ਬਠਿੰਡਾ : ਰਾਸ਼ਟਰੀ ਮਹਿਲਾ ਕਮਿਸ਼ਨ (NCW) ਦੀ ਚੇਅਰਪਰਸਨ ਮੈਡਮ ਵਿਜਯਾ ਕਿਸ਼ੋਰ ਰਹਾਟਕਰ ਅੱਜ ਆਪਣੇ ਵਿਸ਼ੇਸ਼ ਦੌਰੇ ਤਹਿਤ ਬਠਿੰਡਾ ਪਹੁੰਚੇ। ਆਪਣੇ ਇਸ ਦੌਰੇ ਦੌਰਾਨ ਉਨ੍ਹਾਂ ਨੇ…
View More ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਿਜਯਾ ਕਿਸ਼ੋਰ ਰਹਾਟਕਰ ਬਠਿੰਡਾ ਪਹੁੰਚੀ; ਕੇਂਦਰੀ ਜੇਲ੍ਹ ਦਾ ਦੌਰਾ ਕਰਕੇ ਸੁਣੀਆਂ ਮਹਿਲਾਵਾਂ ਦੀਆਂ ਮੁਸ਼ਕਿਲਾਂproblems
ਖੇਤੀ ਵਿਭਿੰਨਤਾ: ਪਾਣੀ ਬਚਾਉਣ ਲਈ ਕਿਸਾਨਾਂ ਨੇ ਅਪਣਾਈ ‘ਕਾਲੀ ਹਲਦੀ’ ਦੀ ਖੇਤੀ, ਪਰ ਮੰਡੀਕਰਨ ਦੀ ਘਾਟ ਕਾਰਨ ਹੋਏ ਖੱਜਲ-ਖੁਆਰ
ਗੁਰਦਾਸਪੁਰ: ਸਰਕਾਰ ਵੱਲੋਂ ਪਾਣੀ ਦੀ ਬੱਚਤ ਅਤੇ ਵਾਤਾਵਰਨ ਸੰਤੁਲਨ ਲਈ ਲਗਾਤਾਰ ‘ਖੇਤੀ ਵਿਭਿੰਨਤਾ’ ਅਪਣਾਉਣ ਦਾ ਹੋਕਾ ਦਿੱਤਾ ਜਾ ਰਿਹਾ ਹੈ। ਪਰ ਅਸਲੀਅਤ ਇਹ ਹੈ ਕਿ…
View More ਖੇਤੀ ਵਿਭਿੰਨਤਾ: ਪਾਣੀ ਬਚਾਉਣ ਲਈ ਕਿਸਾਨਾਂ ਨੇ ਅਪਣਾਈ ‘ਕਾਲੀ ਹਲਦੀ’ ਦੀ ਖੇਤੀ, ਪਰ ਮੰਡੀਕਰਨ ਦੀ ਘਾਟ ਕਾਰਨ ਹੋਏ ਖੱਜਲ-ਖੁਆਰਡਿਪਟੀ ਕਮਿਸ਼ਨਰ ਅਖਿਲ ਪਿਲਾਨੀ ਨੇ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ, ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ਨਾ ਵਰਤਣ ਦੀ ਦਿੱਤੀ ਚੇਤਾਵਨੀ
ਨੂਹ : ਨੂਹ ਦੇ ਡਿਪਟੀ ਕਮਿਸ਼ਨਰ ਅਖਿਲ ਪਿਲਾਨੀ ਨੇ ਅੱਜ ਪੁਨਹਾਨਾ ਸ਼ਹਿਰੀ ਖੇਤਰ ਵਿੱਚ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖ਼ਤ…
View More ਡਿਪਟੀ ਕਮਿਸ਼ਨਰ ਅਖਿਲ ਪਿਲਾਨੀ ਨੇ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ, ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ਨਾ ਵਰਤਣ ਦੀ ਦਿੱਤੀ ਚੇਤਾਵਨੀਹਰਿਆਣਵੀ ਗਾਇਕ ਮਾਸੂਮ ਸ਼ਰਮਾ ਦੀਆਂ ਵਧੀਆਂ ਮੁਸ਼ਕਿਲਾਂ: ਸਰਪੰਚਾਂ ਨੇ ਖੋਲ੍ਹਿਆ ਮੋਰਚਾ
ਹਰਿਆਣਾ : ਹਰਿਆਣਾ ਦੇ ਮਸ਼ਹੂਰ ਗਾਇਕ ਮਾਸੂਮ ਸ਼ਰਮਾ ਆਪਣੀ ਬਿਆਨਬਾਜ਼ੀ ਕਾਰਨ ਵੱਡੇ ਵਿਵਾਦ ਵਿੱਚ ਫਸ ਗਏ ਹਨ। ਕਲਾਇਤ ਦੇ ਸਰਪੰਚਾਂ ਨੇ ਗਾਇਕ ਵਿਰੁੱਧ ਆਰ-ਪਾਰ ਦੀ…
View More ਹਰਿਆਣਵੀ ਗਾਇਕ ਮਾਸੂਮ ਸ਼ਰਮਾ ਦੀਆਂ ਵਧੀਆਂ ਮੁਸ਼ਕਿਲਾਂ: ਸਰਪੰਚਾਂ ਨੇ ਖੋਲ੍ਹਿਆ ਮੋਰਚਾਵਪਾਰੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਸਰਕਾਰ ਨੇ ਕੱਸੀ ਕਮਰ, ਜ਼ਿਲ੍ਹਾ ਪੱਧਰੀ ਸਮਾਗਮ ਰਾਹੀਂ ਸੁਣੀਆਂ ਦੁੱਖ-ਤਕਲੀਫ਼ਾਂ
ਗੁਰਦਾਸਪੁਰ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਵਰਗ ਨੂੰ ਰਾਹਤ ਦੇਣ ਅਤੇ ਉਨ੍ਹਾਂ ਦੇ ਕਾਰੋਬਾਰ ਨੂੰ ਹੁਲਾਰਾ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ…
View More ਵਪਾਰੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਸਰਕਾਰ ਨੇ ਕੱਸੀ ਕਮਰ, ਜ਼ਿਲ੍ਹਾ ਪੱਧਰੀ ਸਮਾਗਮ ਰਾਹੀਂ ਸੁਣੀਆਂ ਦੁੱਖ-ਤਕਲੀਫ਼ਾਂ