਰ ‘ਚ ਇਕੱਲੀ ਔਰਤ ‘ਤੇ ਉਸ ਦੇ ਹੀ ਪਿੰਡ ਪੱਤੀ ਪੁਰੇਵਾਲ ਸ਼ੰਕਰ ਦੇ ਇਕ ਨੌਜਵਾਨ ਨੇ ਚਾਕੂ ਨਾਲ ਹਮਲਾ ਕਰ…
View More ਜਲੰਧਰ ‘ਚ ਔਰਤ ‘ਤੇ ਚਾਕੂ ਨਾਲ ਹਮਲਾ, ਸੌਂਦੇ ਸਮੇਂ ਕੀਤੀ ਅਸ਼ਲੀਲ ਹਰਕਤਾਂਪੰਜਾਬ ਵਿੱਚ ਨਗਰ ਕੌਂਸਲ ਅਤੇ ਪੰਚਾਇਤੀ ਚੋਣਾਂ ਦਾ ਐਲਾਨ, 1 ਤੋਂ 15 ਨਵੰਬਰ ਤੱਕ ਚੋਣਾਂ ਕਰਵਾਉਣ ਦੀ ਪ੍ਰਵਾਨਗੀ
ਚੰਡੀਗੜ੍ਹ: ਪੰਜਾਬ ਦੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ…
View More ਪੰਜਾਬ ਵਿੱਚ ਨਗਰ ਕੌਂਸਲ ਅਤੇ ਪੰਚਾਇਤੀ ਚੋਣਾਂ ਦਾ ਐਲਾਨ, 1 ਤੋਂ 15 ਨਵੰਬਰ ਤੱਕ ਚੋਣਾਂ ਕਰਵਾਉਣ ਦੀ ਪ੍ਰਵਾਨਗੀਅਮਰੀਕਾ ‘ਚ ਹਿੰਦੀ ’ਚ ਗੱਲ ਕਰਨ ’ਤੇ ਭਾਰਤਵੰਸ਼ੀ ਇੰਜੀਨੀਅਰ ਨੂੰ ਨੌਕਰੀਓਂ ਕੱਢਿਆ, ਰਿਸ਼ਤੇਦਾਰ ਨਾਲ ਵੀਡੀਓ ਕਾਲ ’ਤੇ ਕੀਤੀ ਸੀ ਗੱਲ
ਅਮਰੀਕਾ: ਅਮਰੀਕਾ ਦੇ ਨਿਊਯਾਰਕ ਵਿੱਚ ਇੱਕ ਭਾਰਤੀ ਅਮਰੀਕੀ ਨੂੰ ਆਪਣੇ ਰਿਸ਼ਤੇਦਾਰ ਨਾਲ ਹਿੰਦੀ ਵਿੱਚ ਗੱਲ ਕਰਨੀ ਔਖੀ ਲੱਗ ਗਈ। ਇੱਥੇ, ਇੱਕ ਭਾਰਤੀ-ਅਮਰੀਕੀ ਇੰਜੀਨੀਅਰ, ਅਨਿਲ ਵਰਸ਼ਨੇ…
View More ਅਮਰੀਕਾ ‘ਚ ਹਿੰਦੀ ’ਚ ਗੱਲ ਕਰਨ ’ਤੇ ਭਾਰਤਵੰਸ਼ੀ ਇੰਜੀਨੀਅਰ ਨੂੰ ਨੌਕਰੀਓਂ ਕੱਢਿਆ, ਰਿਸ਼ਤੇਦਾਰ ਨਾਲ ਵੀਡੀਓ ਕਾਲ ’ਤੇ ਕੀਤੀ ਸੀ ਗੱਲ