ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ 7ਵੀਂ ਸੂਚੀ ਜਾਰੀ ਕਰ ਦਿੱਤੀ ਗਈ। ਇਸ ਸੂਚੀ ਤਹਿਤ ਆਮ ਆਦਮੀ…
View More ਪੰਜਾਬ 2022: ‘AAP’ ਵਲੋਂ ਉਮੀਦਵਾਰਾਂ ਦੀ 7ਵੀਂ ਸੂਚੀ ਜਾਰੀpunjabnews
ਮੁੜ ਕਾਂਗਰਸ ‘ਚ ਸ਼ਾਮਲ ਹੋਏ ਬਲਵਿੰਦਰ ਲਾਡੀ
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ (Balwinder Singh Ladi) ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਹਨ। ਇਹ ਵਿਧਾਇਕ ਹੁਣ ਮੁੜ ਕਾਂਗਰਸ…
View More ਮੁੜ ਕਾਂਗਰਸ ‘ਚ ਸ਼ਾਮਲ ਹੋਏ ਬਲਵਿੰਦਰ ਲਾਡੀਕੱਚੇ ਮੁਲਾਜ਼ਮਾਂ ਨੂੰ ਲੈ ਕੇ ਰਾਜਪਾਲ ਦਾ ਪੰਜਾਬ ਸਰਕਾਰ ਨੂੰ ਜਵਾਬ, ਮੰਗਿਆ ਸਪੱਸ਼ਟੀਕਰਨ
ਚੰਡੀਗੜ੍ਹ – ਪੰਜਾਬ ਵਿੱਚ ਠੇਕੇ ‘ਤੇ ਰੱਖੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਫਾਈਲ ਦੀ ਸਥਿਤੀ ਸਪੱਸ਼ਟ ਕਰਦਿਆਂ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ…
View More ਕੱਚੇ ਮੁਲਾਜ਼ਮਾਂ ਨੂੰ ਲੈ ਕੇ ਰਾਜਪਾਲ ਦਾ ਪੰਜਾਬ ਸਰਕਾਰ ਨੂੰ ਜਵਾਬ, ਮੰਗਿਆ ਸਪੱਸ਼ਟੀਕਰਨਲੁਧਿਆਣਾ ‘ਚ ਕਰੋੜਾਂ ਦੀ ਹੈਰੋਇਨ ਸਣੇ ਨੌਜਵਾਨ ਗ੍ਰਿਫਤਾਰ
ਲੁਧਿਆਣਾ- ਐੱਸ.ਟੀ.ਐੱਫ. ਦੀ ਪੁਲਿਸ ਨੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ‘ਚੋਂ ਸਾਢੇ ਸੱਤ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ…
View More ਲੁਧਿਆਣਾ ‘ਚ ਕਰੋੜਾਂ ਦੀ ਹੈਰੋਇਨ ਸਣੇ ਨੌਜਵਾਨ ਗ੍ਰਿਫਤਾਰ‘ਆਪ’ ਦੇ ਸੰਯੁਕਤ ਸਕੱਤਰ ਤੇ ਸਾਬਕਾ ADC ਅਕਾਲੀ ਦਲ ‘ਚ ਸ਼ਾਮਲ
ਚੰਡੀਗੜ੍ਹ : ਆਮ ਆਦਮੀ ਪਾਰਟੀ (AAP) ਦੇ ਸੰਯੁਕਤ ਸਕੱਤਰ ਅਤੇ ਸਾਬਕਾ ਏ.ਡੀ.ਸੀ. ਰਾਕੇਸ਼ ਕੁਮਾਰ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਅਕਾਲੀ ਦਲ…
View More ‘ਆਪ’ ਦੇ ਸੰਯੁਕਤ ਸਕੱਤਰ ਤੇ ਸਾਬਕਾ ADC ਅਕਾਲੀ ਦਲ ‘ਚ ਸ਼ਾਮਲਡੱਲੇਵਾਲ ਦਾ ਵੱਡਾ ਬਿਆਨ, ਕਿਹਾ- ‘ਪੰਜਾਬ ‘ਚ ਨਹੀਂ ਹੋਣ ਦੇਵਾਂਗੇ PM ਮੋਦੀ ਦੀ ਰੈਲੀ’
