Punjab Weather Update: ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬੇਮੌਸਮੀ ਮੀਂਹ ਅਤੇ ਗੜ੍ਹੇਮਾਰੀ ਨੇ ਤਬਾਹੀ ਮਚਾ ਦਿੱਤੀ ਹੈ। ਫਾਜ਼ਿਲਕਾ-ਅਬੋਹਰ ’ਚ ਵਾਵਰੋਲਾ ਅਤੇ ਮੀਂਹ ਨੇ ਕਿਸਾਨਾਂ ਦਾ…
View More ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੀਂਹ ਦਾ ਕਹਿਰ, ਕਣਕ ਦੀ ਫਸਲ ਬਰਬਾਦpunjabnews
ਹਾਈਵੇਅ ਤੋਂ ਖਤਮ ਹੋਵੇਗਾ ਟੋਲ ਪਲਾਜ਼ਾ!
ਨਵੀਂ ਦਿੱਲੀ: ਟੋਲ ਪਲਾਜਿਆ ਤੋਂ ਆਮ ਲੋਕ ਬਹੁਤ ਦੁੱਖੀ ਹੁੰਦੇ ਹਨ ਪਰ ਹੁਣ ਕੇਂਦਰ ਸਰਕਾਰ ਟੋਲ ਪਲਾਜਿਆ ਨੂੰ ਲੈ ਕੇ ਇੱਕ ਨਵਾਂ ਸਿਸਟਮ ਲੈ ਕੇ ਆ…
View More ਹਾਈਵੇਅ ਤੋਂ ਖਤਮ ਹੋਵੇਗਾ ਟੋਲ ਪਲਾਜ਼ਾ!ਅੰਮ੍ਰਿਤਪਾਲ ਨੂੰ ਲੈ ਕੇ ਪੁਲਿਸ ਨੇ ਖੋਲ੍ਹੇ ਨਵੇਂ ਰਾਜ !
ਚੰਡੀਗੜ੍ਹ: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੁਲਿਸ ਨੇ ਵੱਡੇ ਖੁਲਾਸੇ ਕੀਤੇ ਹਨ। ਸਾਥੀ ਤਜਿੰਦਰ ਸਿੰਘ ਨੇ ਪੁਲਿਸ ਨੂੰ ਜਾਂਚ…
View More ਅੰਮ੍ਰਿਤਪਾਲ ਨੂੰ ਲੈ ਕੇ ਪੁਲਿਸ ਨੇ ਖੋਲ੍ਹੇ ਨਵੇਂ ਰਾਜ !Tender scam case: ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਜ਼ਮਾਨਤ
Tender Scam Case: ਟੈਂਡਰ ਘੁਟਾਲਾ ਮਾਮਲੇ ’ਚ ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਸਾਬਕਾ…
View More Tender scam case: ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਜ਼ਮਾਨਤਡਿਊਟੀ ’ਤੇ ਜਾ ਰਹੇ 4 ਅਧਿਆਪਕਾਂ ਦੀ ਸੜਕ ਹਾਦਸੇ ’ਚ ਮੌਤ
Horrible Accident in Ferozepur: ਫਿਰੋਜ਼ਪੁਰ ਦੇ ਪਿੰਡ ਖਾਈ ਫੇਮੇ ਦੇ ਨੇੜੇ ਟੈਂਪੂ ਟਰੈਵਲ ਦੀ ਬੱਸ ਨਾਲ ਭਿਆਨਕ ਟੱਕਰ ਹੋ ਗਈ ਜਿਸ ਵਿੱਚ 4 ਲੋਕਾਂ ਦੀ ਮੌਤ…
View More ਡਿਊਟੀ ’ਤੇ ਜਾ ਰਹੇ 4 ਅਧਿਆਪਕਾਂ ਦੀ ਸੜਕ ਹਾਦਸੇ ’ਚ ਮੌਤਸਤਲੁਜ-ਯਮੁਨਾ ਲਿੰਕ ਨਹਿਰ ਵਿਵਾਦ ਨੂੰ ਸੁਲਝਾਉਣ ਲਈ ਸੁਪਰੀਮ ਕੋਰਟ ਨੇ ਕੀਤੀ ਵਕਾਲਤ
ਨਵੀਂ ਦਿੱਲੀ : ਪਾਣੀਆਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਵਿਵਾਦ ਚੱਲ ਰਿਹਾ ਹੈ। ਐੱਸਵਾਈਐੱਲ ਨੂੰ ਲੈ ਕੇ ਹਰਿਆਣਾ ਅੜਿਆ ਹੋਇਆ ਹੈ ਉਥੇ ਹੀ…
View More ਸਤਲੁਜ-ਯਮੁਨਾ ਲਿੰਕ ਨਹਿਰ ਵਿਵਾਦ ਨੂੰ ਸੁਲਝਾਉਣ ਲਈ ਸੁਪਰੀਮ ਕੋਰਟ ਨੇ ਕੀਤੀ ਵਕਾਲਤਅੰਮ੍ਰਿਤਪਾਲ ਨੂੰ ਲੈ ਕੇ ਹਾਈ ਅਲਰਟ ਜਾਰੀ,ਘਰੋਂ ਗਾਇਬ ਹੋਇਆ ਅੰਮ੍ਰਿਤਪਾਲ ਦਾ ਪਾਸਪੋਰਟ !
