ਅੰਮ੍ਰਿਤਸਰ: ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਗਈ…
View More ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਭਰੇ ਪ੍ਰੋਫਾਰਮੇ 18 ਮਈ ਨੂੰ ਰਾਜਪਾਲ ਨੂੰ ਸੌਂਪੇਗੀ SGPCpunjabnews
ਪੰਜਾਬ ਸਰਕਾਰ ਵੱਲੋਂ ਠੇਕਾ/ਡੇਲੀ ਵੇਜ/ਵਰਕ ਚਾਰਜ ਤੇ ਟੈਂਪਰੇਰੀ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਪਾਲਿਸੀ ਜਾਰੀ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਮੁਲਾਜ਼ਮ ਐਡਹਾਕ, ਠੇਕੇ, ਡੇਲੀਵੇਜ, ਵਰਕ ਚਾਰਜ, ਟੈਂਪਰੇਰੀ ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਨਵੀਂ ਪਾਲਿਸੀ ਜਾਰੀ ਕਰ…
View More ਪੰਜਾਬ ਸਰਕਾਰ ਵੱਲੋਂ ਠੇਕਾ/ਡੇਲੀ ਵੇਜ/ਵਰਕ ਚਾਰਜ ਤੇ ਟੈਂਪਰੇਰੀ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਪਾਲਿਸੀ ਜਾਰੀਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਮਾਰੀ ਗਈ ਔਰਤ ਦੀ ਹੋਈ ਪਛਾਣ, ਪੋਸਟਮਾਰਟਮ ਤੋਂ ਬਾਅਦ ਪਰਿਵਾਰ ਨੇ ਕੀਤਾ ਸਸਕਾਰ
ਪਟਿਆਲਾ : ਬੀਤੀ ਦਿਨੀ ਗੁਰਦੁਆਰਾ ਸ਼੍ਰੀ ਦੂਖਨਿਵਾਰਨ ਸਾਹਿਬ ਵਿੱਚ ਸ਼ਰਾਬ ਪੀਣ ਕਾਰਨ ਗੋਲ਼ੀਆਂ ਮਾਰ ਕੇ ਕਤਲ ਕੀਤੀ। ਔਰਤ ਦੀ ਸੋਮਵਾਰ ਦੇਰ ਸ਼ਾਮ ਪਛਾਣ ਹੋ ਗਈ। ਉਕਤ…
View More ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਮਾਰੀ ਗਈ ਔਰਤ ਦੀ ਹੋਈ ਪਛਾਣ, ਪੋਸਟਮਾਰਟਮ ਤੋਂ ਬਾਅਦ ਪਰਿਵਾਰ ਨੇ ਕੀਤਾ ਸਸਕਾਰਵਿਧਾਇਕ ਨੇ ਪਟਵਾਰਖਾਨੇ ‘ਚ ਮਾਰੀ ਰੇਡ, ਲਾਈਵ ਲੋਕੇਸ਼ਨ ਮੰਗਣ ‘ਤੇ ਪਟਵਾਰੀ ਨੇ ਕੀ ਕਿਹਾ, ਜਾਣੋ
MLA raided the Patwarkhane: ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਲੁਧਿਆਣਾ ਵਿੱਚ ਗਿੱਲ-1 ਅਤੇ ਗਿੱਲ-2 ਦੇ ਪਟਵਾਰਖਾਨੇ ਵਿੱਚ ਛਾਪੇਮਾਰੀ ਕੀਤੀ। ਚੈਕਿੰਗ ਦੌਰਾਨ ਉਨ੍ਹਾਂ 1…
View More ਵਿਧਾਇਕ ਨੇ ਪਟਵਾਰਖਾਨੇ ‘ਚ ਮਾਰੀ ਰੇਡ, ਲਾਈਵ ਲੋਕੇਸ਼ਨ ਮੰਗਣ ‘ਤੇ ਪਟਵਾਰੀ ਨੇ ਕੀ ਕਿਹਾ, ਜਾਣੋਫਿਰੋਜ਼ਪੁਰ ਦੀ ਸ਼ਰਾਬ ਫੈਕਟਰੀ ਨੂੰ ਲੈ ਕੇ CM ਮਾਨ ਦਾ ਵੱਡਾ ਫੈਸਲਾ, 177 ਦਿਨਾਂ ਬਾਅਦ ਧਰਨਾਕਾਰੀਆਂ ਦੀ ਸੁਣਵਾਈ
CM Mann big decision : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਿਰੋਜ਼ਪੁਰ ਦੇ ਜੀਰਾ ਵਿਖੇ ਖੁੱਲ੍ਹੀ ਸ਼ਰਾਬ ਦੀ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ…
