ਚੰਡੀਗੜ੍ਹ- ਕਿਸਾਨਾਂ ਨਾਲ ਕੀਤਾ ਇੱਕ ਹੋਰ ਵਾਅਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant) ਨੇ ਪੂਰਾ ਕਰ ਦਿੱਤਾ ਹੈ। ਸਰਕਾਰ ਨੇ 5…
View More ਕਿਸਾਨਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 5 ਲੱਖ ਰੁਪਏ ਦੀ ਵਿੱਤੀ ਮਦਦ ਦਾ ਵਾਅਦਾ ਕੀਤਾ ਪੂਰਾpunjabnews
ਉਪਾਸਨਾ ਸਿੰਘ ਨੇ ਦਰਜ ਕਰਵਾਈ ਹੈ ਸ਼ਿਕਾਇਤ, ਚੰਡੀਗੜ੍ਹ ਜ਼ਿਲਾ ਅਦਾਲਤ ‘ਚ ਹੋਵੇਗੀ ਸੁਣਵਾਈ
ਚੰਡੀਗੜ੍ਹ- ਮਿਸ ਯੂਨੀਵਰਸ (Miss Universe) 2021 ਹਰਨਾਜ਼ ਕੌਰ ਸੰਧੂ (Harnaz Kaur Sandhu) ਦੇ ਖਿਲਾਫ ਚੰਡੀਗੜ੍ਹ ਜ਼ਿਲਾ ਅਦਾਲਤ ਵਿਚ ਦਾਇਰ ਕੇਸ ਵਿਚ ਅੱਜ ਸੁਣਵਾਈ ਹੈ। ਇਹ…
View More ਉਪਾਸਨਾ ਸਿੰਘ ਨੇ ਦਰਜ ਕਰਵਾਈ ਹੈ ਸ਼ਿਕਾਇਤ, ਚੰਡੀਗੜ੍ਹ ਜ਼ਿਲਾ ਅਦਾਲਤ ‘ਚ ਹੋਵੇਗੀ ਸੁਣਵਾਈਨੀਤੀ ਆਯੋਗ ਦੀ ਮੀਟਿੰਗ ‘ਚ ਸੀ.ਐੱਮ. ਭਗਵੰਤ ਮਾਨ PM ਅੱਗੇ ਚੁੱਕਣਗੇ MSP ਕਮੇਟੀ ਦਾ ਮੁੱਦਾ
ਚੰਡੀਗੜ੍ਹ- ਪੰਜਾਬ ਦੇ ਸੀ.ਐੱਮ. ਭਗਵੰਤ ਮਾਨ (CM of Punjab Bhagwant) ਅੱਜ ਤੋਂ 2 ਦਿਨ ਦੇ ਦਿੱਲੀ ਦੇ ਦੌਰੇ ‘ਤੇ ਰਹਿਣਗੇ। ਉਹ ਦਿੱਲੀ ਵਿਚ ਨੀਤੀ ਆਯੋਗ…
View More ਨੀਤੀ ਆਯੋਗ ਦੀ ਮੀਟਿੰਗ ‘ਚ ਸੀ.ਐੱਮ. ਭਗਵੰਤ ਮਾਨ PM ਅੱਗੇ ਚੁੱਕਣਗੇ MSP ਕਮੇਟੀ ਦਾ ਮੁੱਦਾਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੀ.ਆਰ.ਟੀ.ਸੀ. ਮੁਲਾਜ਼ਮਾਂ ਦੀ ਥਾਪੜੀ ਪਿੱਠ
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੀ.ਆਰ.ਟੀ.ਸੀ. ਦੇ ਦੋ ਮੁਲਾਜ਼ਮਾਂ ਦੀ ਪਿੱਠ ਥਾਪੜੀ ਹੈ ਕਿਉਂਕਿ ਉਨ੍ਹਾਂ ਨੇ ਇਮਾਨਦਾਰੀ ਦੀ ਇਕ ਮਿਸਾਲ ਪੇਸ਼ ਕੀਤੀ…
