ਚੰਡੀਗੜ੍ਹ– ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੁਲਿਸ ਨੂੰ ਅਹਿਮ ਸੁਰਾਗ ਮਿਲੇ ਹਨ। ਗੈਂਗਸਟਰ ਲਾਰੈਂਸ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਪੁਲਿਸ ਗੈਂਗਸਟਰ ਗੁਰਬੀਰ ਗੋਰਾ…
View More ਸਿੱਧੂ ਮੂਸੇਵਾਲਾ ਕਤਲ ਕੇਸ: ਗੈਂਗਸਟਰ ਗੋਲਡੀ ਬਰਾੜ ਦੇ ਜੀਜਾ ਤੇ ਲਾਰੈਂਸ ਤੋਂ ਆਹਮੋ-ਸਾਹਮਣੇ ਕੀਤੀ ਗਈ ਪੁੱਛਗਿੱਛpunjabnews
ਇਨ੍ਹਾਂ ਸੂਬਿਆਂ ‘ਚ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਕਿੱਥੇ ਪਹੁੰਚੀ ਹੈ ਮਾਨਸੂਨ
ਨਵੀਂ ਦਿੱਲੀ- ਦਿੱਲੀ-NCR ਸਮੇਤ ਉੱਤਰੀ ਭਾਰਤ ਦੇ ਲੋਕ ਮੌਨਸੂਨ ਦੇ ਆਉਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਮੌਸਮ ਵਿਭਾਗ ਨੇ ਮਾਨਸੂਨ ਦੀ ਆਮਦ ਨੂੰ…
View More ਇਨ੍ਹਾਂ ਸੂਬਿਆਂ ‘ਚ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਕਿੱਥੇ ਪਹੁੰਚੀ ਹੈ ਮਾਨਸੂਨਪੰਜਾਬੀਆਂ ਨੂੰ ਮਾਨ ਸਰਕਾਰ ਦੀ ਵੱਡੀ ਸੌਗਾਤ: ਪੰਜਾਬ ਤੋਂ ਦਿੱਲੀ ਹਵਾਈ ਅੱਡੇ ਲਈ ਸਰਕਾਰੀ ਬੱਸ ਸੇਵਾ ਸ਼ੁਰੂ
ਜਲੰਧਰ- ਪੰਜਾਬ ਸਰਕਾਰ ਵੱਲੋਂ ਅੱਜ ਤੋਂ ਦਿੱਲੀ ਹਵਾਈ ਅੱਡੇ ਤੱਕ ਸਰਕਾਰੀ ਏਸੀ ਵੋਲਵੋ ਬੱਸਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਅੱਜ ਦਿੱਲੀ ਦੇ ਮੁੱਖ ਮੰਤਰੀ…
View More ਪੰਜਾਬੀਆਂ ਨੂੰ ਮਾਨ ਸਰਕਾਰ ਦੀ ਵੱਡੀ ਸੌਗਾਤ: ਪੰਜਾਬ ਤੋਂ ਦਿੱਲੀ ਹਵਾਈ ਅੱਡੇ ਲਈ ਸਰਕਾਰੀ ਬੱਸ ਸੇਵਾ ਸ਼ੁਰੂਮੂਸੇਵਾਲਾ ਕਤਲ ਕਾਂਡ ‘ਚ ਪੰਜਾਬ ਪੁਲਿਸ ਦੀ ਰਿਮਾਂਡ ‘ਤੇ ਲਾਰੈਂਸ: ਜਾਨ ਨੂੰ ਖਤਰਾ ਦੇਖਦੇ ਗੁਪਤ ਟਿਕਾਣੇ ‘ਤੇ ਕੀਤਾ ਸ਼ਿਫਟ
