ਨਵੀਂ ਦਿੱਲੀ: ਪਾਕਿਸਤਾਨ ਬੈਠੇ ਅੱਤਵਾਦੀ ਗੋਪਾਲ ਚਾਵਲਾ ਵੱਲੋਂ ਭਾਰਤ ਵਿਰੁੱਧ ਸਾਜ਼ਿਸ਼ ਰਚੀ ਗਈ ਹੈ। ਵਿਸਾਖੀ ਮੌਕੇ ਜਿਹੜੇ ਸ਼ਰਧਾਲੂ ਪਾਕਿਸਤਾਨ ਗਏ ਸਨ ਉਨ੍ਹਾਂ ਸ਼ਰਧਾਲੂਆਂ ਨੂੰ ਅੱਤਵਾਦੀ…
View More ਅੱਤਵਾਦੀ ਗੋਪਾਲ ਚਾਵਲਾ ਦੀ ਭਾਰਤ ਵਿਰੁੱਧ ਸਾਜ਼ਿਸ਼punjabnews
ਅੰਮ੍ਰਿਤਪਾਲ ਸਿੰਘ ਦਾ ਸਾਥੀ ਜੋਗਾ ਸਿੰਘ ਗ੍ਰਿਫ਼ਤਾਰ
ਚੰਡੀਗੜ੍ਹ: ਅੰਮ੍ਰਿਤਪਾਲ ਸਿੰਘ ਦਾ ਸਾਥੀ ਜੋਗਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਖੁਲਾਸਾ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਸਾਥੀ ਜੋਗਾ ਸਿੰਘ ਨੂੰ…
View More ਅੰਮ੍ਰਿਤਪਾਲ ਸਿੰਘ ਦਾ ਸਾਥੀ ਜੋਗਾ ਸਿੰਘ ਗ੍ਰਿਫ਼ਤਾਰਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ-ਹੁਣ ਮੈਨੂੰ ਜੇਲ੍ਹ ਭੇਜਣ ਦੀ ਹੈ ਯੋਜਨਾ
ਨਵੀਂ ਦਿੱਲੀ: ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਜੇਲ੍ਹ ਵਿੱਚ ਹਨ। ਹੁਣ ਇਸ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ…
View More ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ-ਹੁਣ ਮੈਨੂੰ ਜੇਲ੍ਹ ਭੇਜਣ ਦੀ ਹੈ ਯੋਜਨਾSFJ ਮੁਖੀ ਗੁਰਪਤਵੰਤ ਪੰਨੂ ਨੇ ਬਠਿੰਡਾ ਮਿਲਟਰੀ ਸਟੇਸ਼ਨ ਫਾਇਰਿੰਗ ਦੀ ਲਈ ਜ਼ਿੰੰਮੇਵਾਰੀ
Bathinda military station firing: ਬਠਿੰਡਾ ਮਿਲਟਰੀ ਸਟੇਸ਼ਨ ‘ਤੇ ਗੋਲੀਬਾਰੀ ਕਰਕੇ 4 ਜਵਾਨਾਂ ਦੇ ਮਾਰੇ ਜਾਣ ਦੇ ਮਾਮਲੇ ‘ਚ ਹਮਲਾਵਰਾਂ ਦਾ ਕੋਈ ਸੁਰਾਗ ਨਹੀਂ ਲੱਗਾ ਹੈ।…
View More SFJ ਮੁਖੀ ਗੁਰਪਤਵੰਤ ਪੰਨੂ ਨੇ ਬਠਿੰਡਾ ਮਿਲਟਰੀ ਸਟੇਸ਼ਨ ਫਾਇਰਿੰਗ ਦੀ ਲਈ ਜ਼ਿੰੰਮੇਵਾਰੀਪਾਕਿਸਤਾਨੀ ਡਰੋਨ ‘ਤੇ BSF ਨੇ ਕੀਤੀ ਫਾਇਰਿੰਗ, 21 ਕਰੋੜ ਦੀ ਹੈਰੋਇਨ ਬਰਾਮਦ
Pakistani drone: ਪਾਕਿਸਤਾਨ ‘ਚ ਬੈਠੇ ਤਸਕਰਾਂ ਨੇ ਇਕ ਵਾਰ ਫਿਰ ਭਾਰਤੀ ਸਰਹੱਦ ‘ਤੇ ਡਰੋਨ ਭੇਜੇ ਹਨ। ਪੰਜਾਬ ਦੇ ਅੰਮ੍ਰਿਤਸਰ ਦੇ ਬੀਐਸਐਫ ਦੇ ਜਵਾਨਾਂ ਨੇ ਡਰੋਨ…
View More ਪਾਕਿਸਤਾਨੀ ਡਰੋਨ ‘ਤੇ BSF ਨੇ ਕੀਤੀ ਫਾਇਰਿੰਗ, 21 ਕਰੋੜ ਦੀ ਹੈਰੋਇਨ ਬਰਾਮਦਅੰਮ੍ਰਿਤਪਾਲ ਕੇਸ ‘ਚ ਵਕੀਲ ਗ੍ਰਿਫ਼ਤਾਰ, ਬਾਰ ਐਸੋਸੀਏਸ਼ਨ ਵੱਲੋਂ ਵਿਰੋਧ
