ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022) ਨੂੰ ਲੈ ਕੇ ਸਿਆਸੀ ਮਾਹੌਲ (The political climate) ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਸਿਆਸੀ ਪਾਰਟੀਆਂ…
View More ਪੰਜਾਬ ਵਿਧਾਨ ਸਭਾ ਚੋਣਾਂ 2022 ‘ਚ ਹੌਟ ਸੀਟਾਂ ‘ਤੇ ਰਹੇਗੀ ਸਭ ਦੀ ਨਜ਼ਰpunjabnews
CM ਚੰਨੀ ਪਹੁੰਚੇ ਭਦੌੜ, ਸੱਥ ‘ਚ ਬਾਬਿਆਂ ਨਾਲ ਬੈਠ ਲਾਈ ‘ਸੀਪ’
ਭਦੌੜ: ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਸਿਆਸੀ ਪਾਰਾ ਚੜ੍ਹ ਗਿਆ ਹੈ। ਸਾਰੀਆਂ ਪਾਰਟੀਆਂ ਵੋਟਰਾਂ ਨੂੰ ਲੁਭਾਉਣ ਲਈ ਕੰਮ ਕਰ ਰਹੀਆਂ ਹਨ। ਇਸੇ ਵਿਚਾਲੇ…
View More CM ਚੰਨੀ ਪਹੁੰਚੇ ਭਦੌੜ, ਸੱਥ ‘ਚ ਬਾਬਿਆਂ ਨਾਲ ਬੈਠ ਲਾਈ ‘ਸੀਪ’ਜਸਬੀਰ ਡਿੰਪਾ ਦਾ ਭਰਾ ਰਾਜਨ ਗਿੱਲ ਸ਼੍ਰੋਮਣੀ ਅਕਾਲੀ ਦਲ ’ਚ ਹੋਇਆ ਸ਼ਾਮਲ
ਅੰਮ੍ਰਿਤਸਰ- ਅੰਮ੍ਰਿਤਸਰ ’ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਉਦੋਂ ਲੱਗਾ ਜਦੋਂ ਪੁਰਾਣੇ ਟਕਸਾਲੀ ਕਾਂਗਰਸੀ ਗਿੱਲ ਪਰਿਵਾਰ (ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਦੇ ਭਰਾ) ਦੇ ਹਰਪਿੰਦਰ…
View More ਜਸਬੀਰ ਡਿੰਪਾ ਦਾ ਭਰਾ ਰਾਜਨ ਗਿੱਲ ਸ਼੍ਰੋਮਣੀ ਅਕਾਲੀ ਦਲ ’ਚ ਹੋਇਆ ਸ਼ਾਮਲਭਾਰਤ-ਪਾਕਿ ਸਰਹੱਦ ’ਤੇ ਦਾਖ਼ਲ ਹੋਇਆ ਪਾਕਿ ਡਰੋਨ, ਬਰਾਮਦ ਹੋਈ ਵਿਸਫੋਟਕ ਸਮਗਰੀ
ਅੰਮ੍ਰਿਤਸਰ- ਥਾਣਾ ਰਮਦਾਸ ਅਧੀਨ ਆਉਂਦੀ ਬੀ.ਐੱਸ.ਐਫ. ਦੀ 73 ਬਟਾਲੀਅਨ ਦੀ ਬੀ.ਓ.ਪੀ ਪੰਜਗਰਾਈਆਂ ’ਚ ਬੀਤੀ ਰਾਤ ਪਾਕਿਸਤਾਨ ਡਰੋਨ ਸਰਹੱਦ ’ਚ ਦਾਖ਼ਲ ਹੋਇਆ। ਡਰੋਨ ਦੀ ਆਵਾਜ਼ ਸੁਣਦੇ…
View More ਭਾਰਤ-ਪਾਕਿ ਸਰਹੱਦ ’ਤੇ ਦਾਖ਼ਲ ਹੋਇਆ ਪਾਕਿ ਡਰੋਨ, ਬਰਾਮਦ ਹੋਈ ਵਿਸਫੋਟਕ ਸਮਗਰੀPM ਮੋਦੀ ਦੀ ਦੂਜੀ ਵਰਚੁਅਲ ਰੈਲੀ ਹੋਈ ਰੱਦ, ਹੁਣ ਪੰਜਾਬ ਆ ਕੇ ਕਰਨਗੇ ਚੋਣ ਪ੍ਰਚਾਰ
ਚੰਡੀਗੜ੍ਹ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅੱਜ ਪੰਜਾਬ ਵਿੱਚ ਹੋਣ ਵਾਲੀ ਦੂਜੀ ਵਰਚੁਅਲ ਰੈਲੀ ਰੱਦ ਕਰ ਦਿੱਤੀ ਗਈ ਹੈ। ਉਨ੍ਹਾਂ ਜਲੰਧਰ, ਕਪੂਰਥਲਾ ਅਤੇ ਬਠਿੰਡਾ ਦੇ…
View More PM ਮੋਦੀ ਦੀ ਦੂਜੀ ਵਰਚੁਅਲ ਰੈਲੀ ਹੋਈ ਰੱਦ, ਹੁਣ ਪੰਜਾਬ ਆ ਕੇ ਕਰਨਗੇ ਚੋਣ ਪ੍ਰਚਾਰਪੰਜਾਬ ‘ਚ ਬੀਜੇਪੀ ਦਾ ਮੈਨੀਫੈਸਟੋ, 5 ਏਕੜ ਤੋਂ ਘੱਟ ਜ਼ਮੀਨ ਵਾਲਿਆਂ ਦਾ ਕਰਜ਼ਾ ਮੁਆਫ
