ਚੰਡੀਗੜ੍ਹ : ਆਮ ਆਦਮੀ ਪਾਰਟੀ ਖਿਲਾਫ ਟਿੱਪਣੀ ਕਰਨ ਦੇ ਮਾਮਲੇ ‘ਚ ਪੰਜਾਬ ਪੁਲਿਸ ਹੁਣ ਮਸ਼ਹੂਰ ਕਵੀ ਕੁਮਾਰ ਵਿਸ਼ਵਾਸ ਦੇ ਘਰ ਪਹੁੰਚ ਗਈ ਹੈ। ਵਿਸ਼ਵਾਸ ਨੇ…
View More ਕੁਮਾਰ ਵਿਸ਼ਵਾਸ ਦੇ ਘਰ ਪੰਜਾਬ ਪੁਲਿਸ ਦੇ ਪੁੱਜਣ ਤੇ ਛਿੜਿਆ ਵਿਵਾਦ,ਆਹਮੋ-ਸਾਹਮਣੇ ਹੋਈਆਂ ਵਿਰੋਧੀ ਧਿਰਾਂpunjabnews
CM ਭਗਵੰਤ ਮਾਨ ਦਾ ਇਕ ਹੋਰ ਵੱਡਾ ਕਦਮ,ਬਿਜਲੀ ਦੀ ਗਲਤ ਰੀਡਿੰਗ ਲੈਣ ਵਾਲਿਆਂ ਦੀ ਹੁਣ ਖੈਰ ਨਹੀਂ
ਚੰਡੀਗੜ੍ਹ : ਪੰਜਾਬ ਵਿੱਚ ਬਿਜਲੀ ਡਿਫਾਲਟਰਾਂ ਦੀ ਸ਼ਾਮਤ ਆ ਸਕਦੀ ਹੈ। ਸੀਐਮ ਭਗਵੰਤ ਮਾਨ ਨੇ 3 ਦਿਨਾਂ ਦੇ ਅੰਦਰ ਬਿੱਲ ਡਿਫਾਲਟਰਾਂ ਦੀ ਸੂਚੀ ਤਲਬ ਕਰ…
View More CM ਭਗਵੰਤ ਮਾਨ ਦਾ ਇਕ ਹੋਰ ਵੱਡਾ ਕਦਮ,ਬਿਜਲੀ ਦੀ ਗਲਤ ਰੀਡਿੰਗ ਲੈਣ ਵਾਲਿਆਂ ਦੀ ਹੁਣ ਖੈਰ ਨਹੀਂਫਰੀਦਕੋਟ ਦੀ ਕੇਂਦਰੀ ਮਾਰਡਰਨ ਜੇਲ੍ਹ ਮੁੜ ਸੁਰਖੀਆਂ ‘ਚ: ਇਤਰਾਜ਼ਯੋਗ ਸਮਾਨ ਸੁੱਟਣ ਆਏ 3 ਗ੍ਰਿਫਤਾਰ
ਫਰੀਦਕੋਟ- ਫਰੀਦਕੋਟ ਦੀ ਕੇਂਦਰੀ ਮਾਰਡਰਨ ਜੇਲ੍ਹ ਦੀ ਬਾਹਰੀ ਕੰਧ ਉੱਤੋਂ ਹਵਾਲਾਤੀਆਂ ਨੂੰ ਇਤਰਾਜ਼ਯੋਗ ਸਮਾਨ ਪਹੁੰਚਾਉਣ ਆਏ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੂੰ ਜੇਲ੍ਹ ਪ੍ਰਸ਼ਾਸਨ ਨੇ ਕਾਬੂ…
