ਲੁਧਿਆਣਾ : ਲੁਧਿਆਣਾ ਕੋਰਟ ਕੰਪਲੈਕਸ (Ludhiana Court Complex) ਵਿੱਚਹੋਏ ਇੱਕ ਧਮਾਕੇ (Blast) ਦੇ ਸਬੰਧ ਵਿੱਚ ਵੀਰਵਾਰ ਨੂੰ ਇੱਕ ਅਣਪਛਾਤੇ ਵਿਅਕਤੀ ਦੇ ਖਿਲਾਫ ਪਹਿਲੀ ਸੂਚਨਾ ਰਿਪੋਰਟ…
View More ਲੁਧਿਆਣਾ ਬਲਾਸਟ ਮਾਮਲੇ ‘ਚ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ, ਧਾਰਾ 144 ਲਾਗੂpunjabnews
ਚੰਡੀਗੜ੍ਹ MC ਚੋਣਾਂ ਭਲਕੇ, EC ਵਲੋਂ ਚੋਣਾਂ ਦੀਆਂ ਤਿਆਰੀਆਂ ਮੁਕੰਮਲ
ਚੰਡੀਗੜ੍ਹ: ਚੰਡੀਗੜ੍ਹ ਨਗਰ ਨਿਗਮ ਦੀਆਂ 2021 ਚੋਣਾਂ (Chandigarh Municipal Corporation Elections) ਨੂੰ ਲੈ ਕੇ ਚੋਣ ਕਮਿਸ਼ਨ (Election Commission) ਨੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।…
View More ਚੰਡੀਗੜ੍ਹ MC ਚੋਣਾਂ ਭਲਕੇ, EC ਵਲੋਂ ਚੋਣਾਂ ਦੀਆਂ ਤਿਆਰੀਆਂ ਮੁਕੰਮਲCM ਚੰਨੀ ਨੇ ਕੀਤੀ ਰਾਜਪਾਲ ਨਾਲ ਮੁਲਾਕਾਤ, ਇਨ੍ਹਾਂ 12 ਬਿੱਲਾਂ ‘ਤੇ ਜਲਦ ਕਾਰਵਾਈ ਕਰਨ ਦੀ ਕੀਤੀ ਅਪੀਲ
ਚੰਡੀਗੜ੍ਹ- ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸੂਬੇ ਦੇ ਰਾਜਪਾਲ ਨਾਲ ਮੁਲਾਕਾਤ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਪੰਜਾਬ ਰਾਜਪਾਲ ਨੂੰ ਵਿਧਾਨ ਸਭਾ ਵਿਚ ਪਾਸ…
View More CM ਚੰਨੀ ਨੇ ਕੀਤੀ ਰਾਜਪਾਲ ਨਾਲ ਮੁਲਾਕਾਤ, ਇਨ੍ਹਾਂ 12 ਬਿੱਲਾਂ ‘ਤੇ ਜਲਦ ਕਾਰਵਾਈ ਕਰਨ ਦੀ ਕੀਤੀ ਅਪੀਲਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਖਤਮ, ਕਈ ਮੁੱਦਿਆਂ ‘ਤੇ ਹੋਈ ਚਰਚਾ
ਚੰਡੀਗੜ੍ਹ- ਪੰਜਾਬ ਕੈਬਨਿਟ ਦੀ ਅੱਜ ਦੀ ਅਹਿਮ ਮੀਟਿੰਗ ਖਤਮ ਹੋ ਗਈ ਹੈ। ਇਸ ਮੀਟਿੰਗ ਵਿਚ ਵਜ਼ਾਰਤ ਦੇ ਤਕਰੀਬਨ ਸਾਰੇ ਮੰਤਰੀ ਮੌਜੂਦ ਸਨ। ਮਿਲੀ ਜਾਣਕਾਰੀ ਮੁਤਾਬਕ…
View More ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਖਤਮ, ਕਈ ਮੁੱਦਿਆਂ ‘ਤੇ ਹੋਈ ਚਰਚਾSGPC ਨੇ ਮੀਡੀਆ ਚੈਨਲਾਂ ਨੂੰ ਕੀਤੀ ਅਪੀਲ, ਬੇਅਦਬੀ ਵੀਡੀਓ ਦਾ ਨਾ ਕੀਤਾ ਜਾਵੇ ਵਾਰ-ਵਾਰ ਪ੍ਰਸਾਰਣ
ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਦੀਆਂ ਵਾਇਰਲ ਵੀਡੀਓ ਵੱਖ-ਵੱਖ ਚੈਨਲਾਂ ਵੱਲੋਂ ਕੀਤੀ ਜਾਂਦੀ ਵਿਚਾਰ-ਚਰਚਾ ਦੌਰਾਨ ਕਲਿੱਪ ਦੇ ਰੂਪ…
View More SGPC ਨੇ ਮੀਡੀਆ ਚੈਨਲਾਂ ਨੂੰ ਕੀਤੀ ਅਪੀਲ, ਬੇਅਦਬੀ ਵੀਡੀਓ ਦਾ ਨਾ ਕੀਤਾ ਜਾਵੇ ਵਾਰ-ਵਾਰ ਪ੍ਰਸਾਰਣਲੁਧਿਆਣਾ ਧਮਾਕੇ ਵਾਲੀ ਥਾਂ ਦਾ ਜਾਇਜ਼ਾ ਲੈਣ ਪਹੁੰਚੇ CM ਚੰਨੀ, ਪੀੜਤਾਂ ਨਾਲ ਕੀਤੀ ਮੁਲਾਕਾਤ (ਵੀਡੀਓ)
