ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਲਾਂਘਾ (Kartarpur Corridor) ਖੋਲ੍ਹਣ ਨਾਲ ਸਿੱਖ ਸੰਗਤਾਂ (Sikh Devotees) ਵਿਚ ਖੁਸ਼ੀ ਦੀ ਲਹਿਰ ਹੈ। ਭਾਰਤ ਸਰਕਾਰ (India Govt) ਨੇ…
View More ਮੁੜ ਖੁੱਲ੍ਹਿਆ ਕਰਤਾਰਪੁਰ ਲਾਂਘਾ, ਆਨਲਾਈਨ ਰਜਿਸਟ੍ਰੇਸ਼ਨ ਰਾਹੀਂ ਇੰਝ ਕਰੋ ਅਪਲਾਈpunjabnews
CM ਚੰਨੀ ਤੇ ਕਿਸਾਨ ਆਗੂਆਂ ਵਿਚਾਲੇ ਮੀਟਿੰਗ ਸ਼ੁਰੂ, ਹੋ ਸਕਦੇ ਹਨ ਵੱਡੇ ਐਲਾਨ
ਚੰਡੀਗੜ੍ਹ- ਕਿਸਾਨ ਆਗੂਆਂ (Farmer Leaders) ਤੇ ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab CM Charanjit Singh Channi) ਵਿਚਾਲੇ ਅਹਿਮ ਬੈਠਕ (Meeting) ਸ਼ੁਰੂ ਹੋ ਗਈ ਹੈ।…
View More CM ਚੰਨੀ ਤੇ ਕਿਸਾਨ ਆਗੂਆਂ ਵਿਚਾਲੇ ਮੀਟਿੰਗ ਸ਼ੁਰੂ, ਹੋ ਸਕਦੇ ਹਨ ਵੱਡੇ ਐਲਾਨਕਿਸਾਨ ਆਗੂ ਚਢੂਨੀ ਦਾ ਵੱਡਾ ਬਿਆਨ, 25 ਤਰੀਕ ਦਾ ਦਿੱਲੀ ਮਾਰਚ ਕੀਤਾ ਰੱਦ
ਚੰਡੀਗੜ੍ਹ: ਪਿਛਲੇ ਇੱਕ ਸਾਲ ਤੋਂ ਦਿੱਲੀ (Delhi) ਦੀਆਂ ਬਰੂਗਾਂ ‘ਤੇ ਬੈਠੇ ਕਿਸਾਨ (Farmers) ਖੇਤੀ ਕਾਨੂੰਨਾਂ (Agricultural laws) ਨੂੰ ਵਾਪਸ ਲੈਣ ਦੀ ਲਗਾਤਾਰ ਮੰਗ ਕਰ ਰਹੇ…
View More ਕਿਸਾਨ ਆਗੂ ਚਢੂਨੀ ਦਾ ਵੱਡਾ ਬਿਆਨ, 25 ਤਰੀਕ ਦਾ ਦਿੱਲੀ ਮਾਰਚ ਕੀਤਾ ਰੱਦਗੈਂਗਸਟਰ ਗਗਨ ਤੇ ਉਸਦੀ ਮਾਂ ਨੂੰ ਗੋਲੀ ਮਾਰਨ ਵਾਲੇ ਗੈਂਗਸਟਰ ਗੋਪੀ ਮਾਹਲ ਦਾ ਐਨਕਾਊਂਟਰ
ਅੰਮ੍ਰਿਤਸਰ: ਮਸ਼ਹੂਰ ਗੈਂਗਸਟਰ (Gangster) ਗੋਪੀ ਮਾਹਲ ਦੀ ਪੁਲਿਸ ਮੁਕਾਬਲੇ (Police Encounter) ਵਿੱਚ ਮੌਤ ਹੋ ਗਈ ਹੈ। ਦੱਸ ਦੇਈਏ ਕਿ ਗੋਪੀ ਮਾਹਲ ਨੇ ਗੈਂਗਸਟਰ ਗਗਨ ਅਤੇ…
View More ਗੈਂਗਸਟਰ ਗਗਨ ਤੇ ਉਸਦੀ ਮਾਂ ਨੂੰ ਗੋਲੀ ਮਾਰਨ ਵਾਲੇ ਗੈਂਗਸਟਰ ਗੋਪੀ ਮਾਹਲ ਦਾ ਐਨਕਾਊਂਟਰਪੰਜਾਬ ਸਰਕਾਰ ਤੇ ਕਿਸਾਨਾਂ ਵਿਚਾਲੇ ਅੱਜ ਹੋਵੇਗੀ ਮੀਟਿੰਗ, ਵਿਚਾਰੇ ਜਾਣਗੇ ਅਹਿਮ ਮੁੱਦੇ
ਚੰਡੀਗੜ੍ਹ: ਕਿਸਾਨੀ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਲੈ ਕੇ ਅੱਜ ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab CM Charanjit Singh Channi) ਤੇ ਕਿਸਾਨਾਂ (Farmers) ਵਿਚਾਲੇ…
View More ਪੰਜਾਬ ਸਰਕਾਰ ਤੇ ਕਿਸਾਨਾਂ ਵਿਚਾਲੇ ਅੱਜ ਹੋਵੇਗੀ ਮੀਟਿੰਗ, ਵਿਚਾਰੇ ਜਾਣਗੇ ਅਹਿਮ ਮੁੱਦੇਤਰਨਤਾਰਨ: ਖਾਲਸਾ ਕਰਿਆਨਾ ਮਾਲ ‘ਚ ਲੱਗੀ ਭਿਆਨਕ ਅੱਗ, ਕਰੋੜਾਂ ਦਾ ਨੁਕਸਾਨ
