Assistant Professor Recruitment: ਲਖਨਊ ਯੂਨੀਵਰਸਿਟੀ ਨੇ ਵੱਖ-ਵੱਖ ਵਿਭਾਗਾਂ ਵਿੱਚ ਅਸਿਸਟੈਂਟ ਪ੍ਰੋਫੈਸਰ, ਐਸੋਸੀਏਟ ਪ੍ਰੋਫੈਸਰ ਅਤੇ ਪ੍ਰੋਫੈਸਰ ਦੀਆਂ ਅਸਾਮੀਆਂ ਲਈ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਤਹਿਤ…
View More Assistant Professor Recruitment: ਅਸਿਸਟੈਂਟ ਪ੍ਰੋਫੈਸਰ ਦੀਆਂ 157 ਪੋਸਟਾਂ ਉੱਤੇ ਭਰਤੀ, ਕਰੋ ਜਲਦ ਅਪਲਾਈpunjabnews
ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਸਦਮਾ, ਮਾਤਾ ਦਾ ਸੁਰਗਵਾਸ, ਸਸਕਾਰ ਭਲਕੇ
ਪਟਿਆਲਾ: ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਮਾਤਾ ਪਰਮਿੰਦਰ ਕੌਰ ਅਕਾਲ ਚਲਾਣਾ ਕਰ ਗਏ । ਜਾਣਕਾਰੀ ਅਨੁਸਾਰ ਉਨ੍ਹਾਂ…
View More ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਸਦਮਾ, ਮਾਤਾ ਦਾ ਸੁਰਗਵਾਸ, ਸਸਕਾਰ ਭਲਕੇPAU ਨੇ ਪਹਿਲੇ ਗੇੜ ਦੌਰਾਨ ਸਰਫੇਸ ਸੀਡਰ ਮਸ਼ੀਨ ਦਾ ਉਤਪਾਦਨ ਕਰਨ ਲਈ 4 ਫਰਮਾਂ ਨੂੰ ਲਾਈਸੈਂਸ ਕੀਤੇ ਜਾਰੀ
ਲੁਧਿਆਣਾ: ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ ਏ ਯੂ) ਵੱਲੋਂ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਬਿਜਾਈ ਲਈ ਵਿਕਸਿਤ ਕੀਤੀ ਨਵੇਕਲੀ ਸਰਫੇਸ ਸੀਡਰ ਨਾਮਕ ਮਸ਼ੀਨ ਦਾ…
View More PAU ਨੇ ਪਹਿਲੇ ਗੇੜ ਦੌਰਾਨ ਸਰਫੇਸ ਸੀਡਰ ਮਸ਼ੀਨ ਦਾ ਉਤਪਾਦਨ ਕਰਨ ਲਈ 4 ਫਰਮਾਂ ਨੂੰ ਲਾਈਸੈਂਸ ਕੀਤੇ ਜਾਰੀਤੈਰਾਕਾਂ ਦੀ ਮਦਦ ਨਾਲ ਪਾਕਿਸਤਾਨ ਤੋਂ 50 ਕਿਲੋ ਹੈਰੋਇਨ ਦੀ ਖੇਪ ਪ੍ਰਾਪਤ ਕਰਨ ਵਾਲੇ ਮਲਕੀਅਤ ਕਾਲੀ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
