ਚੰਡੀਗੜ੍ਹ: ਸੂਬੇ ਦੀ ਨਰਮਾ ਪੱਟੀ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਨਾਲ ਨਜਿੱਠਣ ਲਈ ਕਿਸਾਨਾਂ ਦੀ ਮਦਦ ਵਾਸਤੇ ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸ੍ਰੀ…
View More ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਖੇਤੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਰਮਾ ਪੱਟੀ ‘ਚ ਰਹਿਣ ਦੇ ਆਦੇਸ਼punjabnews
ਮੁੱਖ ਮੰਤਰੀ ਨੇ ਲੇਹ ਵਿਖੇ ਵਾਪਰੇ ਹਾਦਸੇ ਵਿੱਚ ਨੌਂ ਜਵਾਨਾਂ ਦੀ ਸ਼ਹਾਦਤ ਉਤੇ ਦੁੱਖ ਪ੍ਰਗਟਾਇਆ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਲੇਹ ਵਿਖੇ ਵਾਪਰੇ ਹਾਦਸੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਹਾਦਸੇ ਵਿੱਚ ਪੰਜਾਬ…
View More ਮੁੱਖ ਮੰਤਰੀ ਨੇ ਲੇਹ ਵਿਖੇ ਵਾਪਰੇ ਹਾਦਸੇ ਵਿੱਚ ਨੌਂ ਜਵਾਨਾਂ ਦੀ ਸ਼ਹਾਦਤ ਉਤੇ ਦੁੱਖ ਪ੍ਰਗਟਾਇਆਮੂਸੇਵਾਲਾ ਦੇ ਕਾਤਲਾਂ ਦੀਆਂ ਤਸਵੀਰਾਂ ਦੇਖ ਕੇ ਭੜਕੇ ਬਲਕੌਰ ਸਿੰਘ, ਜਾਣੋ ਕੀ ਕਿਹਾ
Sidhu Moosewala murder case: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਮਾਰਨ ਵਾਲੇ ਗੋਲੀਕਾਂਡ ਦੀਆਂ ਤਸਵੀਰਾਂ ਵਾਇਰਲ ਹੋਣ ਤੋਂ ਬਾਅਦ ਪਿਤਾ ਬਲਕੌਰ ਸਿੰਘ ਪਹਿਲੀ ਵਾਰ ਮੀਡੀਆ ਸਾਹਮਣੇ…
View More ਮੂਸੇਵਾਲਾ ਦੇ ਕਾਤਲਾਂ ਦੀਆਂ ਤਸਵੀਰਾਂ ਦੇਖ ਕੇ ਭੜਕੇ ਬਲਕੌਰ ਸਿੰਘ, ਜਾਣੋ ਕੀ ਕਿਹਾਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਨੇ ਗਿੱਦੜਬਾਹਾ ਵਿਖੇ ਨਵੇਂ ਕੋਰਟ ਕੰਪਲੈਕਸ ਦਾ ਆਨਲਾਈਨ ਕੀਤਾ ਉਦਘਾਟਨ
ਚੰਡੀਗੜ੍ਹ/ਗਿੱਦੜਬਾਹਾ: ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਚੀਫ ਜਸਟਿਸ ਸ੍ਰੀ ਰਵੀ ਸ਼ੰਕਰ ਝਾਅ ਵੱਲੋਂ ਗਿੱਦੜਬਾਹਾ ਵਿਖੇ ਨਵੇਂ ਬਣੇ ਕੋਰਟ ਕੰਪਲੈਕਸ ਅਤੇ ਰਿਹਾਇਸੀ ਬਲਾਕ ਦਾ ਆਨਲਾਈਨ…
View More ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਨੇ ਗਿੱਦੜਬਾਹਾ ਵਿਖੇ ਨਵੇਂ ਕੋਰਟ ਕੰਪਲੈਕਸ ਦਾ ਆਨਲਾਈਨ ਕੀਤਾ ਉਦਘਾਟਨਵਿਜੀਲੈਂਸ ਵੱਲੋਂ ਰਿਸ਼ਵਤ ਦੇ ਮਾਮਲੇ ਵਿੱਚ ਫਰਾਰ ASI ਗ੍ਰਿਫ਼ਤਾਰ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਲੁਧਿਆਣਾ ਜ਼ਿਲ੍ਹੇ ਦੇ ਥਾਣਾ ਸੁਧਾਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸੁਖਦੇਵ ਸਿੰਘ ਨੂੰ ਰਿਸ਼ਵਤ ਦੇ ਇੱਕ ਮਾਮਲੇ ਵਿੱਚ…
