ਐਸ.ਏ.ਐਸ.ਨਗਰ/ਚੰਡੀਗੜ੍ਹ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਵੱਲੋਂ ਮੋਹਾਲੀ ਵਿਖੇ ਚਲਾਏ ਜਾ ਰਹੇ ਅੰਬੇਡਕਰ ਇੰਸਟੀਚਿਊਟ ਆਫ਼…
View More ਅਗਲੇ ਸਾਲ ਤੋਂ ਮੈਡੀਕਲ ਅਤੇ ਇੰਜੀਨੀਅਰਿੰਗ ਦਾਖਲਾ ਪ੍ਰੀਖਿਆ ਦੀ ਮੁਫ਼ਤ ਕੋਚਿੰਗ ਦੇਣ ਦਾ ਪ੍ਰਸਤਾਵ ਵਿਚਾਰ ਅਧੀਨ: ਡਾ. ਬਲਜੀਤ ਕੌਰpunjabnews
ਲੋਕ ਸਭਾ ‘ਚ 3 ਨਵੇਂ ਅਪਰਾਧਿਕ ਬਿੱਲ ਪਾਸ, ਮੌਬ ਲਾਂਚਿੰਗ ਤੇ ਨਾਬਾਲਿਗਾ ਨਾਲ ਜਬਰ ਜਨਾਹ ‘ਤੇ ਫਾਂਸੀ ਦੀ ਸਜ਼ਾ ਦੀ ਵਿਵਸਥਾ
Criminal Bills News: ਲੋਕ ਸਭਾ ਵਿੱਚ 3 ਨਵੇਂ ਅਪਰਾਧਿਕ ਬਿੱਲ ਪਾਸ ਕਰ ਦਿੱਤੇ ਗਏ ਹਨ। ਹੁਣ ਇਸ ਨੂੰ ਰਾਜ ਸਭਾ ਵਿੱਚ ਰੱਖਿਆ ਜਾਵੇਗਾ। ਉਥੋਂ ਪਾਸ ਹੋਣ…
View More ਲੋਕ ਸਭਾ ‘ਚ 3 ਨਵੇਂ ਅਪਰਾਧਿਕ ਬਿੱਲ ਪਾਸ, ਮੌਬ ਲਾਂਚਿੰਗ ਤੇ ਨਾਬਾਲਿਗਾ ਨਾਲ ਜਬਰ ਜਨਾਹ ‘ਤੇ ਫਾਂਸੀ ਦੀ ਸਜ਼ਾ ਦੀ ਵਿਵਸਥਾSwiggy Instamart 2023 Report: ਸਭ ਤੋਂ ਵੱਧ ਆਰਡਰ ਕੀਤੇ ਗਏ ਕੰਡੋਮ
Swiggy Instamart 2023 Report: ਫੂਡ ਡਿਲੀਵਰੀ ਲਈ ਈ-ਕਾਮਰਸ ਪਲੇਟਫਾਰਮ, ਨੇ ਆਪਣੀ ਸਾਲਾਨਾ ਰੁਝਾਨ ਰਿਪੋਰਟ ਦੇ ਅੱਠਵੇਂ ਐਡੀਸ਼ਨ ਦੀ ਰਿਪਰੋਟ ਪੇਸ਼ ਕੀਤੀ। ਰਿਪੋਰਟ ਦਰਸਾਉਂਦੀ ਹੈ ਕਿ…
View More Swiggy Instamart 2023 Report: ਸਭ ਤੋਂ ਵੱਧ ਆਰਡਰ ਕੀਤੇ ਗਏ ਕੰਡੋਮਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਸਰਕਾਰ ਵੱਲੋਂ DA ‘ਚ ਵਾਧੇ ਦਾ ਨੋਟੀਫਿਕੇਸ਼ਨ ਜਾਰੀ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਡੀਏ ਵਿੱਚ ਕੀਤੇ ਵਾਧੇ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਪਿਛਲੇ ਦਿਨੀਂ ਮੁਲਾਜ਼ਮਾਂ ਦੇ ਡੀਏ ‘ਚ…