ਮਾਨਸਾ- ਮਾਨਸਾ ਦੀ ਅਦਾਲਤ ਨੇ ਤਿਹਾੜ ਜੇਲ੍ਹ ਤੋਂ ਪੰਜਾਬ ਲਿਆਂਦੇ ਗੈਂਗਸਟਰ ਲਾਰੈਂਸ ਦਾ 7 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ। ਹੁਣ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ…
View More ਮੂਸੇਵਾਲਾ ਕਤਲ ਕਾਂਡ ‘ਚ ਪੰਜਾਬ ਪੁਲਿਸ ਦੀ ਰਿਮਾਂਡ ‘ਤੇ ਲਾਰੈਂਸ: ਜਾਨ ਨੂੰ ਖਤਰਾ ਦੇਖਦੇ ਗੁਪਤ ਟਿਕਾਣੇ ‘ਤੇ ਕੀਤਾ ਸ਼ਿਫਟਲਾਰੈਂਸ ਗੈਂਗ ਦੇ 2 ਗੁਰਗੇ ਗ੍ਰਿਫਤਾਰ: ਗੋਲਡੀ ਬਰਾੜ ਦੇ ਸੰਪਰਕ ‘ਚ ਸਨ ਹਰਿਆਣਾ ਦੇ ਦੋਵਾਂ ਗੈਂਗਸਟਰ
ਚੰਡੀਗੜ੍ਹ- ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਗੈਂਗ ਦੇ 2 ਗੁਰਗਿਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਦੋਵੇਂ ਕੈਨੇਡਾ ਵਿੱਚ ਬੈਠੇ ਲਾਰੈਂਸ ਗੈਂਗ ਦੇ ਗੈਂਗਸਟਰ ਗੋਲਡੀ ਬਰਾੜ…
View More ਲਾਰੈਂਸ ਗੈਂਗ ਦੇ 2 ਗੁਰਗੇ ਗ੍ਰਿਫਤਾਰ: ਗੋਲਡੀ ਬਰਾੜ ਦੇ ਸੰਪਰਕ ‘ਚ ਸਨ ਹਰਿਆਣਾ ਦੇ ਦੋਵਾਂ ਗੈਂਗਸਟਰਵੱਡੀ ਖਬਰ: ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਲਾਰੈਂਸ ਨੂੰ ਪੰਜਾਬ ਲਿਆਏਗੀ ਪੁਲਿਸ, ਪ੍ਰੋਡਕਸ਼ਨ ਵਾਰੰਟ ਲੈਣ ਲਈ ਦਿੱਲੀ ਰਵਾਨਾ
ਚੰਡੀਗੜ੍ਹ– ਤਿਹਾੜ ਜੇਲ ‘ਚ ਬੰਦ ਗੈਂਗਸਟਰ ਲਾਰੈਂਸ ਨੂੰ ਪੁਲਿਸ ਪੰਜਾਬ ਲਿਆਵੇਗੀ। ਲਾਰੈਂਸ ਗੈਂਗ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਲਾਰੈਂਸ…
View More ਵੱਡੀ ਖਬਰ: ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਲਾਰੈਂਸ ਨੂੰ ਪੰਜਾਬ ਲਿਆਏਗੀ ਪੁਲਿਸ, ਪ੍ਰੋਡਕਸ਼ਨ ਵਾਰੰਟ ਲੈਣ ਲਈ ਦਿੱਲੀ ਰਵਾਨਾਚੰਡੀਗੜ੍ਹੀਆਂ ਨੂੰ ਜਲਦ ਮਿਲੇਗੀ ਗਰਮੀ ਤੋਂ ਰਾਹਤ! ਭਲਕੇ ਮੀਂਹ ਪੈਣ ਦੀ ਸੰਭਾਵਨਾ
