ਚੰਡੀਗੜ੍ਹ: ਪੰਜਾਬ ਵਿਚ ਡੀਏਪੀ ਖਾਦ ਦਾ ਮਸਲਾ ਵਧਦਾ ਹੀ ਜਾ ਰਿਹਾ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਇਸ ਮੁੱਦੇ…
View More DAP ਨੂੰ ਲੈ ਕੇ ਸੁਖਬੀਰ ਬਾਦਲ ਦਾ CM ਚੰਨੀ ਨੂੰ ਅਲਟੀਮੇਟਮ, ਦਿੱਤਾ ਇਕ ਹਫਤੇ ਦਾ ਸਮਾਂpunjabnews
ਨਸ਼ੇ ਲਈ ਨਾ ਦਿੱਤੇ ਪੈਸੇ ਤਾਂ ਨਸ਼ੇੜੀ ਪੁੱਤ ਨੇ ਮਾਂ ਨੂੰ ਹੀ ਉਤਾਰ ਦਿੱਤਾ ਮੌਤ ਦੇ ਘਾਟ
ਸਮਰਾਲਾ: ਥਾਣਾ ਸਮਰਾਲਾ ਅਧੀਨ ਪੈਂਦੇ ਪਿੰਡ ਪੂਨੀਆ ਵਿਖੇ ਇਕ ਨਸ਼ੇੜੀ ਪੁੱਤ ਵੱਲੋਂ ਕਥਿਤ ਤੌਰ ’ਤੇ ਨਸ਼ੇ ਲਈ ਪੈਸੇ ਨਾ ਦੇਣ ’ਤੇ ਆਪਣੀ ਮਾਂ ਦਾ ਬੇਰਹਿਮੀ…
View More ਨਸ਼ੇ ਲਈ ਨਾ ਦਿੱਤੇ ਪੈਸੇ ਤਾਂ ਨਸ਼ੇੜੀ ਪੁੱਤ ਨੇ ਮਾਂ ਨੂੰ ਹੀ ਉਤਾਰ ਦਿੱਤਾ ਮੌਤ ਦੇ ਘਾਟਨਸ਼ਾ ਤਸਕਰਾਂ ਖਿਲਾਫ ਡਿਪਟੀ CM ਰੰਧਾਵਾ ਦਾ ਵੱਡਾ ਐਕਸ਼ਨ, ਜਾਇਦਾਦ ਅਟੈਚ ਕਰਨ ਦੇ ਆਦੇਸ਼ ਜਾਰੀ
ਚੰਡੀਗੜ੍ਹ : ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਅਟੈਚ ਕਰਨ ਅਤੇ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਪੁਲਿਸ ਅਧਿਕਾਰੀਆਂ…
View More ਨਸ਼ਾ ਤਸਕਰਾਂ ਖਿਲਾਫ ਡਿਪਟੀ CM ਰੰਧਾਵਾ ਦਾ ਵੱਡਾ ਐਕਸ਼ਨ, ਜਾਇਦਾਦ ਅਟੈਚ ਕਰਨ ਦੇ ਆਦੇਸ਼ ਜਾਰੀ37,000 ‘ਤੇ ਪੁੱਜੇ ਪੰਜਾਬ ‘ਚ ਪਰਾਲੀ ਸਾੜਨ ਦੇ ਮਾਮਲੇ, ਆਬੋ-ਹਵਾ ‘ਤੇ ਪਿਆ ਡੂੰਘਾ ਅਸਰ
ਚੰਡੀਗੜ੍ਹ: ਖੇਤਾਂ ‘ਚ ਪਰਾਲੀ ਨੂੰ ਲਾਈ ਜਾਣ ਵਾਲੀ ਅੱਗ ‘ਤੇ ਕਾਬੂ ਪਾਉਣ ਲਈ ਸਾਲਾਨਾ ਕੋਸ਼ਿਸ਼ਾਂ ਦੇ ਬਾਵਜੂਦ, ਸ਼ਨੀਵਾਰ ਰਾਤ ਨੂੰ 5,000 ਤੋਂ ਵੱਧ ਮਾਮਲਿਆਂ ਦੇ…
View More 37,000 ‘ਤੇ ਪੁੱਜੇ ਪੰਜਾਬ ‘ਚ ਪਰਾਲੀ ਸਾੜਨ ਦੇ ਮਾਮਲੇ, ਆਬੋ-ਹਵਾ ‘ਤੇ ਪਿਆ ਡੂੰਘਾ ਅਸਰਸਿੱਧੂ-ਚੰਨੀ ਦੀ ਤਲਖੀ ਬਰਕਰਾਰ! ਚੱਲਦੀ ਮੀਟਿੰਗ ‘ਚੋਂ ਰਵਾਨਾ ਹੋਏ ਨਵਜੋਤ ਸਿੰਘ ਸਿੱਧੂ
ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਹੁਣ ਨਵਜੋਤ ਸਿੰਘ ਸਿੱਧੂ ਦੀ ਤਲਖੀ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਘੱਟਦੀ ਦਿਖਾਈ ਨਹੀਂ…