View More ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਸਰਕਾਰ ਵੱਲੋਂ DA ‘ਚ ਵਾਧੇ ਦਾ ਨੋਟੀਫਿਕੇਸ਼ਨ ਜਾਰੀUPSC NDA 1 Exam 2024: NDA ਪ੍ਰੀਖਿਆ ਲਈ ਨੋਟੀਫਿਕੇਸ਼ਨ ਅੱਜ ਹੋਵੇਗਾ ਜਾਰੀ, 21 ਅਪ੍ਰੈਲ ਨੂੰ ਹੋਵੇਗੀ ਪ੍ਰੀਖਿਆ
ਨਵੀਂ ਦਿੱਲੀ: UPSC NDA/NA ਪ੍ਰੀਖਿਆ (I) (UPSC NDA ਅਤੇ NA ਪ੍ਰੀਖਿਆ (I) 2024) ਲਈ ਨੋਟੀਫਿਕੇਸ਼ਨ ਅੱਜ 20 ਦਸੰਬਰ, 2023 ਨੂੰ ਜਾਰੀ ਕੀਤਾ ਜਾਵੇਗਾ। ਨੋਟੀਫਿਕੇਸ਼ਨ ਜਾਰੀ ਹੋਣ…
View More UPSC NDA 1 Exam 2024: NDA ਪ੍ਰੀਖਿਆ ਲਈ ਨੋਟੀਫਿਕੇਸ਼ਨ ਅੱਜ ਹੋਵੇਗਾ ਜਾਰੀ, 21 ਅਪ੍ਰੈਲ ਨੂੰ ਹੋਵੇਗੀ ਪ੍ਰੀਖਿਆBreaking news: ਜੰਡਿਆਲਾ ਗੁਰੂ ‘ਚ ਐਨਕਾਊਂਟਰ, ਪੁਲਿਸ ਵੱਲੋਂ ਗੈਂਗਸਟਰ ਅੰਮ੍ਰਿਤਪਾਲ ਅਮਰੀ ਢੇਰ
ਅੰਮ੍ਰਿਤਸਰ: ਜੰਡਿਆਲਾ ਗੁਰੂ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ ਹੈ। ਜਿਸ ਵਿੱਚ ਗੈਂਗਸਟਰ ਅੰਮ੍ਰਿਤਪਾਲ ਅਮਰੀ ਪੁਲਿਸ ਹੱਥੋਂ ਮਾਰਿਆ ਗਿਆ ਸੀ। ਉਹ 3 ਕਤਲ ਕੇਸਾਂ ਵਿੱਚ…
View More Breaking news: ਜੰਡਿਆਲਾ ਗੁਰੂ ‘ਚ ਐਨਕਾਊਂਟਰ, ਪੁਲਿਸ ਵੱਲੋਂ ਗੈਂਗਸਟਰ ਅੰਮ੍ਰਿਤਪਾਲ ਅਮਰੀ ਢੇਰਮੁੱਖ ਮੰਤਰੀ ਵੱਲੋਂ ਕਿਸਾਨਾਂ ਦੇ ਬਕਾਇਆ ਮਸਲਿਆਂ ਦੇ 31 ਮਾਰਚ ਤੱਕ ਹੱਲ ਲਈ ਕਮੇਟੀ ਦਾ ਗਠਨ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਕਿਸਾਨਾਂ ਦੇ ਵਾਰਸਾਂ ਨੂੰ ਮੁਆਵਜ਼ੇ ਤੇ ਨੌਕਰੀਆਂ…