View More ਫਰੀਦਕੋਟ ਦੀ ਕੇਂਦਰੀ ਮਾਰਡਰਨ ਜੇਲ੍ਹ ਮੁੜ ਸੁਰਖੀਆਂ ‘ਚ: ਇਤਰਾਜ਼ਯੋਗ ਸਮਾਨ ਸੁੱਟਣ ਆਏ 3 ਗ੍ਰਿਫਤਾਰ21-22 ਅਪ੍ਰੈਲ ਨੂੰ ਹੋਣ ਜਾ ਰਿਹੈ ਦੂਜਾ ਚੰਡੀਗੜ੍ਹ ਮਿਊਜ਼ਿਕ ਐਂਡ ਫਿਲਮ ਫੈਸਟਿਵਲ, ਮਿਲੇਗਾ ਵੱਡੇ ਸਿਤਾਰਿਆਂ ਨੂੰ ਮਿਲਣ ਦਾ ਮੌਕਾ
ਚੰਡੀਗੜ੍ਹ- ਦੂਜਾ ਚੰਡੀਗੜ੍ਹ ਮਿਊਜ਼ਿਕ ਐਂਡ ਫਿਲਮ ਫੈਸਟੀਵਲ 21 ਅਤੇ 22 ਅਪ੍ਰੈਲ 2022 ਨੂੰ ਹੋਣ ਜਾ ਰਿਹਾ ਹੈ, ਜਿੱਥੇ ਕਈ ਫਿਲਮੀ ਸਿਤਾਰੇ ਚੰਡੀਗੜ੍ਹ ਯੂਨੀਵਰਸਿਟੀ ਪਹੁੰਚਣਗੇ ਅਤੇ…
View More 21-22 ਅਪ੍ਰੈਲ ਨੂੰ ਹੋਣ ਜਾ ਰਿਹੈ ਦੂਜਾ ਚੰਡੀਗੜ੍ਹ ਮਿਊਜ਼ਿਕ ਐਂਡ ਫਿਲਮ ਫੈਸਟਿਵਲ, ਮਿਲੇਗਾ ਵੱਡੇ ਸਿਤਾਰਿਆਂ ਨੂੰ ਮਿਲਣ ਦਾ ਮੌਕਾਰੂਪਨਗਰ ‘ਚ ਵੱਡਾ ਹਾਦਸਾ, ਭਾਖੜਾ ਨਹਿਰ ’ਚ ਕਾਰ ਡਿੱਗਣ ਕਾਰਨ ਬੱਚੇ ਸਣੇ 5 ਲੋਕਾਂ ਦੀ ਮੌਤ
ਰੂਪਨਗਰ- ਰੂਪਨਗਰ ‘ਚ ਵੱਡਾ ਹਾਦਸਾ ਵਾਪਰ ਗਿਆ ਹੈ। ਰੂਪਨਗਰ-ਸ੍ਰੀ ਆਨੰਦਪੁਰ ਸਾਹਿਬ ਮਾਰਗ ’ਤੇ ਸਥਿਤ ਪਿੰਡ ਮਲਿਕਪੁਰ ਕੋਲ ਇਕ ਕਾਰ ਦੀ ਬੱਸ ਨਾਲ ਜ਼ਬਰਦਸਤ ਟੱਕਰ ਹੋ…
View More ਰੂਪਨਗਰ ‘ਚ ਵੱਡਾ ਹਾਦਸਾ, ਭਾਖੜਾ ਨਹਿਰ ’ਚ ਕਾਰ ਡਿੱਗਣ ਕਾਰਨ ਬੱਚੇ ਸਣੇ 5 ਲੋਕਾਂ ਦੀ ਮੌਤਪੰਜਾਬ ਸਿਰ ਚੜੇ ਕਰਜ਼ ਨੂੰ ਪਿਛਲੀਆਂ ਸਰਕਾਰਾਂ ਤੋਂ ਰਿਕਵਰ ਕਰਨ ਦੀ ਤਿਆਰੀ ‘ਚ ਮਾਨ ਸਰਕਾਰ!