View More ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੀ.ਆਰ.ਟੀ.ਸੀ. ਮੁਲਾਜ਼ਮਾਂ ਦੀ ਥਾਪੜੀ ਪਿੱਠਇਨ੍ਹਾਂ ਸੂਬਿਆਂ ਤੋਂ ਬਾਅਦ ਪੰਜਾਬ ਪੁੱਜੀ ਲੰਪੀ, ਸੂਬੇ ਦੇ ਪਸ਼ੂ ਹੋਏ ਜਾਨਲੇਵਾ ਬੀਮਾਰੀ ਦੇ ਸ਼ਿਕਾਰ
ਚੰਡੀਗੜ੍ਹ- ਗੁਜਰਾਤ ਪਸ਼ੂਆਂ ਵਿਚ ਫੈਲੀ ਲੰਪੀ ਬੀਮਾਰੀ ਹੁਣ ਪੰਜਾਬ ਤੱਕ ਪਹੁੰਚ ਚੁੱਕੀ ਹੈ। ਇਸ ਤੋਂ ਪਹਿਲਾਂ ਰਾਜਸਥਾਨ ਦੇ ਪਸ਼ੂ ਵੀ ਇਸ ਨਾਲ ਪ੍ਰਭਾਵਿਤ ਹੋ ਗਏ…
View More ਇਨ੍ਹਾਂ ਸੂਬਿਆਂ ਤੋਂ ਬਾਅਦ ਪੰਜਾਬ ਪੁੱਜੀ ਲੰਪੀ, ਸੂਬੇ ਦੇ ਪਸ਼ੂ ਹੋਏ ਜਾਨਲੇਵਾ ਬੀਮਾਰੀ ਦੇ ਸ਼ਿਕਾਰਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਫਸੇ ਇਕ ਹੋਰ ਮਾਮਲੇ ‘ਚ, ਚੋਣ ਕਮਿਸ਼ਨ ਤੱਕ ਪੁੱਜਾ ਮਾਮਲਾ
ਚੰਡੀਗੜ੍ਹ- ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨਵੇਂ ਵਿਵਾਦ ਵਿਚ ਫੱਸ ਗਏ ਹਨ। ਉਨ੍ਹਾਂ ਨੇ ਪਤਨੀ ਦੇ ਨਾਂ 500 ਗਜ ਵਾਲਾ ਪਲਾਟ ਚੋਣ…
View More ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਫਸੇ ਇਕ ਹੋਰ ਮਾਮਲੇ ‘ਚ, ਚੋਣ ਕਮਿਸ਼ਨ ਤੱਕ ਪੁੱਜਾ ਮਾਮਲਾਬਜ਼ੁਰਗਾਂ ਨੂੰ ਹੁਣ ਘਰ ਬੈਠੇ ਹੀ ਮਿਲੇਗੀ ਬੁਢਾਪਾ ਪੈਨਸ਼ਨ, CM ਭਗਵੰਤ ਮਾਨ ਦਾ ਐਲਾਨ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਘਰ ਬੈਠੇ ਮਿਲਿਆ ਕਰੇਗੀ। ਉਨ੍ਹਾਂ ਕਿਹਾ ਕਿ ਬੈਂਕਾਂ ਦੀਆਂ ਲਾਈਨਾਂ ‘ਚ…