View More ਸਿੱਧੂ-ਚੰਨੀ ਦੀ ਤਲਖੀ ਬਰਕਰਾਰ! ਚੱਲਦੀ ਮੀਟਿੰਗ ‘ਚੋਂ ਰਵਾਨਾ ਹੋਏ ਨਵਜੋਤ ਸਿੰਘ ਸਿੱਧੂਰੰਧਾਵਾ ਦੇ ਜਵਾਈ ਨੂੰ ਮਿਲਿਆ ਐਡੀਸ਼ਨਲ AG ਦਾ ਅਹੁਦਾ, ਰਾਘਵ ਚੱਢਾ ਨੇ ਵਿੰਨ੍ਹਿਆ ਨਿਸ਼ਾਨਾ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਚੰਨੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਟਵੀਟ ਕੀਤਾ ਕਿ ਕਾਂਗਰਸ ‘ਹਰ…
View More ਰੰਧਾਵਾ ਦੇ ਜਵਾਈ ਨੂੰ ਮਿਲਿਆ ਐਡੀਸ਼ਨਲ AG ਦਾ ਅਹੁਦਾ, ਰਾਘਵ ਚੱਢਾ ਨੇ ਵਿੰਨ੍ਹਿਆ ਨਿਸ਼ਾਨਾ11 ਨਵੰਬਰ ਤੱਕ ਮੁਲਤਵੀ ਹੋਈ ਪੰਜਾਬ ਵਿਧਾਨ ਸਭਾ ਦੀ ਕਾਰਵਾਈ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ਼ੁਰੂ ਹੋ ਗਿਆ ਹੈ। ਵਿਧਾਨ ਸਭਾ ਵਿੱਚ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ, ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਅਤੇ…
View More 11 ਨਵੰਬਰ ਤੱਕ ਮੁਲਤਵੀ ਹੋਈ ਪੰਜਾਬ ਵਿਧਾਨ ਸਭਾ ਦੀ ਕਾਰਵਾਈਅਮਨ ਅਰੋੜਾ ਨੇ CM ਚੰਨੀ ਨੂੰ ਲਿਖਿਆ ਪੱਤਰ, ਕੀਤੀ ਇਹ ਅਪੀਲ
ਚੰਡੀਗੜ੍ਹ : ਆਮ ਆਦਮੀ ਪਾਰਟੀ (AAP) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੱਤਰ ਲਿਖਿਆ…
View More ਅਮਨ ਅਰੋੜਾ ਨੇ CM ਚੰਨੀ ਨੂੰ ਲਿਖਿਆ ਪੱਤਰ, ਕੀਤੀ ਇਹ ਅਪੀਲਸੁਨਾਰੀਆ ਜੇਲ੍ਹ ਪਹੁੰਚੀ ਪੰਜਾਬ ਪੁਲਿਸ ਦੀ SIT ਟੀਮ, ਪਰਮਾਰ ਦੀ ਅਗਵਾਈ ‘ਚ ਹੋਵੇਗੀ ਪੁੱਛਗਿੱਛ
ਚੰਡੀਗੜ੍ਹ : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਤੋਂ ਅੱਜ ਫਰੀਦਕੋਟ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ‘ਚ ਪੁੱਛਗਿੱਛ ਕੀਤੀ…
View More ਸੁਨਾਰੀਆ ਜੇਲ੍ਹ ਪਹੁੰਚੀ ਪੰਜਾਬ ਪੁਲਿਸ ਦੀ SIT ਟੀਮ, ਪਰਮਾਰ ਦੀ ਅਗਵਾਈ ‘ਚ ਹੋਵੇਗੀ ਪੁੱਛਗਿੱਛਬੇਅਦਬੀ ਮਾਮਲਿਆਂ ‘ਤੇ ਡੇਰਾ ਮੁਖੀ ਤੋਂ 70 ਸਵਾਲ ਪੁੱਛੇਗੀ SIT
ਫਰੀਦਕੋਟ- ਆਈਜੀ ਸੁਰਿੰਦਰ ਪਾਲ ਸਿੰਘ ਪਰਮਾਰ ਦੀ ਅਗਵਾਈ ਵਿਚ ਪੰਜਾਬ ਪੁਲਿਸ ਦੀ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਸੋਮਵਾਰ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਪੁੱਜੇਗੀ।…
View More ਬੇਅਦਬੀ ਮਾਮਲਿਆਂ ‘ਤੇ ਡੇਰਾ ਮੁਖੀ ਤੋਂ 70 ਸਵਾਲ ਪੁੱਛੇਗੀ SIT