ਅੰਮ੍ਰਿਤਸਰ- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਮੁੜ ਖੋਲ੍ਹਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ…
View More ਕਰਤਾਰਪੁਰ ਲਾਂਘਾ ਖੋਲ੍ਹਣ ਸਬੰਧੀ ਬੀਬੀ ਜਗੀਰ ਕੌਰ ਨੇ PM ਮੋਦੀ ਨੂੰ ਲਿਖਿਆ ਪੱਤਰpunjabnews
ਬੇਰੁਜ਼ਗਾਰ ਅਧਿਆਪਕਾਂ ਨੇ ਕੀਤਾ ਸਿੱਖਿਆ ਮੰਤਰੀ ਦੀ ਕੋਠੀ ਦਾ ਘੇਰਾਓ, ਪੁਲਿਸ ਨਾਲ ਹੋਈ ਧੱਕਾ-ਮੁੱਕੀ
ਚੰਡੀਗੜ੍ਹ- ਟੈੱਟ ਅਤੇ ਬੀ-ਐੱਡ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਅੱਜ ਜਲੰਧਰ ਵਿਖੇ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਕੋਠੀ ਦਾ ਘੇਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ। ਸ਼ਾਮ…
View More ਬੇਰੁਜ਼ਗਾਰ ਅਧਿਆਪਕਾਂ ਨੇ ਕੀਤਾ ਸਿੱਖਿਆ ਮੰਤਰੀ ਦੀ ਕੋਠੀ ਦਾ ਘੇਰਾਓ, ਪੁਲਿਸ ਨਾਲ ਹੋਈ ਧੱਕਾ-ਮੁੱਕੀ26 ਜਨਵਰੀ ਹਿੰਸਾ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਲੋਕਾਂ ਨੂੰ ਮਿਲੇਗਾ 2 ਲੱਖ ਰੁਪਏ ਦਾ ਮੁਆਵਜ਼ਾ !
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਦੇ ਸਮਰਥਨ ਵਿੱਚ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ…
View More 26 ਜਨਵਰੀ ਹਿੰਸਾ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਲੋਕਾਂ ਨੂੰ ਮਿਲੇਗਾ 2 ਲੱਖ ਰੁਪਏ ਦਾ ਮੁਆਵਜ਼ਾ !ਲਸ਼ਕਰ-ਏ-ਤਾਇਬਾ ਦੀ ਮੰਦਰ, ਗੁਰਦੁਆਰੇ ਤੇ ਰੇਲਵੇ ਸਟੇਸ਼ਨ ਉਡਾਉਣ ਦੀ ਧਮਕੀ, ਹਾਈ ਅਲਰਟ ‘ਤੇ ਪੁਲਿਸ
ਚੰਡੀਗੜ੍ਹ: ਅੰਬਾਲਾ ਦੇ DRM (Divisional Railway Manager) ਨੂੰ ਲਸ਼ਕਰ-ਏ-ਤਾਇਬਾ ਨੇ ਧਮਕੀ ਭਰੀ ਇਕ ਚਿੱਠੀ ਲਿਖੀ ਹੈ। ਜਿਸ ਵਿਚ ਅੰਬਾਲਾ ਸਮੇਤ 8 ਰੇਲਵੇ ਸਟੇਸ਼ਨ ਉਡਾਉਣ ਦਾ…
View More ਲਸ਼ਕਰ-ਏ-ਤਾਇਬਾ ਦੀ ਮੰਦਰ, ਗੁਰਦੁਆਰੇ ਤੇ ਰੇਲਵੇ ਸਟੇਸ਼ਨ ਉਡਾਉਣ ਦੀ ਧਮਕੀ, ਹਾਈ ਅਲਰਟ ‘ਤੇ ਪੁਲਿਸਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ 2022 ਚੋਣਾ ਲਈ ਦੋ ਹੋਰ ਉਮੀਦਵਾਰਾਂ ਦਾ ਹੋਇਆ ਐਲਾਨ
ਚੰਡੀਗੜ੍ਹ : ਪੰਜਾਬ 2022 ਚੋਣਾ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦੋ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿਚ ਪ੍ਰੇਮ ਸਿੰਘ ਚੰਦੂ ਮਾਜਰਾ ਨੂੰ…
View More ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ 2022 ਚੋਣਾ ਲਈ ਦੋ ਹੋਰ ਉਮੀਦਵਾਰਾਂ ਦਾ ਹੋਇਆ ਐਲਾਨਸੁਖਬੀਰ ਬਾਦਲ ਨੇ ਘੇਰੀ ਚੰਨੀ ਸਰਕਾਰ, ਕਿਹਾ-‘ਪੰਜਾਂ ਸਾਲਾਂ ‘ਚ ਕੁਝ ਨਹੀਂ ਕੀਤਾ’
ਚੰਡੀਗੜ੍ਹ- ਭਾਰਤੀ ਉਦਯੋਗ ਸੰਘ (CII) ਵੱਲੋਂ ਆਯੋਜਿਤ ਸਮਾਗਮ ‘ਚ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਬੋਧਨ ਕਰਦੇ ਹੋਏ ਕਾਂਗਰਸ ਸਰਕਾਰ ਨੂੰ…
View More ਸੁਖਬੀਰ ਬਾਦਲ ਨੇ ਘੇਰੀ ਚੰਨੀ ਸਰਕਾਰ, ਕਿਹਾ-‘ਪੰਜਾਂ ਸਾਲਾਂ ‘ਚ ਕੁਝ ਨਹੀਂ ਕੀਤਾ’AAP ਨੇ ਜਾਰੀ ਕੀਤੀ 2022 ਚੋਣਾਂ ਲਈ 10 ਉਮੀਦਵਾਰਾਂ ਦੀ ਸੂਚੀ, ਦਿੜ੍ਹਬਾ ਤੋਂ ਚੀਮਾ ਲੜਨਗੇ ਚੋਣ
ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਵਿਚ 10 ਉਮੀਦਵਾਰ ਐਲਾਨੇ ਗਏ ਹਨ। ਦੱਸ ਦਈਏ ਕਿ ਹਰਪਾਲ…
View More AAP ਨੇ ਜਾਰੀ ਕੀਤੀ 2022 ਚੋਣਾਂ ਲਈ 10 ਉਮੀਦਵਾਰਾਂ ਦੀ ਸੂਚੀ, ਦਿੜ੍ਹਬਾ ਤੋਂ ਚੀਮਾ ਲੜਨਗੇ ਚੋਣED ਨੇ ਸੁਖਪਾਲ ਖਹਿਰਾ ਨੂੰ ਮੋਹਾਲੀ ਸਪੈਸ਼ਲ ਕੋਰਟ ਕੀਤਾ ਪੇਸ਼
ਮੋਹਾਲੀ- ਹਲਕਾ ਭੁਲੱਥ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਸ਼ੁੱਕਰਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਮੋਹਾਲੀ ਦੀ ਸਪੈਸ਼ਲ ਕੋਰਟ ਵਿਚ ਪੇਸ਼ ਕੀਤਾ ਹੈ। ਦੱਸ…
View More ED ਨੇ ਸੁਖਪਾਲ ਖਹਿਰਾ ਨੂੰ ਮੋਹਾਲੀ ਸਪੈਸ਼ਲ ਕੋਰਟ ਕੀਤਾ ਪੇਸ਼‘ਸੁਖਬੀਰ ਬਾਦਲ ਨੂੰ ਫਸਾਉਣ ਦੀ ਹੋ ਰਹੀ ਹੈ ਸਾਜਿਸ਼’
ਚੰਡੀਗੜ੍ਹ: ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਗਰੇਵਾਲ ਵਲੋਂ ਅੱਜ ਪ੍ਰੈੱਸ ਕਾਨਫਰੰਸ ਕੀਤੀ ਗਈ। ਪ੍ਰੈੱਸ ਕਾਨਫੰਸ ਦੌਰਾਨ ਬੇਅਦਬੀ ਮਾਮਲੇ ’ਤੇ ਬੋਲਦੇ ਹੋਏ ਮਹੇਸ਼ਇੰਦਰ ਗਰੇਵਾਲ ਨੇ…
View More ‘ਸੁਖਬੀਰ ਬਾਦਲ ਨੂੰ ਫਸਾਉਣ ਦੀ ਹੋ ਰਹੀ ਹੈ ਸਾਜਿਸ਼’ਬਹਿਬਲਕਲਾ ਗੋਲੀਕਾਂਡ ਮਾਮਲੇ ਦੀ ਅੱਜ ਹੋਵੇਗੀ ਸੁਣਵਾਈ, ਲਿਆ ਜਾ ਸਕਦੈ ਵੱਡਾ ਫੈਸਲਾ
ਚੰਡੀਗੜ੍ਹ : ਬਹਿਬਲਕਲਾਂ ਕੇਸ ਦੀ ਅਹਿਮ ਸੁਣਵਾਈ ਅੱਜ ਫਰੀਦਕੋਟ ਦੀ ਅਦਾਲਤ ਵਿੱਚ ਹੋਵੇਗੀ। ਬਹਿਬਲਕਲਾਂ ਗੋਲੀ ਕਾਂਡ ‘ਚ ਅੱਜ ਦੋਸ਼ ਸਾਬਤ ਹੋਣ ‘ਤੇ ਵੱਡਾ ਫੈਸਲਾ ਲਿਆ…
View More ਬਹਿਬਲਕਲਾ ਗੋਲੀਕਾਂਡ ਮਾਮਲੇ ਦੀ ਅੱਜ ਹੋਵੇਗੀ ਸੁਣਵਾਈ, ਲਿਆ ਜਾ ਸਕਦੈ ਵੱਡਾ ਫੈਸਲਾ