Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਸਰਬਜੀਤ ਕੌਰ ਮਾਣੂਕੇ ਦੇ ਖਿਲਾਫ਼ ਕਾਰਵਾਈ ਦੀ ਮੰਗ ਕੀਤੀ…
View More NRI ਦੇ ਘਰ ’ਤੇ ਗੈਰ ਕਾਨੂੰਨੀ ਕਬਜ਼ਾ ਕਰਨ ਲਈ ਆਪ MLA ਮਾਣੂਕੇ ਖਿਲਾਫ ਹੋਵੇ ਕਾਰਵਾਈ: ਸੁਖਬੀਰ ਬਾਦਲpunjabnews
ਸਰਕਾਰੀ ਤੋਂ ਬਾਅਦ ਹੁਣ ਨੌਜਵਾਨਾਂ ਨੂੰ 2.77 ਲੱਖ ਪ੍ਰਾਈਵੇਟ ਨੌਕਰੀਆਂ ਮੁਹੱਈਆ ਕਰਵਾਏਗੀ ਪੰਜਾਬ ਸਰਕਾਰ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪਿਛਲੇ ਇੱਕ ਸਾਲ ਵਿੱਚ ਨੌਜਵਾਨਾਂ ਨੂੰ 29,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਤੋਂ…
View More ਸਰਕਾਰੀ ਤੋਂ ਬਾਅਦ ਹੁਣ ਨੌਜਵਾਨਾਂ ਨੂੰ 2.77 ਲੱਖ ਪ੍ਰਾਈਵੇਟ ਨੌਕਰੀਆਂ ਮੁਹੱਈਆ ਕਰਵਾਏਗੀ ਪੰਜਾਬ ਸਰਕਾਰਪਟਿਆਲਾ ‘ਚ ਬਾਲ ਮਜ਼ਦੂਰੀ ਖਿਲਾਫ ਸਫਲ ਛਾਪੇਮਾਰੀ: ਡਾ.ਬਲਜੀਤ ਕੌਰ
ਚੰਡੀਗੜ੍ਹ: ਡਾ: ਬਲਜੀਤ ਕੌਰ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਤੇ ਬਾਲ ਮਜ਼ਦੂਰੀ ਵਿਰੁੱਧ ਕਾਰਵਾਈ ਮਹੀਨੇ ਦੇ ਹਿੱਸੇ ਵਜੋਂ ਪਟਿਆਲਾ ਵਿੱਚ ਕੀਤੀ…
View More ਪਟਿਆਲਾ ‘ਚ ਬਾਲ ਮਜ਼ਦੂਰੀ ਖਿਲਾਫ ਸਫਲ ਛਾਪੇਮਾਰੀ: ਡਾ.ਬਲਜੀਤ ਕੌਰਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਨੇ ਪ੍ਰੀਖਿਆ ਸੁਧਾਰਾਂ ਨੂੰ ਕੀਤਾ ਲਾਗੂ : ਹਰਜੋਤ ਸਿੰਘ ਬੈਂਸ
ਚੰਡੀਗੜ੍ਹ: ਇਮਤਿਹਾਨਾਂ ਦੌਰਾਨ ਨਕਲ ਦੇ ਰੁਝਾਨ ਨੂੰ ਜੜ੍ਹੋਂ ਖ਼ਤਮ ਕਰਨ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ (ਪੀਐਸਬੀਟੀਈ ਤੇ…
View More ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਨੇ ਪ੍ਰੀਖਿਆ ਸੁਧਾਰਾਂ ਨੂੰ ਕੀਤਾ ਲਾਗੂ : ਹਰਜੋਤ ਸਿੰਘ ਬੈਂਸਵਿਜੀਲੈਂਸ ਵੱਲੋਂ ਸਹਾਇਕ ਸਬ ਇੰਸਪੈਕਟਰ ਰਿਸ਼ਵਤ ਲੈਂਦਾ ਕਾਬੂ
ਚੰਡੀਗੜ੍ਹ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਥਾਣਾ ਸਿਟੀ-2, ਮਾਲੇਰਕੋਟਲਾ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਦਿਲਬਰ ਖਾਂ (ਨੰਬਰ…
View More ਵਿਜੀਲੈਂਸ ਵੱਲੋਂ ਸਹਾਇਕ ਸਬ ਇੰਸਪੈਕਟਰ ਰਿਸ਼ਵਤ ਲੈਂਦਾ ਕਾਬੂਸੰਗਰੂਰ ‘ਚ CM ਭਗਵੰਤ ਮਾਨ ਦਾ ਵੱਡਾ ਐਲਾਨ, 50 ਏਕੜ ‘ਚ ਬਣੇਗੀ ਹਾਈ ਸਕਿਓਰਿਟੀ ਡਿਜੀਟਲ ਜੇਲ੍ਹ
ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ੁੱਕਰਵਾਰ ਨੂੰ ਸੰਗਰੂਰ ਪਹੁੰਚੇ। ਇੱਥੇ ਉਨ੍ਹਾਂ ਨੇ ਸਿਖਲਾਈ ਪੂਰੀ ਕਰਨ ਵਾਲੇ 200 ਤੋਂ ਵੱਧ ਜੇਲ੍ਹ ਵਾਰਡਨਾਂ ਦੀ ਪਾਸਿੰਗ…
View More ਸੰਗਰੂਰ ‘ਚ CM ਭਗਵੰਤ ਮਾਨ ਦਾ ਵੱਡਾ ਐਲਾਨ, 50 ਏਕੜ ‘ਚ ਬਣੇਗੀ ਹਾਈ ਸਕਿਓਰਿਟੀ ਡਿਜੀਟਲ ਜੇਲ੍ਹਗਾਇਕਾ ਜੋਤੀ ਨੂਰਾਂ ਨੂੰ ਲੈ ਕੇ ਹੰਸਰਾਜ ਹੰਸ ਦੇ ਭਰਾ ਪਰਮਜੀਤ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਜਲੰਧਰ: ਜਲੰਧਰ ਦੇ ਨਕੋਦਰ ਚੌਕ ਨੇੜੇ ਇਕ ਰੈਸਟੋਰੈਂਟ ‘ਚ ਪੱਖੇ ਨਾਲ ਕੁੱਟਮਾਰ ਕਰਨ ਵਾਲੀ ਸੂਫੀ ਗਾਇਕਾ ਜੋਤੀ ਨੂਰਾਂ ਖਿਲਾਫ ਮਸ਼ਹੂਰ ਗਾਇਕ ਹੰਸਰਾਜ ਹੰਸ ਦੇ ਭਰਾ…
View More ਗਾਇਕਾ ਜੋਤੀ ਨੂਰਾਂ ਨੂੰ ਲੈ ਕੇ ਹੰਸਰਾਜ ਹੰਸ ਦੇ ਭਰਾ ਪਰਮਜੀਤ ਦਾ ਵੱਡਾ ਬਿਆਨ, ਜਾਣੋ ਕੀ ਕਿਹਾPunjab Weather: ਪੰਜਾਬ ‘ਚ ਗਰਮੀ ਦਾ ਕਹਿਰ, ਤਾਪਮਾਨ 45 ਡਿਗਰੀ ਤੋਂ ਪਾਰ ਜਾਣ ਦੀ ਸੰਭਾਵਨਾ
ਚੰਡੀਗੜ੍ਹ: ਜੂਨ ਦੇ ਮਹੀਨੇ ਦੇ ਪਹਿਲੇ 10 ਦਿਨਾਂ ਵਿੱਚ ਮੀਂਹ ਪੀਣ ਕਾਰਨ ਗਰਮੀ ਤੋਂ ਰਾਹਤ ਮਿਲੀ। ਹਰਿਆਣਾ ਅਤੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ‘ਚ ਹਲਕੀ ਤੋਂ…
View More Punjab Weather: ਪੰਜਾਬ ‘ਚ ਗਰਮੀ ਦਾ ਕਹਿਰ, ਤਾਪਮਾਨ 45 ਡਿਗਰੀ ਤੋਂ ਪਾਰ ਜਾਣ ਦੀ ਸੰਭਾਵਨਾCM ਭਗਵੰਤ ਮਾਨ ਨੂੰ ਲੈ ਕੇ ਨਵਜੋਤ ਕੌਰ ਸਿੱਧੂ ਨੇ ਦਿੱਤਾ ਵੱਡਾ ਬਿਆਨ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਵਿਚਕਾਰ ਵਿਆਹਾਂ ਨੂੰ ਲੈ ਕੇ ਸ਼ੁਰੂ ਹੋਈ ਟਵੀਟ ਜੰਗ ਵਿੱਚ ਹੁਣ ਡਾਕਟਰ ਨਵਜੋਤ…
View More CM ਭਗਵੰਤ ਮਾਨ ਨੂੰ ਲੈ ਕੇ ਨਵਜੋਤ ਕੌਰ ਸਿੱਧੂ ਨੇ ਦਿੱਤਾ ਵੱਡਾ ਬਿਆਨਕੈਨੇਡਾ ‘ਚ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ ਭਾਰਤੀ ਵਿਦਿਆਰਥੀਆਂ ਲਈ PM ਟਰੂਡੋ ਨੇ ਦਿੱਤੀ ਵੱਡੀ ਰਾਹਤ
Deportation: ਕੈਨੇਡਾ ਤੋਂ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ 700 ਭਾਰਤੀ ਵਿਦਿਆਰਥੀਆਂ ਨੂੰ ਭਰੋਸਾ ਦਿਵਾਉਂਦਿਆਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਉਹ ਹਰੇਕ ਮਾਮਲੇ ਦਾ…
View More ਕੈਨੇਡਾ ‘ਚ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ ਭਾਰਤੀ ਵਿਦਿਆਰਥੀਆਂ ਲਈ PM ਟਰੂਡੋ ਨੇ ਦਿੱਤੀ ਵੱਡੀ ਰਾਹਤ