ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ ਨਵੀਂ ਐਕਸਾਈਜ਼ ਪਾਲਿਸੀ ਨਾਲ਼ ਪੰਜਾਬ ਦੇ ਮਾਲੀਏ ਵਿੱਚ ਲਗਪਗ 45% ਦਾ ਵਾਧਾ…
View More ਨਵੀਂ ਐਕਸਾਈਜ਼ ਪਾਲਿਸੀ ਨਾਲ ਪੰਜਾਬ ਦਾ ਮਾਲੀਆ 45% ਵਧਿਆ: ਹਰਪਾਲ ਚੀਮਾpunjabnews
ਮਨੀਸ਼ਾ ਗੁਲਾਟੀ ਦੀ ਪਟੀਸ਼ਨ ‘ਤੇ ਹਾਈ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ
ਚੰਡੀਗੜ੍ਹ: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਸੁਣਵਾਈ ਹੋਈ। ਹਾਈਕੋਰਟ ਨੇ ਦੋਵਾਂ ਧਿਰਾਂ…
View More ਮਨੀਸ਼ਾ ਗੁਲਾਟੀ ਦੀ ਪਟੀਸ਼ਨ ‘ਤੇ ਹਾਈ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲੈ ਕੇ ਅੰਮ੍ਰਿਤਪਾਲ ਸਿੰਘ ਦਾ ਵੱਡਾ ਬਿਆਨ
ਚੰਡੀਗੜ੍ਹ: ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਤੋਂ ਬਾਅਦ ਪੰਜਾਬ ਵਿੱਚ ਸਿਆਸਤ ਹੀ ਨਹੀਂ ਗਰਮਾਈ ਸਗੋਂ ਕਈ ਜਥੇਬੰਦੀਆਂ ਵੱਲੋਂ ਬਿਆਨ ਸਾਹਮਣੇ ਆ ਰਹੇ ਹਨ। ਹੁਣ ‘ਵਾਰਿਸ ਪੰਜਾਬ…
View More ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲੈ ਕੇ ਅੰਮ੍ਰਿਤਪਾਲ ਸਿੰਘ ਦਾ ਵੱਡਾ ਬਿਆਨਗੱਡੀਆਂ ਦੇ ਡਿਜ਼ੀਟਲ ਡਾਕੂਮੈਂਟ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਪੱਤਰ ਜਾਰੀ
ਚੰਡੀਗੜ੍ਹ : ਭਾਰਤ ਸਰਕਾਰ ਦੀ ਮੋਬਾਇਲ ਐਪ ਐਮ ਪਰੀਵਾਹਮ (M Parivaham)ਅਤੇ ਡਿਜ਼ੀ ਲੋਕਰ ਤੇ ਗੱਡੀਆਂ ਦੇ ਰੱਖੇ ਦਸਤਾਵੇਜ਼ਾਂ ਨੂੰ ਗੱਡੀਆਂ ਦੀ ਚੈਕਿੰਗ ਦੌਰਾਨ ਵੈਲਿਡ ਮੰਨਣ…
View More ਗੱਡੀਆਂ ਦੇ ਡਿਜ਼ੀਟਲ ਡਾਕੂਮੈਂਟ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਪੱਤਰ ਜਾਰੀਲਾਰੈਂਸ ਬਿਸ਼ਨੋਈ ਨੂੰ ਲੈ ਕੇ ਪੰਜਾਬ ਦੇ DGP ਗੌਰਵ ਯਾਦਵ ਦਾ ਵੱਡਾ ਬਿਆਨ
ਚੰਡੀਗੜ੍ਹ: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਲਾਰੈਂਸ ਬਿਸ਼ਨੋਈ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਡੀਜੀਪੀ ਯਾਦਵ ਦਾ ਕਹਿਣਾ ਹੈ ਕਿ ਲਾਰੈਂਸ ਬਿਸ਼ਨੋਈ ਦੀ…
View More ਲਾਰੈਂਸ ਬਿਸ਼ਨੋਈ ਨੂੰ ਲੈ ਕੇ ਪੰਜਾਬ ਦੇ DGP ਗੌਰਵ ਯਾਦਵ ਦਾ ਵੱਡਾ ਬਿਆਨLawrence Bishnoi ਦੀ ਇੰਟਰਵਿਊ ਨੂੰ ਲੈ ਕੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਵੱਡਾ ਬਿਆਨ
ਲੁਧਿਆਣਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਲਾਰੈਂਸ ਬਿਸ਼ਨੋਈ ਨੂੰ ਲੈ ਕੇ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਬਲਕੌਰ ਸਿੰਘ ਦਾ…
View More Lawrence Bishnoi ਦੀ ਇੰਟਰਵਿਊ ਨੂੰ ਲੈ ਕੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਵੱਡਾ ਬਿਆਨਜੋੜ-ਮੇਲਿਆਂ ’ਚ ਮਰਿਆਦਾ ਦੀ ਪਾਲਣਾ ਯਕੀਨੀ ਬਣਾਉਣ ਲਈ SGPC ਵੱਲੋਂ ਕੀਤੇ ਜਾਣਗੇ ਵਿਸ਼ੇਸ਼ ਯਤਨ: ਹਰਜਿੰਦਰ ਸਿੰਘ ਧਾਮੀ
ਗੁਰਦਾਸਪੁਰ: ਗੁਰਦਾਸਪੁਰ ਦੇ ਪਿੰਡ ਗਾਜ਼ੀਕੋਟ ਦੇ 24 ਸਾਲਾ ਐੱਨਆਰਆਈ ਨਿਹੰਗ ਸਿੰਘ ਪ੍ਰਦੀਪ ਸਿੰਘ ਨਮਿਤ ਅੰਤਿਮ ਅਰਦਾਸ ਬੁੱਧਵਾਰ ਨੂੰ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ…
View More ਜੋੜ-ਮੇਲਿਆਂ ’ਚ ਮਰਿਆਦਾ ਦੀ ਪਾਲਣਾ ਯਕੀਨੀ ਬਣਾਉਣ ਲਈ SGPC ਵੱਲੋਂ ਕੀਤੇ ਜਾਣਗੇ ਵਿਸ਼ੇਸ਼ ਯਤਨ: ਹਰਜਿੰਦਰ ਸਿੰਘ ਧਾਮੀਪੰਜਾਬ ਸਰਕਾਰ ਦਾ ਇਕ ਸਾਲ ਪੂਰਾ ਹੋਣ ‘ਤੇ CM ਮਾਨ ਦਾ ਵੱਡਾ ਬਿਆਨ
ਚੰਡੀਗੜ੍ਹ: ਪੰਜਾਬ ਸਰਕਾਰ ਨੂੰ ਇਕ ਸਾਲ ਪੂਰਾ ਹੋਣ ਉੱਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਧਾਈ ਦਿੱਤੀ। ਸੀਐੱਮ ਭਗਵੰਤ ਮਾਨ ਨੇ ਪਿਛਲੇ ਇਕ ਸਾਲ ਵਿਚ ਸਰਕਾਰ…
View More ਪੰਜਾਬ ਸਰਕਾਰ ਦਾ ਇਕ ਸਾਲ ਪੂਰਾ ਹੋਣ ‘ਤੇ CM ਮਾਨ ਦਾ ਵੱਡਾ ਬਿਆਨਪੰਜਾਬੀ ਅਦਾਕਾਰ ਅਮਨ ਧਾਲੀਵਾਲ ‘ਤੇ ਵਿਦੇਸ਼ ‘ਚ ਹੋਇਆ ਹਮਲਾ
Attack on Aman Dhaliwal: ਪੰਜਾਬੀ ਅਦਾਕਾਰ ਅਮਨ ਧਾਲੀਵਾਲ ‘ਤੇ ਤੇਜ਼ਧਾਰ ਨਾਲ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਵਿਦੇਸ਼ ’ਚ ਅਮਨ ਧਾਲੀਵਾਲ…
View More ਪੰਜਾਬੀ ਅਦਾਕਾਰ ਅਮਨ ਧਾਲੀਵਾਲ ‘ਤੇ ਵਿਦੇਸ਼ ‘ਚ ਹੋਇਆ ਹਮਲਾਹਾਈ ਕੋਰਟ ਨੇ ਰਾਮ ਰਹੀਮ ਮਾਮਲੇ ‘ਚ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ
ਚੰਡੀਗੜ੍ਹ: ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਵਿਰੁੱਧ ਜਲੰਧਰ ਦੇਹਾਤ ਵਿੱਚ ਦਰਜ ਐਫਆਈਆਰ ਰੱਦ ਕਰਵਾਉਣ ਲਈ ਦਾਇਰ ਪਟੀਸ਼ਨ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ…
View More ਹਾਈ ਕੋਰਟ ਨੇ ਰਾਮ ਰਹੀਮ ਮਾਮਲੇ ‘ਚ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