ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਨੂੰ ਲੈ ਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਚੰਨੀ ਸਿਰਫ਼ ਮਗਰਮੱਛ ਦੇ ਹੰਝੂ ਵਹਾ ਰਿਹਾ…
View More ਸਾਬਕਾ CM ਚਰਨਜੀਤ ਚੰਨੀ ਨੂੰ ਲੈ ਕੇ ਮੰਤਰੀ ਹਰਪਾਲ ਚੀਮਾ ਦਾ ਵੱਡਾ ਬਿਆਨpunjabnews
ਸਰਕਾਰ ਮੈਨੂੰ ਜ਼ਲੀਲ ਕਰ ਰਹੀ: ਚਰਨਜੀਤ ਚੰਨੀ
ਚੰਡੀਗੜ੍ਹ: ਪੰਜਾਬ ਦੇ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਅੱਜ ਵਿਜੀਲੈਂਸ ਸਾਹਮਣੇ ਪੇਸ਼ ਹੋਏ। ਵਿਜੀਲੈਂਸ ਵੱਲੋਂ ਚੰਨੀ ਤੋਂ ਪੁੱਛਗਿੱਛ ਕੀਤੀ। ਪੁੱਛਗਿੱਛ ਮਗਰੋਂ ਚਰਨਜੀਤ ਚੰਨੀ ਦਾ ਕਹਿਣਾ…
View More ਸਰਕਾਰ ਮੈਨੂੰ ਜ਼ਲੀਲ ਕਰ ਰਹੀ: ਚਰਨਜੀਤ ਚੰਨੀਸਿੱਧੂ ਮੂਸੇਵਾਲਾ ਦੇ ਕੇਸ ਨੂੰ ਲੈ ਕੇ UN ਨੂੰ ਸਿਮਰਨਜੀਤ ਮਾਨ ਨੇ ਲਿਖੀ ਚਿੱਠੀ
Sidhu Moosewala case: ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕੇਸ ਨੂੰ ਲੈ ਕੇ ਯੂਐੱਨ ਨੂੰ ਚਿੱਠੀ ਲਿਖੀ ਹੈ।…
View More ਸਿੱਧੂ ਮੂਸੇਵਾਲਾ ਦੇ ਕੇਸ ਨੂੰ ਲੈ ਕੇ UN ਨੂੰ ਸਿਮਰਨਜੀਤ ਮਾਨ ਨੇ ਲਿਖੀ ਚਿੱਠੀਜੀਭ ਦੇ ਕੱਟਣ ਤੋਂ ਬਾਅਦ ਵੀ ਬੋਲਣ ਲੱਗੀ ਮਹਿਲਾ, ਪੜ੍ਹੋ ਪੂਰੀ ਰਿਪੋਰਟ
ਨਵੀਂ ਦਿੱਲੀ: ਬਿਟ੍ਰੇਨ ਤੋਂ ਸਭ ਨੂੰ ਹੈਰਾਨ ਕਰਨ ਵਾਲੀ ਇੱਕ ਖ਼ਬਰ ਸਾਹਮਣੇ ਆਈ ਹੈ। ਜਿੱਥੇ ਡਾਕਟਰਾਂ ਦੁਆਰਾ ਇਕ ਮਹਿਲਾ ਦੀ ਜੀਭ ਨੂੰ ਪੂਰੀ ਤਰ੍ਹਾਂ ਕੱਟ…
View More ਜੀਭ ਦੇ ਕੱਟਣ ਤੋਂ ਬਾਅਦ ਵੀ ਬੋਲਣ ਲੱਗੀ ਮਹਿਲਾ, ਪੜ੍ਹੋ ਪੂਰੀ ਰਿਪੋਰਟਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਸਿਮਰਨਜੀਤ ਮਾਨ ਦਾ ਵੱਡਾ ਬਿਆਨ
Amritpal Singh News: ਬਠਿੰਡਾ ਵਿਖੇ ਵਿਸਾਖੀ ਨੂੰ ਲੈ ਕੇ ਸਾਂਸਦ ਸਿਮਰਨਜੀਤ ਸਿੰਘ ਮਾਨ ਨੇ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਮਾਨ ਦੇ ਸਮਰਥਕਾਂ ਦਾ ਭਾਰੀ ਇੱਕਠ…
View More ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਸਿਮਰਨਜੀਤ ਮਾਨ ਦਾ ਵੱਡਾ ਬਿਆਨਕਿਰਪਾਨ ਨੂੰ ਲੈ ਕੇ ਜਥੇਦਾਰ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
