ਚੰਡੀਗੜ੍ਹ : ਪੰਜਾਬ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੇ ਬੀਜੇਪੀ ‘ਤੇ ਕੋਈ ਵੀ ਕਾਰਵਾਈ ਨਾ ਹੋਣ ‘ਤੇ ਕਈ ਸਵਾਲ ਚੁੱਕੇ ਹਨ।…
View More ਸੁਖਪਾਲ ਖਹਿਰਾ ਨੇ ED ਸਮੇਤ ਇੰਨ੍ਹਾਂ ਏਜੰਸੀਆਂ ‘ਤੇ ਚੁੱਕੇ ਸਵਾਲ, Fb ਪੋਸਟ ਕੀਤੀ ਸਾਂਝੀpunjabnews
ਲੱਖਾ ਸਿਧਾਣਾ ਨੂੰ ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫਤਾਰ
ਚੰਡੀਗੜ੍ਹ : ਪੰਜਾਬੀ ਯੂਨੀਵਰਸਿਟੀ ਪਟਿਆਲਾ (Punjabi University Patiala) ਤੋਂ ਲੱਖਾ ਸਿਧਾਣਾ (Lakha Sidana) ਨੂੰ ਗ੍ਰਿਫਤਾਰ (Arrest) ਕਰ ਲਿਆ ਗਿਆ ਹੈ। ਲੱਖਾ ਸਿਧਾਣਾ ਪੰਜਾਬੀ ਯੂਨੀਵਰਸਿਟੀ (Punjabi…
View More ਲੱਖਾ ਸਿਧਾਣਾ ਨੂੰ ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫਤਾਰਅੱਜ ਕੱਚੇ ਅਧਿਆਪਕਾਂ ਨਾਲ ਮੀਟਿੰਗ ਕਰਨਗੇ CM ਚੰਨੀ
ਚੰਡੀਗੜ੍ਹ : ਸੀਐਮ ਚਰਨਜੀਤ ਸਿੰਘ ਚੰਨੀ ਅੱਜ ਪੰਜਾਬ ਦੇ ਕੱਚੇ ਅਧਿਆਪਕਾਂ ਨਾਲ ਮੀਟਿੰਗ ਕਰਨ ਜਾ ਰਹੇ ਹਨ। ਦੱਸ ਦਈਏ ਕਿ ਇਹ ਮੀਟਿੰਗ ਪੰਜਾਬ ਸੱਕਤਰ (Punjab…
View More ਅੱਜ ਕੱਚੇ ਅਧਿਆਪਕਾਂ ਨਾਲ ਮੀਟਿੰਗ ਕਰਨਗੇ CM ਚੰਨੀਫ਼ਿਰੋਜ਼ਪੁਰ ‘ਚ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, ਭਾਰੀ ਮਾਤਰਾ ‘ਚ ਲਾਹਣ ਬਰਾਮਦ
ਫ਼ਿਰੋਜ਼ਪੁਰ : ਅੱਜ ਆਬਕਾਰੀ ਵਿਭਾਗ (Excise Department) ਨੇ ਫ਼ਿਰੋਜ਼ਪੁਰ ਭਾਰਤ-ਪਾਕਿ ਸਰਹੱਦ (Indo-Pak Border) ‘ਤੇ ਸਥਿਤ ਸਤਲੁਜ ਦਰਿਆ ਦੇ ਇਲਾਕੇ ‘ਚ ਛਾਪੇਮਾਰੀ ਕੀਤੀ ਹੈ। ਇਸ ਛਾਪੇਮਾਰੀ…
View More ਫ਼ਿਰੋਜ਼ਪੁਰ ‘ਚ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, ਭਾਰੀ ਮਾਤਰਾ ‘ਚ ਲਾਹਣ ਬਰਾਮਦਅੰਮ੍ਰਿਤਸਰ ’ਚ ਵਪਾਰੀਆਂ ਨਾਲ ਕੇਜਰੀਵਾਲ ਦੇ ਵੱਡੇ ਵਾਅਦੇ, ਦਿੱਤੀਆਂ 7 ਗਾਰੰਟੀਆਂ
ਅੰਮ੍ਰਿਤਸਰ- ‘ਮਿਸ਼ਨ ਪੰਜਾਬ’ (Mission Punjab) ਦੌਰੇ ਤਹਿਤ ਪੰਜਾਬ (Punjab) ਆਏ ਆਮ ਆਦਮੀ ਪਾਰਟੀ (AAP) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind…
View More ਅੰਮ੍ਰਿਤਸਰ ’ਚ ਵਪਾਰੀਆਂ ਨਾਲ ਕੇਜਰੀਵਾਲ ਦੇ ਵੱਡੇ ਵਾਅਦੇ, ਦਿੱਤੀਆਂ 7 ਗਾਰੰਟੀਆਂਬਿਜਲੀ ਦੀਆਂ ਦਰਾਂ ਘਟਾਉਣ ਸਬੰਧੀ ਪੰਜਾਬ ਸਰਕਾਰ ਵਲੋਂ ਨੋਟੀਫਿਕੇਸ਼ਨ ਜਾਰੀ