ਚੰਡੀਗੜ੍ਹ- ਜੂਨ ਦੇ ਇਸ ਮਹੀਨੇ ਚੰਡੀਗੜ੍ਹ ਵਾਸੀਆਂ ਨੂੰ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮਹੀਨੇ ਦੇ ਪਹਿਲੇ ਦੋ ਹਫ਼ਤਿਆਂ ਵਿੱਚ ਤਾਪਮਾਨ 44…
View More ਚੰਡੀਗੜ੍ਹੀਆਂ ਨੂੰ ਜਲਦ ਮਿਲੇਗੀ ਗਰਮੀ ਤੋਂ ਰਾਹਤ! ਭਲਕੇ ਮੀਂਹ ਪੈਣ ਦੀ ਸੰਭਾਵਨਾਮੂਸੇਵਾਲਾ ਪਰਿਵਾਰ ਦੀ ਸਿਆਸੀ ਪਾਰਟੀਆਂ ਨੂੰ ਅਪੀਲ, ਕਿਹਾ-‘ਰਾਜਨੀਤੀ ਲਈ ਸਿੱਧੂ ਦੇ ਨਾਂ ਦੀ ਵਰਤੋਂ ਨਾ ਕਰੋ’
ਮਾਨਸਾ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਪੰਜਾਬ ਕਾਂਗਰਸ ਨੂੰ ਝਟਕਾ ਦਿੱਤਾ ਹੈ। ਮੂਸੇਵਾਲਾ ਦੇ ਪਰਿਵਾਰ ਨੇ ਸਿਆਸਤ ਲਈ ਮੂਸੇਵਾਲਾ ਦੇ ਨਾਂ ਦੀ ਵਰਤੋਂ…
View More ਮੂਸੇਵਾਲਾ ਪਰਿਵਾਰ ਦੀ ਸਿਆਸੀ ਪਾਰਟੀਆਂ ਨੂੰ ਅਪੀਲ, ਕਿਹਾ-‘ਰਾਜਨੀਤੀ ਲਈ ਸਿੱਧੂ ਦੇ ਨਾਂ ਦੀ ਵਰਤੋਂ ਨਾ ਕਰੋ’ਸਾਬਕਾ ਕਾਂਗਰਸੀ ਮੰਤਰੀ ਧਰਮਸੋਤ ਨੂੰ ਭੇਜਿਆ ਜੇਲ੍ਹ, ਮੋਹਾਲੀ ਅਦਾਲਤ ਨੇ ਵਿਜੀਲੈਂਸ ਦੀ 2 ਦਿਨ ਦੀ ਰਿਮਾਂਡ ਦੀ ਮੰਗ ਠੁਕਰਾਈ
ਮੋਹਾਲੀ- ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਤਿੰਨ ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਸੋਮਵਾਰ ਨੂੰ…
View More ਸਾਬਕਾ ਕਾਂਗਰਸੀ ਮੰਤਰੀ ਧਰਮਸੋਤ ਨੂੰ ਭੇਜਿਆ ਜੇਲ੍ਹ, ਮੋਹਾਲੀ ਅਦਾਲਤ ਨੇ ਵਿਜੀਲੈਂਸ ਦੀ 2 ਦਿਨ ਦੀ ਰਿਮਾਂਡ ਦੀ ਮੰਗ ਠੁਕਰਾਈ‘ਝੋਨੇ’ ਦੀ ਲਵਾਈ ਮੌਕੇ CM ਮਾਨ ਦੀ ਕਿਸਾਨਾਂ ਨੂੰ ਖ਼ਾਸ ਅਪੀਲ
ਚੰਡੀਗੜ੍ਹ : ਪੰਜਾਬ ‘ਚ 14 ਜੂਨ ਮਤਲਬ ਕਿ ਭਲਕੇ (ਮੰਗਲਵਾਰ) ਨੂੰ ਝੋਨੇ ਦੀ ਲਵਾਈ ਸ਼ੁਰੂ ਹੋ ਜਾਵੇਗੀ। ਇਸ ਗੱਲ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ…
View More ‘ਝੋਨੇ’ ਦੀ ਲਵਾਈ ਮੌਕੇ CM ਮਾਨ ਦੀ ਕਿਸਾਨਾਂ ਨੂੰ ਖ਼ਾਸ ਅਪੀਲ