ਜਲਾਲਾਬਾਦ- ਜਲਾਲਾਬਾਦ ਦੇ ਪਿੰਡ ਮਹਾਲਮ ‘ਚ ਐਕਸਾਈਜ਼ ਵਿਭਾਗ ਤੇ ਪੁਲਿਸ ਵਲੋਂ ਵੱਡੀ ਰੇਡ ਕੀਤੀ ਗਈ ਹੈ। ਇਸ ਦੌਰਾਨ ਵਿਭਾਗ ਨੇ ਮੌਕੇ ਤੋਂ 20 ਗੱਟੇ ਗੁੜ,…
View More ਜਲਾਲਾਬਾਦ ‘ਚ ਐਕਸਾਈਜ਼ ਵਿਭਾਗ ਦੀ ਵੱਡੀ ਰੇਡ, 200 ਲੀਟਰ ਨਾਜਾਇਜ਼ ਸ਼ਰਾਬ ਤੇ 4000 ਲੀਟਰ ਲਾਹਣ ਬਰਾਮਦpunjabnews
ਦਿੱਲੀ ‘ਚ CM ਮਾਨ ਦੀ ਕੇਜਰੀਵਾਲ ਨਾਲ ਮੁਲਾਕਾਤ, ਪੂਰੀ ਹੋ ਸਕਦੀ ਹੈ ਪੰਜਾਬੀਆਂ ਨੂੰ ਦਿੱਤੀ ਪਹਿਲੀ ਗਾਰੰਟੀ
ਚੰਡੀਗੜ- ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ ‘ਤੇ ਜਾ ਰਹੇ ਹਨ। ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ…
View More ਦਿੱਲੀ ‘ਚ CM ਮਾਨ ਦੀ ਕੇਜਰੀਵਾਲ ਨਾਲ ਮੁਲਾਕਾਤ, ਪੂਰੀ ਹੋ ਸਕਦੀ ਹੈ ਪੰਜਾਬੀਆਂ ਨੂੰ ਦਿੱਤੀ ਪਹਿਲੀ ਗਾਰੰਟੀਚੰਡੀਗੜ੍ਹ ‘ਚ ਅੱਜ ਕੈਬ-ਆਟੋ ਚਾਲਕਾਂ ਦੀ ਹੜਤਾਲ: ਐਮਰਜੈਂਸੀ ਸੇਵਾਵਾਂ ਰਹਿਣਗੀਆਂ ਜਾਰੀ
ਚੰਡੀਗੜ੍ਹ- ਚੰਡੀਗੜ੍ਹ ਸਮੇਤ ਪੰਚਕੂਲਾ ਅਤੇ ਮੋਹਾਲੀ ਵਿੱਚ ਅੱਜ ਕੈਬ-ਆਟੋ ਯੂਨਾਈਟਿਡ ਫਰੰਟ ਦੀ ਤਰਫੋਂ ਚੱਕਾ ਜਾਮ ਹੈ। ਡਰਾਈਵਰ ਆਪਣੀਆਂ ਮੰਗਾਂ ਦੀ ਪੂਰਤੀ ਲਈ ਹੜਤਾਲ ‘ਤੇ ਹਨ।…
View More ਚੰਡੀਗੜ੍ਹ ‘ਚ ਅੱਜ ਕੈਬ-ਆਟੋ ਚਾਲਕਾਂ ਦੀ ਹੜਤਾਲ: ਐਮਰਜੈਂਸੀ ਸੇਵਾਵਾਂ ਰਹਿਣਗੀਆਂ ਜਾਰੀ16 ਕਿਸਾਨ ਜਥੇਬੰਦੀਆਂ ਵੱਲੋਂ ਸੰਯੁਕਤ ਸਮਾਜ ਮੋਰਚੇ ਨਾਲੋਂ ਵੱਖ ਹੋਣ ਦਾ ਐਲਾਨ
ਚੰਡੀਗੜ੍ਹ- ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਪੰਜਾਬ ਦੀਆਂ 32 ਕਿਸਾਨ ਜੱਥੇਬੰਦੀਆਂ ਵਿੱਚੋਂ 16 ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਕਿਸਾਨ ਆਗੂ ਮਨਜੀਤ ਸਿੰਘ ਰਾਏ ਦੀ ਪ੍ਰਧਾਨਗੀ…
View More 16 ਕਿਸਾਨ ਜਥੇਬੰਦੀਆਂ ਵੱਲੋਂ ਸੰਯੁਕਤ ਸਮਾਜ ਮੋਰਚੇ ਨਾਲੋਂ ਵੱਖ ਹੋਣ ਦਾ ਐਲਾਨਨਗਰ ਨਿਗਮ ਦਾ ਨਾਜਾਇਜ਼ ਕਾਲੋਨੀਆਂ ਤੇ ਦੁਕਾਨਾਂ ‘ਤੇ ਚੱਲਿਆ ਪੀਲਾ ਪੰਜਾ, ਜਲੰਧਰ ਦੇ ਇਸ ਇਲਾਕੇ ‘ਚ ਹੋਈ ਕਾਰਵਾਈ
ਜਲੰਧਰ : ਨਾਜਾਇਜ਼ ਕਾਲੋਨੀਆਂ (Illegal colonies) ਅਤੇ ਗੈਰ ਕਾਨੂੰਨੀ (Illegal) ਤੌਰ ‘ਤੇ ਕੀਤੇ ਗਏ ਨਿਰਮਾਣ ‘ਤੇ ਨਿਗਮ ਦੀ ਸਖ਼ਤ ਕਾਰਵਾਈ (Strict action of the corporation)…