ਤਰਨਤਾਰਨ : ਸਥਾਨਕ ਸ਼ਹਿਰ ਦੇ ਖ਼ਾਲਸਾ ਕਰਿਆਨਾ ਮਾਲ (Khalsa Grocery Mall) ਨੂੰ ਅੱਜ ਸਵੇਰੇ ਭਿਆਨਕ ਅੱਗ (Fire) ਲੱਗ ਗਈ। ਇਸ ਕਾਰਨ ਕਰੋੜਾਂ ਰੁਪਏ ਦਾ ਨੁਕਸਾਨ…
View More ਤਰਨਤਾਰਨ: ਖਾਲਸਾ ਕਰਿਆਨਾ ਮਾਲ ‘ਚ ਲੱਗੀ ਭਿਆਨਕ ਅੱਗ, ਕਰੋੜਾਂ ਦਾ ਨੁਕਸਾਨਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਨਨਕਾਣਾ ਸਾਹਿਬ ਲਈ 855 ਸ਼ਰਧਾਲੂਆਂ ਦਾ ਜੱਥਾ ਰਵਾਨਾ
ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ (Prakash Purab) ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਅੱਜ ਪਾਕਿਸਤਾਨ (Pakistan) ਸਥਿਤ ਗੁਰਦੁਆਰਾ…
View More ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਨਨਕਾਣਾ ਸਾਹਿਬ ਲਈ 855 ਸ਼ਰਧਾਲੂਆਂ ਦਾ ਜੱਥਾ ਰਵਾਨਾCM ਚੰਨੀ ਦਾ ਵੱਡਾ ਐਲਾਨ, ਪਹਿਲੇ ਜਥੇ ਨਾਲ ਪੂਰੀ ਕੈਬਨਿਟ ਜਾਵੇਗੀ ਕਰਤਾਰਪੁਰ
ਚੰਡੀਗੜ੍ਹ- ਕੇਂਦਰ ਸਰਕਾਰ (Centre Govt) ਵਲੋਂ ਸਿੱਖ ਸੰਗਤ ਦੇ ਰੋਹ ਤੇ ਗੁਰਪੁਰਬ ਨੂੰ ਦੇਖਦਿਆਂ ਕਰਤਾਰਪੁਰ ਲਾਂਘਾ (Kartarpur Corridor) ਖੋਲਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ…
View More CM ਚੰਨੀ ਦਾ ਵੱਡਾ ਐਲਾਨ, ਪਹਿਲੇ ਜਥੇ ਨਾਲ ਪੂਰੀ ਕੈਬਨਿਟ ਜਾਵੇਗੀ ਕਰਤਾਰਪੁਰਟਿਕਰੀ ਬਾਰਡਰ ‘ਤੇ ਦਿਲ ਦਾ ਦੌਰਾ ਪੈਣ ਕਾਰਨ ਕਿਸਾਨ ਦਾ ਦੇਹਾਂਤ
ਬੁਢਲਾਡਾ : ਤਿੰਨ ਖੇਤੀ ਕਾਨੂੰਨ (Agricultural law) ਦਿੱਲੀ ਦੇ ਟਿਕਰੀ ਬਾਰਡਰ ’ਤੇ ਖ਼ਿਲਾਫ਼ ਲੰਬੇ ਸਮੇਂ ਤੋਂ ਸੰਘਰਸ਼ (Protest) ਕਰ ਰਹੇ ਮਾਨਸਾ ਜ਼ਿਲ੍ਹੇ ਦੇ ਪਿੰਡ ਰੱਲਾ…
View More ਟਿਕਰੀ ਬਾਰਡਰ ‘ਤੇ ਦਿਲ ਦਾ ਦੌਰਾ ਪੈਣ ਕਾਰਨ ਕਿਸਾਨ ਦਾ ਦੇਹਾਂਤਗੁਰਪੁਰਬ ਮੌਕੇ ਸਿੱਖ ਸ਼ਰਧਾਲੂਆਂ ਨੂੰ ਵੱਡੀ ਸੌਗਾਤ, ਭਲਕੇ ਖੁਲ੍ਹੇਗਾ ਕਰਤਾਰਪੁਰ ਲਾਂਘਾ
ਚੰਡੀਗੜ੍ਹ : ਸਿੱਖ ਸ਼ਰਧਾਲੂਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਕੇਂਦਰੀ ਮੰਤਰੀ ਅਮਿਤ ਸ਼ਾਹ (Amit Shah) ਨੇ ਟਵੀਟ ਕਰ ਜਾਣਕਾਰੀ ਦਿੱਤੀ ਹੈ ਕਿ ਭਲਕੇ ਤੋਂ…
View More ਗੁਰਪੁਰਬ ਮੌਕੇ ਸਿੱਖ ਸ਼ਰਧਾਲੂਆਂ ਨੂੰ ਵੱਡੀ ਸੌਗਾਤ, ਭਲਕੇ ਖੁਲ੍ਹੇਗਾ ਕਰਤਾਰਪੁਰ ਲਾਂਘਾ