ਚੰਡੀਗੜ੍ਹ/ਜਲੰਧਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਜਲੰਧਰ ਦਿਹਾਤੀ ਪੁਲਿਸ ਨੇ ਪਾਕਿਸਤਾਨ ਤੋਂ 50 ਕਿਲੋ ਹੈਰੋਇਨ…
View More ਤੈਰਾਕਾਂ ਦੀ ਮਦਦ ਨਾਲ ਪਾਕਿਸਤਾਨ ਤੋਂ 50 ਕਿਲੋ ਹੈਰੋਇਨ ਦੀ ਖੇਪ ਪ੍ਰਾਪਤ ਕਰਨ ਵਾਲੇ ਮਲਕੀਅਤ ਕਾਲੀ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰਵਿਦਿਆਰਥੀਆਂ ਲਈ ਵੱਡੀ ਖ਼ਬਰ, Reliance Foundation ਦੇ ਰਹੀ ਹੈ 5000 UG ਤੇ 100 PG ਸਕਾਲਰਸ਼ਿਪ, ਐਪਲੀਕੇਸ਼ਨ ਸ਼ੁਰੂ
Reliance Foundation Scholarship 2023: ਆਰਥਿਕ ਤੌਰ ਉੱਤੇ ਕਮਜੋਰ ਵਰਗ ਦੇ ਵਿਦਿਆਰਥੀਆਂ ਲਈ ਇਕ ਅਹਿਮ ਖ਼ਬਰ ਸਾਹਮਣੇ ਆਈ ਹੈ। ਦੇਸ਼ ਭਰ ਵਿੱਚ ਉੱਚ ਸਿੱਖਿਆ ਸੰਸਥਾਵਾਂ (HEIs) ਵਿੱਚ…
View More ਵਿਦਿਆਰਥੀਆਂ ਲਈ ਵੱਡੀ ਖ਼ਬਰ, Reliance Foundation ਦੇ ਰਹੀ ਹੈ 5000 UG ਤੇ 100 PG ਸਕਾਲਰਸ਼ਿਪ, ਐਪਲੀਕੇਸ਼ਨ ਸ਼ੁਰੂਸਕੂਲ ਪ੍ਰਿੰਸੀਪਲ ਗ੍ਰਿਫਤਾਰ, 45 ਔਰਤਾਂ ਨਾਲ ਜਬਰ ਜਨਾਹ ਕਰਨ ਦਾ ਇਲਜ਼ਾਮ
ਪਾਕਿਸਤਾਨ: ਗੁਆਂਢੀ ਦੇਸ਼ ਪਾਕਿਸਤਾਨ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਪਾਕਿਸਤਾਨ ਦੇ ਕਰਾਚੀ ਸ਼ਹਿਰ ਦੀ ਸਥਾਨਕ ਪੁਲਿਸ ਨੇ ਇੱਕ ਸਕੂਲ ਦੇ…
View More ਸਕੂਲ ਪ੍ਰਿੰਸੀਪਲ ਗ੍ਰਿਫਤਾਰ, 45 ਔਰਤਾਂ ਨਾਲ ਜਬਰ ਜਨਾਹ ਕਰਨ ਦਾ ਇਲਜ਼ਾਮਪਾਕਿਸਤਾਨ Tourist visa ਉੱਤੇ ਜਾਣਾ ਚਾਹੁੰਦੇ ਹੋ ਤਾਂ ਇਹ ਚਾਹੀਦੇ ਹਨ ਡਾਕੂਮੈਂਟ, ਪੜ੍ਹੋ ਸੂਚੀ
ਪਾਕਿਸਤਾਨ: ਪਾਕਿਸਤਾਨ ਜਾਣ ਦੀ ਬਹੁਤ ਸਾਰੇ ਲੋਕਾਂ ਦੀ ਇੱਛਾ ਹੁੰਦੀ ਹੈ ਕਿਉਂਕਿ 1947 ਦੀ ਵੰਡ਼ ਦੌਰਾਨ ਉੱਧਰ ਆਪਣਾ ਸਭ ਕੁਝ ਛੱਡ ਕੇ ਆ ਗਏ ਸਨ।…