View More ਵਿਜੀਲੈਂਸ ਵੱਲੋਂ ਰਿਸ਼ਵਤ ਦੇ ਮਾਮਲੇ ਵਿੱਚ ਫਰਾਰ ASI ਗ੍ਰਿਫ਼ਤਾਰPunjab floods: ਮੰਤਰੀ ਹਰਜੋਤ ਬੈਂਸ ਨੂੰ ਸੱਪ ਨੇ ਡੰਗਿਆ, ਫਿਰੋਜ਼ਪੁਰ ‘ਚ BSF ਦੀ ਚੌਕੀ ਡੁੱਬੀ, 7 ਜ਼ਿਲ੍ਹੇ ਵਿੱਚ ਪਾਣੀ
Punjab floods: ਪੰਜਾਬ ਦੇ 7 ਜ਼ਿਲ੍ਹਿਆਂ ਦੇ 89 ਪਿੰਡ ਹੜ੍ਹ ਦੀ ਲਪੇਟ ਵਿੱਚ ਹਨ। ਭਾਖੜਾ ਡੈਮ ਅਤੇ ਪੌਂਗ ਡੈਮ ਤੋਂ ਪਾਣੀ ਛੱਡੇ ਜਾਣ ਤੋਂ ਬਾਅਦ…
View More Punjab floods: ਮੰਤਰੀ ਹਰਜੋਤ ਬੈਂਸ ਨੂੰ ਸੱਪ ਨੇ ਡੰਗਿਆ, ਫਿਰੋਜ਼ਪੁਰ ‘ਚ BSF ਦੀ ਚੌਕੀ ਡੁੱਬੀ, 7 ਜ਼ਿਲ੍ਹੇ ਵਿੱਚ ਪਾਣੀJan Dhan ਖ਼ਾਤਿਆਂ ਦੀ ਸੰਖਿਆ ਹੋਈ 50 ਕਰੋੜ ਤੋਂ ਪਾਰ
ਨਵੀਂ ਦਿੱਲੀ : ਦੇਸ਼ ਭਰ ’ਚ ਜਨ ਧਨ ਖਾਤਿਆਂ ਦੀ ਸੰਖਿਆ 50 ਕਰੋੜ ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਸਭ ਤੋਂ ਖਾਸ ਗੱਲ ਇਹ…
View More Jan Dhan ਖ਼ਾਤਿਆਂ ਦੀ ਸੰਖਿਆ ਹੋਈ 50 ਕਰੋੜ ਤੋਂ ਪਾਰADR ਦੀ ਰਿਪੋਰਟ ਨੇ ਕੀਤੇ ਵੱਡੇ ਖੁਲਾਸੇ, ਰਾਜ ਸਭਾ ਦੇ 12% ਸਾਂਸਦ ਅਰਬਪਤੀ, 6 ਭਾਜਪਾ, 4 ਕਾਂਗਰਸ ਅਤੇ 3 ‘ਆਪ’, 33% ਸੰਸਦ ਮੈਂਬਰਾਂ ਖਿਲਾਫ ਅਪਰਾਧਿਕ ਮਾਮਲਾ
ADR report made major revelations: ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮ (ਏਡੀਆਰ) ਨੇ ਆਪਣੀ ਰਿਪੋਰਟ ‘ਚ ਦੱਸਿਆ ਹੈ ਕਿ ਰਾਜ ਸਭਾ ਦੇ 225 ਮੈਂਬਰਾਂ ‘ਚੋਂ 27 ਯਾਨੀ…
View More ADR ਦੀ ਰਿਪੋਰਟ ਨੇ ਕੀਤੇ ਵੱਡੇ ਖੁਲਾਸੇ, ਰਾਜ ਸਭਾ ਦੇ 12% ਸਾਂਸਦ ਅਰਬਪਤੀ, 6 ਭਾਜਪਾ, 4 ਕਾਂਗਰਸ ਅਤੇ 3 ‘ਆਪ’, 33% ਸੰਸਦ ਮੈਂਬਰਾਂ ਖਿਲਾਫ ਅਪਰਾਧਿਕ ਮਾਮਲਾਚੰਡੀਗੜ੍ਹ ‘ਚ ਬਾਹਰੀ ਵਾਹਨਾਂ ਦੀ ਦੋਹਰੀ ਪਾਰਕਿੰਗ ਚਾਰਜ ‘ਤੇ ਪਾਬੰਦੀ
ਚੰਡੀਗੜ੍ਹ: ਚੰਡੀਗੜ੍ਹ ਵਿੱਚ ਪਾਰਕਿੰਗ ਨੀਤੀ ਨੂੰ ਲੈ ਕੇ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹੁਣ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਪਾਰਕਿੰਗ ਨੀਤੀ…
View More ਚੰਡੀਗੜ੍ਹ ‘ਚ ਬਾਹਰੀ ਵਾਹਨਾਂ ਦੀ ਦੋਹਰੀ ਪਾਰਕਿੰਗ ਚਾਰਜ ‘ਤੇ ਪਾਬੰਦੀMohali News: ਰਜਿਸਟਰੀ ਤੇ ਉਸਾਰੀ ’ਤੇ ਲੱਗੀ ਪਾਬੰਦੀ ਹਟਾਉਣ ਲਈ CM ਮਾਨ ਨੂੰ ਭੇਜਿਆ ਮੰਗ ਪੱਤਰ
ਮੁਹਾਲੀ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਵਿੱਚ ਅਣ-ਅਧਿਕਾਰਤ ਕਾਲੋਨੀਆਂ ਦੀ ਰਜਿਸਟਰੀ ਅਤੇ ਉਸਾਰੀ ਦੇ ਕੰਮ ’ਤੇ ਪਾਬੰਦੀ ਲਾ ਦਿੱਤੀ ਹੈ। ਜਿਸ ਕਾਰਨ…
View More Mohali News: ਰਜਿਸਟਰੀ ਤੇ ਉਸਾਰੀ ’ਤੇ ਲੱਗੀ ਪਾਬੰਦੀ ਹਟਾਉਣ ਲਈ CM ਮਾਨ ਨੂੰ ਭੇਜਿਆ ਮੰਗ ਪੱਤਰ