ਚੰਡੀਗੜ੍ਹ: ਸਿਟੀ ਬਿਊਟੀਫੁੱਲ ਚੰਡੀਗੜ੍ਹ ਨੂੰ ਅੱਜ ਇਲੈਕਟ੍ਰਿਕ ਬੱਸਾਂ ਦੀ ਸੌਗਾਤ ਮਿਲ ਗਈ ਹੈ। ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਹਰੀ ਝੰਡੀ ਦੇ ਕੇ ਇਨ੍ਹਾਂ…
View More ‘ਸਿਟੀ ਬਿਊਟੀਫੁੱਲ’ ਚੰਡੀਗੜ੍ਹ ਨੂੰ ਮਿਲੀ ਇਲੈਕਟ੍ਰਿਕ ਬੱਸਾਂ ਦੀ ਸੌਗਾਤ, ਕਈ ਖੂਬੀਆਂ ਨਾਲ ਹਨ ਲੈਸpunjabnews
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ (ਤਸਵੀਰਾਂ)
ਅੰਮ੍ਰਿਤਸਰ: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸਵੇਰੇ ਆਪਣੇ ਬੱਚਿਆਂ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ…
View More ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ (ਤਸਵੀਰਾਂ)ਗੁਰਪੁਰਬ ਲਈ ਪਾਕਿ ਅੰਬੈਸੀ ਨੇ 855 ਸ਼ਰਧਾਲੂਆਂ ਦਾ ਵੀਜ਼ਾ ਕੀਤਾ ਮਨਜ਼ੂਰ, 191 ਨਾਂ ਕੱਟੇ
ਅੰਮ੍ਰਿਤਸਰ: ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਉੱਤੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਪਾਕਿਸਤਾਨ ਅੰਬੈਸੀ ਨੇ 191 ਵੀਜ਼ੇ ਰੱਦ ਕਰ ਦਿੱਤੇ ਹਨ। ਐੱਸਜੀਪੀਸੀ…
View More ਗੁਰਪੁਰਬ ਲਈ ਪਾਕਿ ਅੰਬੈਸੀ ਨੇ 855 ਸ਼ਰਧਾਲੂਆਂ ਦਾ ਵੀਜ਼ਾ ਕੀਤਾ ਮਨਜ਼ੂਰ, 191 ਨਾਂ ਕੱਟੇCM ਰਿਹਾਇਸ਼ ਦਾ ਘੇਰਾਓ ਕਰ ਰਹੇ ‘ਆਪ’ ਨੇਤਾਵਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
ਚੰਡੀਗੜ੍ਹ: ਬੇਰੁਜ਼ਗਾਰੀ ਦੇ ਮੁੱਦੇ ਉੱਤੇ ਅੱਜ ਆਮ ਆਦਮੀ ਪਾਰਟੀ ਵਲੋਂ ਹੱਲਾ ਬੋਲ ਕੀਤਾ ਜਾ ਰਿਹਾ ਹੈ। ਆਪ ਦੇ ਵਿਧਾਇਕਾਂ ਵਲੋਂ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ…
View More CM ਰਿਹਾਇਸ਼ ਦਾ ਘੇਰਾਓ ਕਰ ਰਹੇ ‘ਆਪ’ ਨੇਤਾਵਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰਸਿਮਰਜੀਤ ਬੈਂਸ ਤੇ 6 ਹੋਰਾਂ ਖਿਲਾਫ ਜਬਰ-ਜ਼ਨਾਹ ਮਾਮਲੇ ‘ਚ ਜ਼ਮਾਨਤੀ ਵਾਰੰਟ ਜਾਰੀ ਕਰਨ ਦਾ ਹੁਕਮ
ਚੰਡੀਗੜ੍ਹ: ਜੁਡੀਸ਼ੀਅਲ ਮੈਜਿਸਟ੍ਰੇਟ ਹਰਸਿਮਰਨਜੀਤ ਕੌਰ ਦੀ ਅਦਾਲਤ ਨੇ ਆਤਮ ਨਗਰ ਵਿਧਾਨ ਸਭਾ ਇਲਾਕੇ ਦੇ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਅਤੇ…