View More ਮੁੱਖ ਮੰਤਰੀ ਵੱਲੋਂ ਕਿਸਾਨਾਂ ਦੇ ਬਕਾਇਆ ਮਸਲਿਆਂ ਦੇ 31 ਮਾਰਚ ਤੱਕ ਹੱਲ ਲਈ ਕਮੇਟੀ ਦਾ ਗਠਨਪੰਜਾਬ ’ਚ ਪਹਿਲੀ ਵਾਰ, ਸਾਈਬਰ ਕ੍ਰਾਈਮ ਦੇ ਵਿੱਤੀ ਧੋਖਾਧੜੀ ਪੀੜਤਾਂ ਦੇ ਖਾਤਿਆਂ ’ਚ ਫਰੀਜ਼ ਮਨੀ ਆਈ ਵਾਪਸ, DGP ਗੌਰਵ ਯਾਦਵ ਵੱਲੋਂ ਖੁਲਾਸੇ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਦੇ ਸਾਈਬਰ ਕ੍ਰਾਈਮ ਵਿੱਤੀ ਧੋਖਾਧੜੀ ਦੇ ਪੀੜਤਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਦੇ ਮੱਦੇਨਜ਼ਰ ਨਵੇਕਲਾ ਤੇ…
View More ਪੰਜਾਬ ’ਚ ਪਹਿਲੀ ਵਾਰ, ਸਾਈਬਰ ਕ੍ਰਾਈਮ ਦੇ ਵਿੱਤੀ ਧੋਖਾਧੜੀ ਪੀੜਤਾਂ ਦੇ ਖਾਤਿਆਂ ’ਚ ਫਰੀਜ਼ ਮਨੀ ਆਈ ਵਾਪਸ, DGP ਗੌਰਵ ਯਾਦਵ ਵੱਲੋਂ ਖੁਲਾਸੇਦੁੱਖਦਾਇਕ : ਲੰਡਨ ‘ਚ ਲਾਪਤਾ ਹੋਏ ਜਲੰਧਰ ਦੇ ਮਸ਼ਹੂਰ ਕਾਰੋਬਾਰੀ ਦੇ ਪੁੱਤਰ ਦੀ ਮੌਤ, ਪਿਤਾ UK ਲਈ ਰਵਾਨਾ
ਜਲੰਧਰ : ਸਟੱਡੀ ਵੀਜ਼ਾ ‘ਤੇ ਇੰਗਲੈਂਡ ਗਏ ਜਲੰਧਰ ਦੇ ਵਿਦਿਆਰਥੀ ਜੀਐਸ ਭਾਟੀਆ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀ…
View More ਦੁੱਖਦਾਇਕ : ਲੰਡਨ ‘ਚ ਲਾਪਤਾ ਹੋਏ ਜਲੰਧਰ ਦੇ ਮਸ਼ਹੂਰ ਕਾਰੋਬਾਰੀ ਦੇ ਪੁੱਤਰ ਦੀ ਮੌਤ, ਪਿਤਾ UK ਲਈ ਰਵਾਨਾBreaking news : ਟੀਚਿੰਗ ਦਾ ਕੋਰਸ ਕਰ ਰਹੇ ਵਿਦਿਆਰਥੀਆਂ ਨੂੰ ਮਿਲਣਗੀਆਂ ਇਹ ਸਹੂਲਤਾਂ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਹੁਕਮ
ਮੁਹਾਲੀ : ਟੀਚਿੰਗ ਦਾ ਕੋਰਸ ਕਰਨ ਵਾਲੇ ਵਿਦਿਆਰਥੀਆਂ ਲਈ ਇਹ ਵੱਡੀ ਖ਼ਬਰ ਹੈ। ਪੰਜਾਬ ਦੇ ਸਿੱਖਿਆ ਵਿਭਾਗ ਨੇ ਟੀਚਿੰਗ ਦਾ ਕੋਰਸ ਕਰਦੇ ਵਿਦਿਆਰਥੀਆਂ ਨੂੰ ਚਾਈਲਡ ਕੇਅਰ…
View More Breaking news : ਟੀਚਿੰਗ ਦਾ ਕੋਰਸ ਕਰ ਰਹੇ ਵਿਦਿਆਰਥੀਆਂ ਨੂੰ ਮਿਲਣਗੀਆਂ ਇਹ ਸਹੂਲਤਾਂ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਹੁਕਮ