ਅਜਨਾਲਾ– ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਨੂੰ ਨਾਲ ਲੈ ਕੇ ਬਠਿੰਡੇ ਜ਼ਿਲ੍ਹੇ ਦੀ…
View More ਪੰਜਾਬ ‘ਚ ਕਿਸੇ ਵੀ ਹਾਲ ਨਹੀਂ ਵਿਕਣ ਦਿਆਂਗੇ ਨਕਲੀ ਦਵਾਈਆਂ ਤੇ ਖਾਦਾਂ: ਕੁਲਦੀਪ ਸਿੰਘ ਧਾਲੀਵਾਲpunjabnews
ਮੁਫਤ ਬਿਜਲੀ ‘ਤੇ 1 ਕਿਲੋਵਾਟ ਦੀ ਸ਼ਰਤ ਹਟੀ, ਜਨਰਲ ਕੈਟਗਰੀ ‘ਚ ਸਿਰਫ਼ BPL ਪਰਿਵਾਰਾਂ ਨੂੰ ਹੀ ਮਿਲੇਗਾ ਫਾਇਦਾ
ਚੰਡੀਗੜ੍ਹ– ਪੰਜਾਬ ਵਿਚ 1 ਜੁਲਾਈ ਤੋਂ ਸਰਕਾਰ ਨੇ ਪ੍ਰਤੀ ਬਿੱਲ 600 ਯੂਨਿਟ ਮੁਫਤ ਬਿਜਲੀ ਸਕੀਮ ਵਿਚ ਕੁਝ ਸ਼ਰਤਾਂ ਹਟਾ ਦਿੱਤੀਆਂ ਹਨ। ਇਸ ਤੋਂ ਬਾਅਦ ਸਿਰਫ਼…
View More ਮੁਫਤ ਬਿਜਲੀ ‘ਤੇ 1 ਕਿਲੋਵਾਟ ਦੀ ਸ਼ਰਤ ਹਟੀ, ਜਨਰਲ ਕੈਟਗਰੀ ‘ਚ ਸਿਰਫ਼ BPL ਪਰਿਵਾਰਾਂ ਨੂੰ ਹੀ ਮਿਲੇਗਾ ਫਾਇਦਾਗ੍ਰੇਟ ਖਲੀ ਤੇ ਟੋਲ ਕਰਮਚਾਰੀਆਂ ਵਿਚਾਲੇ ਝਗੜਾ, ਖਲੀ ‘ਤੇ ਲੱਗੇ ਥੱਪੜ ਮਾਰਨ ਦੇ ਇਲਜ਼ਾਮ
ਚੰਡੀਗੜ੍ਹ– WWE ਦੇ ਮਸ਼ਹੂਰ ਪਹਿਲਵਾਨ ਦਲੀਪ ਰਾਣਾ ਉਰਫ ਦ ਗ੍ਰੇਟ ਖਲੀ ਉੱਤੇ ਟੋਲ ਵਰਕਰ ਦੇ ਥੱਪੜ ਮਾਰਨ ਦਾ ਦੋਸ਼ ਲੱਗਿਆ ਹੈ। ਟੋਲ ਕਰਮਚਾਰੀਆਂ ਨੇ ਉਸ…
View More ਗ੍ਰੇਟ ਖਲੀ ਤੇ ਟੋਲ ਕਰਮਚਾਰੀਆਂ ਵਿਚਾਲੇ ਝਗੜਾ, ਖਲੀ ‘ਤੇ ਲੱਗੇ ਥੱਪੜ ਮਾਰਨ ਦੇ ਇਲਜ਼ਾਮਬੱਸਾਂ ਤੋਂ ਨਹੀਂ ਹਟਣਗੀਆਂ ਭਿੰਡਰਾਂਵਾਲਾ ਤੇ ਸਮਰਥਕਾਂ ਦੀਆਂ ਤਸਵੀਰਾਂ, PEPSU ਨੇ ਵਾਪਸ ਲਏ ਹੁਕਮ
ਚੰਡੀਗੜ੍ਹ– ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਅਤੇ ਪੈਪਸੂ ਦੀਆਂ ਕੁਝ ਬੱਸਾਂ ਉੱਤੇ ਲੱਗੀਆਂ ਜਰਨੈਲ ਸਿੰਘ ਭਿੰਡਰਾਂਵਾਲਾ ਅਤੇ ਹੋਰ ਸਮਰਥਕਾਂ ਦੀਆਂ ਤਸਵੀਰਾਂ ਨਹੀਂ ਹਟਾਈਆਂ ਜਾਣਗੀਆਂ। ਹਾਲ…