ਫਿਰੋਜ਼ਪੁਰ : ਫਿਰੋਜ਼ਪੁਰ ਵਿੱਚ 5 ਤਰੀਕ ਨੂੰ ਹੋਣ ਜਾ ਰਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਨੂੰ ਲੈਕੇ ਬੀਜੇਪੀ ਵੱਲੋਂ ਤਿਆਰੀਆਂ ਬੜੇ ਜੋਰਾਂ ਸ਼ੋਰਾਂ ਨਾਲ…
View More ਡੱਲੇਵਾਲ ਦਾ ਵੱਡਾ ਬਿਆਨ, ਕਿਹਾ- ‘ਪੰਜਾਬ ‘ਚ ਨਹੀਂ ਹੋਣ ਦੇਵਾਂਗੇ PM ਮੋਦੀ ਦੀ ਰੈਲੀ’ਦਵਿੰਦਰ ਬਬਲਾ ਪਤਨੀ ਸਣੇ ਭਾਜਪਾ ‘ਚ ਸ਼ਾਮਲ, ਕਿਰਨ ਖੇਰ ਨੇ ਕੀਤਾ ਪਾਰਟੀ ‘ਚ ਸਵਾਗਤ
ਚੰਡੀਗੜ੍ਹ- ਕਾਂਗਰਸ ਦੇ ਸੀਨੀਅਰ ਆਗੂ ਦਵਿੰਦਰ ਬਬਲਾ ਪਤਨੀ ਹਰਪ੍ਰੀਤ ਬਬਲਾ ਸਮੇਤ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਬੀਜੇਪੀ ਸੰਸਦ ਮੈਂਬਰ ਕਿਰਨ ਖੇਰ…
View More ਦਵਿੰਦਰ ਬਬਲਾ ਪਤਨੀ ਸਣੇ ਭਾਜਪਾ ‘ਚ ਸ਼ਾਮਲ, ਕਿਰਨ ਖੇਰ ਨੇ ਕੀਤਾ ਪਾਰਟੀ ‘ਚ ਸਵਾਗਤਪੰਥਕ ਇਕੱਠ ਦੌਰਾਨ ਗਰਜੇ ਪ੍ਰਕਾਸ਼ ਸਿੰਘ ਬਾਦਲ, ਕਿਹਾ- ‘ਸਾਡੀ ਰੁਹਾਨੀ ਸ਼ਕਤੀ ਖੋਹਣਾ ਚਾਹੁੰਦੀਆਂ ਸਰਕਾਰਾਂ’
ਅੰਮ੍ਰਿਤਸਰ- ਪੰਜਾਬ ਵਿਚ ਲਗਾਤਾਰ ਹੋ ਰਹੀਆਂ ਬੇਅਦਬੀਆਂ ਦੇ ਵਿਰੋਧ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਚ ਪੰਥਕ ਇਕੱਠ ਕਰ ਰਹੀ…
View More ਪੰਥਕ ਇਕੱਠ ਦੌਰਾਨ ਗਰਜੇ ਪ੍ਰਕਾਸ਼ ਸਿੰਘ ਬਾਦਲ, ਕਿਹਾ- ‘ਸਾਡੀ ਰੁਹਾਨੀ ਸ਼ਕਤੀ ਖੋਹਣਾ ਚਾਹੁੰਦੀਆਂ ਸਰਕਾਰਾਂ’ਪੰਜਾਬ ‘ਚ ਵਧਿਆ ਓਮੀਕ੍ਰੋਨ ਦਾ ਖਤਰਾ, ਫਤਿਹਗੜ੍ਹ ਸਾਹਿਬ ਤੋਂ ਸਾਹਮਣੇ ਆਇਆ ਤੀਜਾ ਮਾਮਲਾ
ਫਤਿਹਗੜ੍ਹ ਸਾਹਿਬ : ਜਿੱਥੇ ਦੇਸ਼ ਭਰ ‘ਚ ਓਮੀਕ੍ਰੋਨ ਦੇ ਮਾਮਲੇ ਵਧਦੇ ਜਾ ਰਹੇ ਹਨ, ਉਥੇ ਹੀ ਪੰਜਾਬ ‘ਚ ਵੀ ਓਮੀਕ੍ਰੋਨ (Omicron) ਦਾ ਤੀਜਾ ਮਾਮਲਾ ਸਾਹਮਣੇ…
View More ਪੰਜਾਬ ‘ਚ ਵਧਿਆ ਓਮੀਕ੍ਰੋਨ ਦਾ ਖਤਰਾ, ਫਤਿਹਗੜ੍ਹ ਸਾਹਿਬ ਤੋਂ ਸਾਹਮਣੇ ਆਇਆ ਤੀਜਾ ਮਾਮਲਾਬੇਅਦਬੀ ਮਾਮਲਿਆਂ ਨੂੰ ਲੈਕੇ ਅਕਾਲੀ ਦਲ ਵੱਲੋਂ ਸ੍ਰੀ ਮੰਜੀ ਸਾਹਿਬ ਵਿਖੇ ਕੀਤਾ ਜਾ ਰਿਹਾ ਪੰਥਕ ਇਕੱਠ
ਅੰਮ੍ਰਿਤਸਰ : ਬੇਅਦਬੀ ਮਾਮਲਿਆਂ ਨੂੰ ਲੈ ਕੇ ਪ੍ਰਕਾਸ਼ ਸਿੰਘ ਬਾਦਲ ਦੀ ਇੰਟਰਵਿਊ ਦੌਰਾਨ ਪੰਜਾਬ ਸਰਕਾਰ ਨੂੰ ਘੇਰਨ ਦਾ ਅਹਿਮ ਬਿਆਨ ਸਾਹਮਣੇ ਆ ਰਿਹਾ ਹੈ। ਉਨ੍ਹਾਂ…
View More ਬੇਅਦਬੀ ਮਾਮਲਿਆਂ ਨੂੰ ਲੈਕੇ ਅਕਾਲੀ ਦਲ ਵੱਲੋਂ ਸ੍ਰੀ ਮੰਜੀ ਸਾਹਿਬ ਵਿਖੇ ਕੀਤਾ ਜਾ ਰਿਹਾ ਪੰਥਕ ਇਕੱਠ