ਚੰਡੀਗੜ੍ਹ- ਪੰਜਾਬ ਵਿਚ ਅਪਰਾਧਕ ਮਾਮਲਿਆਂ (Criminal cases in Punjab) ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ, ਜਿਸ ਕਾਰਣ ਪੁਲਿਸ ਪ੍ਰਸ਼ਾਸਨ (Police administration) ‘ਤੇ ਸਵਾਲ ਉਠਣੇ…
View More ਪੰਜਾਬ ਪੁਲਿਸ ਦੇ ਡੀ.ਜੀ.ਪੀ. ਦਾ ਗੈਂਗਸਟਰਾਂ ਨੂੰ ਲੈ ਕੇ ਵੱਡਾ ਬਿਆਨ, ਕਿਹਾ- ਹੁਣ ਤੱਕ 515 ਗੈਂਗਸਟਰ ਗ੍ਰਿਫਤਾਰpunjabnews
ਮੋਹਾਲੀ ‘ਚ ਵੱਡੀ ਵਾਰਦਾਤ, ਪਰਿਵਾਰ ਨਾਲ ਖਾਣਾ ਖਾਣ ਆਏ ਵਿਅਕਤੀ ਨੂੰ ਗੋਲੀ ਮਾਰ ਖੋਹੀ ਕਾਰ
ਮੁਹਾਲੀ – ਫੇਜ਼-5 ਸਥਿਤ ਕਲਿਆਣ ਜਵੈਲਰਜ਼ ਦੀ ਪਾਰਕਿੰਗ ‘ਚ ਪਰਿਵਾਰ ਸਮੇਤ ਖਾਣਾ ਖਾਣ ਆਏ ਨੌਜਵਾਨ ‘ਤੇ ਕੁਝ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ ਅਤੇ ਉਸ ਦੀ…
View More ਮੋਹਾਲੀ ‘ਚ ਵੱਡੀ ਵਾਰਦਾਤ, ਪਰਿਵਾਰ ਨਾਲ ਖਾਣਾ ਖਾਣ ਆਏ ਵਿਅਕਤੀ ਨੂੰ ਗੋਲੀ ਮਾਰ ਖੋਹੀ ਕਾਰਪੰਜਾਬ ਕਾਂਗਰਸ ਦਾ ਅਧਿਕਾਰਿਤ ਟਵਿੱਟਰ ਹੈਂਡਲ ਹੋਇਆ ਹੈਕ, ਕੀਤੇ ਕਈ ਟਵੀਟ
ਚੰਡੀਗੜ੍ਹ : ਪੰਜਾਬ ਕਾਂਗਰਸ ਦਾ ਟਵਿੱਟਰ ਅਕਾਊਂਟ ਹੈਕ ਹੋ ਗਿਆ ਹੈ। ਕਿਸੇ ਸ਼ਰਾਰਤੀ ਅਨਸਰ ਵੱਲੋਂ ਉਸ ਅਕਾਊਂਟ ਤੋਂ ਲਗਾਤਾਰ ਫ਼ਜ਼ੂਲ ਦੇ ਮੈਸੇਜ ਸਾਂਝੇ ਕੀਤੇ ਜਾ…
View More ਪੰਜਾਬ ਕਾਂਗਰਸ ਦਾ ਅਧਿਕਾਰਿਤ ਟਵਿੱਟਰ ਹੈਂਡਲ ਹੋਇਆ ਹੈਕ, ਕੀਤੇ ਕਈ ਟਵੀਟਫਿਰੋਜ਼ਪੁਰ ‘ਚ BSF ਨੂੰ ਸਰਚ ਆਪਰੇਸ਼ਨ ‘ਚ ਮਿਲੀ ਸਫਲਤਾ, ਕਰੋੜਾਂ ਦੀ ਹੈਰੋਇਨ ਬਰਾਮਦ
