ਸ੍ਰੀ ਮੁਕਤਸਰ ਸਾਹਿਬ- ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਖੇ ਮਲੋਟ (Malout) ਦੇ ਨੇੜਲੇ ਪਿੰਡ ਈਨਾ ਖੇੜਾ ਵਿਖੇ ਗੁਰਦੁਆਰਾ ਸਾਹਿਬ ਵਿਖੇ ਇਕ ਨੌਜਵਾਨ ਵਲੋਂ ਸ੍ਰੀ ਗੁਰੂ ਗ੍ਰੰਥ…
View More ਮਲੋਟ ਦੇ ਪਿੰਡ ‘ਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਨੌਜਵਾਨ ਗ੍ਰਿਫ਼ਤਾਰpunjabnews
ਸਾਵਧਾਨ! ਪੰਜਾਬ ‘ਚ ਅਜੇ ਹੋਰ ਵਧੇਗੀ ਠੰਡੀ, ਮੌਸਮ ਵਿਭਾਗ ਵਲੋਂ ਐਡਵਾਇਜ਼ਰੀ ਜਾਰੀ
ਚੰਡੀਗੜ੍ਹ : ਚੰਡੀਗੜ੍ਹ ਮੌਸਮ ਵਿਭਾਗ (IMD) ਵੱਲੋਂ ਮੌਸਮ ਦੀ ਸਥਿਤੀ ਬਾਰੇ ਜਾਰੀ ਕੀਤੇ ਗਏ ਵਿਸ਼ੇਸ਼ ਬੁਲੇਟਿਨ ਵਿੱਚ ਚੇਤਾਵਨੀ ਦਿੱਤੀ ਗਈ ਹੈ ਕਿ ਆਉਣ ਵਾਲੇ 5…
View More ਸਾਵਧਾਨ! ਪੰਜਾਬ ‘ਚ ਅਜੇ ਹੋਰ ਵਧੇਗੀ ਠੰਡੀ, ਮੌਸਮ ਵਿਭਾਗ ਵਲੋਂ ਐਡਵਾਇਜ਼ਰੀ ਜਾਰੀਵੱਡੀ ਖ਼ਬਰ : ਲੁਧਿਆਣਾ ਬਲਾਸਟ ਦਾ ਮਾਸਟਰ ਮਾਈਂਡ ਜਸਵਿੰਦਰ ਸਿੰਘ ਜਰਮਨੀ ‘ਚ ਗ੍ਰਿਫਤਾਰ
ਲੁਧਿਆਣਾ : ਲੁਧਿਆਣਾ ਕੋਰਟ ਬਲਾਸਟ ਕੇਸ ਦੇ ਮਾਸਟਰ ਮਾਈਂਡ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜਰਮਨੀ ‘ਚ ਪੁਲਿਸ ਨੇ ਪਾਬੰਦੀਸ਼ੁਦਾ ਸੰਗਠਨ ਸਿੱਖ ਫਾਰ ਜਸਟਿਸ (SFJ)…
View More ਵੱਡੀ ਖ਼ਬਰ : ਲੁਧਿਆਣਾ ਬਲਾਸਟ ਦਾ ਮਾਸਟਰ ਮਾਈਂਡ ਜਸਵਿੰਦਰ ਸਿੰਘ ਜਰਮਨੀ ‘ਚ ਗ੍ਰਿਫਤਾਰਪੰਜਾਬ ਸਰਕਾਰ ਨੇ ਨਾਇਬ ਤਹਿਸੀਲਦਾਰਾਂ ਦੇ ਕੀਤੇ ਤਬਾਦਲੇ, ਪੜ੍ਹੋ ਸੂਚੀ
ਚੰਡੀਗੜ੍ਹ : ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਪਹਿਲੂਆਂ ਨੂੰ ਧਿਆਨ ਵਿੱਚ ਰੱਖਦਿਆਂ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕਰ…
View More ਪੰਜਾਬ ਸਰਕਾਰ ਨੇ ਨਾਇਬ ਤਹਿਸੀਲਦਾਰਾਂ ਦੇ ਕੀਤੇ ਤਬਾਦਲੇ, ਪੜ੍ਹੋ ਸੂਚੀਪੰਜਾਬ ‘ਚ ਚੋਣ ਬਿਗੁਲ ਵਜਾਉਣਗੇ PM ਮੋਦੀ, 5 ਜਨਵਰੀ ਨੂੰ ਹੈ ਰੈਲੀ
ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਪੰਜਾਬ ਵਿਧਾਨ ਸਭਾ (Punjab Vidhan Sabha) ਲਈ ਭਾਜਪਾ ਦਾ ਚੋਣ (BJP’s election) ਬਿਗੁਲ ਵਜਾਉਣਗੇ। ਇਸ…
View More ਪੰਜਾਬ ‘ਚ ਚੋਣ ਬਿਗੁਲ ਵਜਾਉਣਗੇ PM ਮੋਦੀ, 5 ਜਨਵਰੀ ਨੂੰ ਹੈ ਰੈਲੀਕੀ ਪੰਜਾਬ ‘ਚ ਮੁੜ ਤੋਂ ਲਾਗੂ ਹੋਣਗੀਆਂ ਪਾਬੰਦੀਆਂ? ਕੋਰੋਨਾ ਰਿਵਿਊ ਮੀਟਿੰਗ ਤੋਂ ਬਾਅਦ ਓਪੀ ਸੋਨੀ ਨੇ ਆਖੀ ਇਹ ਗੱਲ
