ਚੰਡੀਗੜ੍ਹ- ਪੰਜਾਬ-ਹਰਿਆਣਾ ਹਾਈਕੋਰਟ ਨੇ ਮੌੜ ਮੰਡੀ ਬੰਬ ਧਮਾਕੇ ਦੀ ਜਾਂਚ ਵਿੱਚ ਐੱਸਆਈਟੀ ਦੀ ਅਸਫਲਤਾ ਦਾ ਦੋਸ਼ ਲਗਾਉਣ ਵਾਲੀ ਮੁੱਖ ਪਟੀਸ਼ਨ ਦੀ ਮੁੜ ਸੁਣਵਾਈ ਦੀ ਮੰਗ…
View More ਮੌੜ ਮੰਡੀ ਧਮਾਕਾ: NIA ਤੋਂ ਜਾਂਚ ਦੀ ਮੰਗ ‘ਤੇ ਹਾਈਕੋਰਟ ਮੁੜ ਸੁਣਵਾਈ ਲਈ ਤਿਆਰpunjabnews
ਚੰਡੀਗੜ੍ਹ ‘ਚ ਬਲੈਕ ਆਊਟ : 30 ਸਾਲਾਂ ਬਾਅਦ ਲਾਗੂ ਹੋਇਆ ESMA, ਉਲੰਘਣਾ ‘ਤੇ ਹੋਵੇਗੀ ਗ੍ਰਿਫ਼ਤਾਰੀ
ਚੰਡੀਗੜ੍ਹ- ਬਿਜਲੀ ਕਾਮਿਆਂ ਦੀ ਹੜਤਾਲ ਨੂੰ ਜ਼ਬਰਦਸਤੀ ਖ਼ਤਮ ਕਰਨ ਲਈ ਪ੍ਰਸ਼ਾਸਨ ਨੇ ਚੰਡੀਗੜ੍ਹ ਵਿੱਚ ਛੇ ਮਹੀਨਿਆਂ ਲਈ ਜ਼ਰੂਰੀ ਸੇਵਾਵਾਂ ਰੱਖ-ਰਖਾਅ ਐਕਟ (ESMA) ਲਾਗੂ ਕਰ ਦਿੱਤਾ…
View More ਚੰਡੀਗੜ੍ਹ ‘ਚ ਬਲੈਕ ਆਊਟ : 30 ਸਾਲਾਂ ਬਾਅਦ ਲਾਗੂ ਹੋਇਆ ESMA, ਉਲੰਘਣਾ ‘ਤੇ ਹੋਵੇਗੀ ਗ੍ਰਿਫ਼ਤਾਰੀਚੰਡੀਗੜ੍ਹ ‘ਚ ਬਿਜਲੀ ਸੰਕਟ: ਹਾਈਕੋਰਟ ਨੇ ਲਿਆ ਨੋਟਿਸ, ਬਿਜਲੀ ਵਿਭਾਗ ਦੇ ਚੀਫ ਇੰਜੀਨੀਅਰ ਨੂੰ ਕੀਤਾ ਤਲਬ
ਚੰਡੀਗੜ੍ਹ- ਬਿਜਲੀ ਮੁਲਾਜ਼ਮਾਂ ਦੀ ਹੜਤਾਲ ਦਾ ਅਸਰ ਮੰਗਲਵਾਰ ਸਵੇਰੇ ਦਿਖਣਾ ਸ਼ੁਰੂ ਹੋ ਗਿਆ ਹੈ। ਸ਼ਹਿਰ ਦੇ ਕਈ ਇਲਾਕਿਆਂ ‘ਚ ਬਿਜਲੀ ਗੁੱਲ ਹੈ। ਇਕ ਤੋਂ ਬਾਅਦ…
View More ਚੰਡੀਗੜ੍ਹ ‘ਚ ਬਿਜਲੀ ਸੰਕਟ: ਹਾਈਕੋਰਟ ਨੇ ਲਿਆ ਨੋਟਿਸ, ਬਿਜਲੀ ਵਿਭਾਗ ਦੇ ਚੀਫ ਇੰਜੀਨੀਅਰ ਨੂੰ ਕੀਤਾ ਤਲਬਅੰਮ੍ਰਿਤਸਰ ਦੇ ਰਣਜੀਤ ਐਵਨਿਊ ਇਲਾਕੇ ‘ਚ ਚੱਲੀਆਂ ਸ਼ਰੇਆਮ ਗੋਲੀਆਂ, ਪੁਲਿਸ ਕਰ ਰਹੀ ਜਾਂਚ