View More ਬੱਸਾਂ ਤੋਂ ਨਹੀਂ ਹਟਣਗੀਆਂ ਭਿੰਡਰਾਂਵਾਲਾ ਤੇ ਸਮਰਥਕਾਂ ਦੀਆਂ ਤਸਵੀਰਾਂ, PEPSU ਨੇ ਵਾਪਸ ਲਏ ਹੁਕਮਹੁਣ ਡੀਲਰ ਕੋਲ ਹੀ ਹੋਵੇਗੀ ਨਵੇਂ ਵਾਹਨ ਦੀ ਰਜਿਸਟ੍ਰੇਸ਼ਨ, ਸਮਾਰਟ RC ਦੀ ਹੋਮ ਡਿਲਿਵਰੀ
ਚੰਡੀਗੜ੍ਹ– ਪੰਜਾਬ ‘ਚ ਹੁਣ ਜਿਸ ਡੀਲਰਸ਼ਿਪ ਤੋਂ ਤੁਸੀਂ ਕਾਰ ਖਰੀਦੋਗੇ, ਉਥੇ ਹੀ ਗੱਡੀ ਦੀ ਰਜਿਸਟ੍ਰੇਸ਼ਨ ਹੋਵੇਗੀ। ਇਸ ਤੋਂ ਬਾਅਦ ਸਮਾਰਟ ਰਜਿਸਟ੍ਰੇਸ਼ਨ ਸਰਟੀਫਿਕੇਟ (RC) ਦੀ ਹੋਮ…
View More ਹੁਣ ਡੀਲਰ ਕੋਲ ਹੀ ਹੋਵੇਗੀ ਨਵੇਂ ਵਾਹਨ ਦੀ ਰਜਿਸਟ੍ਰੇਸ਼ਨ, ਸਮਾਰਟ RC ਦੀ ਹੋਮ ਡਿਲਿਵਰੀਪੰਜਾਬ ‘ਚ ਨਸ਼ਿਆਂ ਖਿਲਾਫ ਪੁਲਿਸ ਦੀ ਵੱਡੀ ਕਾਰਵਾਈ, ਇਕ ਹਫ਼ਤੇ ‘ਚ 676 ਨਸ਼ਾ ਤਸਕਰ ਫੜੇ
ਚੰਡੀਗੜ੍ਹ– ਪੰਜਾਬ ‘ਚ ਨਸ਼ਿਆਂ ਖਿਲਾਫ ਪੁਲਿਸ ਨੇ ਵੱਡੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਿਛਲੇ ਇੱਕ ਹਫ਼ਤੇ ਵਿੱਚ ਪੁਲਿਸ ਨੇ ਪੰਜਾਬ ਵਿੱਚੋਂ 676 ਨਸ਼ਾ ਤਸਕਰਾਂ ਅਤੇ…
View More ਪੰਜਾਬ ‘ਚ ਨਸ਼ਿਆਂ ਖਿਲਾਫ ਪੁਲਿਸ ਦੀ ਵੱਡੀ ਕਾਰਵਾਈ, ਇਕ ਹਫ਼ਤੇ ‘ਚ 676 ਨਸ਼ਾ ਤਸਕਰ ਫੜੇ31 ਜੁਲਾਈ ਨੂੰ ਪੰਜਾਬ ‘ਚ ਰੇਲਾਂ ਦਾ ਕੀਤਾ ਜਾਵੇਗਾ ਚੱਕਾ ਜਾਮ, SKM ਨੇ ਕੀਤਾ ਵੱਡਾ ਐਲਾਨ
ਲੁਧਿਆਣਾ– ਅੱਜ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਭਾਰਤੀ ਕਿਸਾਨ ਯੁਨੀਅਨ ਲੱਖੋਵਾਲ ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਦੀ ਪ੍ਰਧਾਨਗੀ ਹੇਠ ਯੂਨੀਅਨ ਦੇ ਮੁੱਖ…
