Amritpal Singh News: ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਅਜੇ ਤੱਕ ਪੁਲਿਸ ਦੇ ਹੱਥ ਨਹੀਂ ਆਇਆ ਹੈ। ਪੁਲਿਸ ਨੇ ਪਟਿਆਲਾ ਵਿਚ ਅੰਮ੍ਰਿਤਪਾਲ ਨੂੰ ਪਨਾਹ ਦੇਣ…
View More ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਬਲਜੀਤ ਕੌਰ ਦਾ ਵੱਡਾ ਖੁਲਾਸਾpunjabnews
ਕੈਨੇਡਾ ਦੀ ਸਾਬਕਾ MP ਨੀਨਾ ਗਰੇਵਾਲ ਦੀ ਕੋਠੀ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ : ਕੁਲਦੀਪ ਧਾਲੀਵਾਲ
ਪਟਿਆਲਾ : ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਤਵਾਰ ਨੂੰ ਪਟਿਆਲਾ ਪੁੱਜ ਕੇ ਕੈਨੇਡਾ ਦੀ ਸਾਬਕਾ ਐੱਮਪੀ ਨੀਨਾ ਗਰੇਵਾਲ ਦੇ ਪੇਕਾ…
View More ਕੈਨੇਡਾ ਦੀ ਸਾਬਕਾ MP ਨੀਨਾ ਗਰੇਵਾਲ ਦੀ ਕੋਠੀ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ : ਕੁਲਦੀਪ ਧਾਲੀਵਾਲਅੰਮ੍ਰਿਤਪਾਲ ਦੇ ਗੰਨਮੈਨ ਗੋਰਖਾ ਬਾਬਾ ਨੂੰ ਪਨਾਹ ਦੇਣ ਵਾਲਾ ਪੁਲਿਸ ਅੜਿੱਕੇ
ਲੁਧਿਆਣਾ : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਗੰਨਮੈਨ ਤੇਜਿੰਦਰ ਸਿੰਘ ਗਿੱਲ ਉਰਫ ‘ਗੋਰਖਾ ਬਾਬਾ’ ਨੂੰ ਪਨਾਹ ਦੇਣ ਵਾਲੇ ਅਨਸਰ ਬਲਵੰਤ ਸਿੰਘ…
View More ਅੰਮ੍ਰਿਤਪਾਲ ਦੇ ਗੰਨਮੈਨ ਗੋਰਖਾ ਬਾਬਾ ਨੂੰ ਪਨਾਹ ਦੇਣ ਵਾਲਾ ਪੁਲਿਸ ਅੜਿੱਕੇCM ਮਾਨ ਨੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦਾ ਰੱਖਿਆ ਨੀਂਹ ਪੱਥਰ
CM Bhagwant Mann: ਸੀਐੱਮ ਭਗਵੰਤ ਮਾਨ ਨੇ ਅੱਜ ਸੱਚਖੰਡ ਡੇਰਾ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦਾ ਨੀਂਹ ਪੱਥਰ ਰੱਖਿਆ ਹੈ। ਇਸ ਮੌਕੇ…
View More CM ਮਾਨ ਨੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦਾ ਰੱਖਿਆ ਨੀਂਹ ਪੱਥਰਰਣਜੀਤ ਸਿੰਘ ਢੱਡਰੀਆਂਵਾਲਾ ਨੇ ਅੰਮ੍ਰਿਤਪਾਲ ਨੂੰ ਲੈ ਕੇ ਕਹੀ ਇਹ ਵੱਡੀ ਗੱਲ
ਚੰਡੀਗੜ੍ਹ: ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਉੱਤੇ ਵੱਡਾ ਐਕਸ਼ਨ ਲਿਆ ਹੈ। ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਹੋ ਰਹੀ ਹੈ ਪਰ ਉਸ…
View More ਰਣਜੀਤ ਸਿੰਘ ਢੱਡਰੀਆਂਵਾਲਾ ਨੇ ਅੰਮ੍ਰਿਤਪਾਲ ਨੂੰ ਲੈ ਕੇ ਕਹੀ ਇਹ ਵੱਡੀ ਗੱਲਬਿਆਸ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ, ਡੇਰਾ ਮੁਖੀ ਗੁਰਿੰਦਰ ਢਿੱਲੋਂ ਨਾਲ ਕੀਤੀ ਮੁਲਾਕਾਤ