View More ਸਿਮਰਜੀਤ ਬੈਂਸ ਤੇ 6 ਹੋਰਾਂ ਖਿਲਾਫ ਜਬਰ-ਜ਼ਨਾਹ ਮਾਮਲੇ ‘ਚ ਜ਼ਮਾਨਤੀ ਵਾਰੰਟ ਜਾਰੀ ਕਰਨ ਦਾ ਹੁਕਮ2022 ਚੋਣਾਂ ਨੂੰ ਲੈ ਕੇ ਅਕਾਲੀ ਦਲ ਪੱਬਾਂ ਭਾਰ, ਐਲਾਨੇ 3 ਹੋਰ ਉਮੀਦਵਾਰ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਚੋਣਾਂ 2022 ਦੇ ਲਈ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ…
View More 2022 ਚੋਣਾਂ ਨੂੰ ਲੈ ਕੇ ਅਕਾਲੀ ਦਲ ਪੱਬਾਂ ਭਾਰ, ਐਲਾਨੇ 3 ਹੋਰ ਉਮੀਦਵਾਰਬੇਰੁਜ਼ਗਾਰੀ ਦੇ ਮੁੱਦੇ ‘ਤੇ ‘ਆਪ’ ਦਾ ਹੱਲਾ-ਬੋਲ, CM ਰਹਾਇਸ਼ ਘੇਰਨਗੇ ਵਿਧਾਇਕ
ਚੰਡੀਗੜ੍ਹ : ਬੇਰੁਜ਼ਗਾਰੀ ਦੇ ਮੁੱਦੇ ਉੱਤੇ ਆਮ ਆਦਮੀ ਪਾਰਟੀ ਅੱਜ ਹੱਲਾ ਬੋਲ ਕਰਨ ਜਾ ਰਹੀ ਹੈ। ਆਮ ਆਦਮੀ ਪਾਰਟੀ ਵਿਧਾਇਕ ਅੱਜ ਮੁੱਖ ਮੰਤਰੀ ਚੰਨੀ ਦੀ…
View More ਬੇਰੁਜ਼ਗਾਰੀ ਦੇ ਮੁੱਦੇ ‘ਤੇ ‘ਆਪ’ ਦਾ ਹੱਲਾ-ਬੋਲ, CM ਰਹਾਇਸ਼ ਘੇਰਨਗੇ ਵਿਧਾਇਕਜ਼ੀਕਾ ਵਾਇਰਸ ਨੂੰ ਲੈ ਕੇ ਚੰਡੀਗੜ੍ਹ ਸਿਹਤ ਵਿਭਾਗ ਦੀ ਐਡਵਾਈਜ਼ਰੀ, ਇੰਝ ਕਰੋ ਬਚਾਅ
ਚੰਡੀਗੜ੍ਹ: ਕੋਰੋਨਾ ਦਾ ਕਹਿਰ ਅਜੇ ਪੂਰੀ ਤਰ੍ਹਾਂ ਨਾਲ ਰੁਕਿਆ ਵੀ ਨਹੀਂ ਹੈ ਕਿ ਹੁਣ ਕੁਝ ਸੂਬਿਆਂ ਵਿਚ ਜ਼ੀਕਾ ਵਾਇਰਸ ਰਫਤਾਰ ਫੜਨ ਲੱਗਿਆ ਹੈ। ਜ਼ੀਕਾ ਵਾਇਰਸ…
View More ਜ਼ੀਕਾ ਵਾਇਰਸ ਨੂੰ ਲੈ ਕੇ ਚੰਡੀਗੜ੍ਹ ਸਿਹਤ ਵਿਭਾਗ ਦੀ ਐਡਵਾਈਜ਼ਰੀ, ਇੰਝ ਕਰੋ ਬਚਾਅਸੋਨੂ ਸੂਦ ਤੇ ਪੰਜਾਬ CM ਚੰਨੀ ਵਿਚਾਲੇ ਮੁਲਾਕਾਤ, ਕੀ ਪੰਜਾਬ ਸਿਆਸਤ ‘ਚ ਹੋਵੇਗਾ ਕੋਈ ਵੱਡਾ ਧਮਾਕਾ?
ਚੰਡੀਗੜ੍ਹ: ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਦੀ ਤਰੀਕ ਨੇੜੇ ਆਉਂਦੀ ਜਾ ਰਹੀ ਹੈ, ਉਸ ਦੇ ਨਾਲ ਹੀ ਸੂਬੇ ਵਿਚ ਸਿਆਸੀ ਗਤੀਵਿਧੀਆਂ ਵਧਦੀਆਂ ਹੀ…
View More ਸੋਨੂ ਸੂਦ ਤੇ ਪੰਜਾਬ CM ਚੰਨੀ ਵਿਚਾਲੇ ਮੁਲਾਕਾਤ, ਕੀ ਪੰਜਾਬ ਸਿਆਸਤ ‘ਚ ਹੋਵੇਗਾ ਕੋਈ ਵੱਡਾ ਧਮਾਕਾ?ਮਨੀ ਲਾਂਡ੍ਰਿਗ ਮਾਮਲੇ ‘ਚ ED ਨੂੰ ਮਿਲਿਆ ਸੁਖਪਾਲ ਖਹਿਰਾ ਦਾ 7 ਦਿਨਾਂ ਰਿਮਾਂਡ
ਮੋਹਾਲੀ- ਹਵਾਲਾ ਮਾਮਲੇ ਵਿਚ ਈ.ਡੀ. ਵਲੋਂ ਗ੍ਰਿਫ਼ਤਾਰ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਇਕ ਦਿਨ ਦੇ ਰਿਮਾਂਡ ਮਗਰੋਂ ਅੱਜ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ।…
View More ਮਨੀ ਲਾਂਡ੍ਰਿਗ ਮਾਮਲੇ ‘ਚ ED ਨੂੰ ਮਿਲਿਆ ਸੁਖਪਾਲ ਖਹਿਰਾ ਦਾ 7 ਦਿਨਾਂ ਰਿਮਾਂਡ