ਬਠਿੰਡਾ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਸਾਖੀ ਮੌਕੇ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਸਿੱਖ ਕੌਮ ਨੂੰ ਸੰਦੇਸ਼ ਦਿੱਤਾ। ਇਸ…
View More ਕਿਰਪਾਨ ਨੂੰ ਲੈ ਕੇ ਜਥੇਦਾਰ ਹਰਪ੍ਰੀਤ ਸਿੰਘ ਦਾ ਵੱਡਾ ਬਿਆਨਪੰਜਾਬੀ ਗਾਇਕ ਮਨਕੀਰਤ ਔਲਖ ਦੀ ਦੇਰ ਰਾਤ ਕੀਤੀ ਗਈ ਰੇਕੀ, ਪੁਲਿਸ ਜਾਂਚ ‘ਚ ਜੁਟੀ
Mankirat Aulakh chased by unknown people: ਪੰਜਾਬੀ ਗਾਇਕ ਮਨਕੀਰਤ ਔਲਖ ਦੀ ਦੇਰ ਰਾਤ ਮੁਹਾਲੀ ਵਿਖੇ ਰੇਕੀ ਕੀਤੀ ਗਈ। ਇਸ ਮਾਮਲੇ ਵਿੱਚ ਬਕਾਇਦਾ ਸੀਸੀਟੀਵੀ ਵੀ ਸਾਹਮਣੇ…
View More ਪੰਜਾਬੀ ਗਾਇਕ ਮਨਕੀਰਤ ਔਲਖ ਦੀ ਦੇਰ ਰਾਤ ਕੀਤੀ ਗਈ ਰੇਕੀ, ਪੁਲਿਸ ਜਾਂਚ ‘ਚ ਜੁਟੀਵਿਜੀਲੈਂਸ ਸਾਹਮਣੇ ਪੇਸ਼ ਤੋਂ ਪਹਿਲਾਂ ਸਾਬਕਾ CM ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ, ਕਿਹਾ-ਮੈਨੂੰ ਜਾਨ ਤੋਂ ਮਾਰਿਆ ਵੀ ਜਾ ਸਕਦਾ
Charanjit Singh Channi: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੀ 20 ਅਪ੍ਰੈਲ ਦੀ ਥਾਂ ਅੱਜ ਯਾਨੀ 14 ਅਪ੍ਰੈਲ ਨੂੰ ਵਿਜੀਲੈਂਸ ਦੇ ਸਾਹਮਣੇ ਪੇਸ਼ੀ ਹੋਵੇਗੀ। …
View More ਵਿਜੀਲੈਂਸ ਸਾਹਮਣੇ ਪੇਸ਼ ਤੋਂ ਪਹਿਲਾਂ ਸਾਬਕਾ CM ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ, ਕਿਹਾ-ਮੈਨੂੰ ਜਾਨ ਤੋਂ ਮਾਰਿਆ ਵੀ ਜਾ ਸਕਦਾਪੰਜਾਬ ‘ਚ ਕੋਰੋਨਾ ਦਾ ਕਹਿਰ, 321 ਨਵੇਂ ਮਾਮਲੇ, 2 ਮੌਤਾਂ
Punjab Corona Update: ਪੰਜਾਬ ਵਿੱਚ ਕੋਰੋਨਾ ਦਾ ਕਹਿਰ ਜਾਰੀ ਹੈ ਅਤੇ ਇਹ ਹੁਣ ਘਾਤਕ ਵੀ ਹੁੰਦਾ ਜਾ ਰਿਹਾ ਹੈ। ਸੂਬੇ ‘ਚ ਸਿਹਤ ਵਿਭਾਗ ਦੇ ਟੈਸਟਾਂ ‘ਚ…
View More ਪੰਜਾਬ ‘ਚ ਕੋਰੋਨਾ ਦਾ ਕਹਿਰ, 321 ਨਵੇਂ ਮਾਮਲੇ, 2 ਮੌਤਾਂਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਰਾਜਸਥਾਨ ਤੋਂ ਆਈ ਵੱਡੀ ਖ਼ਬਰ
Operation Amritpal: ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਰਾਜਸਥਾਨ ਦੇ ਹਨੂੰਮਾਨਗੜ੍ਹ ਵਿਖੇ ਫੜਨ ਲਈ ਕਥਿਤ ਤੌਰ ‘ਤੇ ਪੰਜਾਬ ਪੁਲਿਸ ਤੇ ਰਾਜਸਥਾਨ ਪੁਲਿਸ ਵੱਲੋਂ ਤਲਾਸ਼ੀ ਮੁਹਿੰਮ…
View More ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਰਾਜਸਥਾਨ ਤੋਂ ਆਈ ਵੱਡੀ ਖ਼ਬਰ