ਚੰਡੀਗੜ੍ਹ : 2022 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਆਮ ਆਦਮੀ ਪਾਰਟੀ (AAP) ਵੱਲੋਂ ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਆਮ ਆਦਮੀ…
View More ‘ਆਪ’ ਨੇ ਚੋਣ ਮੈਦਾਨ ‘ਚ ਉਤਾਰੇ 15 ਹੋਰ ਉਮੀਦਵਾਰ, ਦੇਖੋ ਪੂਰੀ ਸੂਚੀpunjabnews
ਚੰਡੀਗੜ੍ਹ ‘ਚ Omicron ਕਾਰਨ ਵਧੀ ਚਿੰਤਾ, 2 ਨਵੇਂ ਮਾਮਲੇ ਆਏ ਸਾਹਮਣੇ
ਚੰਡੀਗੜ੍ਹ- ਪੰਜਾਬ ਵਿਚ ਓਮੀਕਰੋਨ ਕਾਰਨ ਚਿੰਤਾ ਵਧਦੀ ਜਾ ਰਹੀ ਹੈ। ਚੰਡੀਗੜ੍ਹ ਵਿਚ ਇੱਕ 80 ਸਾਲਾ ਵਿਅਕਤੀ, ਜੋ ਹਾਈਪਰਟੈਨਸ਼ਨ ਦਾ ਮਰੀਜ਼ ਹੈ, ਸਮੇਤ ਦੋ ਲੋਕਾਂ ਦੇ…
View More ਚੰਡੀਗੜ੍ਹ ‘ਚ Omicron ਕਾਰਨ ਵਧੀ ਚਿੰਤਾ, 2 ਨਵੇਂ ਮਾਮਲੇ ਆਏ ਸਾਹਮਣੇਪੰਜਾਬ ਵਿਧਾਨ ਸਭਾ ਚੋਣਾਂ ਲਈ AAP ਵਲੋਂ ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ ਕੀਤੀ ਗਈ ਹੈ, ਜੋ ਕਿ ਇਸ ਪ੍ਰਕਾਰ ਹੈ-
View More ਪੰਜਾਬ ਵਿਧਾਨ ਸਭਾ ਚੋਣਾਂ ਲਈ AAP ਵਲੋਂ ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀਕਾਂਗਰਸ ਸਰਕਾਰ ਨੇ ਵੈਟ ਨਾਲ ਸਬੰਧਤ 40 ਹਜਾਰ ਕੇਸ ਲਏ ਵਾਪਸ : OP ਸੋਨੀ
ਅੰਮਿ੍ਤਸਰ : ਉਪ ਮੁੱਖ ਮੰਤਰੀ ਓ ਪੀ ਸੋਨੀ ਨੇ ਫੈਡਰੇਸਨ ਆਫ ਇੰਡੀਅਨ ਐਕਸਪੋਰਟ ਆਰਗੇਨਾਈਜੇਸਨ ਵੱਲੋਂ ਪੰਜਾਬ ਪ੍ਰਦੇਸ਼ ਵਪਾਰ ਮੰਡਲ ਅਤੇ ਡਾਇਰੈਕਟਰ ਜਨਰਲ ਆਫ ਫਾਰਨ ਟਰੇਡ…
View More ਕਾਂਗਰਸ ਸਰਕਾਰ ਨੇ ਵੈਟ ਨਾਲ ਸਬੰਧਤ 40 ਹਜਾਰ ਕੇਸ ਲਏ ਵਾਪਸ : OP ਸੋਨੀ15 ਜਨਵਰੀ ਨੂੰ SKM ਦੀ ਅਹਿਮ ਮੀਟਿੰਗ: ਕਿਸਾਨਾਂ ਦੇ ਚੋਣਾਂ ਲੜਨ ਨੂੰ ਲੈ ਕੇ ਹੋ ਸਕਦੀ ਹੈ ਚਰਚਾ
ਚੰਡੀਗੜ੍ਹ- ਪੰਜਾਬ ਦੇ ਕਿਸਾਨ ਸੰਗਠਨਾਂ ਦੇ ਚੋਣ ਲੜਨ ਦੇ ਫੈਸਲੇ ਤੋਂ ਬਾਅਦ ਕਿਸਾਨ ਸੁੰਯੁਕਤ ਮੋਰਚਾ 15 ਜਨਵਰੀ ਨੂੰ ਅਹਿਮ ਫੈਸਲਾ ਲੈ ਸਕਦੀ ਹੈ। ਪੰਜਾਬ ਦੀਆਂ…
View More 15 ਜਨਵਰੀ ਨੂੰ SKM ਦੀ ਅਹਿਮ ਮੀਟਿੰਗ: ਕਿਸਾਨਾਂ ਦੇ ਚੋਣਾਂ ਲੜਨ ਨੂੰ ਲੈ ਕੇ ਹੋ ਸਕਦੀ ਹੈ ਚਰਚਾਸ਼ਹਿਨਾਜ਼ ਗਿੱਲ ਦੇ ਪਿਤਾ ‘ਤੇ ਹੋਈ ਫਾਇਰਿੰਗ, ਕੁਝ ਦਿਨ ਪਹਿਲਾਂ ਭਾਜਪਾ ‘ਚ ਹੋਏ ਸੀ ਸ਼ਾਮਲ
ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ (Amritsar) ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਸ਼ਹਿਨਾਜ਼ ਗਿੱਲ (Sehnaz Gill) ਦੇ ਪਿਤਾ ਸੰਤੋਖ ਸਿੰਘ (Santokh Singh)…
View More ਸ਼ਹਿਨਾਜ਼ ਗਿੱਲ ਦੇ ਪਿਤਾ ‘ਤੇ ਹੋਈ ਫਾਇਰਿੰਗ, ਕੁਝ ਦਿਨ ਪਹਿਲਾਂ ਭਾਜਪਾ ‘ਚ ਹੋਏ ਸੀ ਸ਼ਾਮਲਸਿੱਧੂ ਦੇ ਪੁਲਿਸ ਬਾਰੇ ਇਤਰਾਜ਼ਯੋਗ ਬਿਆਨ ‘ਤੇ ਚੰਡੀਗੜ੍ਹ ਦੇ DSP ਦਾ ਠੋਕਵਾਂ ਜਵਾਬ
ਚੰਡੀਗੜ੍ਹ- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਪੁਲਿਸ ਬਾਰੇ ਇਤਰਾਜ਼ਯੋਗ ਸ਼ਬਦਾਂ ਨੂੰ ਲੈ ਕੇ ਘਿਰ ਗਏ ਹਨ। ਚੰਡੀਗੜ੍ਹ ਪੁਲਿਸ ਦੇ ਡੀਐੱਸਪੀ ਦਿਲਸ਼ੇਰ ਸਿੰਘ ਚੰਦੇਲ ਨੇ ਸਿੱਧੂ…
View More ਸਿੱਧੂ ਦੇ ਪੁਲਿਸ ਬਾਰੇ ਇਤਰਾਜ਼ਯੋਗ ਬਿਆਨ ‘ਤੇ ਚੰਡੀਗੜ੍ਹ ਦੇ DSP ਦਾ ਠੋਕਵਾਂ ਜਵਾਬBSF ਨੂੰ ਮਿਲੀ ਵੱਡੀ ਸਫਲਤਾ, ਭਾਰਤ-ਪਾਕਿਸਤਾਨ ਸਰਹੱਦ ਨੇੜੇ ਬਰਾਮਦ ਕੀਤੀ 22 ਕਿਲੋ ਹੈਰੋਇਨ
ਤਰਨਤਾਰਨ : ਬੀਐਸਐਫ (BSF) ਨੇ ਸਥਾਨਕ ਜ਼ਿਲ੍ਹੇ ਦੇ ਅਧੀਨ ਪੈਂਦੇ ਭਾਰਤ-ਪਾਕਿਸਤਾਨ ਸਰਹੱਦ ਨੇੜੇ ਪਾਕਿਸਤਾਨ ਵਾਲੇ ਪਾਸੇ ਤੋਂ ਭੇਜੀ ਗਈ 22 ਕਿਲੋ ਹੈਰੋਇਨ ਬਰਾਮਦ ਕਰਨ ਵਿੱਚ…
View More BSF ਨੂੰ ਮਿਲੀ ਵੱਡੀ ਸਫਲਤਾ, ਭਾਰਤ-ਪਾਕਿਸਤਾਨ ਸਰਹੱਦ ਨੇੜੇ ਬਰਾਮਦ ਕੀਤੀ 22 ਕਿਲੋ ਹੈਰੋਇਨਲੁਧਿਆਣਾ ਬਲਾਸਟ ਮਾਮਲੇ ਵਿਚ ਪੁਲਿਸ ਨੂੰ ਮਿਲੀ ਇਕ ਹੋਰ ਵੱਡੀ ਸਫਲਤਾ
ਲੁਧਿਆਣਾ : ਪੰਜਾਬ ਪੁਲਿਸ (Punjab Police) ਵਲੋਂ ਲੁਧਿਆਣਾ ਕੋਰਟ ਕੰਪਲੈਕਸ (Ludhiana Court Complex) ਵਿਚ ਬੰਬ ਧਮਾਕਾ (The bomb exploded) ਮਾਮਲੇ ਵਿਚ ਇਕ ਹੋਰ ਵੱਡਾ ਖੁਲਾਸਾ…
View More ਲੁਧਿਆਣਾ ਬਲਾਸਟ ਮਾਮਲੇ ਵਿਚ ਪੁਲਿਸ ਨੂੰ ਮਿਲੀ ਇਕ ਹੋਰ ਵੱਡੀ ਸਫਲਤਾਪੰਜਾਬ ਦੀ ਸਿਆਸਤ ਵਿਚ ਧਮਾਕਾ, ਕਿਸਾਨ ਆਗੂਆਂ ਨੇ ਬਣਾਇਆ ਸੰਯੁਕਤ ਸਮਾਜ ਮੋਰਚਾ
ਚੰਡੀਗੜ੍ਹ : ਕਿਸਾਨ ਆਗੂਆਂ (Farmer leaders) ਦੀ ਮੀਟਿੰਗ (Meeting) ਅੱਜ ਚੰਡੀਗੜ੍ਹ (Chandigarh) ਵਿਖੇ ਹੋਈ, ਜਿਸ ਵਿਚ ਕਿਸਾਨਾਂ ਵਲੋਂ ਸੰਯੁਕਤ ਸਮਾਜ ਮੋਰਚਾ (United Social Front) ਦਾ…
View More ਪੰਜਾਬ ਦੀ ਸਿਆਸਤ ਵਿਚ ਧਮਾਕਾ, ਕਿਸਾਨ ਆਗੂਆਂ ਨੇ ਬਣਾਇਆ ਸੰਯੁਕਤ ਸਮਾਜ ਮੋਰਚਾ