ਚੰਡੀਗੜ੍ਹ- ਦੇਸ਼ ਵਿਚ ਓਮੀਕਰੋਨ ਲਗਾਤਾਰ ਆਪਣੇ ਪੈਰ ਪਸਾਰ ਰਿਹਾ ਹੈ। ਚੰਡੀਗੜ੍ਹ ਵਿਚ ਵੀ ਬੀਤੇ ਦਿਨ ਦੋ ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਤੋਂ ਬਾਅਦ…
View More ਕੀ ਪੰਜਾਬ ‘ਚ ਮੁੜ ਤੋਂ ਲਾਗੂ ਹੋਣਗੀਆਂ ਪਾਬੰਦੀਆਂ? ਕੋਰੋਨਾ ਰਿਵਿਊ ਮੀਟਿੰਗ ਤੋਂ ਬਾਅਦ ਓਪੀ ਸੋਨੀ ਨੇ ਆਖੀ ਇਹ ਗੱਲਬਿਕਰਮ ਮਜੀਠੀਆ ਪੁੱਜੇ ਹਾਈਕੋਰਟ, ਦਾਖ਼ਲ ਕੀਤੀ ਅਗਾਊਂ ਜ਼ਮਾਨਤ ਅਰਜ਼ੀ
ਚੰਡੀਗੜ੍ਹ : ਕਥਿਤ ਡਰੱਗਸ ਮਾਮਲੇ ‘ਚ ਫਸੇ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ।…
View More ਬਿਕਰਮ ਮਜੀਠੀਆ ਪੁੱਜੇ ਹਾਈਕੋਰਟ, ਦਾਖ਼ਲ ਕੀਤੀ ਅਗਾਊਂ ਜ਼ਮਾਨਤ ਅਰਜ਼ੀਚੰਡੀਗੜ੍ਹ MC ਚੋਣਾਂ ‘ਚ ‘AAP’ ਮੋਹਰੀ, ਭਗਵੰਤ ਮਾਨ ਬੋਲੇ-‘ਚੰਡੀਗੜ੍ਹੀਆਂ ਦਾ ਧੰਨਵਾਦ’
ਚੰਡੀਗੜ੍ਹ- ਚੰਡੀਗੜ੍ਹ ਵਿਚ ਅੱਜ ਨਗਰ ਨਿਗਮ ਚੋਣਾਂ ਵਿਚ ਬਾਕੀ ਸਾਰੀਆਂ ਰਿਵਾਇਤੀ ਪਾਰਟੀਆਂ ਨੂੰ ਪਛਾੜਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ…
View More ਚੰਡੀਗੜ੍ਹ MC ਚੋਣਾਂ ‘ਚ ‘AAP’ ਮੋਹਰੀ, ਭਗਵੰਤ ਮਾਨ ਬੋਲੇ-‘ਚੰਡੀਗੜ੍ਹੀਆਂ ਦਾ ਧੰਨਵਾਦ’ਕੈਪਟਨ ਨੂੰ ਮਿਲਿਆ ਭਾਜਪਾ ਤੇ ਢੀਂਡਸਾ ਦਾ ਸਾਥ, ਮਿਲ ਕੇ ਲੜਣਗੇ ਪੰਜਾਬ ਵਿਧਾਨ ਸਭਾ ਚੋਣਾਂ
ਚੰਡੀਗੜ੍ਹ : ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ (Cpt. Amarinder Singh) ਅਤੇ ਸੁਖਦੇਵ ਢੀਂਡਸਾ (Sukhdev Dhindsa) ਦੀ ਪਾਰਟੀ ਭਾਜਪਾ ਨਾਲ ਮਿਲ ਕੇ ਚੋਣਾਂ ਲੜੇਗੀ। ਇਸ ਤਰ੍ਹਾਂ…
View More ਕੈਪਟਨ ਨੂੰ ਮਿਲਿਆ ਭਾਜਪਾ ਤੇ ਢੀਂਡਸਾ ਦਾ ਸਾਥ, ਮਿਲ ਕੇ ਲੜਣਗੇ ਪੰਜਾਬ ਵਿਧਾਨ ਸਭਾ ਚੋਣਾਂChandigarh MC Polls: ਚੰਡੀਗੜ੍ਹ ਚੋਣਾਂ ‘ਚ AAP ਦਾ ਜਲਵਾ, ਕਾਂਗਰਸ ਤੇ ਬੀਜੇਪੀ ਨੂੰ ਪਿਛਾੜਿਆ
ਚੰਡੀਗੜ੍ਹ- ਚੰਡੀਗੜ੍ਹ ਨਗਰ ਨਿਗਮ ਚੋਣਾਂ (Municipal elections) ਦੇ ਨਤੀਜੇ ਅੱਜ ਯਾਨੀ ਸੋਮਵਾਰ ਨੂੰ ਐਲਾਨੇ ਜਾ ਰਹੇ ਹਨ। ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ…
View More Chandigarh MC Polls: ਚੰਡੀਗੜ੍ਹ ਚੋਣਾਂ ‘ਚ AAP ਦਾ ਜਲਵਾ, ਕਾਂਗਰਸ ਤੇ ਬੀਜੇਪੀ ਨੂੰ ਪਿਛਾੜਿਆ