Amritpal case: ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਕੇਸ ਵਿੱਚ ਵਕੀਲ ਰਾਜਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸੋਸ਼ਲ ਮੀਡੀਆ…
View More ਅੰਮ੍ਰਿਤਪਾਲ ਕੇਸ ‘ਚ ਵਕੀਲ ਗ੍ਰਿਫ਼ਤਾਰ, ਬਾਰ ਐਸੋਸੀਏਸ਼ਨ ਵੱਲੋਂ ਵਿਰੋਧਪੰਜਾਬ ‘ਚ ਕਹਿਰ ਦੀ ਗਰਮੀ, ਪਾਰਾ 41 ਡਿਗਰੀ, 17 ਅਪ੍ਰੈਲ ਤੋਂ ਮੀਂਹ ਦੀ ਸੰਭਾਵਨਾ
Punjab Weather: ਪੰਜਾਬ ਵਿੱਚ ਗਰਮੀ ਦਾ ਕਹਿਰ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਗਰਮੀ ਇੰਨ੍ਹੀ ਵੱਧਦੀ ਜਾ ਰਹੀ ਹੈ ਲੋਕਾਂ ਏਸੀ ਦੀ ਵਰਤੋਂ ਕਰਨੀ ਪੈ ਰਹੀ…
View More ਪੰਜਾਬ ‘ਚ ਕਹਿਰ ਦੀ ਗਰਮੀ, ਪਾਰਾ 41 ਡਿਗਰੀ, 17 ਅਪ੍ਰੈਲ ਤੋਂ ਮੀਂਹ ਦੀ ਸੰਭਾਵਨਾਪੰਜਾਬ ‘ਚ ਕੋਰੋਨਾ ਦਾ ਧਮਾਕਾ, 1198 ਮਾਮਲੇ
ਚੰਡੀਗੜ੍ਹ : ਪੰਜਾਬ ਵਿੱਚ ਕੋੋਰੋਨਾ ਵਾਇਰਸ ਦਾ ਮੁੜ ਪ੍ਰਕੋਪ ਵੱਧਦਾ ਜਾ ਰਿਹਾ ਹੈ। ਪੰਜਾਬ ਵਿੱਚ ਸ਼ੁਕਰਵਾਰ ਨੂੰ 236 ਮਾਮਲੇ ਸਾਹਮਣੇ ਆਏ ਹਨ। ਮੁਹਾਲੀ ਵਿੱਚ ਸਭ…
View More ਪੰਜਾਬ ‘ਚ ਕੋਰੋਨਾ ਦਾ ਧਮਾਕਾ, 1198 ਮਾਮਲੇਸੁਖਬੀਰ ਬਾਦਲ ਨੇ NSA ਅਤੇ UAPA ਕਾਨੂੰਨ ਨੂੰ ਲੈ ਕੇ PM ਮੋਦੀ ਨੂੰ ਲਿਖੀ ਚਿੱਠੀ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਲੋਕਤੰਤਰ ਵਿਰੋਧੀ ਤੇ ਦਮਨਕਾਰੀ ਸਾਰੇ ਕਾਲੇ ਕਾਨੂੰਨਾਂ ਜਿਵੇਂ ਕਿ ਐਨਐਸਏ, ਯੂਏਪੀਏ ਆਦਿ…
View More ਸੁਖਬੀਰ ਬਾਦਲ ਨੇ NSA ਅਤੇ UAPA ਕਾਨੂੰਨ ਨੂੰ ਲੈ ਕੇ PM ਮੋਦੀ ਨੂੰ ਲਿਖੀ ਚਿੱਠੀਅੰਮ੍ਰਿਤਪਾਲ ਸਿੰਘ ਮਾਮਲੇ ‘ਚ ਹੁਸ਼ਿਆਰਪੁਰ ਤੋਂ ਤਿੰਨ ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
Amritpal Singh News: ਅੰਮ੍ਰਿਤਪਾਲ ਸਿੰਘ ਮਾਮਲੇ ਵਿੱਚ ਹੁਸ਼ਿਆਰਪੁਰ ਵਿੱਚ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਵਿਚੋਂ ਇਕ…
View More ਅੰਮ੍ਰਿਤਪਾਲ ਸਿੰਘ ਮਾਮਲੇ ‘ਚ ਹੁਸ਼ਿਆਰਪੁਰ ਤੋਂ ਤਿੰਨ ਲੋਕਾਂ ਨੂੰ ਕੀਤਾ ਗ੍ਰਿਫ਼ਤਾਰ