ਅੰਮ੍ਰਿਤਸਰ- ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਵਿਚ ਗੋਲੀਬਾਰੀ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਧਿਰਾਂ ਵਿਚ ਕਿਸੇ ਗੱਲੋਂ ਹੋਈ ਲੜਾਈ ਤੋਂ ਬਾਅਦ…
View More ਅੰਮ੍ਰਿਤਸਰ ਦੇ ਰਣਜੀਤ ਐਵਨਿਊ ਇਲਾਕੇ ‘ਚ ਚੱਲੀਆਂ ਸ਼ਰੇਆਮ ਗੋਲੀਆਂ, ਪੁਲਿਸ ਕਰ ਰਹੀ ਜਾਂਚਸਿੱਧੂ ਦੇ ਕਰੀਬੀ ਸਾਬਕਾ DGP ਮੁਸਤਫਾ ਦੀਆਂ ਵਧੀਆਂ ਮੁਸ਼ਕਲਾਂ, ਭੜਕਾਊ ਭਾਸ਼ਣ ਮਾਮਲੇ ‘ਚ SIT ਅੱਗੇ ਪੇਸ਼
ਚੰਡੀਗੜ੍ਹ- ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਮਲੇਰਕੋਟਲਾ ਵਿੱਚ ਇੱਕ ਜਨਤਕ ਮੀਟਿੰਗ ਦੌਰਾਨ ਭੜਕਾਊ ਭਾਸ਼ਣ ਦੇਣ ਦੇ ਮਾਮਲੇ ਵਿੱਚ ਉਹ…
View More ਸਿੱਧੂ ਦੇ ਕਰੀਬੀ ਸਾਬਕਾ DGP ਮੁਸਤਫਾ ਦੀਆਂ ਵਧੀਆਂ ਮੁਸ਼ਕਲਾਂ, ਭੜਕਾਊ ਭਾਸ਼ਣ ਮਾਮਲੇ ‘ਚ SIT ਅੱਗੇ ਪੇਸ਼ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 13,405 ਨਵੇਂ ਮਾਮਲੇ ਆਏ ਸਾਹਮਣੇ
ਨਵੀਂ ਦਿੱਲੀ- ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 13,405 ਨਵੇਂ ਮਾਮਲੇ ਸਾਹਮਣੇ ਆਏ ਹਨ। 34,226 ਲੋਕ ਠੀਕ ਹੋਏ ਹਨ ਅਤੇ 235 ਲੋਕਾਂ ਦੀ…
View More ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 13,405 ਨਵੇਂ ਮਾਮਲੇ ਆਏ ਸਾਹਮਣੇਜ਼ਹਿਰੀਲੀ ਸ਼ਰਾਬ ਪੀਣ ਕਾਰਨ 7 ਲੋਕਾਂ ਦੀ ਮੌਤ, ਕਈਆਂ ਦੀ ਹਾਲਤ ਗੰਭੀਰ
