ਪੰਜਾਬ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ‘ਤੇ ਰੋਕ ਲਗਾ ਦਿੱਤੀ ਗਈ ਸੀ। ਹੁਣ ਚੋਣ ਕਮਿਸਨ ਨੇ ਸ਼ਰਾਬ ਦੇ…
View More Excise policy : ਪੰਜਾਬ ਵਿਚ ਹੁਣ ਇਸ ਦਿਨ ਟੁੱਟਣਗੇ ਠੇਕੇ ! ਚੋਣ ਕਮਿਸ਼ਨ ਨੇ ਨਿਲਾਮੀ ਤੋਂ ਹਟਾਈ ਪਾਬੰਦੀpunjabnews
Weather Update : ਅਗਲੇ ਤਿੰਨ ਦਿਨ ਪਵੇਗਾ ਮੀਂਹ, ਕਿਸਾਨਾਂ ਉਤੇ ਮੁੜ ਛਾ ਸਕਦੇੇ ਨੇ ਚਿੰਤਾ ਦੇ ਬੱਦਲ, ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ
ਪੰਜਾਬ ਵਿਚ ਅਗਲੇ ਦਿਨਾਂ ਵਿਚ ਮੌਸਮ ਮੁੜ ਰੰਗ ਬਦਲੇਗਾ। ਮੌਸਮ ਵਿਭਾਗ ਅਨੁਸਾਰ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਵਿਚ ਆਉਣ ਵਾਲੇ ਤਿੰਨ ਚਾਰ ਦਿਨਾਂ ਵਿਚ ਮੁੜ ਮੀਂਹ…
View More Weather Update : ਅਗਲੇ ਤਿੰਨ ਦਿਨ ਪਵੇਗਾ ਮੀਂਹ, ਕਿਸਾਨਾਂ ਉਤੇ ਮੁੜ ਛਾ ਸਕਦੇੇ ਨੇ ਚਿੰਤਾ ਦੇ ਬੱਦਲ, ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀਪੰਜਾਬ ਵਿਚ ਕਾਂਗਰਸ ਨੂੰ ਵੱਡਾ ਝਟਕਾ, ਐਮਪੀ ਰਵਨੀਤ ਬਿੱਟੂ ਭਾਜਪਾ ਵਿਚ ਹੋਏ ਸ਼ਾਮਲ
ਪੰਜਾਬ ਦੀ ਸਿਆਸਤ ਵਿਚ ਵੱਡਾ ਦਲ ਬਦਲ ਹੋਇਆ ਹੈ। ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਲੁਧਿਆਣਾ ਤੋਂ ਮੌਜੂਦਾ ਐਮਪੀ ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ…
View More ਪੰਜਾਬ ਵਿਚ ਕਾਂਗਰਸ ਨੂੰ ਵੱਡਾ ਝਟਕਾ, ਐਮਪੀ ਰਵਨੀਤ ਬਿੱਟੂ ਭਾਜਪਾ ਵਿਚ ਹੋਏ ਸ਼ਾਮਲਭਾਜਪਾ ਦੇ ਇਕੱਲਿਆਂ ਚੋਣ ਲੜਨ ਦੇ ਐਲਾਨ ਉਤੇ ਸੁਖਬੀਰ ਬਾਦਲ ਦੀ ਦੋ ਟੁੱਕ, ਦੱਸਿਆ, ਭਾਜਪਾ ਨੂੰ ਕਿਹੜਿਆਂ ਮੁੱਦਿਆਂ ਤੋਂ ਇਤਰਾਜ਼