ਲੁਧਿਆਣਾ- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲੁਧਿਆਣਾ ਧਮਾਕੇ ਵਾਲੀ ਥਾਂ ਦਾ ਜਾਇਜ਼ਾ ਲੈਣ ਪਹੁੰਚੇ। ਬਾਅਦ ‘ਚ ਉਨ੍ਹਾਂ ਨੇ ਧਮਾਕੇ ‘ਚ ਜ਼ਖਮੀ ਹੋਏ ਲੋਕਾਂ ਦਾ ਹਾਲ…
View More ਲੁਧਿਆਣਾ ਧਮਾਕੇ ਵਾਲੀ ਥਾਂ ਦਾ ਜਾਇਜ਼ਾ ਲੈਣ ਪਹੁੰਚੇ CM ਚੰਨੀ, ਪੀੜਤਾਂ ਨਾਲ ਕੀਤੀ ਮੁਲਾਕਾਤ (ਵੀਡੀਓ)ਓ.ਪੀ.ਸੋਨੀ ਵੱਲੋਂ 266 ਸਿਹਤ ਵਰਕਰਾਂ ਨੂੰ ਵੰਡੇ ਗਏ ਨਿਯੁਕਤੀ ਪੱਤਰ
ਚੰਡੀਗੜ੍ਹ : ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰੀ ਓ.ਪੀ.ਸੋਨੀ (OP Soni), ਜਿਨ੍ਹਾਂ ਕੋਲ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦਾ ਚਾਰਜ ਵੀ ਹੈ, ਨੇ ਚੰਡੀਗੜ੍ਹ ਸਥਿਤ…
View More ਓ.ਪੀ.ਸੋਨੀ ਵੱਲੋਂ 266 ਸਿਹਤ ਵਰਕਰਾਂ ਨੂੰ ਵੰਡੇ ਗਏ ਨਿਯੁਕਤੀ ਪੱਤਰਸ੍ਰੀ ਹਰਿਮੰਦਰ ਸਾਹਿਬ ਬੇਅਦਬੀ ‘ਤੇ SAD ਦਾ ਵੱਡਾ ਐਲਾਨ, 2 ਜਨਵਰੀ ਨੂੰ ਕੀਤਾ ਜਾਵੇਗਾ ਪੰਥਕ ਇਕੱਠ
ਅੰਮ੍ਰਿਤਸਰ- ਬੀਤੇ ਦਿਨੀਂ ਸ੍ਰੀ ਹਰਿਮੰਦਰ ਸਾਹਿਬ ਵਿਚ ਵਾਪਰੀ ਘਟਨਾ ਦੇ ਸਬੰਧ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ (SAD) ਵਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਸ਼੍ਰੋਮਣੀ…
View More ਸ੍ਰੀ ਹਰਿਮੰਦਰ ਸਾਹਿਬ ਬੇਅਦਬੀ ‘ਤੇ SAD ਦਾ ਵੱਡਾ ਐਲਾਨ, 2 ਜਨਵਰੀ ਨੂੰ ਕੀਤਾ ਜਾਵੇਗਾ ਪੰਥਕ ਇਕੱਠਲੁਧਿਆਣਾ ਬੰਬ ਧਮਾਕਾ ਮਾਮਲੇ ‘ਚ ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੇ ਦਿੱਤੀ ਸਾਰੀ ਅਪਡੇਟ
ਲੁਧਿਆਣਾ: ਲੁਧਿਆਣਾ (Ludhiana) ਵਿੱਚ ਹੋਏ ਬੰਬ ਧਮਾਕੇ (Bomb Blast) ਨੇ ਪੰਜਾਬ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਘਟਨਾ ਦੀ ਲਗਾਤਾਰ ਜਾਂਚ…
View More ਲੁਧਿਆਣਾ ਬੰਬ ਧਮਾਕਾ ਮਾਮਲੇ ‘ਚ ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੇ ਦਿੱਤੀ ਸਾਰੀ ਅਪਡੇਟਲੁਧਿਆਣਾ ਧਮਾਕੇ ‘ਤੇ ਕੈਪਟਨ ਨੇ ਜਤਾਇਆ ਦੁੱਖ,ਕਿਹਾ- ‘ਮਾਮਲੇ ਦੀ ਤਹਿ ਤੱਕ ਜਾਵੇ ਪੁੁਲਿਸ’
ਚੰਡੀਗੜ੍ਹ : ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ‘ਚ ਵੀਰਵਾਰ ਨੂੰ ਹੋਏ ਵੱਡੇ ਧਮਾਕੇ ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਹੁਤ ਦੁਖਦਾਈ ਘਟਨਾ ਦੱਸਿਆ ਹੈ।…
View More ਲੁਧਿਆਣਾ ਧਮਾਕੇ ‘ਤੇ ਕੈਪਟਨ ਨੇ ਜਤਾਇਆ ਦੁੱਖ,ਕਿਹਾ- ‘ਮਾਮਲੇ ਦੀ ਤਹਿ ਤੱਕ ਜਾਵੇ ਪੁੁਲਿਸ’