View More ਫਿਰੋਜ਼ਪੁਰ ਦੀ ਸ਼ਰਾਬ ਫੈਕਟਰੀ ਨੂੰ ਲੈ ਕੇ CM ਮਾਨ ਦਾ ਵੱਡਾ ਫੈਸਲਾ, 177 ਦਿਨਾਂ ਬਾਅਦ ਧਰਨਾਕਾਰੀਆਂ ਦੀ ਸੁਣਵਾਈਮੁਫ਼ਤ ਬਿਜਲੀ ਨੂੰ ਲੈ ਕੇ ਬਿਜਲੀ ਮੰਤਰੀ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਚੰਡੀਗੜ੍ਹ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਹੈ ਕਿ ਬਿਜਲੀ ਦੀਆਂ ਨਵੀਆਂ ਦਰਾਂ ਦਾ ਸੂਬੇ ਦੇ ਆਮ ਲੋਕਾਂ ‘ਤੇ ਕੋਈ ਅਸਰ ਨਹੀਂ…
View More ਮੁਫ਼ਤ ਬਿਜਲੀ ਨੂੰ ਲੈ ਕੇ ਬਿਜਲੀ ਮੰਤਰੀ ਦਾ ਵੱਡਾ ਬਿਆਨ, ਜਾਣੋ ਕੀ ਕਿਹਾSidhu Moose Wala Memorial : ਪਿੰਡ ਜਵਾਹਰਕੇ ‘ਚ ਸਿੱਧੂ ਮੂਸੇਵਾਲਾ ਦੀ ਯਾਦਗਾਰ ਬਣਨੀ ਸ਼ੁਰੂ, ਜਾਣੋ ਕੀ-ਕੀ ਰਹੇਗਾ ਖ਼ਾਸ
ਮਾਨਸਾ: ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਗੋਲੀਆ ਮਾਰ ਕੇ ਕਤਲ ਕਰ ਦਿੱਤਾ ਸੀ। ਹੁਣ ਮਾਨਸਾ ਦੇ ਪਿੰਡ ਜਵਾਹਰਕੇ…
View More Sidhu Moose Wala Memorial : ਪਿੰਡ ਜਵਾਹਰਕੇ ‘ਚ ਸਿੱਧੂ ਮੂਸੇਵਾਲਾ ਦੀ ਯਾਦਗਾਰ ਬਣਨੀ ਸ਼ੁਰੂ, ਜਾਣੋ ਕੀ-ਕੀ ਰਹੇਗਾ ਖ਼ਾਸਪਟਿਆਲਾ ਵਾਸੀਆ ਨੂੰ ਦਿੱਤੀ ਵੱਡੀ ਸੌਗਾਤ, CM ਮਾਨ ਨੇ LIVE ਹੋ ਕੇ ਕੀਤੇ ਵੱਡੇ ਐਲਾਨ
ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਵਿਖੇ ਨਵੇਂ ਅਤਿ ਆਧੁਨਿਕ ਬੱਸ ਸਟੈਂਡ ਦਾ ਉਦਘਾਟਨ ਕੀਤਾ ਹੈ। ਇਸ ਮੌਕੇ ਸੀਐੱਮ ਮਾਨ ਨੇ ਕਿਹਾ…
View More ਪਟਿਆਲਾ ਵਾਸੀਆ ਨੂੰ ਦਿੱਤੀ ਵੱਡੀ ਸੌਗਾਤ, CM ਮਾਨ ਨੇ LIVE ਹੋ ਕੇ ਕੀਤੇ ਵੱਡੇ ਐਲਾਨWeather Update: ਪੰਜਾਬ ‘ਚ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦੀ ਸੰਭਾਵਨਾ, IMD ਨੇ ਜਾਰੀ ਕੀਤਾ ਅਲਰਟ
Punjab Weather: ਮੌਸਮ ਵਿਭਾਗ ਨੇ ਪੰਜਾਬ ਵਿੱਚ ਦੋ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਸੂਬੇ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ…
View More Weather Update: ਪੰਜਾਬ ‘ਚ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦੀ ਸੰਭਾਵਨਾ, IMD ਨੇ ਜਾਰੀ ਕੀਤਾ ਅਲਰਟਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੰਬ ਨਿਰੋਧਕ ਦਸਤਾ ਮੌਕੇ ‘ਤੇ ਪੁੱਜਾ
ਨਵੀਂ ਦਿੱਲੀ : ਦਿੱਲੀ ਦੇ ਪੁਸ਼ਪ ਵਿਹਾਰ ਦੇ ਅੰਮ੍ਰਿਤਾ ਸਕੂਲ ਨੂੰ ਮੰਗਲਵਾਰ ਸਵੇਰੇ ਇੱਕ ਮੇਲ ਰਾਹੀਂ ਬੰਬ ਦੀ ਧਮਕੀ ਮਿਲੀ, ਜਿਸ ਕਾਰਨ ਪੂਰੇ ਸਕੂਲ ਵਿੱਚ…
View More ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੰਬ ਨਿਰੋਧਕ ਦਸਤਾ ਮੌਕੇ ‘ਤੇ ਪੁੱਜਾ