ਚੰਡੀਗੜ੍ਹ- ਪੰਜਾਬ ਵਿਚ ਸ਼ਾਨਦਾਰ ਜਿੱਤ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੋਣ ਮਨੋਰਥ ਪੱਤਰ ਵਿਚ ਕੀਤੇ ਵਾਅਦੇ ਪੁਗਾਉਣ ਵਿਚ ਲੱਗੇ ਹੋਏ ਹਨ।…
View More ਪੰਜਾਬ ਸਿਰ ਚੜੇ ਕਰਜ਼ ਨੂੰ ਪਿਛਲੀਆਂ ਸਰਕਾਰਾਂ ਤੋਂ ਰਿਕਵਰ ਕਰਨ ਦੀ ਤਿਆਰੀ ‘ਚ ਮਾਨ ਸਰਕਾਰ!ਸਾਬਕਾ ਪ੍ਰਧਾਨ ਨੇ ਵਧਾਈ ਕਾਂਗਰਸ ਦੀ ਮੁਸੀਬਤ: ਨਹੀਂ ਦਿੱਤਾ ਨੋਟਿਸ ਦਾ ਜਵਾਬ, ਅੱਜ ਆਖਰੀ ਦਿਨ
ਚੰਡੀਗੜ੍ਹ- ਪੰਜਾਬ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਦੀ ਮੁਸੀਬਤ ਵਧਾ ਦਿੱਤੀ ਹੈ। ਜਾਖੜ ਨੇ ਵਿਵਾਦਿਤ ਬਿਆਨ ਉੱਤੇ ਉਨ੍ਹਾਂ ਨੂੰ ਕਾਂਗਰਸ ਹਾਈਕਮਾਨ ਨੇ ਨੋਟਿਸ…
View More ਸਾਬਕਾ ਪ੍ਰਧਾਨ ਨੇ ਵਧਾਈ ਕਾਂਗਰਸ ਦੀ ਮੁਸੀਬਤ: ਨਹੀਂ ਦਿੱਤਾ ਨੋਟਿਸ ਦਾ ਜਵਾਬ, ਅੱਜ ਆਖਰੀ ਦਿਨਭਾਰਤ ‘ਚ ਮੁੜ ਵਧੀ ਕੋਰੋਨਾ ਵਾਇਰਸ ਦੀ ਰਫਤਾਰ, 24 ਘੰਟਿਆਂ ‘ਚ 214 ਲੋਕਾਂ ਦੀ ਮੌਤ
ਨਵੀਂ ਦਿੱਲੀ- ਭਾਰਤ ‘ਚ ਇਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 2,183 ਮਾਮਲੇ ਸਾਹਮਣੇ…
View More ਭਾਰਤ ‘ਚ ਮੁੜ ਵਧੀ ਕੋਰੋਨਾ ਵਾਇਰਸ ਦੀ ਰਫਤਾਰ, 24 ਘੰਟਿਆਂ ‘ਚ 214 ਲੋਕਾਂ ਦੀ ਮੌਤਸੰਗਰੂਰ SSP ਨੇ ਪੇਸ਼ ਕੀਤੀ ਮਿਸਾਲ, ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੀਆਂ ਧੀਆਂ ਲਈ ਕੀਤਾ ਇਹ ਐਲਾਨ
ਸੰਗਰੂਰ- ਪੰਜਾਬ ‘ਚ ਆਰਥਿਕ ਤੰਗੀ ਕਾਰਨ ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੀਆਂ ਧੀਆਂ ਦੀ ਮਦਦ ਲਈ ਸੰਗਰੂਰ ਦੇ ਐੱਸਐੱਸਪੀ ਨੇ ਵੱਡਾ ਐਲਾਨ ਕੀਤਾ ਹੈ। ਜ਼ਿਲ੍ਹਾ ਪੁਲਿਸ…
View More ਸੰਗਰੂਰ SSP ਨੇ ਪੇਸ਼ ਕੀਤੀ ਮਿਸਾਲ, ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੀਆਂ ਧੀਆਂ ਲਈ ਕੀਤਾ ਇਹ ਐਲਾਨਰੂਪਨਗਰ ‘ਚ ਮਾਲ ਗੱਡੀ ਦੇ 16 ਡੱਬੇ ਪਟੜੀ ਤੋਂ ਉਤਰੇ, ਆਵਾਜਾਈ ਪ੍ਰਭਾਵਿਤ, 8 ਟਰੇਨਾਂ ਰੱਦ
ਰੂਪਨਗਰ- ਪੰਜਾਬ ਦੇ ਰੋਪੜ (ਰੂਪਨਗਰ) ਵਿੱਚ ਮਾਲ ਗੱਡੀ ਦੇ ਕਈ ਡੱਬੇ ਪਟੜੀ ਤੋਂ ਉਤਰ ਗਏ। ਜਾਣਕਾਰੀ ਅਨੁਸਾਰ ਇਹ ਹਾਦਸਾ ਗੁਰਦੁਆਰਾ ਪਾਠ ਸਾਹਿਬ ਨੇੜੇ ਰੇਲਵੇ ਟਰੈਕ…
View More ਰੂਪਨਗਰ ‘ਚ ਮਾਲ ਗੱਡੀ ਦੇ 16 ਡੱਬੇ ਪਟੜੀ ਤੋਂ ਉਤਰੇ, ਆਵਾਜਾਈ ਪ੍ਰਭਾਵਿਤ, 8 ਟਰੇਨਾਂ ਰੱਦ