ਦਿੱਲੀ: ਦਿੱਲੀ ਸਰਕਾਰ ਨੇ ਵੀਰਵਾਰ ਨੂੰ ਇਹ ਐਲਾਨ ਕੀਤਾ ਕਿ ਰਾਸ਼ਟਰੀ ਰਾਜਧਾਨੀ ‘ਚ ਵਧਦੇ ਪ੍ਰਦੂਸ਼ਣ ਦੇ ਪੱਧਰ ਦੇ ਮੱਦੇਨਜ਼ਰ ਨਿੱਜੀ ਅਤੇ ਸਰਕਾਰੀ ਸਕੂਲ ਅਗਲੇ ਦੋ ਦਿਨਾਂ…
View More ਦਿੱਲੀ ਸਰਕਾਰ ਨੇ ਵੱਧਦੇ ਪ੍ਰਦੂਸ਼ਣ ਨੂੰ ਲੈ ਕੇ ਸਕੂਲਾਂ ਲਈ ਦਿੱਤੇ ਇਹ ਹੁਕਮpunjabnews
ਵਿਜੀਲੈਂਸ ਵੱਲੋਂ ਏ.ਆਈ.ਜੀ. ਮਾਲਵਿੰਦਰ ਸਿੰਘ ਸਿੱਧੂ ਤੇ ਉਸਦੇ ਦੋ ਸਾਥੀਆਂ ਖਿਲਾਫ ਜਬਰੀ ਵਸੂਲੀ, ਸਾਜਿਸ਼ੀ ਧੋਖਾਧੜੀ ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਮਨੁੱਖੀ ਅਧਿਕਾਰ ਸੈੱਲ, ਪੰਜਾਬ ਪੁਲਿਸ ਦੇ ਸਹਾਇਕ ਇੰਸਪੈਕਟਰ ਜਨਰਲ (ਏ.ਆਈ.ਜੀ.) ਮਾਲਵਿੰਦਰ ਸਿੰਘ ਸਿੱਧੂ ਸਮੇਤ ਆਸਥਾ ਹੋਮ, ਗਿਲਕੋ ਵੈਲੀ, ਐਸ.ਏ.ਐਸ.ਨਗਰ…
View More ਵਿਜੀਲੈਂਸ ਵੱਲੋਂ ਏ.ਆਈ.ਜੀ. ਮਾਲਵਿੰਦਰ ਸਿੰਘ ਸਿੱਧੂ ਤੇ ਉਸਦੇ ਦੋ ਸਾਥੀਆਂ ਖਿਲਾਫ ਜਬਰੀ ਵਸੂਲੀ, ਸਾਜਿਸ਼ੀ ਧੋਖਾਧੜੀ ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜਲਾਲਜੀਤ ਸਿੰਘ ਭੁੱਲਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਤੇਜ਼ ਕਰਨ ਲਈ ਸਖ਼ਤ ਹਦਾਇਤਾਂ
ਚੰਡੀਗੜ੍ਹ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਦੇ ਸਮੂਹ ਫ਼ੀਲਡ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਪੰਚਾਇਤੀ ਜ਼ਮੀਨਾਂ…
View More ਲਾਲਜੀਤ ਸਿੰਘ ਭੁੱਲਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਤੇਜ਼ ਕਰਨ ਲਈ ਸਖ਼ਤ ਹਦਾਇਤਾਂਸਵਿਫਟ ਕਾਰ ਅਤੇ ਬੱਸ ਵਿਚਾਲੇ ਟੱਕਰ, 22 ਸਾਲਾਂ ਨੌਜਵਾਨ ਦੀ ਮੌਤ,ਪਿਤਾ ਗੰਭੀਰ ਜ਼ਖ਼ਮੀ
ਗੁਰਦਾਸਪੁਰ: ਬਟਾਲਾ ਪੁਲਿਸ ਅਧੀਨ ਪੈਂਦੇ ਕਸਬਾ ਫਤਹਿਗੜ ਚੂੜੀਆਂ ਵਿੱਚ ਸੰਗਤਪੁਰ ਸੜਕ ਉਪਰ ਨਿੱਜੀ ਬੱਸ ਅਤੇ ਸਵਿਫਟ ਗੱਡੀ ਦਰਮਿਆਨ ਵਾਪਰੇ ਹਾਦਸੇ ਚ ਗੱਡੀ ਸਵਾਰ 22 ਸਾਲਾਂ…
View More ਸਵਿਫਟ ਕਾਰ ਅਤੇ ਬੱਸ ਵਿਚਾਲੇ ਟੱਕਰ, 22 ਸਾਲਾਂ ਨੌਜਵਾਨ ਦੀ ਮੌਤ,ਪਿਤਾ ਗੰਭੀਰ ਜ਼ਖ਼ਮੀਭਾਰਤ-ਪਾਕਿ ਸਰਹੱਦ ਤੋਂ 25 ਕਿਲੋਮੀਟਰ ਦੇ ਦਾਇਰੇ ਅੰਦਰ ਡਰੋਨ ਉਡਾਉਣ ’ਤੇ ਲਗਾਈ ਪਾਬੰਦੀ
ਗੁਰਦਾਸਪੁਰ: ਵਧੀਕ ਜ਼ਿਲਾ ਮੈਜਿਸਟਰੇਟ ਗੁਰਦਾਸਪੁਰ ਸੁਭਾਸ਼ ਚੰਦਰ ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਗੁਰਦਾਸਪੁਰ…