ਚੰਡੀਗੜ੍ਹ: ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਪੰਜਾਬ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਜਾਰੀ ਹੈ। ਉਥੇ ਹੀ ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਮਿਲੀ ਹੈ ਕਿ ਅੰਮ੍ਰਿਤਪਾਲ ਸਿੰਘ…
View More ਅੰਮ੍ਰਿਤਪਾਲ ਨੂੰ ਲੈ ਕੇ ਹਾਈ ਅਲਰਟ ਜਾਰੀ,ਘਰੋਂ ਗਾਇਬ ਹੋਇਆ ਅੰਮ੍ਰਿਤਪਾਲ ਦਾ ਪਾਸਪੋਰਟ !Operation Amritpal: ਕੇਂਦਰ ਸਰਕਾਰ ਨੇ BSF ਨੂੰ ਜਾਰੀ ਕੀਤੀਆਂ ਅੰਮ੍ਰਿਤਪਾਲ ਦੀਆਂ ਤਸਵੀਰਾਂ, ਕੀਤਾ ਅਲਰਟ
ਅੰਮ੍ਰਿਤਸਰ: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਜੋ ਕਿ ਪਿਛਲੇ ਦਿਨਾਂ ਤੋਂ ਪੰਜਾਬ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ। ਪੁਲਿਸ ਵੱਲੋਂ ਅੰਮ੍ਰਿਤਪਾਲ ਦੀ…
View More Operation Amritpal: ਕੇਂਦਰ ਸਰਕਾਰ ਨੇ BSF ਨੂੰ ਜਾਰੀ ਕੀਤੀਆਂ ਅੰਮ੍ਰਿਤਪਾਲ ਦੀਆਂ ਤਸਵੀਰਾਂ, ਕੀਤਾ ਅਲਰਟਅੰਮ੍ਰਿਤਪਾਲ ਮਾਮਲੇ ‘ਚ IG ਸੁਖਚੈਨ ਸਿੰਘ ਗਿੱਲ ਨੇ ਕੀਤੇ ਵੱਡੇ ਖੁਲਾਸੇ
ਚੰਡੀਗੜ੍ਹ: ਅੰਮ੍ਰਿਤਪਾਲ ਸਿੰਘ ਮਾਮਲੇ ਵਿੱਚ ਆਈਜੀ ਸੁਖਚੈਨ ਸਿੰਘ ਗਿੱਲ ਨੇ ਪ੍ਰੈਸ ਕਾਨਫਰੰਸ ਕਰਕੇ ਵੱਡੇ ਖੁਲਾਸੇ ਕੀਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ 207 ਵਿਅਕਤੀ ਹਿਰਾਸਤ…
View More ਅੰਮ੍ਰਿਤਪਾਲ ਮਾਮਲੇ ‘ਚ IG ਸੁਖਚੈਨ ਸਿੰਘ ਗਿੱਲ ਨੇ ਕੀਤੇ ਵੱਡੇ ਖੁਲਾਸੇਅੰਮ੍ਰਿਤਪਾਲ ਮਾਮਲੇ ‘ਚ ਨਵਾਂ ਮੋੜ, IGP ਸੁਖਚੈਨ ਨੇ ਕੀਤਾ ਵੱਡਾ ਖੁਲਾਸਾ
Amritpal News Today ਅੰਮ੍ਰਿਤਪਾਲ ਮਾਮਲੇ ‘ਚ ਨਵਾਂ ਮੋੜ, IGP ਸੁਖਚੈਨ ਨੇ ਕੀਤਾ ਵੱਡਾ ਖੁਲਾਸਾ Amritpal News Today
View More ਅੰਮ੍ਰਿਤਪਾਲ ਮਾਮਲੇ ‘ਚ ਨਵਾਂ ਮੋੜ, IGP ਸੁਖਚੈਨ ਨੇ ਕੀਤਾ ਵੱਡਾ ਖੁਲਾਸਾ