ਚੰਡੀਗੜ੍ਹ- ਹਰਿਆਣਾ ਸਰਕਾਰ ਨੇ 5 ਅਪ੍ਰੈਲ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਇਸ ਤੋਂ ਪਹਿਲਾਂ ਸਵੇਰੇ 9.30 ਵਜੇ ਵਪਾਰ ਸਲਾਹਕਾਰ ਕਮੇਟੀ ਦੀ ਮੀਟਿੰਗ…
View More ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਭਲਕੇ: ਨਿੰਦਾ ਮਤੇ ਸਣੇ ਚੁੱਕੇ ਜਾ ਸਕਦੇ ਨੇ ਇਹ ਮੁੱਦੇpunjabnews
IPS ਗੌਰਵ ਯਾਦਵ ਨੂੰ ਮਿਲਿਆ ਮੁੱਖ ਮੰਤਰੀ ਮਾਨ ਦੇ ਸਪੈਸ਼ਲ ਪ੍ਰਿੰਸੀਪਲ ਸਕੱਤਰ ਦਾ ਵਾਧੂ ਚਾਰਜ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੀਨੀਅਰ ਆਈਪੀਐਸ ਅਫ਼ਸਰ ਏਡੀਜੀਪੀ ਗੌਰਵ ਯਾਦਵ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਸਪੈਸ਼ਲ ਪ੍ਰਿੰਸੀਪਲ ਸੈਕਟਰੀ ਲਾਇਆ ਹੈ। ਇਹ ਚਾਰਜ ਉਨ੍ਹਾਂ…
View More IPS ਗੌਰਵ ਯਾਦਵ ਨੂੰ ਮਿਲਿਆ ਮੁੱਖ ਮੰਤਰੀ ਮਾਨ ਦੇ ਸਪੈਸ਼ਲ ਪ੍ਰਿੰਸੀਪਲ ਸਕੱਤਰ ਦਾ ਵਾਧੂ ਚਾਰਜਗੁਰਦਾਸਪੁਰ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, 4 ਲੋਕਾਂ ਦੀ ਮੌਤ
ਕਾਦੀਆਂ- ਥਾਣਾ ਭੈਣੀ ਮੀਆਂ ਖਾਂ ਦੇ ਅਧੀਨ ਆਉਂਦੇ ਪਿੰਡ ਫੁੱਲੜਾ ਵਿਚ ਅੱਜ ਇਕ ਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਇਕ ਧਿਰ ਵਲੋਂ ਦੂਜੇ ਧਿਰ ਦੇ…
View More ਗੁਰਦਾਸਪੁਰ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, 4 ਲੋਕਾਂ ਦੀ ਮੌਤਚੰਡੀਗੜ੍ਹ ਮੁੱਦੇ ‘ਤੇ ਸੁਨੀਲ ਜਾਖੜ ਦਾ ਤੰਜ, ਕਿਹਾ-‘ਦੋ ਬਿੱਲੀਆਂ ਦੀ ਲੜਾਈ ‘ਚ ਬਾਂਦਰ ਮਾਰੇਗਾ ਬਾਜ਼ੀ’
ਚੰਡੀਗੜ੍ਹ- ਕੇਂਦਰ ਸਰਕਾਰ ਵਲੋਂ ਚੰਡੀਗੜ੍ਹ ਵਿਚ ਕਰਮਚਾਰੀਆਂ ਲਈ ਸੈਂਟਰ ਦੇ ਤਨਖਾਹ ਕਮਿਸ਼ਨ ਦੇ ਨਿਯਮ ਲਾਗੂ ਕਰਨ ਤੋਂ ਬਾਅਦ ਪੰਜਾਬ ਵਿਚ ਇਹ ਮੁੱਦਾ ਲਗਾਤਾਰ ਭਖਦਾ ਹੀ…
View More ਚੰਡੀਗੜ੍ਹ ਮੁੱਦੇ ‘ਤੇ ਸੁਨੀਲ ਜਾਖੜ ਦਾ ਤੰਜ, ਕਿਹਾ-‘ਦੋ ਬਿੱਲੀਆਂ ਦੀ ਲੜਾਈ ‘ਚ ਬਾਂਦਰ ਮਾਰੇਗਾ ਬਾਜ਼ੀ’CM ਮਾਨ ਨੇ ਚੰਡੀਗੜ੍ਹ ਤਲਬ ਕੀਤੇ DC, ਕਣਕ ਖਰੀਦ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਕਣਕ ਦੀ ਖਰੀਦ ਦੇ ਪ੍ਰਬੰਧਾਂ ਨੂੰ ਲੈ ਕੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਤਲਬ ਕੀਤਾ ਹੈ।…
