ਮੋਗਾ: ਸੁਪਰੀਮ ਕੋਰਟ, ਮਾਨਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਰਾਜ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਦਿੱਤੇ ਆਦੇਸ਼ਾਂ ਦੀ ਉਲੰਘਣਾ ਕਰਨ ਉੱਤੇ…
View More ਪਰਾਲੀ ਨੂੰ ਅੱਗ ਲਾਉਣੀ ਪਈ ਮਹਿੰਗੀ, ਗਈ ਲੰਬੜਦਾਰੀpunjabnews
ਦਹਿਸ਼ਤ ਦਾ ਮਾਹੌਲ : ਤਰਨਤਾਰਨ ‘ਚ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦਾ ਕਤਲ
ਪੱਟੀ: ਤਰਨਤਾਰਨ ਦੇ ਪੱਟੀ ਦੇ ਨੇੜੇ ਪਿੰਡ ਤੁੰਗ ਵਿਖੇ ਇੱਕ ਹੀ ਪਰਿਵਾਰ ਦੇ ਤਿੰਨ ਜੀਆਂ ਇਕਬਾਲ ਸਿੰਘ ਪੁੱਤਰ ਗੁਰਚਰਨ ਸਿੰਘ (70), ਉਸ ਦੀ ਪਤਨੀ ਲਖਵਿੰਦਰ…
View More ਦਹਿਸ਼ਤ ਦਾ ਮਾਹੌਲ : ਤਰਨਤਾਰਨ ‘ਚ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦਾ ਕਤਲਵਿਜੀਲੈਂਸ ਨੇ ਰਿਸ਼ਵਤ ਦੀ ਦੂਜੀ ਕਿਸ਼ਤ ਲੈਣ ਆਏ ਥਾਣੇਦਾਰ ਨੂੰ ਦਬੋਚਿਆ, ਪੜ੍ਹੋ ਪੂਰੀ ਰਿਪੋਰਟ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ ਐਸ.ਬੀ.ਐਸ. ਨਗਰ ਜ਼ਿਲ੍ਹੇ ਦੇ ਥਾਣਾ ਬਲਾਚੌਰ ਸਦਰ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ…
View More ਵਿਜੀਲੈਂਸ ਨੇ ਰਿਸ਼ਵਤ ਦੀ ਦੂਜੀ ਕਿਸ਼ਤ ਲੈਣ ਆਏ ਥਾਣੇਦਾਰ ਨੂੰ ਦਬੋਚਿਆ, ਪੜ੍ਹੋ ਪੂਰੀ ਰਿਪੋਰਟCTET 2024: 21 ਜਨਵਰੀ ਨੂੰ 135 ਸ਼ਹਿਰਾਂ ‘ਚ ਹੋਵੇਗੀ ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ, ਅਰਜ਼ੀ ਪ੍ਰਕਿਰਿਆ ਸ਼ੁਰੂ, ਇਹ ਹੈ ਆਖਰੀ ਮਿਤੀ
CTET January Registration 2024: CTET ਜਨਵਰੀ ਦੀ ਪ੍ਰੀਖਿਆ ਦੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ। ਪ੍ਰੀਖਿਆ ਲਈ ਜਾਣਕਾਰੀ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਦੁਆਰਾ ਅਧਿਕਾਰਤ…
View More CTET 2024: 21 ਜਨਵਰੀ ਨੂੰ 135 ਸ਼ਹਿਰਾਂ ‘ਚ ਹੋਵੇਗੀ ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ, ਅਰਜ਼ੀ ਪ੍ਰਕਿਰਿਆ ਸ਼ੁਰੂ, ਇਹ ਹੈ ਆਖਰੀ ਮਿਤੀEarthquake in Punjab: ਪੰਜਾਬ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, 3.2 ਤੀਬਰਤਾ
ਚੰਡੀਗੜ੍ਹ: ਪੰਜਾਬ ‘ਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਦੀ ਤੀਬਰਤਾ 3.2 ਸੀ। ਨੈਸ਼ਨਲ ਸਿਸਮਿਕ ਮਾਨੀਟਰਿੰਗ ਸੈਂਟਰ (ਐਨਐਸਐਮਸੀ) ਮੁਤਾਬਕ ਅਜੇ ਤੱਕ ਕਿਸੇ…
View More Earthquake in Punjab: ਪੰਜਾਬ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, 3.2 ਤੀਬਰਤਾ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਬਜੁਰਗਾਂ ਲਈ ਲਗਾਏ ਜਾ ਰਹੇ ਹਨ ਸੂਬੇ ਵਿੱਚ ਕੈਂਪ: ਡਾ. ਬਲਜੀਤ ਕੌਰ
