ਚੰਡੀਗੜ੍ਹ- ਸਰਕਾਰੀ ਸਿਸਟਮ ਨੂੰ ਸੁਧਾਰਣ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਵੇਂ ਨਿਰਦੇਸ਼ ਜਾਰੀ ਕੀਤੇ ਹਨ। ਖਜ਼ਾਨਾ ਦਫਤਰ ਨੂੰ…
View More ਮਾਨ ਸਰਕਾਰ ਦਾ ਵੱਡਾ ਫੈਸਲਾ, ਪੰਜਾਬ ‘ਚ ਇਕ ਸੀਟ ‘ਤੇ ਇਕ ਸਾਲ ਤੋਂ ਵਧੇਰੇ ਨਹੀਂ ਰਹੇਗਾ ਕਰਮਚਾਰੀpunjabnews
ਕੇਂਦਰ ਸਰਕਾਰ ਵਲੋਂ ਨੋਟੀਫਿਕੇਸ਼ਨ ਜਾਰੀ, 1 ਅਪ੍ਰੈਲ ਤੋਂ ਚੰਡੀਗੜ੍ਹ ਦੇ ਮੁਲਾਜ਼ਮਾਂ ‘ਤੇ ਲਾਗੂ ਹੋਣਗੇ ਇਹ ਨਿਯਮ
ਚੰਡੀਗੜ੍ਹ : ਚੰਡੀਗੜ੍ਹ ਦੇ ਮੁਲਾਜ਼ਮਾਂ (Employees of Chandigarh) ਨੂੰ ਕੇਂਦਰੀ ਨਿਯਮਾਂ (Central Rules) ਤਹਿਤ ਲਿਆਉਣ ਲਈ ਕੇਂਦਰ ਸਰਕਾਰ (Central Government) ਨੇ ਨੋਟੀਫਿਕੇਸ਼ਨ (Notification) ਜਾਰੀ ਕਰ…
View More ਕੇਂਦਰ ਸਰਕਾਰ ਵਲੋਂ ਨੋਟੀਫਿਕੇਸ਼ਨ ਜਾਰੀ, 1 ਅਪ੍ਰੈਲ ਤੋਂ ਚੰਡੀਗੜ੍ਹ ਦੇ ਮੁਲਾਜ਼ਮਾਂ ‘ਤੇ ਲਾਗੂ ਹੋਣਗੇ ਇਹ ਨਿਯਮਬਿਜਲੀ ਮੰਤਰੀ ਬੋਲੇ- ਨਹੀਂ ਲਗਾਵਾਂਗੇ ਪ੍ਰੀ-ਪੇਡ ਮੀਟਰ, ਕੇਂਦਰ ਸਰਕਾਰ ਨੇ ਦਿੱਤੀ ਸੀ ਫੰਡ ਰੋਕਣ ਦੀ ਚਿਤਾਵਨੀ
ਚੰਡੀਗੜ੍ਹ : ਸਮਾਰਟ ਪ੍ਰੀ-ਪੇਡ ਮੀਟਰ (Smart pre-paid meter) ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰ (Central and Punjab Government) ਵਿਚ ਨਵਾਂ ਘਮਸਾਨ ਸ਼ੁਰੂ ਹੋ ਗਿਆ…
View More ਬਿਜਲੀ ਮੰਤਰੀ ਬੋਲੇ- ਨਹੀਂ ਲਗਾਵਾਂਗੇ ਪ੍ਰੀ-ਪੇਡ ਮੀਟਰ, ਕੇਂਦਰ ਸਰਕਾਰ ਨੇ ਦਿੱਤੀ ਸੀ ਫੰਡ ਰੋਕਣ ਦੀ ਚਿਤਾਵਨੀਪੰਜਾਬੀ ‘ਵਰਸਿਟੀ ਨੂੰ ਲੈ ਕੇ CM ਭਗਵੰਤ ਮਾਨ ਨੇ ਆਖੀ ਵੱਡੀ ਗੱਲ
ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਪਟਿਆਲਾ ‘ਚ ਇਕ ਸਮਾਗਮ ‘ਚ ਪਹੁੰਚੇ, ਜਿੱਥੇ ਉਨ੍ਹਾਂ ਨੇ ਕਿਹਾ ਕਿ ਮੈਂ…
View More ਪੰਜਾਬੀ ‘ਵਰਸਿਟੀ ਨੂੰ ਲੈ ਕੇ CM ਭਗਵੰਤ ਮਾਨ ਨੇ ਆਖੀ ਵੱਡੀ ਗੱਲਪੰਜਾਬ ਦੇ ਮੁਕੇਰੀਆਂ ‘ਚ ਤੇਂਦੂਏ ਦੀ ਦਹਿਸ਼ਤ, ਸੀ.ਸੀ.ਟੀ.ਵੀ. ਦੀ ਫੁਟੇਜ ਆਈ ਸਾਹਮਣੇ
ਮੁਕੇਰੀਆਂ : ਪੰਜਾਬ ਵਿਚ ਹੁਸ਼ਿਆਰਪੁਰ (Hoshiarpur in the Punjab) ਜ਼ਿਲੇ ਦੇ ਮੁਕੇਰੀਆਂ ਸ਼ਹਿਰ (The city of Mukerian) ਵਿਚ ਸੋਮਵਾਰ-ਮੰਗਲਵਾਰ ਦਰਮਿਆਨੀ ਰਾਤ ਵਿਚ ਇਕ ਤੇਂਦੁਆ (Leopard)…
View More ਪੰਜਾਬ ਦੇ ਮੁਕੇਰੀਆਂ ‘ਚ ਤੇਂਦੂਏ ਦੀ ਦਹਿਸ਼ਤ, ਸੀ.ਸੀ.ਟੀ.ਵੀ. ਦੀ ਫੁਟੇਜ ਆਈ ਸਾਹਮਣੇMP ਹਰਸਿਮਰਤ ਕੌਰ ਬਾਦਲ ਨੇ ਕਿਹਾ- ਪੰਜਾਬ ਦੇ ਹੱਕਾਂ ‘ਤੇ ਮਾਰਿਆ ਜਾ ਰਿਹੈ ਡਾਕਾ
ਚੰਡੀਗੜ੍ਹ : ਚੰਡੀਗੜ੍ਹ ਦੇ ਮੁਲਾਜ਼ਮਾਂ (Employees of Chandigarh) ‘ਤੇ ਕੇਂਦਰੀ ਕਾਨੂੰਨ ਲਾਗੂ (Central law enforcement) ਕਰਨ ਦਾ ਮੁੱਦਾ ਮੰਗਲਵਾਰ ਨੂੰ ਲੋਕ ਸਭਾ ਵਿਚ ਗੂੰਜਿਆ। ਅਕਾਲੀ…
View More MP ਹਰਸਿਮਰਤ ਕੌਰ ਬਾਦਲ ਨੇ ਕਿਹਾ- ਪੰਜਾਬ ਦੇ ਹੱਕਾਂ ‘ਤੇ ਮਾਰਿਆ ਜਾ ਰਿਹੈ ਡਾਕਾਕਣਕ ਦੀ ਖਰੀਦ ਤੋਂ ਪਹਿਲਾਂ ਲਾਲ ਸਿੰਘ ਨੇ ਛੱਡੀ ਕੁਰਸੀ, CM ਭਗਵੰਤ ਨੇ ਕਿਸਾਨਾਂ ਨੂੰ ਦਿੱਤਾ ਭਰੋਸਾ
ਚੰਡੀਗੜ੍ਹ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ (Punjab Mandi Board Chairman Lal Singh) ਨੇ ਅਸਤੀਫਾ ਦੇ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ (Capt. Amarinder…