ਬਿਆਸ : ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਸ਼ਨੀਵਾਰ ਸਵੇਰੇ ਡੇਰਾ ਸਤਿਸੰਗ ਬਿਆਸ ਪਹੁੰਚੇ। ਉਨ੍ਹਾਂ ਉਥੇ ਸਤਸੰਗ ਸੁਣਿਆ ਅਤੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਨਾਲ ਮੁਲਾਕਾਤ…
View More ਬਿਆਸ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ, ਡੇਰਾ ਮੁਖੀ ਗੁਰਿੰਦਰ ਢਿੱਲੋਂ ਨਾਲ ਕੀਤੀ ਮੁਲਾਕਾਤਵਿਆਹ ਦੇ ਬੰਧਨ ‘ਚ ਬੱਝੇ ਹਰਜੋਤ ਬੈਂਸ ਤੇ ਜੋਤੀ ਯਾਦਵ
Cabinet Minister Harjot Bains Marriage: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸ਼ਨਿਚਰਵਾਰ ਯਾਨੀ ਅੱਜ ਵਿਆਹ ਦੇ ਪਵਿੱਤਰ ਬੰਧਨ ਵਿੱਚ ਬੱਝ ਗਏ ਹਨ। ਸੁਭਾਗੀ ਜੋੜੀ…
View More ਵਿਆਹ ਦੇ ਬੰਧਨ ‘ਚ ਬੱਝੇ ਹਰਜੋਤ ਬੈਂਸ ਤੇ ਜੋਤੀ ਯਾਦਵਅੰਮ੍ਰਿਤਪਾਲ ਦੀ ਇਕ ਹੋਰ CCTV,ਖੜ੍ਹੇ ਕਰ ਰਹੀ ਵੱਡੇ ਸਵਾਲ
Amritpal Singh Live: ਅੰਮ੍ਰਿਤਪਾਲ ਸਿੰਘ ਦੀ ਇਕ ਹੋਰ ਸੀਸੀਟੀਵੀ ਫੁਟੇਜ਼ ਸਾਹਮਣੇ ਆਈ ਹੈ। ਇਸ ਸੀਸੀਟੀਵੀ ਨੂੰ ਪਟਿਆਲਾ ਦੀ ਦੱਸੀ ਜਾ ਰਹੀ ਹੈ ਅਤੇ ਤੁਸੀ ਸੀਸੀਟੀਵੀ…
View More ਅੰਮ੍ਰਿਤਪਾਲ ਦੀ ਇਕ ਹੋਰ CCTV,ਖੜ੍ਹੇ ਕਰ ਰਹੀ ਵੱਡੇ ਸਵਾਲਪੰਜਾਬ ’ਚ ਚੱਕਰਵਾਤੀ ਤੂਫ਼ਾਨ ਨਾਲ 30 ਤੋਂ ਵੱਧ ਮਕਾਨ ਨੁਕਸਾਨੇ, 9 ਲੋਕ ਜ਼ਖ਼ਮੀ
ਅਬੋਹਰ : ਸ਼ੁੱਕਰਵਾਰ ਦੁਪਹਿਰ ਬਾਅਦ ਤਿੰਨ ਵਜੇ ਆਏ ਚੱਕਰਵਾਤੀ ਤੂਫ਼ਾਨ ਨੇ ਰਾਜਸਥਾਨ ਦੀ ਹੱਦ ਨਾਲ ਲੱਗਦੇ ਜ਼ਿਲ੍ਹੇ ਦੇ ਪਿੰਡ ਬਕੈਨਵਾਲਾ ਦੀ ਢਾਣੀ ਵਿਚ ਭਾਰੀ ਨੁਕਸਾਨ…
View More ਪੰਜਾਬ ’ਚ ਚੱਕਰਵਾਤੀ ਤੂਫ਼ਾਨ ਨਾਲ 30 ਤੋਂ ਵੱਧ ਮਕਾਨ ਨੁਕਸਾਨੇ, 9 ਲੋਕ ਜ਼ਖ਼ਮੀਢਾਈ ਸਾਲ ਤੋਂ ਪਪਲਪ੍ਰੀਤ ਦੇ ਸੰਪਰਕ ‘ਚ ਸੀ ਅੰਮ੍ਰਿਤਪਾਲ ਨੂੰ ਪਨਾਹ ਦੇਣ ਵਾਲੀ ਬਲਜੀਤ ਕੌਰ
Amritpal Singh: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਰਵਾਈ ਦੌਰਾਨ ਪੰਜਾਬ ਪੁਲਿਸ ਨੇ ਹਰਿਆਣਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬਲਜੀਤ ਕੌਰ ਨਾਮ…
View More ਢਾਈ ਸਾਲ ਤੋਂ ਪਪਲਪ੍ਰੀਤ ਦੇ ਸੰਪਰਕ ‘ਚ ਸੀ ਅੰਮ੍ਰਿਤਪਾਲ ਨੂੰ ਪਨਾਹ ਦੇਣ ਵਾਲੀ ਬਲਜੀਤ ਕੌਰ