View More ਬਜ਼ੁਰਗਾਂ ਨੂੰ ਹੁਣ ਘਰ ਬੈਠੇ ਹੀ ਮਿਲੇਗੀ ਬੁਢਾਪਾ ਪੈਨਸ਼ਨ, CM ਭਗਵੰਤ ਮਾਨ ਦਾ ਐਲਾਨਗੈਂਗਸਟਰਾਂ ਦੇ ਨਿਸ਼ਾਨੇ ‘ਤੇ ਮੂਸੇਵਾਲਾ ਦੇ ਕਰੀਬੀ, ਪਿਤਾ ਨੂੰ ਧਮਕੀ ਤੋਂ ਬਾਅਦ ਸ਼ੱਕੀ ਦੀਆਂ ਤਸਵੀਰਾਂ CCTV ‘ਚ ਕੈਦ
ਸ੍ਰੀ ਮੁਕਤਸਰ ਸਾਹਿਬ- ਸ੍ਰੀ ਮੁਕਤਸਰ ਸਾਹਿਬ ‘ਚ ਪੰਜਾਬੀ ਗਾਇਕ ਮੂਸੇਵਾਲਾ ਦੇ ਕਰੀਬੀ ਦੀ ਰੇਕੀ ਦਾ ਮਾਮਲਾ ਸਾਹਮਣੇ ਆਇਆ ਹੈ। ਰੇਕੀ ਕਰਨ ਵਾਲੇ ਸ਼ੱਕੀ ਦੀਆਂ ਤਸਵੀਰਾਂ…
View More ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਮੂਸੇਵਾਲਾ ਦੇ ਕਰੀਬੀ, ਪਿਤਾ ਨੂੰ ਧਮਕੀ ਤੋਂ ਬਾਅਦ ਸ਼ੱਕੀ ਦੀਆਂ ਤਸਵੀਰਾਂ CCTV ‘ਚ ਕੈਦJob ਦਾ ਫਰਾਡ Alert! ਸਰਕਾਰੀ ਜਾਂ ਪ੍ਰਾਈਵੇਟ ਨੌਕਰੀ ਲਈ ਆਨਲਾਈਨ ਅਪਲਾਈ ਕਰਨ ਤੋਂ ਪਹਿਲਾਂ ਜ਼ਰੂਰ ਪੜੋ ਖਬਰ
ਚੰਡੀਗੜ੍ਹ- ਮੰਦੀ ਦੇ ਸਮੇਂ ਹਰ ਕਿਸੇ ਨੂੰ ਨੌਕਰੀ ਦੀ ਲੋੜ ਹੁੰਦੀ ਹੈ। ਅਜਿਹੇ ‘ਚ ਜੇਕਰ ਸਰਕਾਰੀ ਤਾਂ ਕਿ ਜੇਕਰ ਪ੍ਰਾਈਵੇਟ ਨੌਕਰੀ ਦਾ ਹੀ ਪਤਾ ਲੱਗੇ…
View More Job ਦਾ ਫਰਾਡ Alert! ਸਰਕਾਰੀ ਜਾਂ ਪ੍ਰਾਈਵੇਟ ਨੌਕਰੀ ਲਈ ਆਨਲਾਈਨ ਅਪਲਾਈ ਕਰਨ ਤੋਂ ਪਹਿਲਾਂ ਜ਼ਰੂਰ ਪੜੋ ਖਬਰ15 ਅਗਸਤ ਲਈ ਪੰਜਾਬ ਪੁਲਿਸ ਦਾ ਅਲਰਟ, ਬੀਐੱਸਐੱਫ ਦੇ ਸਹਿਯੋਗ ਨਾਲ ਚਲਾਇਆ ਗਿਆ ਸਰਚ ਆਪਰੇਸ਼ਨ
ਚੰਡੀਗੜ੍ਹ- 75ਵੇਂ ਆਜ਼ਾਦੀ ਦਿਹਾੜੇ ‘ਤੇ ਪਾਕਿਸਤਾਨ ਦੀ ਕਿਸੇ ਵੀ ਨਾਪਾਕ ਹਰਕਤ ਨੂੰ ਨਾਕਾਮ ਕਰਨ ਲਈ ਵੀਰਵਾਰ ਰਾਤ ਨੂੰ ਪੰਜਾਬ ਦੇ 550 ਕਿਲੋਮੀਟਰ ਖੇਤਰ ‘ਚ ਤਲਾਸ਼ੀ…
View More 15 ਅਗਸਤ ਲਈ ਪੰਜਾਬ ਪੁਲਿਸ ਦਾ ਅਲਰਟ, ਬੀਐੱਸਐੱਫ ਦੇ ਸਹਿਯੋਗ ਨਾਲ ਚਲਾਇਆ ਗਿਆ ਸਰਚ ਆਪਰੇਸ਼ਨ