ਚੰਡੀਗੜ੍ਹ : ਪੰਜਾਬ ਚੋਣਾਂ (Punjab Election) ਲਈ ਭਾਜਪਾ (BJP) ਨੇ ਰੂਰਲ ਮੈਨੀਫੈਸਟੋ (Rural Manifesto) ਜਾਰੀ ਕਰ ਦਿੱਤਾ ਹੈ। ਇਸ ਵਿਚ ਸਰਕਾਰ ਬਨਣ ‘ਤੇ 5 ਏਕੜ…
View More ਪੰਜਾਬ ‘ਚ ਬੀਜੇਪੀ ਦਾ ਮੈਨੀਫੈਸਟੋ, 5 ਏਕੜ ਤੋਂ ਘੱਟ ਜ਼ਮੀਨ ਵਾਲਿਆਂ ਦਾ ਕਰਜ਼ਾ ਮੁਆਫਬਿਕਰਮ ਮਜੀਠੀਆ ਨੇ ਨਵਜੋਤ ਸਿੱਧੂ ‘ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ ਹਲਕੇ ਦੇ ਲੋਕਾਂ ‘ਚ ਭਾਰੀ ਰੋਸ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ-ਬਸਪਾ (Shiromani Akali Dal-BSP) ਦੇ ਅੰਮ੍ਰਿਤਸਰ ਈਸਟ (Amritsar East) ਤੋਂ ਉਮੀਦਵਾਰ ਬਿਕਰਮ ਮਜੀਠੀਆ (Bikram Majithia) ਨੇ ਨਵਜੋਤ ਸਿੰਘ ਸਿੱਧੂ (Navjot Singh…
View More ਬਿਕਰਮ ਮਜੀਠੀਆ ਨੇ ਨਵਜੋਤ ਸਿੱਧੂ ‘ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ ਹਲਕੇ ਦੇ ਲੋਕਾਂ ‘ਚ ਭਾਰੀ ਰੋਸਪੰਜਾਬ ‘ਚ ਕਿਸਾਨਾਂ ਦਾ ਮੈਨੀਫੈਸਟੋ, ਨੈਸ਼ਨਲ ਹਾਈਵੇ ਟੋਲ ਫ੍ਰੀ ਤੇ ਹਰ ਫਸਲ ‘ਤੇ ਮਿਲੇਗੀ MSP
ਚੰਡੀਗੜ੍ਹ : ਪੰਜਾਬ ਵਿਚ ਚੋਣ ਲੜ ਰਹੇ 22 ਕਿਸਾਨ ਸੰਗਠਨਾਂ ਦੇ ਸੰਯੁਕਤ ਸਮਾਜ ਮੋਰਚਾ (ਐੱਸ.ਐੱਸ.ਐੱਮ.) ਨੇ ਚੋਣ ਇਕਰਾਰਨਾਮਾ ਦੇ ਨਾਂ ਨਾਲ 25 ਪੁਆਇੰਟ ਦਾ ਮੈਨੀਫੈਸਟੋ…
View More ਪੰਜਾਬ ‘ਚ ਕਿਸਾਨਾਂ ਦਾ ਮੈਨੀਫੈਸਟੋ, ਨੈਸ਼ਨਲ ਹਾਈਵੇ ਟੋਲ ਫ੍ਰੀ ਤੇ ਹਰ ਫਸਲ ‘ਤੇ ਮਿਲੇਗੀ MSPPM ਮੋਦੀ ਦੀ ਪੰਜਾਬ ਵਰੁਚਅਲ ਰੈਲੀ, ਬੋਲੇ- ‘ਸਾਡਾ ਟੀਚਾ ਪੰਜਾਬ ਨੂੰ ਮਜ਼ਬੂਤ ਬਣਾਉਣਾ’ (ਵੀਡੀਓ)
ਚੰਡੀਗੜ੍ਹ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਨੇ ਵਰਚੁਅਲ ਰੈਲੀ ਜ਼ਰੀਏ ‘ਫਤਿਹ ਰੈਲੀ’…
View More PM ਮੋਦੀ ਦੀ ਪੰਜਾਬ ਵਰੁਚਅਲ ਰੈਲੀ, ਬੋਲੇ- ‘ਸਾਡਾ ਟੀਚਾ ਪੰਜਾਬ ਨੂੰ ਮਜ਼ਬੂਤ ਬਣਾਉਣਾ’ (ਵੀਡੀਓ)ਨਵਾਂਸ਼ਹਿਰ ਰੈਲੀ ‘ਚ ਗਰਜੇ ਸੁਖਬੀਰ ਬਾਦਲ, ਬਸਪਾ ਸੁਪਰੀਮੋ ਲਈ ਆਖੀ ਵੱਡੀ ਗੱਲ
ਨਵਾਂਸ਼ਹਿਰ- ਪੰਜਾਬ ਵਿਚ ਚੋਣਾਂ ਦੇ ਨੇੜੇ ਆਉਣ ਉੱਤੇ ਸਿਆਸੀ ਪਾਰਟੀਆਂ ਵਲੋਂ ਜ਼ੋਰਾਂ ਉੱਤੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਬਸਪਾ ਸੁਪਰੀਮੋ ਵੀ ਪੰਜਾਬ…
View More ਨਵਾਂਸ਼ਹਿਰ ਰੈਲੀ ‘ਚ ਗਰਜੇ ਸੁਖਬੀਰ ਬਾਦਲ, ਬਸਪਾ ਸੁਪਰੀਮੋ ਲਈ ਆਖੀ ਵੱਡੀ ਗੱਲ