ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਅੱਜ ਜਾਰੀ ਕੀਤੇ ਹੁਕਮਾਂ ਤਹਿਤ 1993 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਅਨੁਰਾਗ ਵਰਮਾ ਸੂਬੇ ਦੇ ਨਵੇਂ ਮੁੱਖ ਸਕੱਤਰ ਹੋਣਗੇ। ਉਹ ਪਹਿਲੀ…
View More ਅਨੁਰਾਗ ਵਰਮਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, 1 ਜੁਲਾਈ ਨੂੰ ਸੰਭਾਲਣਗੇ ਅਹੁਦਾpunjabnews
ਲੁਧਿਆਣਾ ਤੇ ਜਲੰਧਰ ‘ਚ ਈ-ਵਹੀਕਲ ਸੇਵਾ ਅਤੇ ਅੰਮ੍ਰਿਤਸਰ ‘ਚ ਈ-ਆਟੋ ਸੇਵਾ ਹੋਵੇਗੀ ਸ਼ੁਰੂ:CM ਮਾਨ
ਚੰਡੀਗੜ੍ਹ: ਸੂਬੇ ਵਿੱਚ ਵਾਤਾਵਰਣ ਅਨੁਕੂਲ ਜਨਤਕ ਟਰਾਂਸਪੋਰਟ ਸ਼ੁਰੂ ਕਰਨ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਾਇਲਟ ਪ੍ਰੋਜੈਕਟ…
View More ਲੁਧਿਆਣਾ ਤੇ ਜਲੰਧਰ ‘ਚ ਈ-ਵਹੀਕਲ ਸੇਵਾ ਅਤੇ ਅੰਮ੍ਰਿਤਸਰ ‘ਚ ਈ-ਆਟੋ ਸੇਵਾ ਹੋਵੇਗੀ ਸ਼ੁਰੂ:CM ਮਾਨਵਿਧਾਨ ਸਭਾ ਦੇ ਸਦਨ ਦੀ ਕਾਰਵਾਈ ਕਾਗ਼ਜ਼-ਮੁਕਤ ਕਰਨ ਵੱਲ ਇੱਕ ਹੋਰ ਕਦਮ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਦਨ ਦਾ ਸਾਰਾ ਕੰਮਕਾਜ ਕਾਗ਼ਜ਼-ਮੁਕਤ ਕਰਨ ਵੱਲ ਇੱਕ ਹੋਰ ਪੁਲਾਂਘ ਪੁੱਟਦਿਆਂ ਅੱਜ ਪੰਜਾਬ…
View More ਵਿਧਾਨ ਸਭਾ ਦੇ ਸਦਨ ਦੀ ਕਾਰਵਾਈ ਕਾਗ਼ਜ਼-ਮੁਕਤ ਕਰਨ ਵੱਲ ਇੱਕ ਹੋਰ ਕਦਮCM ਮਾਨ ਵੱਲੋਂ ਪੰਜਾਬ ‘ਚ ਨਵੀਆਂ ਤਹਿਸੀਲਾਂ ਦੀ ਉਸਾਰੀ ਤੇ ਅੱਪਗ੍ਰੇਡੇਸ਼ਨ ਲਈ 99.60 ਕਰੋੜ ਰੁਪਏ ਜਾਰੀ: ਜਿੰਪਾ
ਚੰਡੀਗੜ੍ਹ: ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਨਵੇਂ ਤਹਿਸੀਲ ਕੰਪਲੈਕਸ ਉਸਾਰਨ ਲਈ ਅਤੇ ਕਈ ਤਹਿਸੀਲਾਂ/ਸਬ-ਤਹਿਸੀਲਾਂ ਦੇ ਦਫਤਰਾਂ ਦੀ ਅੱਪਗ੍ਰੇਡੇਸ਼ਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਵਾਨਗੀ…
View More CM ਮਾਨ ਵੱਲੋਂ ਪੰਜਾਬ ‘ਚ ਨਵੀਆਂ ਤਹਿਸੀਲਾਂ ਦੀ ਉਸਾਰੀ ਤੇ ਅੱਪਗ੍ਰੇਡੇਸ਼ਨ ਲਈ 99.60 ਕਰੋੜ ਰੁਪਏ ਜਾਰੀ: ਜਿੰਪਾਮਨਾਲੀ-ਚੰਡੀਗੜ੍ਹ ਨੈਸ਼ਨਲ ਹਾਈਵੇ 18 ਘੰਟੇ ਬਾਅਦ ਵੀ ਨਹੀਂ ਹੋਇਆ ਬਹਾਲ
ਸ਼ਿਮਲਾ: ਹਿਮਾਚਲ ਪ੍ਰਦੇਸ਼ ਵਿਚ ਮੌਨਸੂਨ ਨੇ ਪਿਛਲੇ 72 ਘੰਟਿਆਂ ਵਿਚ ਕਾਫੀ ਨੁਕਸਾਨ ਪਹੁੰਚਾਇਆ ਹੈ। ਮੌਨਸੂਨ ਦੀ ਪਹਿਲੀ ਬਰਸਾਤ ਨਾਲ ਨਦੀਆਂ-ਨਾਲੇ ਉਫਾਨ ‘ਤੇ ਹਨ। ਰਾਮਪੁਰ ਵਿਚ ਤਾਂ…
View More ਮਨਾਲੀ-ਚੰਡੀਗੜ੍ਹ ਨੈਸ਼ਨਲ ਹਾਈਵੇ 18 ਘੰਟੇ ਬਾਅਦ ਵੀ ਨਹੀਂ ਹੋਇਆ ਬਹਾਲਪੰਜਾਬ ‘ਚ ਮਾਨਸੂਨ ਦਸਤਕ, 3.3 ਡਿਗਰੀ ਤਾਪਮਾਨ ‘ਚ ਗਿਰਾਵਟ, 5 ਦਿਨ ਮੀਂਹ ਦਾ ਅਲਰਟ