ਭਾਜਪਾ ਵੱਲੋਂ ਪੰਜਾਬ ਵਿੱਚ ਲੋਕ ਸਭਾ ਚੋਣਾਂ ਇਕੱਲਿਆਂ ਲੜਨ ਦੇ ਐਲਾਨ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਤੀਕਿਰਿਆ ਦਿੱਤੀ ਹੈ। ਬਾਦਲ…
View More ਭਾਜਪਾ ਦੇ ਇਕੱਲਿਆਂ ਚੋਣ ਲੜਨ ਦੇ ਐਲਾਨ ਉਤੇ ਸੁਖਬੀਰ ਬਾਦਲ ਦੀ ਦੋ ਟੁੱਕ, ਦੱਸਿਆ, ਭਾਜਪਾ ਨੂੰ ਕਿਹੜਿਆਂ ਮੁੱਦਿਆਂ ਤੋਂ ਇਤਰਾਜ਼ਲੁਧਿਆਣਾ ‘ਚ ਵੱਡੀ ਵਾਰਦਾਤ, ਜਿਗਰ ਦੇ ਟੋਟੇ ਨੇ ਪਿਓ ਦਾ ਕੀਤਾ ਕਤਲ, ਸਿਰ ‘ਚ ਇੱਟਾਂ ਮਾਰ ਮਾਰ…
ਲੁਧਿਆਣਾ ਤੋਂ ਵੱਡੀ ਵਾਰਦਾਤ ਸਾਹਮਣੇ ਆਈ ਹੈ। ਜਿਗਰ ਦੇ ਟੋਟੇ ਪੁੱਤ ਨੇ ਆਪਣੇ ਪਿਤਾ ਦਾ ਸਿਰ ਵਿਚ ਇੱਟਾਂ ਮਾਰ-ਮਾਰ ਕਤਲ ਕਰ ਦਿੱਤਾ। ਉਸ ਨੇ ਆਪਣੇ…
View More ਲੁਧਿਆਣਾ ‘ਚ ਵੱਡੀ ਵਾਰਦਾਤ, ਜਿਗਰ ਦੇ ਟੋਟੇ ਨੇ ਪਿਓ ਦਾ ਕੀਤਾ ਕਤਲ, ਸਿਰ ‘ਚ ਇੱਟਾਂ ਮਾਰ ਮਾਰ…lok sabha elections : ਕਾਲੇ ਧਨ ਤੇ ਤੋਹਫਿਆਂ ਉਤੇ ਚੋਣ ਕਮਿਸ਼ਨ ਦੀ ਤਿੱਖੀ ਨਜ਼ਰ ! ਸ਼ਿਕਾਇਤਾਂ ਦੇਣ ਲਈ ਵਿਸ਼ੇਸ਼ ਨੰਬਰ ਕੀਤੇ ਜਾਰੀ
ਚੰਡੀਗੜ੍ਹ- ਲੋਕ ਸਭਾ ਚੋਣਾਂ ਵਿਚ ਚੱਲਦੇ ਕਾਲੇ ਧਨ ਤੇ ਤੋਹਫਿਆਂ ਨੂੰ ਲੈ ਕੇ ਚੋਣ ਕਮਿਸ਼ਨ ਨੇ ਵੱਡੀ ਕਾਰਵਾਈ ਕੀਤੀ ਹੈ। ਹੁਣ ਪੰਜਾਬ ਵਿਚ ਲੋਕ ਸਭਾ…
View More lok sabha elections : ਕਾਲੇ ਧਨ ਤੇ ਤੋਹਫਿਆਂ ਉਤੇ ਚੋਣ ਕਮਿਸ਼ਨ ਦੀ ਤਿੱਖੀ ਨਜ਼ਰ ! ਸ਼ਿਕਾਇਤਾਂ ਦੇਣ ਲਈ ਵਿਸ਼ੇਸ਼ ਨੰਬਰ ਕੀਤੇ ਜਾਰੀBilkis Bano Case: ਬਿਲਕਿਸ ਬਾਨੋ ਦੇ ਦੋਸ਼ੀ ਮੁੜ ਜਾਣਗੇ ਜੇਲ੍ਹ, ਸੁਪਰੀਮ ਕੋਰਟ ਨੇ ਪਲਟਿਆ ਗੁਜਰਾਤ ਸਰਕਾਰ ਦਾ ਫੈਸਲਾ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸੋਮਵਾਰ ਨੂੰ ਬਿਲਕਿਸ ਬਾਨੋ ਸਮੂਹਿਕ ਜਬਰ ਜਨਾਹ ਅਤੇ 2002 ਦੇ ਗੁਜਰਾਤ ਦੰਗਿਆਂ ਦੌਰਾਨ ਉਨ੍ਹਾਂ ਦੇ ਪਰਿਵਾਰ ਦੇ 7 ਮੈਂਬਰਾਂ ਦੀ ਹੱਤਿਆ…