ਆਜ਼ਮਗੜ੍ਹ- ਉੱਤਰ ਪ੍ਰਦੇਸ਼ (ਯੂ. ਪੀ.) ਵਿਚ ਆਜ਼ਮਗੜ੍ਹ ਜ਼ਿਲ੍ਹੇ ਦੇ ਅਹਰੌਲਾ ਪਿੰਡ ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 7 ਲੋਕਾਂ ਦੀ ਮੌਤ ਹੋ ਗਈ, ਜਦਕਿ 12 ਲੋਕ…
View More ਜ਼ਹਿਰੀਲੀ ਸ਼ਰਾਬ ਪੀਣ ਕਾਰਨ 7 ਲੋਕਾਂ ਦੀ ਮੌਤ, ਕਈਆਂ ਦੀ ਹਾਲਤ ਗੰਭੀਰਸੋਨੂ ਸੂਦ ਖਿਲਾਫ FIR ਦਰਜ, ਮਾਲਵਿਕਾ ਸੂਦ ਲਈ ਵੋਟਰਾਂ ਨੂੰ ਪ੍ਰਭਾਵਿਤ ਕਰਨ ਦਾ ਦੋਸ਼
ਮੋਗਾ- ਬਾਲੀਵੁੱਡ ਸਟਾਰ ਸੋਨੂ ਸੂਦ ਮੁਸੀਬਤ ਵਿੱਚ ਫੱਸ ਗਏ ਹਨ। ਚੋਣ ਕਮਿਸ਼ਨ ਨੇ ਕੱਲ੍ਹ ਉਨ੍ਹਾਂ ਦੀ ਗੱਡੀ ਜ਼ਬਤ ਕਰ ਲਈ ਸੀ। ਜਿਸਦੇ ਬਾਅਦ ਉਨ੍ਹਾਂ ਦੇ…
View More ਸੋਨੂ ਸੂਦ ਖਿਲਾਫ FIR ਦਰਜ, ਮਾਲਵਿਕਾ ਸੂਦ ਲਈ ਵੋਟਰਾਂ ਨੂੰ ਪ੍ਰਭਾਵਿਤ ਕਰਨ ਦਾ ਦੋਸ਼ਪੰਜਾਬ ਚੋਣ ਕਮਿਸ਼ਨ ਵਲੋਂ ਫਾਈਨਲ ਟਰਨਆਊਟ ਜਾਰੀ, ਪੰਜਾਬ ‘ਚ ਹੋਈ 72 ਫੀਸਦ ਵੋਟਿੰਗ
ਚੰਡੀਗੜ੍ਹ- ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਲਈ 71.95 ਫੀਸਦੀ ਵੋਟਿੰਗ ਹੋਈ। ਪਿਛਲੀ ਵਾਰ ਪੰਜਾਬ ਵਿੱਚ 77 ਫੀਸਦ ਮਤਦਾਨ ਦਰਜ ਕੀਤਾ ਗਿਆ ਸੀ। ਉਸ ਲਿਹਾਜ਼…
View More ਪੰਜਾਬ ਚੋਣ ਕਮਿਸ਼ਨ ਵਲੋਂ ਫਾਈਨਲ ਟਰਨਆਊਟ ਜਾਰੀ, ਪੰਜਾਬ ‘ਚ ਹੋਈ 72 ਫੀਸਦ ਵੋਟਿੰਗਪੰਜਾਬ ‘ਚ ਫਿਰ ਬਦਲੇਗਾ ਮੌਸਮ ਦਾ ਮਿਜਾਜ਼, ਕੱਲ ਤੋਂ ਮੀਂਹ ਦੇ ਆਸਾਰ
ਚੰਡੀਗੜ੍ਹ- ਪੰਜਾਬ ਵਿਚ ਇਕ ਵਾਰ ਫਿਰ ਤੋਂ ਮੌਸਮ ਕਰਵਟ ਲੈ ਸਕਦਾ ਹੈ। 22 ਫਰਵਰੀ ਯਾਨੀ ਮੰਗਲਵਾਰ ਨੂੰ ਮੀਂਹ ਦੇ ਆਸਾਰ ਬਣ ਰਹੇ ਹਨ। ਇਕ ਹੋਰ…
View More ਪੰਜਾਬ ‘ਚ ਫਿਰ ਬਦਲੇਗਾ ਮੌਸਮ ਦਾ ਮਿਜਾਜ਼, ਕੱਲ ਤੋਂ ਮੀਂਹ ਦੇ ਆਸਾਰ