View More ਪਾਕਿਸਤਾਨ Tourist visa ਉੱਤੇ ਜਾਣਾ ਚਾਹੁੰਦੇ ਹੋ ਤਾਂ ਇਹ ਚਾਹੀਦੇ ਹਨ ਡਾਕੂਮੈਂਟ, ਪੜ੍ਹੋ ਸੂਚੀਰਿਪੋਰਟ ਵਿੱਚ ਵੱਡੇ ਖੁਲਾਸੇ, 4 ਲੱਖ ਤੋਂ ਵੱਧ ਭਾਰਤੀਆਂ ਦੀਆਂ US ਗ੍ਰੀਨ ਕਾਰਡ ਦੀ ਉਡੀਕ ਵਿੱਚ ਹੋ ਸਕਦੀ ਹੈ ਮੌਤ
ਨਵੀਂ ਦਿੱਲੀ: ਅਮਰੀਕਾ ‘ਚ ਲੱਖਾਂ ਭਾਰਤੀ ਅਜਿਹੇ ਹਨ ਜੋ ਗ੍ਰੀਨ ਕਾਰਡ ਲੈਣ ਦੀ ਉਡੀਕ ਕਰ ਰਹੇ ਹਨ। ਅਜਿਹੇ ‘ਚ ਇਨ੍ਹੀਂ ਦਿਨੀਂ ਇਕ ਅਧਿਐਨ ‘ਚ ਇਹ…
View More ਰਿਪੋਰਟ ਵਿੱਚ ਵੱਡੇ ਖੁਲਾਸੇ, 4 ਲੱਖ ਤੋਂ ਵੱਧ ਭਾਰਤੀਆਂ ਦੀਆਂ US ਗ੍ਰੀਨ ਕਾਰਡ ਦੀ ਉਡੀਕ ਵਿੱਚ ਹੋ ਸਕਦੀ ਹੈ ਮੌਤਗੈਰ-ਕਾਨੂੰਨੀ ਮਾਇਨਿੰਗ ਨੂੰ ਲੈ ਕੇ ਹਾਈਕੋਰਟ ਨੇ ਪੁਲਿਸ ਨੂੰ ਪਾਈ ਝਾੜ, ਜਾਣੋ ਕੀ ਕਿਹਾ
High Court slams Punjab Police over mining: ਪੰਜਾਬ ਵਿੱਚ ਗੈਰ ਕਾਨੂੰਨੀ ਮਾਇਨਿੰਗ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ…
View More ਗੈਰ-ਕਾਨੂੰਨੀ ਮਾਇਨਿੰਗ ਨੂੰ ਲੈ ਕੇ ਹਾਈਕੋਰਟ ਨੇ ਪੁਲਿਸ ਨੂੰ ਪਾਈ ਝਾੜ, ਜਾਣੋ ਕੀ ਕਿਹਾਵਿਜੀਲੈਂਸ ਵੱਲੋਂ ਐਲ.ਟੀ.ਸੀ. ਛੁੱਟੀ ਸਬੰਧੀ ਬਿੱਲ ਕਲੀਅਰ ਕਰਨ ਬਦਲੇ 5000 ਰੁਪਏ ਰਿਸ਼ਵਤ ਲੈਂਦਾ ਬਿੱਲ ਕਲਰਕ ਕਾਬੂ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਰੋਡਵੇਜ਼ ਦਫ਼ਤਰ ਅੰਮ੍ਰਿਤਸਰ-2 ਵਿਖੇ ਤਾਇਨਾਤ ਬਿੱਲ ਕਲਰਕ ਹਰਦਿਆਲ ਸਿੰਘ ਨੂੰ ਡਰਾਈਵਰ ਸਾਹਿਬ ਸਿੰਘ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ…
View More ਵਿਜੀਲੈਂਸ ਵੱਲੋਂ ਐਲ.ਟੀ.ਸੀ. ਛੁੱਟੀ ਸਬੰਧੀ ਬਿੱਲ ਕਲੀਅਰ ਕਰਨ ਬਦਲੇ 5000 ਰੁਪਏ ਰਿਸ਼ਵਤ ਲੈਂਦਾ ਬਿੱਲ ਕਲਰਕ ਕਾਬੂ