ਲੁਧਿਆਣਾ : ਪੰਜਾਬ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਇਸੇ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ (Parkash Singh Badal)…
View More ਪੰਜਾਬ ਦੇ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵpunjabnews
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਡਾਕਟਰੀ ਜਾਂਚ ਲਈ ਪਹੁੰਚੇ ਹਸਪਤਾਲ
ਲੁਧਿਆਣਾ : ਪ੍ਰਕਾਸ਼ ਸਿੰਘ ਬਾਦਲ (Parkash Singh Badal) ਲਗਾਤਾਰ ਲੰਬੀ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ (Akali Dal candidates) ਹਨ ਅਤੇ ਚੋਣ ਪ੍ਰਚਾਰ ‘ਚ ਵੀ…
View More ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਡਾਕਟਰੀ ਜਾਂਚ ਲਈ ਪਹੁੰਚੇ ਹਸਪਤਾਲਪਟਿਆਲਾ ਦੇ 2 ਹੋਟਲਾਂ ‘ਚ ਦੇਹ ਵਪਾਰ ਦਾ ਪਰਦਾਫਾਸ਼, 3 ਲੜਕੀਆਂ ਸਣੇ 6 ਗ੍ਰਿਫਤਾਰ
ਪਟਿਆਲਾ- ਬੱਸ ਸਟੈਂਡ ਦੇ ਨੇੜੇ ਥਾਣਾ ਲਾਹੌਰੀ ਗੇਟ ਪੁਲਿਸ ਨੇ ਮੰਗਲਵਾਰ ਰਾਤ ਨੂੰ 2 ਹੋਟਲਾਂ ਉੱਤੇ ਛਾਪੇਮਾਰੀ ਕਰਕੇ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ…
View More ਪਟਿਆਲਾ ਦੇ 2 ਹੋਟਲਾਂ ‘ਚ ਦੇਹ ਵਪਾਰ ਦਾ ਪਰਦਾਫਾਸ਼, 3 ਲੜਕੀਆਂ ਸਣੇ 6 ਗ੍ਰਿਫਤਾਰਆਬੂਧਾਬੀ ਡਰੋਨ ਹਮਲੇ ‘ਚ ਪੰਜਾਬ ਦੇ ਨੌਜਵਾਨ ਦੀ ਮੌਤ
ਅੰਮ੍ਰਿਤਸਰ : ਸੰਯੁਕਤ ਅਰਬ ਅਮੀਰਾਤ (UAE) ਦੀ ਰਾਜਧਾਨੀ ਅਬੂ ਧਾਬੀ ਦੇ ਹਵਾਈ ਅੱਡੇ ਨੇੜੇ ਕੱਲ੍ਹ ਹੋਏ ਡਰੋਨ ਹਮਲੇ ਵਿੱਚ ਦੋ ਭਾਰਤੀਆਂ ਦੀ ਮੌਤ ਹੋ ਗਈ।…
View More ਆਬੂਧਾਬੀ ਡਰੋਨ ਹਮਲੇ ‘ਚ ਪੰਜਾਬ ਦੇ ਨੌਜਵਾਨ ਦੀ ਮੌਤਪਹਿਲਾਂ ਕੜਾਕੇ ਦੀ ਠੰਡ ਹੁਣ ਮੀਂਹ ਦਾ ਕਹਿਰ, ਇੰਨ੍ਹਾਂ 6 ਸੂਬਿਆਂ ਲਈ ਐਡਵਾਈਜ਼ਰੀ ਜਾਰੀ
ਚੰਡੀਗੜ੍ਹ : ਆਉਣ ਵਾਲੇ ਦਿਨਾਂ ‘ਚ ਕੜਾਕੇ ਦੀ ਠੰਡ ਵਿਚਾਲੇ ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਕਈ ਸੂਬਿਆਂ ‘ਚ ਮੌਸਮ ਤੇਜ਼ੀ ਨਾਲ ਬਦਲਣ ਵਾਲਾ ਹੈ। ਦਿੱਲੀ ਸਮੇਤ…
View More ਪਹਿਲਾਂ ਕੜਾਕੇ ਦੀ ਠੰਡ ਹੁਣ ਮੀਂਹ ਦਾ ਕਹਿਰ, ਇੰਨ੍ਹਾਂ 6 ਸੂਬਿਆਂ ਲਈ ਐਡਵਾਈਜ਼ਰੀ ਜਾਰੀਪੰਜਾਬ ‘ਚ ED ਦੀ ਵੱਡੀ ਕਾਰਵਾਈ, 6 ਕਰੋੜ ਦੀ ਨਕਦੀ ਸਮੇਤ ਜਾਇਦਾਦ ਦੇ ਦਸਤਾਵੇਜ਼ ਬਰਾਮਦ