View More CM ਮਾਨ ਨੇ ਚੰਡੀਗੜ੍ਹ ਤਲਬ ਕੀਤੇ DC, ਕਣਕ ਖਰੀਦ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾਰਿਸ਼ਤੇ ਤਾਰ-ਤਾਰ: ਸਹੁਰੇ ਘਰ ਪਤਨੀ ਨੂੰ ਮਨਾਉਣ ਪਹੁੰਚੇ ਪਤੀ ਦਾ ਬੇਰਹਿਮੀ ਨਾਲ ਕਤਲ
ਰਾਂਚੀ- ਝਾਰਖੰਡ ਦੇ ਚਤਰਾ ‘ਚ ਰਿਸ਼ਤਿਆਂ ਨੂੰ ਤਾਰ-ਤਾਰ ਕਰਨ ਵਾਲੀ ਇਕ ਘਟਨਾ ‘ਚ ਘਰੇਲੂ ਝਗੜੇ ਤੋਂ ਬਾਅਦ ਆਪਣੀ ਪਤਨੀ ਨੂੰ ਮਨਾਉਣ ਸਹੁਰੇ ਆਏ ਇਕ ਨੌਜਵਾਨ…
View More ਰਿਸ਼ਤੇ ਤਾਰ-ਤਾਰ: ਸਹੁਰੇ ਘਰ ਪਤਨੀ ਨੂੰ ਮਨਾਉਣ ਪਹੁੰਚੇ ਪਤੀ ਦਾ ਬੇਰਹਿਮੀ ਨਾਲ ਕਤਲSC ‘ਚ ਬਿਕਰਮ ਮਜੀਠੀਆ ਦੀ ਸੁਣਵਾਈ ਅੱਜ, ਦਰਜ ਕੇਸਾਂ ਨੂੰ ਖਾਰਜ ਕਰਨ ਲਈ ਦਾਇਰ ਕੀਤੀ ਪਟੀਸ਼ਨ
ਨਵੀਂ ਦਿੱਲੀ- ਅਕਾਲੀ ਆਗੂ ਬਿਕਰਮ ਮਜੀਠੀਆ ਦੀ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਮਜੀਠੀਆ ਨੇ ਸੁਪਰੀਮ ਕੋਰਟ ਤੋਂ ਮੋਹਾਲੀ ਵਿੱਚ ਦਰਜ ਡਰੱਗਜ਼ ਕੇਸ…
View More SC ‘ਚ ਬਿਕਰਮ ਮਜੀਠੀਆ ਦੀ ਸੁਣਵਾਈ ਅੱਜ, ਦਰਜ ਕੇਸਾਂ ਨੂੰ ਖਾਰਜ ਕਰਨ ਲਈ ਦਾਇਰ ਕੀਤੀ ਪਟੀਸ਼ਨਵਿਵਾਦਾਂ ‘ਚ ਘਿਰੇ ਪੰਜਾਬ ਦੇ ਦੋ ਸਾਬਕਾ ਕਾਂਗਰਸੀ ਮੰਤਰੀ, ਸਰਕਾਰੀ ਰਿਹਾਇਸ਼ ‘ਚੋਂ ਸਮਾਨ ਗਾਇਬ
ਚੰਡੀਗੜ੍ਹ- ਪੰਜਾਬ ਦੇ ਦੋ ਸਾਬਕਾ ਕਾਂਗਰਸੀ ਮੰਤਰੀ ਮਨਪ੍ਰੀਤ ਬਾਦਲ ਅਤੇ ਗੁਰਪ੍ਰੀਤ ਕਾਂਗੜ ਵਿਵਾਦਾਂ ਵਿੱਚ ਘਿਰ ਗਏ ਹਨ। ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਖਾਲੀ ਹੋਣ ਤੋਂ ਬਾਅਦ…
View More ਵਿਵਾਦਾਂ ‘ਚ ਘਿਰੇ ਪੰਜਾਬ ਦੇ ਦੋ ਸਾਬਕਾ ਕਾਂਗਰਸੀ ਮੰਤਰੀ, ਸਰਕਾਰੀ ਰਿਹਾਇਸ਼ ‘ਚੋਂ ਸਮਾਨ ਗਾਇਬਸਿੱਧੂ ਦੇ ਟਵੀਟ ਦਾ ਲੋਕਾਂ ਨੇ ਉਡਾਇਆ ਮਜ਼ਾਕ, ਟਰੋਲਰ ਬੋਲੇ-‘ਓ ਬੱਸ ਕਰ ਵੀਰੇ’
ਚੰਡੀਗੜ੍ਹ- ਪੰਜਾਬ ਵਿਚ ਬੀਤੇ 13 ਦਿਨਾਂ ਵਿਚ ਪੈਟਰੋਲ ਦੇ ਰੇਟ 7.69 ਰੁਪਏ ਤੇ ਡੀਜ਼ਲ ਦੇ ਰੇਟ 7.58 ਰੁਪਏ ਵਧ ਗਏ ਹਨ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ…
View More ਸਿੱਧੂ ਦੇ ਟਵੀਟ ਦਾ ਲੋਕਾਂ ਨੇ ਉਡਾਇਆ ਮਜ਼ਾਕ, ਟਰੋਲਰ ਬੋਲੇ-‘ਓ ਬੱਸ ਕਰ ਵੀਰੇ’ਪੰਜਾਬ ‘ਚ DJ ਵਾਲਿਆਂ ‘ਤੇ ਸਖਤੀ: ਅਸ਼ਲੀਲ, ਸ਼ਰਾਬੀ ਤੇ ਹਥਿਆਰ ਵਾਲੇ ਗਾਣੇ ਚਲਾਉਣ ‘ਤੇ ਰੋਕ
ਚੰਡੀਗੜ੍ਹ- ਪੰਜਾਬ ਸਰਕਾਰ ਬਦਲਦੇ ਹੀ ਡੀਜੇ ਵਾਲਿਆਂ ਉੱਤੇ ਸਖਤਾਈ ਕਰ ਦਿੱਤੀ ਗਈ ਹੈ। ਪੁਲਿਸ ਨੇ ਵਿਆਹ ਜਾਂ ਹੋਰ ਸਮਾਗਮਾਂ ਦੌਰਾਨ ਡੀਜੇ ਉੱਤੇ ਅਸ਼ਲੀਲ, ਸ਼ਰਾਬ ਤੇ…
View More ਪੰਜਾਬ ‘ਚ DJ ਵਾਲਿਆਂ ‘ਤੇ ਸਖਤੀ: ਅਸ਼ਲੀਲ, ਸ਼ਰਾਬੀ ਤੇ ਹਥਿਆਰ ਵਾਲੇ ਗਾਣੇ ਚਲਾਉਣ ‘ਤੇ ਰੋਕ