View More Bilkis Bano Case: ਬਿਲਕਿਸ ਬਾਨੋ ਦੇ ਦੋਸ਼ੀ ਮੁੜ ਜਾਣਗੇ ਜੇਲ੍ਹ, ਸੁਪਰੀਮ ਕੋਰਟ ਨੇ ਪਲਟਿਆ ਗੁਜਰਾਤ ਸਰਕਾਰ ਦਾ ਫੈਸਲਾਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਲਈ ਪੰਜਾਬ ਤੋਂ ਡੈਪੂਟੇਸ਼ਨ ‘ਤੇ ਮੰਗੇ ਲੈਕਚਰਾਰ, ਜਾਣੋ ਕੌਣ ਕਰ ਸਕਦੈ ਅਪਲਾਈ
ਮੁਹਾਲੀ : ਡਾਇਰੈਕਟੋਰੇਟ ਆਫ਼ ਸਕੂਲ ਐਜੂਕੇਸ਼ਨ ਚੰਡੀਗੜ੍ਹ ਨੇ ਡੈਪੂਟੇਸ਼ਨ ਕੋਟੇ ਦੇ ਆਧਾਰ ’ਤੇ ਲੈਕਚਰਾਰਾਂ ਦੀਆਂ ਅਸਾਮੀਆਂ ਦੀ ਮੰਗ ਕੀਤੀ ਹੈ। ਡੀਪੀਆਈ ਸੈਕੰਡਰੀ ਪੰਜਾਬ ਨੂੰ ਜਾਰੀ ਇਕ…
View More ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਲਈ ਪੰਜਾਬ ਤੋਂ ਡੈਪੂਟੇਸ਼ਨ ‘ਤੇ ਮੰਗੇ ਲੈਕਚਰਾਰ, ਜਾਣੋ ਕੌਣ ਕਰ ਸਕਦੈ ਅਪਲਾਈਪੰਜਾਬ ਦੀ ਕਿਸੇ ਵੀ ਸਿੰਥੈਟਿਕ ਟਰੈਕ ਗਰਾਊਂਡ ‘ਚ ਨਹੀਂ ਮਨਾਇਆ ਜਾਵੇਗਾ ਗਣਤੰਤਰ ਦਿਵਸ ਸਮਾਰੋਹ, ਹੁਕਮ ਜਾਰੀ
ਲੁਧਿਆਣਾ : ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ‘ਚ ਸਿੰਥੈਟਿਕ ਟ੍ਰੈਕ ਵਾਲੀਆਂ ਜ਼ਮੀਨਾਂ ‘ਤੇ ਗਣਤੰਤਰ ਦਿਵਸ ਸਮਾਰੋਹ ਨਹੀਂ ਮਨਾਇਆ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਣਤੰਤਰ ਦਿਵਸ…
View More ਪੰਜਾਬ ਦੀ ਕਿਸੇ ਵੀ ਸਿੰਥੈਟਿਕ ਟਰੈਕ ਗਰਾਊਂਡ ‘ਚ ਨਹੀਂ ਮਨਾਇਆ ਜਾਵੇਗਾ ਗਣਤੰਤਰ ਦਿਵਸ ਸਮਾਰੋਹ, ਹੁਕਮ ਜਾਰੀChandigarh School Timings : ਕੜਾਕੇ ਦੀ ਠੰਢ ਦੇ ਮੱਦੇਨਜ਼ਰ ਸਕੂਲਾਂ ਦਾ ਬਦਲਿਆ ਸਮਾਂ
ਚੰਡੀਗੜ੍ਹ : ਕੜਾਕੇ ਦੀ ਠੰਢ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। 9 ਤੋਂ 13 ਜਨਵਰੀ ਤਕ ਸਕੂਲ ਸਵੇਰੇ 9.30 ਵਜੇ ਸਵੇਰੇ…
View More Chandigarh School Timings : ਕੜਾਕੇ ਦੀ ਠੰਢ ਦੇ ਮੱਦੇਨਜ਼ਰ ਸਕੂਲਾਂ ਦਾ ਬਦਲਿਆ ਸਮਾਂ