ਚੰਡੀਗੜ੍ਹ: ਮਾਨਸੂਨ ਦੇ ਮੀਂਹ ਤੋਂ ਬਾਅਦ ਪੰਜਾਬ ਦੇ ਤਾਪਮਾਨ ਵਿੱਚ ਔਸਤਨ 3.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਵਿੱਚ ਮਾਨਸੂਨ ਸਮੇਂ ਤੋਂ ਚਾਰ…
View More ਪੰਜਾਬ ‘ਚ ਮਾਨਸੂਨ ਦਸਤਕ, 3.3 ਡਿਗਰੀ ਤਾਪਮਾਨ ‘ਚ ਗਿਰਾਵਟ, 5 ਦਿਨ ਮੀਂਹ ਦਾ ਅਲਰਟSGPC ਨੇ ਗੁਰਦੁਆਰਾ ਸੋਧ ਐਕਟ ਨੂੰ ਕੀਤਾ ਰੱਦ, CM ਮਾਨ ਨੂੰ ਲੈ ਕੇ ਕੀਤਾ ਵੱਡਾ ਐਲਾਨ
ਚੰਡੀਗੜ੍ਹ : ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ। ਅੱਜ ਦੇ ਇਜਲਾਸ ਵਿੱਚ ਸਮੂਹ ਸਿੱਖ ਜਥੇਬੰਦੀਆਂ ਵੱਲੋਂ ਗੁਰਦੁਆਰਾ ਐਕਟ ਸੋਧ ਨੂੰ…
View More SGPC ਨੇ ਗੁਰਦੁਆਰਾ ਸੋਧ ਐਕਟ ਨੂੰ ਕੀਤਾ ਰੱਦ, CM ਮਾਨ ਨੂੰ ਲੈ ਕੇ ਕੀਤਾ ਵੱਡਾ ਐਲਾਨਪੰਜਾਬ ‘ਚ ਖੇਤੀ-ਮਸ਼ੀਨਰੀ ’ਤੇ ਸਬਸਿਡੀ ਦੇਣ ਦੀ ਪਹਿਲ ਨੂੰ ਮਿਲੇਗਾ ਹੁਲਾਰਾ, ਕਿਸਾਨ 20 ਜੁਲਾਈ ਤੱਕ ਕਰ ਸਕਦੇ ਹਨ ਅਪਲਾਈ
ਚੰਡੀਗੜ੍ਹ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਕਿਸਾਨਾਂ…
View More ਪੰਜਾਬ ‘ਚ ਖੇਤੀ-ਮਸ਼ੀਨਰੀ ’ਤੇ ਸਬਸਿਡੀ ਦੇਣ ਦੀ ਪਹਿਲ ਨੂੰ ਮਿਲੇਗਾ ਹੁਲਾਰਾ, ਕਿਸਾਨ 20 ਜੁਲਾਈ ਤੱਕ ਕਰ ਸਕਦੇ ਹਨ ਅਪਲਾਈਪੁਲਿਸ ਵੱਲੋਂ ਲਾਰੇਂਸ ਬਿਸ਼ਨੋਈ ਗੈਂਗ ਦੇ ਨਾਮ ਹੇਠ ਜਬਰੀ ਵਸੂਲੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
ਚੰਡੀਗੜ੍ਹ/ਐਸ.ਏ.ਐਸ. ਨਗਰ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਨੇ ਬਦਨਾਮ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਮ ਹੇਠ ਫਿਰੌਤੀ ਮੰਗਣ ਵਾਲੇ ਗਿਰੋਹ…
View More ਪੁਲਿਸ ਵੱਲੋਂ ਲਾਰੇਂਸ ਬਿਸ਼ਨੋਈ ਗੈਂਗ ਦੇ ਨਾਮ ਹੇਠ ਜਬਰੀ ਵਸੂਲੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ਪੰਜਾਬ ਪੁਲਿਸ ਵੱਲੋਂ ਲਖਬੀਰ ਲੰਡਾ, ਹਰਵਿੰਦਰ ਰਿੰਦਾ ਦੇ ਸਾਥੀਆਂ ਦੇ ਟਿਕਾਣਿਆਂ ‘ਤੇ ਸੂਬਾ ਪੱਧਰੀ ਛਾਪੇਮਾਰੀ
ਚੰਡੀਗੜ੍ਹ: ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਗੈਂਗਸਟਰ-ਅੱਤਵਾਦੀ ਗਠਜੋੜ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਤੋਂ ਅੱਤਵਾਦੀ ਬਣੇ…
View More ਪੰਜਾਬ ਪੁਲਿਸ ਵੱਲੋਂ ਲਖਬੀਰ ਲੰਡਾ, ਹਰਵਿੰਦਰ ਰਿੰਦਾ ਦੇ ਸਾਥੀਆਂ ਦੇ ਟਿਕਾਣਿਆਂ ‘ਤੇ ਸੂਬਾ ਪੱਧਰੀ ਛਾਪੇਮਾਰੀ