NIA Raid in Punjab: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਅੱਜ ਸਵੇਰੇ ਤੋਂ ਹੀ ਪੰਜਾਬ ‘ਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ। ਪੰਜਾਬ ‘ਚ ਮੋਗਾ ਦੇ ਅਧੀਨ ਆਉਂਦੇ…
View More NIA Raid in Punjab: ਐਕਸ਼ਨ ਮੋਡ ‘ਚ ਆਈ NIA, ਵੱਖ-ਵੱਖ ਜ਼ਿਲ੍ਹਿਆਂ ‘ਚ ਛਾਪੇਮਾਰੀ ਜਾਰੀpunjabnews
ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਵੱਡੀ ਅਪਡੇਟ, ਅਜ਼ਰਬੈਜਾਨ ਤੋਂ ਭਾਰਤ ਲਿਆਂਦਾ ਗਿਆ ਮਾਸਟਰਮਾਈਂਡ ਸਚਿਨ ਬਿਸ਼ਨੋਈ
Mastermind Sachin Bishnoi News : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੈਂਗਸਟਰ ਸਚਿਨ ਥਾਪਨ ਨੂੰ ਅੱਜ ਭਾਰਤ ਲਿਆਂਦਾ ਗਿਆ। ਦਿੱਲੀ ਹਵਾਈ ਅੱਡੇ ‘ਤੇ…
View More ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਵੱਡੀ ਅਪਡੇਟ, ਅਜ਼ਰਬੈਜਾਨ ਤੋਂ ਭਾਰਤ ਲਿਆਂਦਾ ਗਿਆ ਮਾਸਟਰਮਾਈਂਡ ਸਚਿਨ ਬਿਸ਼ਨੋਈ21 ਲੱਖ ਦੇ ਟਮਾਟਰਾਂ ਨਾਲ ਭਰਿਆ ਟਰੱਕ ਲਾਪਤਾ, ਡਰਾਈਵਰ ਤੇ ਕਲੀਨਰ ਫਰਾਰ
ਕਰਨਾਟਕ: ਕਰਨਾਟਕ ਦੇ ਕੋਲਾਰ ਤੋਂ ਰਾਜਸਥਾਨ ਜਾ ਰਿਹਾ 21 ਲੱਖ ਰੁਪਏ ਦੇ ਟਮਾਟਰਾਂ ਦਾ ਟਰੱਕ ਰਸਤੇ ਵਿੱਚ ਲਾਪਤਾ ਹੋ ਗਿਆ। ਟਰੱਕ ਡਰਾਈਵਰ ਅਤੇ ਕਲੀਨਰ ਨਾਲ…
View More 21 ਲੱਖ ਦੇ ਟਮਾਟਰਾਂ ਨਾਲ ਭਰਿਆ ਟਰੱਕ ਲਾਪਤਾ, ਡਰਾਈਵਰ ਤੇ ਕਲੀਨਰ ਫਰਾਰLPG Cylinder Price : ਅਗਸਤ ਦੇ ਪਹਿਲੇ ਦਿਨ ਖੁਸ਼ਖਬਰੀ, 100 ਰੁਪਏ ਸਸਤਾ ਹੋਇਆ ਵਪਾਰਕ ਗੈਸ ਸਿਲੰਡਰ
ਨਵੀਂ ਦਿੱਲੀ : ਮਹਿੰਗਾਈ ਨੂੰ ਠੱਲ ਪਾਉਣ ਵਾਲੀ ਖਬਰ ਅਗਸਤ ਦੇ ਪਹਿਲੇ ਦਿਨ ਹੀ ਸਾਹਮਣੇ ਆਈ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਮੰਗਲਵਾਰ 1 ਅਗਸਤ ਨੂੰ ਵਪਾਰਕ…
View More LPG Cylinder Price : ਅਗਸਤ ਦੇ ਪਹਿਲੇ ਦਿਨ ਖੁਸ਼ਖਬਰੀ, 100 ਰੁਪਏ ਸਸਤਾ ਹੋਇਆ ਵਪਾਰਕ ਗੈਸ ਸਿਲੰਡਰਵਿਜੀਲੈਂਸ ਵੱਲੋਂ 2 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ‘ਚ ਪੀ.ਆਰ.ਟੀ.ਸੀ. ਦਾ ਇੰਸਪੈਕਟਰ ਕਾਬੂ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਆਰ.ਟੀ.ਸੀ. ਡਿੱਪੂ, ਬਠਿੰਡਾ ਵਿਖੇ ਤਾਇਨਾਤ ਇੰਸਪੈਕਟਰ ਦਵਿੰਦਰ…
View More ਵਿਜੀਲੈਂਸ ਵੱਲੋਂ 2 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ‘ਚ ਪੀ.ਆਰ.ਟੀ.ਸੀ. ਦਾ ਇੰਸਪੈਕਟਰ ਕਾਬੂPSEB ਵੱਲੋਂ ਦਸਵੀਂ ਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ
ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਤੇ ਬਾਰ੍ਹਵੀਂ ਸ਼੍ਰੇਣੀ ਦੀ ਕੰਪਾਰਟਮੈਂਟ, ਰੀਅਪੀਅਰ (ਸਮੇਤ ਓਪਨ ਸਕੂਲ) ਅਨੁਪੂਰਕ, ਵਾਧੂ ਵਿਸ਼ਾ ਦੀਆਂ ਪ੍ਰੀਖਿਆਵਾਂ ਲਈ ਸ਼ਡਿਊਲ ਜਾਰੀ…
View More PSEB ਵੱਲੋਂ ਦਸਵੀਂ ਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ‘ਆਪ’ ਨੇ ਚੰਡੀਗੜ੍ਹ ਨਗਰ ਨਿਗਮ ਦੇ ਪਾਰਕਿੰਗ ਪ੍ਰਸਤਾਵ ਦਾ ਕੀਤਾ ਸਖ਼ਤ ਵਿਰੋਧ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਕਿੰਗ ਬਾਰੇ ਚੰਡੀਗੜ੍ਹ ਨਗਰ ਨਿਗਮ ਦੇ ਫੈਸਲੇ (ਜਿਸ ਵਿੱਚ ਚੰਡੀਗੜ੍ਹ ਵਿਚ ਬਾਹਰ ਤੋਂ ਆਉਣ ਵਾਲੇ ਵਾਹਨਾਂ ਲਈ ਪਾਰਕਿੰਗ ਫੀਸ…
View More ‘ਆਪ’ ਨੇ ਚੰਡੀਗੜ੍ਹ ਨਗਰ ਨਿਗਮ ਦੇ ਪਾਰਕਿੰਗ ਪ੍ਰਸਤਾਵ ਦਾ ਕੀਤਾ ਸਖ਼ਤ ਵਿਰੋਧਵਿਰਾਸਤ-ਏ-ਖਾਲਸਾ, ਦਾਸਤਾਨ-ਏ- ਸ਼ਹਾਦਤ ਅਤੇ ਗੋਲਡਨ ਟੈਂਪਲ ਪਲਾਜ਼ਾ ਜਾਣ ਵਾਲੇ ਸੈਲਾਨੀਆਂ ਲਈ ਅਹਿਮ ਖ਼ਬਰ
ਚੰਡੀਗੜ੍ਹ: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਅਧੀਨ ਆਉਂਦੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਅਜਾਇਬ ਘਰ ਵਿਰਾਸਤ-ਏ-ਖਾਲਸਾ, ਸ੍ਰੀ ਚਮਕੌਰ ਸਾਹਿਬ ਵਿਖੇ ਦਾਸਤਾਨ-ਏ-ਸ਼ਹਾਦਤ ਅਤੇ ਅੰਮ੍ਰਿਤਸਰ…
View More ਵਿਰਾਸਤ-ਏ-ਖਾਲਸਾ, ਦਾਸਤਾਨ-ਏ- ਸ਼ਹਾਦਤ ਅਤੇ ਗੋਲਡਨ ਟੈਂਪਲ ਪਲਾਜ਼ਾ ਜਾਣ ਵਾਲੇ ਸੈਲਾਨੀਆਂ ਲਈ ਅਹਿਮ ਖ਼ਬਰਜੀਐਨਸੀਟੀਡੀ ਬਿੱਲ ਗੈਰ-ਜਮਹੂਰੀ, ਗੈਰ-ਸੰਵਿਧਾਨਕ ਅਤੇ ਸਵੀਕਾਰ ਕਰਨ ਯੋਗ ਨਹੀਂ: ‘ਆਪ’ ਸੰਸਦ ਰਾਘਵ ਚੱਢਾ
ਨਵੀਂ ਦਿੱਲੀ: ਭਾਜਪਾ ਦੀ ਅਗਵਾਈ ਵਾਲੇ ਕੇਂਦਰ ‘ਤੇ ਤਿੱਖਾ ਹਮਲਾ ਕਰਦੇ ਹੋਏ, ‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸਰਕਾਰ ਦੀ ਰਾਸ਼ਟਰੀ ਰਾਜਧਾਨੀ ਖੇਤਰ…
View More ਜੀਐਨਸੀਟੀਡੀ ਬਿੱਲ ਗੈਰ-ਜਮਹੂਰੀ, ਗੈਰ-ਸੰਵਿਧਾਨਕ ਅਤੇ ਸਵੀਕਾਰ ਕਰਨ ਯੋਗ ਨਹੀਂ: ‘ਆਪ’ ਸੰਸਦ ਰਾਘਵ ਚੱਢਾMartyrdom Day Shaheed Udham Singh: ਕਿਸੇ ਨੂੰ ਨਹੀਂ ਜਾਵੇਗਾ ਬਖ਼ਸ਼ਿਆ, ਕੱਲੇ-ਕੱਲੇ ਦਾ ਕਰਾਂਗੇ ਹਿਸਾਬ: CM ਭਗਵੰਤ ਮਾਨ
ਸੁਨਾਮ: ਪੰਜਾਬ ਦੇ ਮੁੱਖ ਮੰਤਰੀ ਭਗਵਾਨ ਮਾਨ ਨੇ ਸ਼ਹੀਦ-ਏ-ਆਜ਼ਮ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਸੁਨਾਮ ਵਿਖੇ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ…
View More Martyrdom Day Shaheed Udham Singh: ਕਿਸੇ ਨੂੰ ਨਹੀਂ ਜਾਵੇਗਾ ਬਖ਼ਸ਼ਿਆ, ਕੱਲੇ-ਕੱਲੇ ਦਾ ਕਰਾਂਗੇ ਹਿਸਾਬ: CM ਭਗਵੰਤ ਮਾਨ