View More 31 ਜੁਲਾਈ ਨੂੰ ਪੰਜਾਬ ‘ਚ ਰੇਲਾਂ ਦਾ ਕੀਤਾ ਜਾਵੇਗਾ ਚੱਕਾ ਜਾਮ, SKM ਨੇ ਕੀਤਾ ਵੱਡਾ ਐਲਾਨਹੁਣ ਘਰ ਬੈਠਿਆਂ ਦਰਜ ਹੋਵੇਗੀ ਪੁਲਿਸ ਸ਼ਿਕਾਇਤ, ਪੰਜਾਬ ਵਾਸੀਆਂ ਨੂੰ ਮਿਲੀ ਵੱਡੀ ਸਹੂਲਤ
ਚੰਡੀਗੜ੍ਹ : ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਇਕ ਹੋਰ ਵੱਡਾ ਕਦਮ ਚੁੱਕਿਆ ਗਿਆ ਹੈ। ਸੂਬਾ ਸਰਕਾਰ ਵਲੋਂ ਪੰਜਾਬ ਪੁਲਿਸ ਦਾ ਜਨਤਕ ਸ਼ਿਕਾਇਤ ਨਿਵਾਰਨ…
View More ਹੁਣ ਘਰ ਬੈਠਿਆਂ ਦਰਜ ਹੋਵੇਗੀ ਪੁਲਿਸ ਸ਼ਿਕਾਇਤ, ਪੰਜਾਬ ਵਾਸੀਆਂ ਨੂੰ ਮਿਲੀ ਵੱਡੀ ਸਹੂਲਤਪਰਿਵਾਰ ਸਣੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਪੰਜਾਬ CM ਭਗਵੰਤ ਮਾਨ
ਅੰਮ੍ਰਿਤਸਰ– ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਰਿਵਾਰ ਸਣੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਦੇ ਨਾਲ ਪਤਨੀ ਡਾ. ਗੁਰਪ੍ਰੀਤ ਕੌਰ,…
View More ਪਰਿਵਾਰ ਸਣੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਪੰਜਾਬ CM ਭਗਵੰਤ ਮਾਨਜਬਰ ਜਨਾਹ ਮਾਮਲੇ ‘ਚ ਭਗੌੜੇ ਸਿਮਰਜੀਤ ਸਿੰਘ ਬੈਂਸ ਨੇ ਕੀਤਾ ਆਤਮ-ਸਮਰਪਣ, ਪੁਲਿਸ ਨੂੰ ਮਿਲਿਆ 3 ਦਿਨ ਦਾ ਰਿਮਾਂਡ
ਲੁਧਿਆਣਾ– ਜਬਰ ਜਨਾਹ ਦੇ ਮਾਮਲੇ ਵਿਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅੱਜ ਅਦਾਲਤ ਵਿਚ…
View More ਜਬਰ ਜਨਾਹ ਮਾਮਲੇ ‘ਚ ਭਗੌੜੇ ਸਿਮਰਜੀਤ ਸਿੰਘ ਬੈਂਸ ਨੇ ਕੀਤਾ ਆਤਮ-ਸਮਰਪਣ, ਪੁਲਿਸ ਨੂੰ ਮਿਲਿਆ 3 ਦਿਨ ਦਾ ਰਿਮਾਂਡ