View More ਨਗਰ ਨਿਗਮ ਦਾ ਨਾਜਾਇਜ਼ ਕਾਲੋਨੀਆਂ ਤੇ ਦੁਕਾਨਾਂ ‘ਤੇ ਚੱਲਿਆ ਪੀਲਾ ਪੰਜਾ, ਜਲੰਧਰ ਦੇ ਇਸ ਇਲਾਕੇ ‘ਚ ਹੋਈ ਕਾਰਵਾਈ13 ਅਪ੍ਰੈਲ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਮੀਟਿੰਗ (Punjab Cabinet Meeting) 13 ਅਪ੍ਰੈਲ…
View More 13 ਅਪ੍ਰੈਲ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰਪਾਰਟੀ ਵਿਰੋਧੀ ਸੁਰ ਚੁੱਕਣ ‘ਤੇ ਹਾਈਕਮਾਂਡ ਨੇ ਸੁਨੀਲ ਜਾਖੜ ਨੂੰ ਜਾਰੀ ਕੀਤਾ ਕਾਰਨ ਦੱਸੋ ਨੋਟਿਸ
ਚੰਡੀਗੜ੍ਹ : ਪੰਜਾਬ ਕਾਂਗਰਸ (Punjab Congress) ਵਿਚ ਚੱਲ ਰਹੇ ਲੜਾਈ-ਝਗੜਿਆਂ ਨੂੰ ਦੇਖਣ ਤੋਂ ਬਾਅਦ ਹੁਣ ਕਾਂਗਰਸ ਹਾਈ ਕਮਾਨ (Congress High Command) ਸਖ਼ਤ ਹੋ ਗਈ ਹੈ।…
View More ਪਾਰਟੀ ਵਿਰੋਧੀ ਸੁਰ ਚੁੱਕਣ ‘ਤੇ ਹਾਈਕਮਾਂਡ ਨੇ ਸੁਨੀਲ ਜਾਖੜ ਨੂੰ ਜਾਰੀ ਕੀਤਾ ਕਾਰਨ ਦੱਸੋ ਨੋਟਿਸਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਮੀਂਹ ਦੀ ਭਵਿੱਖਬਾਣੀ, ਇਸ ਤਰੀਕ ਤੋਂ ਬਾਅਦ ਹੋ ਸਕਦੀ ਹੈ ‘ਕਿਣ-ਮਿਣ’
ਚੰਡੀਗੜ੍ਹ- ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਗਰਮੀ ਦੇ ਕਹਿਰ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ। ਗਰਮੀਆਂ ਦੇ ਇਸ ਮੌਸਮ ਵਿੱਚ ਆਉਣ ਵਾਲੇ ਕੁਝ ਦਿਨਾਂ ਵਿੱਚ…
View More ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਮੀਂਹ ਦੀ ਭਵਿੱਖਬਾਣੀ, ਇਸ ਤਰੀਕ ਤੋਂ ਬਾਅਦ ਹੋ ਸਕਦੀ ਹੈ ‘ਕਿਣ-ਮਿਣ’‘ਥੋੜ੍ਹਾ ਸਬਰ ਕਰੋ, ਰੰਗਲਾ ਪੰਜਾਬ ਬਣਾਉਣ ‘ਚ ਜਲਦਬਾਜ਼ੀ ਨਾ ਕਰੀਏ’
ਚੰਡੀਗੜ੍ਹ: ਨੌਕਰੀਆਂ ਤੇ ਬਿਜਲੀ ਮਾਫੀ ਸਣੇ ਕਈ ਮੁੱਦਿਆਂ ਉੱਪਰ ਖੂਬ ਅਲੋਚਨਾ ਹੋਣ ਤੋਂ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਤੋਂ ਸਮਾਂ ਮੰਗਿਆ ਹੈ। ਆਮ…
View More ‘ਥੋੜ੍ਹਾ ਸਬਰ ਕਰੋ, ਰੰਗਲਾ ਪੰਜਾਬ ਬਣਾਉਣ ‘ਚ ਜਲਦਬਾਜ਼ੀ ਨਾ ਕਰੀਏ’‘CM ਨਾ ਬਣ ਸਕਣ ਕਾਰਣ ਜਾਖੜ ਗੁਆ ਚੁੱਕੇ ਨੇ ਮਾਨਸਿਕ ਸੰਤੁਲਨ’
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਬਾਦਲ (President Sukhbir Badal) ਨੇ ਸੁਨੀਲ ਜਾਖੜ (Sunil Jakhar) ਨੂੰ ਮਾਨਸਿਕ ਤੌਰ (Mentally) ‘ਤੇ…
View More ‘CM ਨਾ ਬਣ ਸਕਣ ਕਾਰਣ ਜਾਖੜ ਗੁਆ ਚੁੱਕੇ ਨੇ ਮਾਨਸਿਕ ਸੰਤੁਲਨ’