ਚੰਡੀਗੜ੍ਹ : ਪੰਜਾਬ ਪੁਲਿਸ ‘ਚ ਫੇਰਬਦਲ ਕੀਤਾ ਗਿਆ ਹੈ। 7 ਆਈਪੀਐਸ (IPS) ਸਮੇਤ 2 ਪੀਪੀਐਸ (PPS) ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ।
View More ਪੰਜਾਬ ਪੁਲਿਸ ‘ਚ ਫੇਰਬਦਲ, 7 IPS ਸਮੇਤ 2 PPS ਅਧਿਕਾਰੀਆਂ ਦਾ ਤਬਾਦਲਾpunjabnews
ਇੰਗਲੈਂਡ ਤੋਂ ਆਏ 19 ਯਾਤਰੀ ਨਿਕਲੇ ਕੋਰੋਨਾ ਪਾਜ਼ੇਟਿਵ, ਹਰਕਤ ਵਿਚ ਆਈ ਹੈਲਥ ਟੀਮ
ਅੰਮ੍ਰਿਤਸਰ : ਅੰਮ੍ਰਿਤਸਰ ਏਅਰਪੋਰਟ (Amritsar Airport) ‘ਤੇ ਪਿਛਲੇ ਕੁਝ ਦਿਨਾਂ ਤੋਂ ਵਿਦੇਸ਼ੀ ਫਲਾਈਟਾਂ (Foreign flights) ਤੋਂ ਜੋ ਯਾਤਰੀ ਆ ਰਹੇ ਹਨ ਉਨ੍ਹਾਂ ਦੀਆਂ ਰਿਪੋਰਟਾਂ ਪਾਜ਼ੇਟਿਵ…
View More ਇੰਗਲੈਂਡ ਤੋਂ ਆਏ 19 ਯਾਤਰੀ ਨਿਕਲੇ ਕੋਰੋਨਾ ਪਾਜ਼ੇਟਿਵ, ਹਰਕਤ ਵਿਚ ਆਈ ਹੈਲਥ ਟੀਮਕੁਰਾਲੀ ਸਿਟੀ ਪੁਲਿਸ ਨੇ ਚੰਡੀਗੜ੍ਹ ਮਾਰਕਾ ਸ਼ਰਾਬ ਦੀਆੰ 40 ਪੇਟੀਆਂ ਸਣੇ 2 ਵਿਅਕਤੀਆਂ ਨੂੰ ਕੀਤਾ ਕਾਬੂ
ਕੁਰਾਲੀ : ਕੁਰਾਲੀ ਸਿਟੀ ਪੁਲਿਸ (Kurali City Police) ਵਲੋਂ ਨਸ਼ੇ ਵਿਰੁੱਧ ਵਿੱਢੀ ਗਈ ਮੁਹਿੰਮ ਨੂੰ ਉਸ ਵੇਲੇ ਮਜ਼ਬੂਤੀ ਮਿਲੀ ਜਦੋਂ ਨਾਕੇਬੰਦੀ ਦੌਰਾਨ ਉਨ੍ਹਾਂ ਨੇ ਇਕ…
View More ਕੁਰਾਲੀ ਸਿਟੀ ਪੁਲਿਸ ਨੇ ਚੰਡੀਗੜ੍ਹ ਮਾਰਕਾ ਸ਼ਰਾਬ ਦੀਆੰ 40 ਪੇਟੀਆਂ ਸਣੇ 2 ਵਿਅਕਤੀਆਂ ਨੂੰ ਕੀਤਾ ਕਾਬੂਵੀਰੇਸ਼ ਕੁਮਾਰ ਭਾਵਰਾ ਬਣੇ ਪੰਜਾਬ ਦੇ ਨਵੇਂ DGP
ਚੰਡੀਗੜ੍ਹ : ਵੀਰੇਸ਼ ਕੁਮਾਰ ਭਾਵਰਾ ਨੂੰ ਪੰਜਾਬ ਦਾ ਨਵਾਂ ਡੀਜੀਪੀ ਬਣਾਇਆ ਗਿਆ ਹੈ।
View More ਵੀਰੇਸ਼ ਕੁਮਾਰ ਭਾਵਰਾ ਬਣੇ ਪੰਜਾਬ ਦੇ ਨਵੇਂ DGPਪ੍ਰਕਾਸ਼ ਸਿੰਘ ਬਾਦਲ ਨੇ ਹਲਕੇ ਦੇ ਪਿੰਡਾਂ ਦੇ ਕੀਤੇ ਦੌਰੇ, ਕੈਪਟਨ ‘ਤੇ ਵਿੰਨ੍ਹੇ ਨਿਸ਼ਾਨੇ
ਲੰਬੀ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Former Chief Minister Parkash Singh Badal) ਲਗਾਤਰ ਹਲਕਾਂ ਲੰਬੀ ਦੇ ਪਿੰਡਾਂ ਵਿਚ ਜਲਸਿਆਂ ਨੂੰ ਸੰਬੋਧਨ ਕਰਕੇ ਚੋਣਾਂ…
View More ਪ੍ਰਕਾਸ਼ ਸਿੰਘ ਬਾਦਲ ਨੇ ਹਲਕੇ ਦੇ ਪਿੰਡਾਂ ਦੇ ਕੀਤੇ ਦੌਰੇ, ਕੈਪਟਨ ‘ਤੇ ਵਿੰਨ੍ਹੇ ਨਿਸ਼ਾਨੇਦਰਬਾਰ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਜਰੂਰੀ ਖ਼ਬਰ, ਜਾਰੀ ਹੋਈਆਂ ਨਵੀਆਂ ਹਿਦਾਇਤਾਂ