ਚੰਡੀਗੜ੍ਹ : ਇਨਫੋਰਸਮੈਂਟ ਡਾਇਰੈਕਟੋਰੇਟ ਵਿਭਾਗ (ED) ਦੀ ਇੱਕ ਵੱਡੀ ਕਾਰਵਾਈ ਵਿੱਚ ਪੰਜਾਬ ਦੇ 10 ਟਿਕਾਣਿਆਂ ਵਿੱਚੋਂ ਲੁਧਿਆਣਾ ਵਿੱਚ ਦੋ ਥਾਵਾਂ ’ਤੇ ਛਾਪੇਮਾਰੀ ਕੀਤੀ ਗਈ, ਜਿਸ…
View More ਪੰਜਾਬ ‘ਚ ED ਦੀ ਵੱਡੀ ਕਾਰਵਾਈ, 6 ਕਰੋੜ ਦੀ ਨਕਦੀ ਸਮੇਤ ਜਾਇਦਾਦ ਦੇ ਦਸਤਾਵੇਜ਼ ਬਰਾਮਦਪੰਜਾਬ ‘ਚ ਕੋਰੋਨਾ ਨਾਲ ਵਿਗੜੇ ਹਾਲਾਤ, ਇਕ ਦਿਨ ‘ਚ 26 ਲੋਕਾਂ ਦੀ ਮੌਤ
ਚੰਡੀਗੜ੍ਹ : ਪੰਜਾਬ ‘ਚ ਕੋਰੋਨਾ ਨਾਲ ਮੌਤਾਂ ਦਾ ਅੰਕੜਾ ਵਧ ਗਿਆ ਹੈ। ਮੰਗਲਵਾਰ ਨੂੰ ਇਕ ਦਿਨ ‘ਚ 26 ਮਰੀਜ਼ਾਂ ਦੀ ਕੋਰੋਨਾ ਨਾਲ ਮੌਤ ਹੋ ਗਈ।…
View More ਪੰਜਾਬ ‘ਚ ਕੋਰੋਨਾ ਨਾਲ ਵਿਗੜੇ ਹਾਲਾਤ, ਇਕ ਦਿਨ ‘ਚ 26 ਲੋਕਾਂ ਦੀ ਮੌਤਪੰਜਾਬ ‘ਚ ਪੁਲਿਸ ਤੇ Administration ਵਿਭਾਗ ‘ਚ ਵੱਡਾ ਫੇਰਬਦਲ, ਦੇਖੋ ਲਿਸਟ
ਚੰਡੀਗੜ੍ਹ- ਪੰਜਾਬ ‘ਚ ਪੁਲਿਸ ਤੇ Administration ਵਿਭਾਗ ‘ਚ ਵੱਡਾ ਫੇਰਬਦਲ ਕੀਤਾ ਗਿਆ ਹੈ। ਇਸ ਦੌਰਾਨ 2 DC, 7 IG, 1 DIG, 2 AIG ਤੇ 18…
View More ਪੰਜਾਬ ‘ਚ ਪੁਲਿਸ ਤੇ Administration ਵਿਭਾਗ ‘ਚ ਵੱਡਾ ਫੇਰਬਦਲ, ਦੇਖੋ ਲਿਸਟਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਦੇ 8 SSPs ਦਾ ਕੀਤਾ ਤਬਾਦਲਾ, ਦੇਖੋ ਲਿਸਟ
ਚੰਡੀਗੜ੍ਹ- ਪੰਜਾਬ ’ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਵਲੋਂ ਸੂਬੇ 8 ਐੱਸ. ਐੱਸ. ਪੀਜ਼ ਦਾ ਤਬਾਦਲਾ ਤੁਰੰਤ ਪ੍ਰਭਾਵ ਨਾਲ ਕੀਤਾ ਗਿਆ ਹੈ।…
View More ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਦੇ 8 SSPs ਦਾ ਕੀਤਾ ਤਬਾਦਲਾ, ਦੇਖੋ ਲਿਸਟਕਾਂਗਰਸੀ ਵਿਧਾਇਕਾਂ ਦੀ ਹਾਈਕਮਾਨ ਨੂੰ ਚਿੱਠੀ, ਰਾਣਾ ਗੁਰਜੀਤ ‘ਤੇ ਲਾਏ ਵੱਡੇ ਦੋਸ਼
ਚੰਡੀਗੜ੍ਹ- ਸੁਲਤਾਨਪੁਰ ਲੋਧੀ ਹਲਕੇ ਤੋਂ ਕਾਂਗਰਸ ਪਾਰਟੀ ਦੇ ਅਧਿਕਾਰਤ ਉਮੀਦਵਾਰ ਅਤੇ ਮੌਜੂਦਾ ਵਿਧਾਇਕ ਨਵਤੇਜ ਸਿੰਘ ਚੀਮਾ ਦੇ ਖਿਲਾਫ ਰਾਣਾ ਗੁਰਜੀਤ ਸਿੰਘ ਦੇ ਪੁੱਤਰ ਨੂੰ ਆਜ਼ਾਦ…
View More ਕਾਂਗਰਸੀ ਵਿਧਾਇਕਾਂ ਦੀ ਹਾਈਕਮਾਨ ਨੂੰ ਚਿੱਠੀ, ਰਾਣਾ ਗੁਰਜੀਤ ‘ਤੇ ਲਾਏ ਵੱਡੇ ਦੋਸ਼