View More ਕਣਕ ਦੀ ਖਰੀਦ ਤੋਂ ਪਹਿਲਾਂ ਲਾਲ ਸਿੰਘ ਨੇ ਛੱਡੀ ਕੁਰਸੀ, CM ਭਗਵੰਤ ਨੇ ਕਿਸਾਨਾਂ ਨੂੰ ਦਿੱਤਾ ਭਰੋਸਾਟੈਂਕੀ ‘ਤੇ ਚੜ੍ਹੇ ਬੇਰੁਜ਼ਗਾਰ: ਪੁਲਿਸ ‘ਚ ਭਰਤੀ ਵਾਲੇ ਨੌਜਵਾਨਾਂ ਦਾ ਪ੍ਰਦਰਸ਼ਨ
ਸੰਗਰੂਰ- ਪੰਜਾਬ ‘ਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਖਿਲਾਫ ਬੇਰੋਜ਼ਗਾਰ ਨੌਜਵਾਨਾਂ ਨੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। CM ਭਗਵੰਤ ਮਾਨ ਦੀ ਸਰਕਾਰ ‘ਚ…
View More ਟੈਂਕੀ ‘ਤੇ ਚੜ੍ਹੇ ਬੇਰੁਜ਼ਗਾਰ: ਪੁਲਿਸ ‘ਚ ਭਰਤੀ ਵਾਲੇ ਨੌਜਵਾਨਾਂ ਦਾ ਪ੍ਰਦਰਸ਼ਨਪੰਜਾਬ ਲਈ ਹਾੜ੍ਹੀ ਸੀਜ਼ਨ-2022 ਵਾਸਤੇ 24,773.11 ਕਰੋੜ ਰੁਪਏ ਨਗਦ ਕਰਜ਼ਾ ਹੱਦ ਮਨਜ਼ੂਰ, ਮਾਨ ਨੇ ਕੀਤਾ ਧੰਨਵਾਦ
ਚੰਡੀਗੜ੍ਹ: ਭਾਰਤੀ ਰਿਜ਼ਰਵ ਬੈਂਕ ਆਫ਼ ਇੰਡੀਆ (RBI) ਨੇ ਅੱਜ ਹਾੜ੍ਹੀ ਮੰਡੀਕਰਨ ਸੀਜ਼ਨ ਦੌਰਾਨ ਪੰਜਾਬ ਵਿਚ ਕਣਕ ਖਰੀਦਣ ਲਈ ਅਪ੍ਰੈਲ-2022 ਦੇ ਅੰਤ ਤੱਕ 24,773.11 ਕਰੋੜ ਰੁਪਏ…
View More ਪੰਜਾਬ ਲਈ ਹਾੜ੍ਹੀ ਸੀਜ਼ਨ-2022 ਵਾਸਤੇ 24,773.11 ਕਰੋੜ ਰੁਪਏ ਨਗਦ ਕਰਜ਼ਾ ਹੱਦ ਮਨਜ਼ੂਰ, ਮਾਨ ਨੇ ਕੀਤਾ ਧੰਨਵਾਦਲੰਬੀ ‘ਚ ਕਿਸਾਨਾਂ ਨੇ ਬੰਧਕ ਬਣਾਏ ਤਹਿਸੀਲਦਾਰ ਤੇ ਹੋਰ ਅਧਿਕਾਰੀ, ਪੁਲਿਸ ਨੇ ਕੀਤਾ ਲਾਠੀਚਾਰਜ
ਮੁਕਤਸਰ ਸਾਹਿਬ- ਲੰਬੀ ਵਿਚ ਕਿਸਾਨਾਂ ਨੇ ਬੀਤੇ ਦਿਨ ਨਾਇਬ ਤਹਿਸੀਲਦਾਰ ਸਮੇਤ ਹੋਰ ਅਧਿਕਾਰੀਆਂ ਨੂੰ ਤਹਿਸੀਲ ਵਿਚ ਬੰਧਕ ਬਣਾ ਲਿਆ। ਇਸ ਦੌਰਾਨ ਪੁਲਿਸ ਨੇ ਦੇਰ ਰਾਤ…
View More ਲੰਬੀ ‘ਚ ਕਿਸਾਨਾਂ ਨੇ ਬੰਧਕ ਬਣਾਏ ਤਹਿਸੀਲਦਾਰ ਤੇ ਹੋਰ ਅਧਿਕਾਰੀ, ਪੁਲਿਸ ਨੇ ਕੀਤਾ ਲਾਠੀਚਾਰਜ