ਅੰਮ੍ਰਿਤਸਰ : ਦੇਸ਼ ‘ਚ ਕੋਰੋਨਾ ਅਤੇ ਓਮੀਕ੍ਰੋਨ ਵੈਰੀਐਂਟ ਤੇਜ਼ੀ ਨਾਲ ਫੈਲ ਰਿਹਾ ਹੈ। ਇਸ ਤੋਂ ਬਚਾਅ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸੁਰੱਖਿਆ ਦੇ…
View More ਦਰਬਾਰ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਜਰੂਰੀ ਖ਼ਬਰ, ਜਾਰੀ ਹੋਈਆਂ ਨਵੀਆਂ ਹਿਦਾਇਤਾਂਅੰਮ੍ਰਿਤਸਰ ‘ਚ ਬੀਤੇ 24 ਘੰਟਿਆਂ ‘ਚ ਪਏ ਮੀਂਹ ਨੇ ਤੋੜਿਆ 10 ਸਾਲਾਂ ਦਾ ਰਿਕਾਰਡ
ਅੰਮ੍ਰਿਤਸਰ : ਅੰਮ੍ਰਿਤਸਰ ‘ਚ ਪਿਛਲੇ 24 ਘੰਟਿਆਂ ਦੌਰਾਨ ਹੋਈ ਲਗਾਤਾਰ ਬਾਰਿਸ਼ ਨੇ ਪਿਛਲੇ 10 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਅੱਜ ਵੀ ਦਿਨ ਭਰ ਮੀਂਹ…
View More ਅੰਮ੍ਰਿਤਸਰ ‘ਚ ਬੀਤੇ 24 ਘੰਟਿਆਂ ‘ਚ ਪਏ ਮੀਂਹ ਨੇ ਤੋੜਿਆ 10 ਸਾਲਾਂ ਦਾ ਰਿਕਾਰਡਪਾਠ ਕਰਨ ਨੂੰ ਲੈਕੇ ਆਪਸ ‘ਚ ਭਿੜੇ ਗ੍ਰੰਥੀ, ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ
ਗੁਰਦਾਸਪੁਰ : ਬਟਾਲਾ ਨੇੜੇ ਪਿੰਡ ਦਾਬਾਵਾਲੀ ਵਿਚ ਦੋ ਪਾਠੀ ਸਿੰਘ ਪਾਠ ਕਰਨ ਨੂੰ ਲੈਕੇ ਹੋਏ ਹੱਥੋਪਾਈ ਹੋ ਗਏ। ਪਾਠੀ ਲਖਬੀਰ ਸਿੰਘ ਨੇ ਆਪਣੇ ਸਾਥੀ ਪਾਠੀ…
View More ਪਾਠ ਕਰਨ ਨੂੰ ਲੈਕੇ ਆਪਸ ‘ਚ ਭਿੜੇ ਗ੍ਰੰਥੀ, ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲਕਦੋਂ ਲੱਗੇਗਾ ਚੋਣ ਜ਼ਾਬਤਾ, ਇਲੈਕਸ਼ਨ ਕਮਿਸ਼ਨ ਦੀ ਅੱਜ ਹੋਵੇਗੀ ਮੀਟਿੰਗ
ਚੰਡੀਗੜ : ਚੋਣ ਕਮਿਸ਼ਨ (Election Commission) ਵਲੋਂ ਅੱਜ ਸ਼ਾਮ 3-30 ਵਜੇ ਪ੍ਰੈਸ ਕਾਨਫਰੰਸ (Press conference) ਕੀਤੀ ਜਾਵੇਗੀ, ਜਿਸ ਵਿਚ ਭਾਰਤੀ ਚੋਣ ਕਮਿਸ਼ਨ (Election Commission of…
View More ਕਦੋਂ ਲੱਗੇਗਾ ਚੋਣ ਜ਼ਾਬਤਾ, ਇਲੈਕਸ਼ਨ ਕਮਿਸ਼ਨ ਦੀ ਅੱਜ ਹੋਵੇਗੀ ਮੀਟਿੰਗਮੁੱਖ ਮੰਤਰੀ ਪੰਜਾਬ ਦੇ ਘਰ ਕੋਰੋਨਾ ਦੀ ਦਸਤਕ, ਪਤਨੀ ਤੇ ਪੁੱਤਰ ਪਾਜ਼ੇਟਿਵ ਖੁਦ ਸੀ.ਐੱਮ. ਚੰਨੀ ਦੀ ਰਿਪੋਰਟ ਆਈ ਨੈਗੇਟਿਵ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਦੇ ਘਰ ਵੀ ਕੋਰੋਨਾ ਦੀ ਐਂਟਰੀ (Corona’s entry) ਹੋ ਗਈ…
View More ਮੁੱਖ ਮੰਤਰੀ ਪੰਜਾਬ ਦੇ ਘਰ ਕੋਰੋਨਾ ਦੀ ਦਸਤਕ, ਪਤਨੀ ਤੇ ਪੁੱਤਰ ਪਾਜ਼ੇਟਿਵ ਖੁਦ ਸੀ.ਐੱਮ. ਚੰਨੀ ਦੀ ਰਿਪੋਰਟ ਆਈ ਨੈਗੇਟਿਵ