View More ਭਾਰਤ-ਪਾਕਿ ਸਰਹੱਦ ਤੋਂ 25 ਕਿਲੋਮੀਟਰ ਦੇ ਦਾਇਰੇ ਅੰਦਰ ਡਰੋਨ ਉਡਾਉਣ ’ਤੇ ਲਗਾਈ ਪਾਬੰਦੀਆਨਲਾਈਨ ਵਿਧੀ ਰਾਹੀਂ ਕਰਵਾਇਆ ਜਾਵੇਗਾ 9 ਤੇ 10 ਦਸੰਬਰ ਨੂੰ ਓਲੰਪੀਆਡ : ਹਰਜੋਤ ਬੈਂਸ
ਚੰਡੀਗੜ੍ਹ : ਪੰਜਾਬੀ ਭਾਸ਼ਾ ਨੂੰ ਦੁਨੀਆਂ ਵਿੱਚ ਹੋਰ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਪੰਜਾਬੀ…
View More ਆਨਲਾਈਨ ਵਿਧੀ ਰਾਹੀਂ ਕਰਵਾਇਆ ਜਾਵੇਗਾ 9 ਤੇ 10 ਦਸੰਬਰ ਨੂੰ ਓਲੰਪੀਆਡ : ਹਰਜੋਤ ਬੈਂਸਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ SGPC ਵੱਲੋਂ ਸਮਾਗਮ
ਅੰਮ੍ਰਿਤਸਰ: ਨਵੰਬਰ 1984 ’ਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਹੋਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ…
View More ਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ SGPC ਵੱਲੋਂ ਸਮਾਗਮਰਾਜਸਥਾਨ ਦੇ ਤਿਜਾਰਾ ਵਿਖੇ ਭਾਜਪਾ ਦੀ ਰੈਲੀ ਸਮੇਂ ਗੁਰਦੁਆਰਿਆ ਨੂੰ ਉਖਾੜਨ ਦੀ ਗੱਲ ਕਰਨਾ ਅਤਿ ਨਿੰਦਣਯੋਗ: ਐਡਵੋਕੇਟ ਧਾਮੀ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਤਿਜਾਰਾ ਵਿਖੇ ਭਾਜਪਾ ਦੀ ਰੈਲੀ ਸਮੇਂ ਸਰਕਾਰ ਆਉਣ `ਤੇ ਗੁਰਦੁਆਰਾ ਸਾਹਿਬਾਨ…
View More ਰਾਜਸਥਾਨ ਦੇ ਤਿਜਾਰਾ ਵਿਖੇ ਭਾਜਪਾ ਦੀ ਰੈਲੀ ਸਮੇਂ ਗੁਰਦੁਆਰਿਆ ਨੂੰ ਉਖਾੜਨ ਦੀ ਗੱਲ ਕਰਨਾ ਅਤਿ ਨਿੰਦਣਯੋਗ: ਐਡਵੋਕੇਟ ਧਾਮੀ6 ਨਵੰਬਰ ਨੂੰ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ
ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨੀ ਵਿੱਚ 6 ਨਵੰਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ। ਇਸ ਮੀਟਿੰਗ ਵਿੱਚ ਪੰਜਾਬ…
View More 6 ਨਵੰਬਰ ਨੂੰ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗRC transfer News: ਦੂਜੇ ਸੂਬੇ ‘ਚੋਂ RC ਟ੍ਰਾਂਸਫਰ ਕਰਵਾਉਣ ਦਾ ਆਸਾਨ ਤਰੀਕਾ, ਇਨ੍ਹਾਂ Steps ਨੂੰ ਕਰੋ Follow
ਨਵੀਂ ਦਿੱਲੀ : ਜੇਕਰ ਤੁਸੀ ਦੂਜੇ ਸੂਬੇ ਤੋਂ ਗੱਡੀ ਖਰੀਦ ਦੋ ਹੋ ਤਾਂ ਤੁਹਾਨੂੰ ਉਸ ਦੀ ਆਰਸੀ ਟਰਾਂਸਫਰ ਕਰਵਾਉਂਣੀ ਪੈਂਦੀ ਹੈ। ਇਸ ਦੌਰਾਨ ਕਈ ਏਜੰਟ…
View More RC transfer News: ਦੂਜੇ ਸੂਬੇ ‘ਚੋਂ RC ਟ੍ਰਾਂਸਫਰ ਕਰਵਾਉਣ ਦਾ ਆਸਾਨ ਤਰੀਕਾ, ਇਨ੍ਹਾਂ Steps ਨੂੰ ਕਰੋ Follow