ਫਿਰੋਜ਼ਪੁਰ- ਪਾਕਿਸਤਾਨ ‘ਚ ਬੈਠੇ ਤਸਕਰ ਲਗਾਤਾਰ ਪੰਜਾਬ ‘ਚ ਨਸ਼ਾ ਭੇਜਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਸਰਹੱਦ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ (BSF) ਦੇ ਜਵਾਨ…
View More ਫਿਰੋਜ਼ਪੁਰ ‘ਚ BSF ਨੂੰ ਸਰਚ ਆਪਰੇਸ਼ਨ ‘ਚ ਮਿਲੀ ਸਫਲਤਾ, ਕਰੋੜਾਂ ਦੀ ਹੈਰੋਇਨ ਬਰਾਮਦਪੰਜਾਬ ਕਾਂਗਰਸ ਦੀ ਨਵੀਂ ਟੀਮ ਪਹੁੰਚੀ ਦਿੱਲੀ, ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ- ਰਾਹੁਲ ਗਾਂਧੀ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਕਮਾਂਡਰਾਂ ਨਾਲ ਮੁਲਾਕਾਤ ਕਰ ਰਹੇ ਹਨ। ਮੀਟਿੰਗ ‘ਚ ਪੰਜਾਬ ਦੀ ਜਥੇਬੰਦੀ ‘ਚ ਹੇਠਲੇ ਪੱਧਰ ‘ਤੇ…
View More ਪੰਜਾਬ ਕਾਂਗਰਸ ਦੀ ਨਵੀਂ ਟੀਮ ਪਹੁੰਚੀ ਦਿੱਲੀ, ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤਪੰਜਾਬ ‘ਚ ਅੱਜ ਬੰਦ ਰਹਿਣਗੇ ਪ੍ਰਾਈਵੇਟ ਸਕੂਲ: ਜਬਰ ਜਨਾਹ ਮਾਮਲੇ ‘ਚ ਦਰਜ ਪਰਚੇ ਕਾਰਨ ਲਿਆ ਫੈਸਲਾ
ਚੰਡੀਗੜ੍ਹ- ਪੰਜਾਬ ਵਿੱਚ ਅੱਜ ਸਾਰੇ ਪ੍ਰਾਈਵੇਟ ਸਕੂਲ ਅਤੇ ਕਾਲਜ ਬੰਦ ਰਹਿਣਗੇ। ਇਹ ਫੈਸਲਾ ਫੈਡਰੇਸ਼ਨ ਐਸੋਸੀਏਸ਼ਨ ਆਫ ਪ੍ਰਾਈਵੇਟ ਸਕੂਲਾਂ ਵੱਲੋਂ ਗੁਰਦਾਸਪੁਰ ਦੇ ਇੱਕ ਪ੍ਰਾਈਵੇਟ ਸਕੂਲ ਵਿੱਚ…
View More ਪੰਜਾਬ ‘ਚ ਅੱਜ ਬੰਦ ਰਹਿਣਗੇ ਪ੍ਰਾਈਵੇਟ ਸਕੂਲ: ਜਬਰ ਜਨਾਹ ਮਾਮਲੇ ‘ਚ ਦਰਜ ਪਰਚੇ ਕਾਰਨ ਲਿਆ ਫੈਸਲਾਕਾਂਗਰਸ ਪਾਰਟੀ ਦੇ ਫੈਸਲੇ ਦਾ ਵਿਰੋਧ ਕਰਨ ਵਾਲੇ ਸਾਬਕਾ ਵਿਧਾਇਕ ਸੁਰਜੀਤ ਧੀਮਾਨ ਦੀ ਪਾਰਟੀ ਮੈਂਬਰਸ਼ਿਪ ਰੱਦ
ਚੰਡੀਗੜ੍ਹ : ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਾਉਣ ਦਾ ਵਿਰੋਧ ਕਰਨ ਵਾਲੇ ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੂੰ ਕਾਂਗਰਸ ਪਾਰਟੀ…