ਚੰਡੀਗੜ੍ਹ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਸੂਬੇ ਵਿੱਚ ਬਜੁਰਗਾਂ ਲਈ ਕੈਂਪ ਲਗਾਏ ਜਾ ਰਹੇ…
View More ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਬਜੁਰਗਾਂ ਲਈ ਲਗਾਏ ਜਾ ਰਹੇ ਹਨ ਸੂਬੇ ਵਿੱਚ ਕੈਂਪ: ਡਾ. ਬਲਜੀਤ ਕੌਰਈ-ਕਾਮਰਸ ਸਾਈਟਾਂ ਦੁਆਰਾ ਪਟਾਕਿਆਂ ਦੀ ਸਪਲਾਈ ‘ਤੇ ਲਗਾਈ ਪਾਬੰਦੀ
ਐਸ.ਏ.ਐਸ.ਨਗਰ: ਅਗਲੇ ਦਿਨਾਂ ਚ ਆਉਣ ਵਾਲੇ ਤਿਉਹਾਰਾਂ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਲੋਕਾਂ ਵੱਲੋਂ ਪਟਾਕੇ ਚਲਾਏ ਜਾਣ ਨਾਲ ਮਰੀਜ਼ਾਂ ਅਤੇ ਬਜ਼ੁਰਗਾਂ ਆਦਿ ਦੀ…
View More ਈ-ਕਾਮਰਸ ਸਾਈਟਾਂ ਦੁਆਰਾ ਪਟਾਕਿਆਂ ਦੀ ਸਪਲਾਈ ‘ਤੇ ਲਗਾਈ ਪਾਬੰਦੀਸਥਾਨਕ ਸਰਕਾਰਾਂ ਮੰਤਰੀ ਨੇ ਸੂਬੇ ਵਾਸੀਆਂ ਨੂੰ ਕਚਰਾ ਤੇ ਪ੍ਰਦੂਸ਼ਣ ਮੁਕਤ ਅਤੇ ਸੁਰੱਖਿਅਤ ਦੀਵਾਲੀ ਮਨਾਉਣ ਦੀ ਕੀਤੀ ਅਪੀਲ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਵਚਨਬੱਧ ਹੈ, ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ…
View More ਸਥਾਨਕ ਸਰਕਾਰਾਂ ਮੰਤਰੀ ਨੇ ਸੂਬੇ ਵਾਸੀਆਂ ਨੂੰ ਕਚਰਾ ਤੇ ਪ੍ਰਦੂਸ਼ਣ ਮੁਕਤ ਅਤੇ ਸੁਰੱਖਿਅਤ ਦੀਵਾਲੀ ਮਨਾਉਣ ਦੀ ਕੀਤੀ ਅਪੀਲਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੁਝ ਸੂਬਿਆਂ ਵੱਲੋਂ ਬਿਜਲੀ ’ਤੇ ਪਾਣੀ ਸੈੱਸ ਵਸੂਲਣ ਖਿਲਾਫ਼ ਉਠਾਈ ਜ਼ੋਰਦਾਰ ਆਵਾਜ਼
ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਬਿਜਲੀ ’ਤੇ ਪਾਣੀ ਸੈੱਸ ਵਸੂਲਣ ਨੂੰ ਗੈਰ-ਕਾਨੂੰਨੀ ਐਲਾਨਣ ਦੇ ਬਾਵਜੂਦ ਕੁਝ ਸੂਬਿਆਂ ਵੱਲੋਂ ਇਹ ਸੈੱਸ ਵਸੂਲੇ ਜਾਣ ਦਾ ਮੁੱਦਾ ਜ਼ੋਰਦਾਰ…
View More ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੁਝ ਸੂਬਿਆਂ ਵੱਲੋਂ ਬਿਜਲੀ ’ਤੇ ਪਾਣੀ ਸੈੱਸ ਵਸੂਲਣ ਖਿਲਾਫ਼ ਉਠਾਈ ਜ਼ੋਰਦਾਰ ਆਵਾਜ਼ਪੰਜਾਬ ਵੱਲੋਂ 7 ਤੋਂ 9 ਨਵੰਬਰ ਤੱਕ ਮਨਾਈ ਜਾ ਰਹੀ “ਜਲ ਦੀਵਾਲੀ-ਵੁਮੈਨ ਫਾਰ ਵਾਟਰ, ਵਾਟਰ ਫਾਰ ਵੁਮੈਨ” ਮੁਹਿੰਮ
ਚੰਡੀਗੜ੍ਹ: ਪੰਜਾਬ ਰਾਜ ਵਲੋਂ ਭਾਰਤ ਸਰਕਾਰ ਦੀਆਂ ਅਟਲ ਮਿਸ਼ਨ ਫਾਰ ਰੈਜੂਵਿਨੇਸ਼ਨ ਐਂਡ ਅਰਬਨ ਟਰਾਂਸਫੋਰਮੇਸ਼ਨ (ਅਮਰੂਤ) ਅਤੇ ਨੈਸ਼ਨਲ ਅਰਬਨ ਲਾਈਵਹੁਡ ਮਿਸ਼ਨ (ਨੂਲਮ) ਪ੍ਰਮੁੱਖ ਸਕੀਮਾਂ ਅਧੀਨ “ਜਲ…
View More ਪੰਜਾਬ ਵੱਲੋਂ 7 ਤੋਂ 9 ਨਵੰਬਰ ਤੱਕ ਮਨਾਈ ਜਾ ਰਹੀ “ਜਲ ਦੀਵਾਲੀ-ਵੁਮੈਨ ਫਾਰ ਵਾਟਰ, ਵਾਟਰ ਫਾਰ ਵੁਮੈਨ” ਮੁਹਿੰਮ