ਚੰਡੀਗੜ੍ਹ- ਪੰਜਾਬ ਸਰਕਾਰ (Punjab Government) ਵਲੋਂ ਬਿਜਲੀ ਦੀਆਂ ਦਰਾਂ (Power Tariff) ਘਟਾਉਣ ਦੇ ਕੀਤੇ ਗਏ ਵਾਅਦੇ ਦੇ ਅਗਲੇ ਪੜਆ ਵਿਚ ਸੂਬਾ ਸਰਕਾਰ ਵਲੋਂ ਨੋਟੀਫਿਕੇਸ਼ਨ (Notification)…
View More ਬਿਜਲੀ ਦੀਆਂ ਦਰਾਂ ਘਟਾਉਣ ਸਬੰਧੀ ਪੰਜਾਬ ਸਰਕਾਰ ਵਲੋਂ ਨੋਟੀਫਿਕੇਸ਼ਨ ਜਾਰੀਡਿਪਟੀ CM ਰੰਧਾਵਾ ਦੀ ਸਖਤੀ, ਅਣ-ਅਧਿਕਾਰਿਤ ਗੰਨਮੈਨਾਂ ਦੀ ਡਿਊਟੀ ਸਬੰਧੀ ਲਿਆ ਸਖਤ ਨੋਟਿਸ
ਚੰਡੀਗੜ੍ਹ- ਪੰਜਾਬ (Punjab) ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Deputy Chief Minister Sukhjinder Singh Randhawa) ਨੇ ਸੂਬੇ ਦੀਆ ਪੁਲਿਸ ਬਟਾਲੀਅਨਾਂ/ਪੁਲਿਸ ਥਾਣਿਆਂ (Police Battalions /…
View More ਡਿਪਟੀ CM ਰੰਧਾਵਾ ਦੀ ਸਖਤੀ, ਅਣ-ਅਧਿਕਾਰਿਤ ਗੰਨਮੈਨਾਂ ਦੀ ਡਿਊਟੀ ਸਬੰਧੀ ਲਿਆ ਸਖਤ ਨੋਟਿਸਵੱਡੀ ਖਬਰ: ਪੰਜਾਬ ‘ਚ ਮੁਲਾਜ਼ਮਾਂ ਦੇ ਟ੍ਰਾਂਸਫਰ ‘ਤੇ ਲੱਗੀ ਮੁਕੰਮਲ ਪਾਬੰਦੀ
ਚੰਡੀਗੜ੍ਹ- ਪੰਜਾਬ ਸਰਕਾਰ (Punjab Govt) ਵੱਲੋਂ ਮੁਲਾਜ਼ਮਾਂ (Employees) ਦੀਆਂ ਬਦਲੀਆਂ (Transfers) ‘ਤੇ ਮੁਕੰਮਲ ਪਾਬੰਦੀ (Ban) ਲੈ ਦਿੱਤੀ ਗਈ ਹੈ। ਜਿਸ ਕਾਰਨ ਹੁਣ ਕਿਸੇ ਦੀ ਵੀ…
View More ਵੱਡੀ ਖਬਰ: ਪੰਜਾਬ ‘ਚ ਮੁਲਾਜ਼ਮਾਂ ਦੇ ਟ੍ਰਾਂਸਫਰ ‘ਤੇ ਲੱਗੀ ਮੁਕੰਮਲ ਪਾਬੰਦੀਪੁਲਿਸ ਹੱਥ ਲੱਗੀ ਵੱਡੀ ਸਫਲਤਾ, ਨਾਮੀ ਗੈਂਗਸਟਰ ਦੇ ਦੋ ਸਾਥੀ ਭਾਰੀ ਅਸਲੇ ਸਣੇ ਗ੍ਰਿਫਤਾਰ
ਗੁਰਦਾਸਪੁਰ: ਸਥਾਨਕ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ (Great success) ਹੱਥ ਲਗੀ, ਜਦੋਂ ਪੁਲਿਸ ਨਾਕੇਬੰਦੀ (Police blockade) ਦੌਰਾਨ ਗੈਂਗਸਟਰ ਗੋਪੀ ਘਨਸ਼ਾਮਪੁਰ (Gangster Gopi Ghanshampur) ਦੇ…
View More ਪੁਲਿਸ ਹੱਥ ਲੱਗੀ ਵੱਡੀ ਸਫਲਤਾ, ਨਾਮੀ ਗੈਂਗਸਟਰ ਦੇ ਦੋ ਸਾਥੀ ਭਾਰੀ ਅਸਲੇ ਸਣੇ ਗ੍ਰਿਫਤਾਰਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡਾ ਝਟਕਾ, ਜ਼ਬਤ ਕੀਤੀਆਂ ਆਰਬਿਟ ਬੱਸਾਂ ਫਿਰ ਚਲਾਉਣ ਦਾ ਹੁਕਮ
ਚੰਡੀਗੜ੍ਹ- ਪੰਜਾਬ ਹਰਿਆਣਾ ਹਾਈਕੋਰਟ (Punjab Haryana High Court) ਤੋਂ ਪੰਜਾਬ ਸਰਕਾਰ (Punjab Govt) ਅਤੇ ਟਰਾਂਸਪੋਰਟ ਵਿਭਾਗ ਤੇ ਨਵੇਂ ਨਿਯੁਕਤ ਟਰਾਂਸਪੋਰਟ ਮੰਤਰੀ ਵੜਿੰਗ ਨੂੰ ਵੱਡਾ ਝਟਕਾ…
View More ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡਾ ਝਟਕਾ, ਜ਼ਬਤ ਕੀਤੀਆਂ ਆਰਬਿਟ ਬੱਸਾਂ ਫਿਰ ਚਲਾਉਣ ਦਾ ਹੁਕਮ