View More ਕਾਂਗਰਸ ਪਾਰਟੀ ਦੇ ਫੈਸਲੇ ਦਾ ਵਿਰੋਧ ਕਰਨ ਵਾਲੇ ਸਾਬਕਾ ਵਿਧਾਇਕ ਸੁਰਜੀਤ ਧੀਮਾਨ ਦੀ ਪਾਰਟੀ ਮੈਂਬਰਸ਼ਿਪ ਰੱਦਕਬੱਡੀ ਖਿਡਾਰੀ ਧਰਮਿੰਦਰ ਕਤਲ ਮਾਮਲੇ ‘ਚ 7 ਵਿਅਕਤੀ ਪੁਲਿਸ ਅੜਿੱਕੇ
ਪਟਿਆਲਾ- 5 ਅਪ੍ਰੈਲ ਨੂੰ ਪਟਿਆਲਾ ਵਿੱਚ ਯੂਨੀਵਰਸਿਟੀ ਦੇ ਬਾਹਰ ਹੋਏ ਕਬੱਡੀ ਪ੍ਰਮੋਟਰ ਧਰਮਿੰਦਰ ਦੇ ਕਤਲ ਵਿੱਚ ਪੁਲਿਸ ਨੇ 7 ਲੋਕਾਂ ਨੂੰ ਆਪਣੀ ਹਿਰਾਸਤ ਵਿੱਚ ਲਿਆ,…
View More ਕਬੱਡੀ ਖਿਡਾਰੀ ਧਰਮਿੰਦਰ ਕਤਲ ਮਾਮਲੇ ‘ਚ 7 ਵਿਅਕਤੀ ਪੁਲਿਸ ਅੜਿੱਕੇਮੌਸਮ ਵਿਭਾਗ ਵੱਲੋਂ ਪੰਜਾਬ ‘ਚ ਆਰੇਂਜ ਅਲਰਟ ਜਾਰੀ, ਅਗਲੇ ਦੋ ਦਿਨ ਚੱਲਣਗੀਆਂ ਗਰਮ ਹਵਾਵਾਂ
ਚੰਡੀਗੜ੍ਹ- ਮਾਰਚ ਤੋਂ ਬਾਅਦ ਅਪ੍ਰੈਲ ‘ਚ ਲਗਾਤਾਰ ਪੈ ਰਹੀ ਕੜਾਕੇ ਦੀ ਗਰਮੀ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਤਾਪਮਾਨ ਆਮ ਨਾਲੋਂ ਅੱਠ ਤੋਂ 11…
View More ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਆਰੇਂਜ ਅਲਰਟ ਜਾਰੀ, ਅਗਲੇ ਦੋ ਦਿਨ ਚੱਲਣਗੀਆਂ ਗਰਮ ਹਵਾਵਾਂਹਰਿਆਣਾ ‘ਚ ਬਣੇਗਾ ਸਿੱਖ ਗੁਰੂਆਂ ਨੂੰ ਸਮਰਪਿਤ ਮਿਊਜ਼ੀਅਮ, CM ਖੱਟੜ ਦਾ ਐਲਾਨ
ਚੰਡੀਗੜ੍ਹ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਸ਼ਨੀਵਾਰ ਨੂੰ ਇਕ ਮਿਊਜ਼ੀਅਮ ਦੇ ਨਿਰਮਾਣ ਦਾ ਐਲਾਨ ਕੀਤਾ, ਜਿਸ ‘ਚ ਸਿੱਖ ਗੁਰੂਆਂ ਦੇ ਜੀਵਨ ਅਤੇ ਉਨ੍ਹਾਂ…
View More ਹਰਿਆਣਾ ‘ਚ ਬਣੇਗਾ ਸਿੱਖ ਗੁਰੂਆਂ ਨੂੰ ਸਮਰਪਿਤ ਮਿਊਜ਼ੀਅਮ, CM ਖੱਟੜ ਦਾ ਐਲਾਨ